news

Jagga Chopra

Articles by this Author

ਮੁੱਖ ਮੰਤਰੀ ਵੱਲੋਂ ਸਰਹੱਦੀ ਖੇਤਰਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਲਈ 20 ਕਰੋੜ ਮਨਜੂਰ

 

  • ਡੀਜੀਪੀ ਗੌਰਵ ਯਾਦਵ ਨੇ ਡਰੋਨ ਰਾਹੀਂ ਹਥਿਆਰਾਂ/ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕਰਾਉਣ ਵਿੱਚ ਮਦਦ ਕਰਨ ਸਬੰਧੀ ਇਤਲਾਹ ਦੇਣ ਲਈ 1 ਲੱਖ ਰੁਪਏ ਦੇ ਇਨਾਮ ਦਾ ਕੀਤਾ ਐਲਾਨ
  • ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਸਰਹੱਦੀ ਖੇਤਰਾਂ ‘ਤੇ ਸੁਰੱਖਿਆ ਨੂੰ ਮਜਬੂਤ ਕਰਨ ਲਈ ਸੀਮਾ ਸੁਰੱਖਿਆ ਬਲ ਨਾਲ ਉੱਚ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ
  • ਮੁੱਖ ਮੰਤਰੀ ਭਗਵੰਤ
ਪੰਜਾਬ ਸਰਕਾਰ ਸੂਬੇ ਵਿੱਚ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਜਵਾਬਦੇਹ ਪ੍ਰਸ਼ਾਸਨ ਦੇਣ ਲਈ ਵਚਨਬੱਧ :  ਮੁੱਖ ਮੰਤਰੀ ਭਗਵੰਤ ਮਾਨ
  • ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੀ ਕੀਤੀ ਪ੍ਰਧਾਨਗੀ
  • ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਸੇਵਾਵਾਂ ਮੁਹੱਈਆ ਕਰਨ ਦੇ ਮੰਤਵ ਨਾਲ ਸਰਕਾਰ ਨੇ ਸ਼ੁਰੂ ਕੀਤਾ ਪ੍ਰੋਗਰਾਮ
  • ਜਲੰਧਰ ‘ਚ ‘ਆਪ’ ਦੀ ਜਿੱਤ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਉਤੇ ਮੋਹਰ

ਜਲੰਧਰ, 17 ਮਈ  : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ

ਪੀ.ਏ.ਯੂ. ਵਿੱਚ ਖਰ੍ਹਵੇ ਅਨਾਜਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਵਿਚਾਰ-ਚਰਚਾ ਮੀਟਿੰਗ ਹੋਈ

ਲੁਧਿਆਣਾ 16 ਮਈ : ਅੱਜ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਪਾਲ ਆਡੀਟੋਰੀਅਮ ਵਿੱਚ ਇੱਕ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ | ਇਹ ਸਮਾਰੋਹ ਖਰ੍ਹਵੇ ਅਨਾਜਾਂ ਜਾਂ ਮਿਲਿਟਸ ਦੀ ਕਾਸ਼ਤ ਅਤੇ ਮੁੱਲ ਵਾਧੇ ਬਾਰੇ ਵਿਚਾਰ-ਚਰਚਾ ਕਰਨ ਲਈ ਕਰਵਾਈ ਗਈ ਸੀ | ਇਸ ਵਿੱਚ ਮਿਲਿਟਸ ਦੇ ਮਾਹਿਰ, ਕਾਸ਼ਤਕਾਰ ਕਿਸਾਨ, ਖੇਤੀ ਕਾਰੋਬਾਰ ਉੱਦਮੀ ਅਤੇ ਭੋਜਨ ਪ੍ਰੋਸੈਸਿੰਗ ਦੇ ਵਿਦਿਆਰਥੀ ਸ਼ਾਮਿਲ ਹੋਏ | ਪੀ.ਏ

ਪੀ.ਏ.ਯੂ. ਵਿੱਚ ਵਿਦਿਆਰਥੀਆਂ ਨੂੰ ਵੇਰਵਾ ਪੱਤਰ/ਬਾਇਓਡਾਟਾ ਬਨਾਉਣ ਦੇ ਗੁਰ ਦੱਸੇ ਗਏ

ਲੁਧਿਆਣਾ 16 ਮਈ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਬਾਗਬਾਨੀ ਅਤੇ ਜੰਗਲਾਤ ਕਾਲਜ ਨੇ ਯੂਨੀਵਰਸਿਟੀ ਕਾਊਂਸਲਿੰਗ ਅਤੇ ਪਲੇਸਮੈਂਟ ਗਾਈਡੈਂਸ ਸੈੱਲ ਦੇ ਸਹਿਯੋਗ ਨਾਲ ਪਾਲ ਆਡੀਟੋਰੀਅਮ ਵਿਖੇ ’ਅੰਡਰ ਗ੍ਰੈਜੂਏਟ ਵਿਦਿਆਰਥੀਆਂ ਲਈ ਰਿਜ਼ਿਊਮੇ ਬਨਾਉਣ ਬਾਰੇ ਇੱਕ ਸੈਸਨ ਦਾ ਆਯੋਜਨ ਕੀਤਾ| ਯੂਨੀਵਰਸਿਟੀ ਕਾਉਂਸਲਿੰਗ ਅਤੇ ਪਲੇਸਮੈਂਟ ਗਾਈਡੈਂਸ ਸੈੱਲ ਦੇ ਸਹਿਯੋਗੀ ਨਿਰਦੇਸ਼ਕ

ਵਿਧਾਇਕ ਸਿੱਧੂ ਵੱਲੋਂ ਸਬ ਤਹਿਸੀਲ ਗਿੱਲ ਤੇ ਪਟਵਾਰਖ਼ਾਨੇ ਦੀ ਅਚਨਚੇਤ ਚੈਕਿੰਗ
  • ਲੋਕਾਂ ਦੀਆਂ ਸਮੱਸਿਆਵਾਂ ਸੁਣ ਮੌਕੇ 'ਤੇ ਹੀ ਕਰਵਾਇਆ ਨਿਪਟਾਰਾ
  • ਸਫ਼ਾਈ ਵਿਵਸਥਾ ਦਰੁਸਤ ਕਰਨ 'ਤੇ ਵੀ ਦਿੱਤਾ ਜ਼ੋਰ
  • ਆਮ ਲੋਕਾਂ ਨੂੰ ਦਫ਼ਤਰਾਂ 'ਚ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾਵੇਗਾ - ਵਿਧਾਇਕ ਕੁਲਵੰਤ ਸਿੰਘ ਸਿੱਧੂ

ਲੁਧਿਆਾਣਾ, 16 ਮਈ : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਸਬ ਤਹਿਸੀਲ ਗਿੱਲ ਅਤੇ ਪਟਵਾਰਖਾਨੇ ਦੀ ਅਚਨਚੇਤ ਚੈਕਿੰਗ

ਕੌਮੀ ਡੇਗੂ ਦਿਵਸ ਮੌਕੇ ਸਿਵਲ ਸਰਜਨ ਡਾ ਹਿੰਤਿਦਰ ਕੌਰ ਵਲੋਂ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ
  • ਕਿਹਾ! ਇਕ ਚਮਚ ਪਾਣੀ 'ਚ ਵੀ ਪੈਦਾ ਹੋ ਸਕਦਾ ਡੇਗੂ ਦਾ ਮੱਛਰ
  • ਸਵੇਰੇ ਸੂਰਜ ਚੜਣ ਤੋਂ ਬਾਅਦ ਤੇ ਸ਼ਾਮ ਨੂੰ ਸੂਰਜ ਡੁੱਬਣ ਤੋ ਮਗਰੋ ਕੱਟਦਾ ਇਹ ਮੱਛਰ

ਲੁਧਿਆਣਾ, 16 ਮਈ : ਸਿਵਲ ਸਰਜਨ ਡਾ. ਹਿਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾ ਹੇਠ ਕੌਮੀ ਡੇਗੂ ਦਿਵਸ ਮਨਾਇਆ ਗਿਆ ਜਿਸਦੇ ਤਹਿਤ ਉਨ੍ਹਾਂ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਜਿਸਦਾ ਥੀਮ ਡੇਂਗੂ ਨੂੰ ਹਰਾਉਣ ਲਈ

ਨਗਰ ਸੁਧਾਰ ਟਰੱਸਟ ਨੂੰ ਮਿਲੇ ਦੋ ਨਵੇਂ ਐਸਡੀਓ ਨੂੰ ਚੇਅਰਮੈਨ ਭਿੰਡਰ/ਚੇਅਰਮੈਨ ਮੱਕੜ ਨੇ ਕਰਵਾਇਆ ਜੁਆਇੰਨ

ਲੁਧਿਆਣਾ, 16 ਮਈ : ਉਦਯੋਗਿਕ ਸ਼ਹਿਰ ਦੇ ਨਗਰ ਸੁਧਾਰ ਟਰੱਸਟ ਦੀਆਂ ਸਕੀਮਾਂ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇੰਨ-ਬਿੰਨ ਲਾਗੂ ਕਰਨ ਦੇ ਮਨੋਰਥ ਨਾਲ ਚੇਅਰਮੈਨ ਤਰਸੇਮ ਸਿੰਘ ਭਿੰਡਰ ਵਲੋਂ ਦੋ ਨਵੇਂ ਐਸਡੀਓ ਲੁਧਿਆਣਾ ਵਿਖੇ ਤੈਨਾਤ ਕਰਵਾਏ ਗਏ। ਆਪਣੀ ਨੌਕਰੀ ਦੀ ਸ਼ੁਰੂਆਤ ਦੇ ਪਹਿਲੇ ਦਿਨ ਨਗਰ ਸੁਧਾਰ ਟਰੱਸਟ ਦਫ਼ਤਰ ਪੁੱਜੇ ਐਸਡੀਓ ਪ੍ਰਭਜੋਤ ਕੌਰ ਅਤੇ ਐਸਡੀਓ ਜਸਕਰਨ ਸਿੰਘ ਨੂੰ

ਵਿਧਾਇਕ ਛੀਨਾ ਵਲੋਂ ਸਰਕਾਰੀ ਹਾਈ ਸਕੂਲ ਢੰਡਾਰੀ ਕਲਾਂ ਦਾ ਦੌਰਾ
  • ਮੀਂਹ ਦੇ ਪਾਣੀ ਦੀ ਸੰਭਾਲ ਪ੍ਰੋਜੈਕਟ ਦੇ ਉਦਘਾਟਨ ਸਮਾਰੋਹ 'ਚ ਕੀਤੀ ਸ਼ਿਰਕਤ

ਲੁਧਿਆਣਾ, 16 ਮਈ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਹਲਕੇ ਵਿਚ ਕਰਵਾਏ ਜਾਂਦੇ ਹਰ ਸਮਾਗਮ ਵਿੱਚ ਵਧ-ਚੜ੍ਹ ਕੇ ਹਿੱਸਾ ਲਿਆ ਜਾਂਦਾ ਹੈ। ਅੱਜ ਉਹਨਾਂ ਵਲੋਂ ਸਰਕਾਰੀ ਹਾਈ ਸਕੂਲ, ਢੰਡਾਰੀ ਕਲਾਂ, ਲੁਧਿਆਣਾ ਵਿਖੇ ਮੀਂਹ ਦੇ ਪਾਣੀ ਦੀ ਸੰਭਾਲ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਵਿੱਚ ਵਾਪਰਿਆ ਹਾਦਸਾ, ਪਤੀ-ਪਤਨੀ ਸਮੇਤ 4 ਲੋਕਾਂ ਦੀ ਮੌਤ 

ਸਿਮਲਾ, 16 ਮਈ : ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਰੋਡ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ, ਜਿਸ ਹਾਦਸੇ ‘ਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਇਹ ਵੱਡਾ ਸੜਕ ਹਾਦਸਾ ਸਿਰਮੌਰ ਜ਼ਿਲ੍ਹੇ ਦੀ ਸੰਗਦਾਹ ਸਬ-ਡਿਵੀਜ਼ਨ ਵਿੱਚ ਮੰਗਲਵਾਰ ਸਵੇਰੇ ਵਾਪਰਿਆ। ਇਸ ਹਾਦਸੇ ‘ਚ ਪਤੀ-ਪਤਨੀ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ ਦੋ ਔਰਤਾਂ ਅਤੇ ਦੋ ਪੁਰਸ਼ ਸ਼ਾਮਲ ਹਨ। ਪੁਲਿਸ

ਧਾਨ ਮੰਤਰੀ ਮੋਦੀ ਨੇ 'ਰੋਜ਼ਗਾਰ ਮੇਲੇ' ਦੇ ਤਹਿਤ ਸਰਕਾਰੀ ਵਿਭਾਗਾਂ ਵਿੱਚ ਚੁਣੇ ਗਏ 71,000 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ।

ਨਵੀਂ ਦਿੱਲੀ, 16 ਮਈ : ਪ੍ਰਧਾਨ ਮੰਤਰੀ ਮੋਦੀ ਨੇ ਮੰਗਲਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ 'ਰੋਜ਼ਗਾਰ ਮੇਲੇ' ਦੇ ਤਹਿਤ ਸਰਕਾਰੀ ਵਿਭਾਗਾਂ ਵਿੱਚ ਚੁਣੇ ਗਏ 71,000 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਦੌਰਾਨ ਪੀਐਮ ਨੇ ਆਪਣਾ ਸੰਬੋਧਨ ਵੀ ਦਿੱਤਾ। ਮੋਦੀ ਨੇ ਪਿਛਲੇ ਨੌਂ ਸਾਲਾਂ ਦੌਰਾਨ ਰੁਜ਼ਗਾਰ ਦੇ ਖੇਤਰ ਵਿੱਚ ਕੀਤੇ ਕੰਮਾਂ ਬਾਰੇ ਵੀ ਦੱਸਿਆ। ਮੋਦੀ ਨੇ ਕਿਹਾ,