ਅੰਮ੍ਰਿਤਸਰ 16 ਮਈ : ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਰਾਬ ਪੀਣ ਦੀ ਘਿਨੌਣੀ ਹਰਕਤ ਕਰਨ ਵਾਲੀ ਔਰਤ ਦੀ ਮੌਤ ਮਗਰੋਂ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜਵਾਨ ਸ. ਨਿਰਮਲਜੀਤ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਨੂੰਨੀ ਮਦਦ ਦਿੱਤੀ ਜਾਵੇਗੀ। ਇਹ ਐਲਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ।
news
Articles by this Author
ਚੰਡੀਗੜ੍ਹ, 16 ਮਈ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਅਵਾਰਾ ਪਸ਼ੂਆਂ ਦੇ ਪ੍ਰਬੰਧਨ ਦੇ ਮੁੱਦੇ ਨੂੰ ਸਾਂਝੇ ਤੌਰ ‘ਤੇ ਨਜਿੱਠਣ ਲਈ ਅੱਜ ਇਥੇ ਇੱਕ ਅੰਤਰ-ਵਿਭਾਗੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਮੰਤਰੀਆਂ ਨੇ ਅਵਾਰਾ ਪਸ਼ੂਆਂ ਦਾ ਸੂਬਾ ਪੱਧਰੀ ਸਰਵੇਖਣ ਕਰਵਾਉਣ, ਗਊਸ਼ਾਲਾਵਾਂ
ਪਟਿਆਲਾ 16 ਮਈ : ਆਪਣਿਆਂ ਬੱਚਿਆਂ ਪ੍ਰਤੀ ਤਾਂ ਹਰੇਕ ਜੀਵ ਸੁਚੇਤ ਹੁੰਦਾ ਹੈ, ਲੇਕਿਨ ਦੂਜਿਆਂ ਦੇ ਬੱਚਿਆਂ ਨੂੰ ਆਪਣਾ ਸਮਝਕੇ ਉਨ੍ਹਾਂ ਪ੍ਰਤੀ ਪਿਆਰ ਅਤੇ ਸੁਰੱਖਿਆ ਦੀ ਭਾਵਨਾ ਦਰਸਾਉਣਾ ਹੀ ਇਨਸਾਨੀਅਤ ਅਤੇ ਸੱਚੀ ਮਮਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਈਏਐਸ ਨੇ ਕੀਤਾ। ਉਹ ਭਾਸ਼ਾ ਭਵਨ ਵਿਖੇ ਕਰਵਾਏ ਗਏ ਅੰਤਰਰਾਸ਼ਟਰੀ ਮਾਂ
ਪਟਿਆਲਾ, 16 ਮਈ : ਪਟਿਆਲਾ ਦੇ ਡੀਜ਼ਲ ਕੰਪੋਨੈਂਟ ਵਰਕਸ ਡੀਸੀ ਡਬਲਿਊ ਵਿਖੇ ਅੱਜ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਪਹੁੰਚ ਕੇ ਬੇਰੁਜ਼ਗਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਇਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਰਚੁਅਲ ਕਾਨਫਰੰਸ ਰਹੀ ਸੰਬੋਧਨ ਕੀਤਾ। ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਪਟਿਆਲਾ ਵਿਖੇ 190 ਨਵ-ਨਿਯੁਕਤ ਕਰਮਚਾਰੀਆਂ ਨੂੰ ਰੁਜ਼ਗਾਰ ਮੇਲੇ ਵਿੱਚ ਨਿਯੁਕਤੀ ਪੱਤਰ
- ਕਿਹਾ, ਬਾਕੀ ਮੰਗਾਂ ‘ਤੇ ਵੀ ਤੇਜ਼ੀ ਨਾਲ ਕੀਤਾ ਜਾ ਰਿਹੈ ਵਿਚਾਰ
ਚੰਡੀਗੜ੍ਹ, 16 ਮਈ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ. ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਇਕਸਾਰਤਾ ਲਿਆਉਣ ਅਤੇ ਉਨ੍ਹਾਂ ਦੀਆਂ ਤਨਖ਼ਾਹਾਂ
- ਕਿਹਾ, ਵਧੀਆਂ ਬਿਜਲੀ ਦਰਾਂ ਦਾ ਖਰਚਾ ਸੂਬਾ ਸਰਕਾਰ ਚੁੱਕੇਗੀ
ਚੰਡੀਗੜ੍ਹ, 16 ਮਈ : ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਭਰੋਸਾ ਦਿੱਤਾ ਹੈ ਕਿ ਬਿਜਲੀ ਦੀਆਂ ਨਵੀਆਂ ਦਰਾਂ ਦਾ ਸੂਬੇ ਦੇ ਆਮ ਲੋਕਾਂ ‘ਤੇ ਕੋਈ ਅਸਰ ਨਹੀਂ ਪਵੇਗਾ ਕਿਉਂਕਿ ਵਧੀਆਂ ਬਿਜਲੀ ਦਰਾਂ ਦਾ ਖਰਚਾ ਸੂਬਾ ਸਰਕਾਰ ਵੱਲੋਂ ਸਹਿਣ ਕੀਤਾ ਜਾਵੇਗਾ। ਬਿਜਲੀ ਮੰਤਰੀ ਨੇ ਕਿਹਾ ਕਿ ਕਈ
- ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇੱਕ ਸਾਲ ‘ਚ 29000 ਤੋਂ ਵੱਧ ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ: ਮੀਤ ਹੇਅਰ
ਚੰਡੀਗੜ੍ਹ, 16 ਮਈ : ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਗਲਵਾਰ ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਜਲ ਸਰੋਤ ਵਿਭਾਗ ਵਿੱਚ ਨਵੇਂ ਚੁਣੇ ਗਏ 68 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਕਲਰਕਾਂ ਵਿੱਚੋਂ 42 ਜਲ
- ਮੁੱਖ ਮੰਤਰੀ ਵੱਲੋਂ ਪਟਿਆਲਾ ਵਿੱਚ ਨਵਾਂ ਬਣਿਆ ਬੱਸ ਅੱਡਾ ਲੋਕਾਂ ਨੂੰ ਸਮਰਪਿਤ
- ਜਲੰਧਰ ਦੀ ਜਨਤਾ ਨੇ ਵਿਰੋਧੀਆਂ ਵੱਲੋਂ ਕੀਤੀ ਜਾ ਰਹੀ ਨਫ਼ਰਤ ਤੇ ਨਾਂਹ-ਪੱਖੀ ਸਿਆਸਤ ਨੂੰ ਰੱਦ ਕੀਤਾ: ਮੁੱਖ ਮੰਤਰੀ
- ਇਕ ਸਾਲ ਵਿੱਚ ਪਟਿਆਲਾ ਵਿੱਚ ਕੈਪਟਨ ਦੇ ਸਮੁੱਚੇ ਕਾਰਜਕਾਲ ਨਾਲੋਂ ਵੱਧ ਵਾਰ ਆਉਣ ਦਾ ਕੀਤਾ ਦਾਅਵਾ
- ਸੂਬੇ ਦੀ ਭਲਾਈ ਤੇ ਲੋਕਾਂ ਦੀ ਖ਼ੁਸ਼ਹਾਲੀ ਦੀ ਵਚਨਬੱਧਤਾ ਦੁਹਰਾਈ
- ਪੰ
ਚੰਡੀਗੜ, 16 ਮਈ : ਸਾਉਣੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਜਲ ਸਰੋਤ ਵਿਭਾਗ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ 15 ਤੋਂ 22 ਮਈ 2023 ਤੱਕ ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਬਿਸਤ ਦੁਆਬ ਕੈਨਾਲ, ਸਿੱਧਵਾਂ ਬਰਾਂਚ, ਬਠਿੰਡਾ ਬ੍ਰਾਂਚ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ
- ਏ.ਡੀ.ਸੀ. ਅਤੇ ਡੀ.ਜੀ.ਆਰ.ਓਜ. ਨੂੰ ਹਰ ਮਹੀਨੇ ਦੀ 7 ਤਰੀਕ ਤੱਕ ਫੂਡ ਕਮਿਸ਼ਨ ਨੂੰ ਸ਼ਿਕਾਇਤ ਨਿਪਟਾਰਾ ਰਿਪੋਰਟ ਦੇਣ ਦੇ ਨਿਰਦੇਸ਼
ਚੰਡੀਗੜ੍ਹ, 16 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਅਨੁਸਾਰ ਸੂਬੇ ਦੇ ਲੋਕਾਂ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਉਪਰਾਲੇ ਕਰ ਰਹੀ ਹੈ। ਇਸੇ ਤਹਿਤ ਪੰਜਾਬ ਰਾਜ