news

Jagga Chopra

Articles by this Author

ਦਫ਼ਤਰਾਂ ਦਾ ਸਮਾਂ ਬਦਲਣਾ, ਮਾਨ ਸਰਕਾਰ ਦਾ ਇਤਿਹਾਸਕ ਫੈਸਲਾ : ਜੌੜਾਮਾਜਰਾ
  • ਦਫ਼ਤਰਾਂ ਦੇ ਸਮੇਂ ਵਿੱਚ ਤਬਦੀਲੀ ਸਬੰਧੀ ਪੰਜਾਬ ਸਰਕਾਰ ਦੇ ਫੈਸਲੇ ਨੂੰ ਅਪਨਾਉਣ ਲਈ ਹੋਰ ਸੂਬੇ ਵੀ ਦਿਲਚਸਪੀ ਦਿਖਾਉਣ ਲੱਗੇ: ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ, 16 ਮਈ : ਲੋਕ ਸੰਪਰਕ ਅਤੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਗਰਮੀਆਂ ਦੇ ਮੌਸਮ ਵਿੱਚ ਦਫ਼ਤਰਾਂ ਦਾ ਸਮਾਂ ਬਦਲਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ।

ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਵਿਧਾਇਕ ਢਿੱਲੋਂ ਬੇਹਿਸਾਬ ਜਾਇਦਾਦ ਬਣਾਉਣ ਦੇ ਕੇਸ ਵਿੱਚ ਕੀਤਾ ਗ੍ਰਿਫਤਾਰ 

ਚੰਡੀਗੜ੍ਹ, 16 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਦੀਪ ਸਿੰਘ ਢਿੱਲੋਂ ਨੂੰ ਆਪਣੀ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਦੌਲਤ ਇਕੱਠੀ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਕੇਸ ਵਿੱਚ ਉਸ ਦੇ ਦੋ ਸਾਥੀਆਂ ਉਪਰ ਵੀ ਮੁਕੱਦਮਾ ਦਰਜ ਕੀਤਾ ਗਿਆ ਹੈ। ਅੱਜ ਇੱਥੇ

ਕਾਰ ਚੋਰ ਗਰੋਹ ਦੇ 04 ਮੈਂਬਰ ਕਾਬੂ, ਚੋਰੀ ਦੀਆਂ ਕਾਰਾਂ ਬਰਾਮਦ

ਐੱਸ.ਏ.ਐੱਸ. ਨਗਰ, 16 ਮਈ : ਜ਼ਿਲ੍ਹਾ ਐਸ.ਏ.ਐਸ ਨਗਰ ਸੀਨੀਅਰ ਪੁਲਿਸ ਕਪਤਾਨ ਡਾ. ਸੰਦੀਪ ਕੁਮਾਰ ਗਰਗ (ਆਈ.ਪੀ.ਐਸ,) ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਮਾੜੇ ਅਨਸਰਾਂ ਖਿਲਾਫ ਸ਼ੁਰੂ ਕੀਤੀ ਮੁਹਿੰਮ ਨੂੰ ਉਸ ਸਮੇਂ ਵੱਢੀ ਸਫਲਤਾ ਹਾਸਲ ਹੋਈ ਜਦੋਂ ਪਟਿਆਲਾ, ਪੰਚਕੁਲਾ, ਚੰਡੀਗੜ੍ਹ ਅਤੇ ਮੋਹਾਲੀ ਏਰੀਆ ਵਿੱਚੋ ਕਾਰਾਂ ਚੋਰੀ ਕਰਨ ਵਾਲੇ ਗਰੋਹ

ਫ਼ਤਿਹ ਮਾਰਚ 'ਚ ਸ਼ਾਮਲ ਹੋਣ ਵਾਲੀਆਂ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਬਾਵਾ ਨੇ ਕੀਤਾ ਧੰਨਵਾਦ
  • ਨਿਹੰਗ ਮੁਖੀ ਬਲਵਿੰਦਰ ਸਿੰਘ, ਦਾਖਾ, ਗਿੱਲ, ਖੰਨਾ, ਗਰੇਵਾਲ, ਦਲਜੀਤ, ਬਾਵਾ, ਅੰਮ੍ਰਿਤਪਾਲ, ਬਾਜੜਾ, ਛਾਪਾ, ਵਾਹੀ ਤੇ ਗੁਰਦੁਆਰਾ ਕਮੇਟੀਆਂ ਦਾ ਕੀਤਾ ਵਿਸ਼ੇਸ਼ ਧੰਨਵਾਦ
  • ਰਕਬਾ ਭਵਨ- ਚੱਪੜਚਿੜੀ ਅਤੇ ਸਰਹਿੰਦ ਵਿਖੇ ਫ਼ਤਿਹ ਮਾਰਚ ਦਾ ਹੋਇਆ ਭਰਵਾਂ ਸਵਾਗਤ
  • ਸਕਿਉਰਿਟੀ ਲਈ ਭਗਵੰਤ ਮਾਨ ਸਰਕਾਰ ਦਾ ਕੀਤਾ ਵਿਸ਼ੇਸ਼ ਧੰਨਵਾਦ

ਲੁਧਿਆਣਾ, 15 ਮਈ : ਬਾਬਾ ਬੰਦਾ ਸਿੰਘ ਬਹਾਦਰ

ਵਿਧਾਇਕ ਸਹਿਬਾਨ ਅਤੇ ਡਿਪਟੀ ਕਮਿਸ਼ਨਰ ਵਲੋਂ ਸ਼ਹੀਦ ਸੁਖਦੇਵ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਸ਼ਰਧਾ ਦੇ ਫੁੱਲ ਭੇਟ
  • ਸ਼ਹੀਦ ਸੁਖਦੇਵ ਦੇ ਜੱਦੀ ਘਰ ਤੱਕ ਸਿੱਧੀ ਪਹੁੰਚ ਲਈ ਜ਼ਮੀਨ ਐਕਵਾਇਰ ਕਰਨ ਦੀ ਪ੍ਰਕਿਰਿਆ ਆਖਰੀ ਪੜਾਅ 'ਤੇ ਪਹੁੰਚੀ : ਵਿਧਾਇਕ ਪੱਪੀ ਅਤੇ ਡਿਪਟੀ ਕਮਿਸ਼ਨਰ
  • ਆਈ.ਜੀ. ਡਾ. ਕੋਸਤੁਭ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵਲੋਂ ਵੀ ਜਨਮ ਦਿਹਾੜੇ ਮੌਕੇ ਸਰਧਾਂਜਲੀ ਭੇਂਟ

ਲੁਧਿਆਣਾ, 15 ਮਈ : ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਗੁਰਪ੍ਰੀਤ ਬੱਸੀ ਗੋਗੀ, ਕੁਲਵੰਤ ਸਿੰਘ ਸਿੱਧੂ

ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵਲੋਂ ਵਿੱਤ ਮੰਤਰੀ ਪੰਜਾਬ ਅਤੇ ਸਿੱਖਿਆ ਮੰਤਰੀ ਨਾਲ ਮੁਲਾਕਾਤ
  • ਲੁਧਿਆਣਾ ਨਾਲ ਸਬੰਧਤ ਵਿਕਾਸ ਪ੍ਰੋਜੈਕਟਾਂ ਬਾਰੇ ਕੀਤੀ ਚਰਚਾ

ਲੁਧਿਆਣਾ, 15 ਮਈ : ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਵਲੋਂ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕਰਕੇ ਲੁਧਿਆਣਾ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਜ਼ਿਲ੍ਹੇ ਦੇ ਸਮਾਜਿਕ-ਆਰਥਿਕ

ਪੰਜਾਬ ਭੱਠਾ ਐਸੋਸੀਏਸ਼ਨ ਦੇ ਪ੍ਰਧਾਨ ਰਮੇਸ਼ ਮੋਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਲੁਧਿਆਣਾ, 15 ਮਈ : ਆਮ ਆਦਮੀ ਪਾਰਟੀ ਨੂੰ ਜਲੰਧਰ ਉਪਚੌਣ ਦੌਰਾਨ ਉਸ ਸਮੇ ਹੁਲਾਰਾ ਮਿਲਿਆ ਜਦੋਂ ਪੰਜਾਬ ਭੱਠਾ ਐਸੋਸੀਏਸ਼ਨ ਦੇ ਪ੍ਰਧਾਨ ਰਮੇਸ਼ ਮੋਹੀ ਪੰਜਾਬ ਦੇ ਸਕੱਤਰ ਅਤੇ ਚੇਅਰਮੈਨ ਮਾਰਕਫੈਡ ਪੰਜਾਬ ਅਮਨਦੀਪ ਸਿੰਘ ਮੋਹੀ ਦੀ ਅਗਵਾਈ ਵਿੱਚ ਚੇਅਰਮੈਨ ਪੰਜਾਬ ਭੱਠਾ ਐਸੋਸੀਏਸ਼ਨ ਮਨਜਿੰਦਰ ਸਿੰਘ, ਨਕੋਦਰ ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਸਿੰਘ ਸਮੇਤ ਸਮੁੱਚੀ ਐਸੋਸੀਏਸ਼ਨ ਪ੍ਰਧਾਨ ਅਤੇ

ਵਿਧਾਇਕ ਸਿੱਧੂ ਵਲੋਂ ਐਮ.ਐਲ.ਯੂ. ਖੇਤਰਾਂ 'ਚ ਕੰਮ ਕਰ ਰਹੇ ਯੂਨਿਟਾਂ ਮੁੱਦਾ ਮੁੱਖ ਮੰਤਰੀ ਕੋਲ ਚੁੱਕਣ ਦਾ ਦਿੱਤਾ ਭਰੋਸਾ
  • ਸੀਸੂ ਵੱਲੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ

ਲੁਧਿਆਣਾ, 15 ਮਈ : ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਮਿਕਸਡ ਲੈਂਡ ਯੂਜ਼ (ਐਮ.ਐਲ.ਯੂ.) ਖੇਤਰਾਂ ਵਿੱਚ ਮੌਜੂਦਾ ਐਮ.ਐਸ.ਐਮ.ਈ. ਯੂਨਿਟਾਂ ਨੂੰ ਦਿਲੋਂ ਸਮਰਥਨ ਦੇਣ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਕੋਲ ਉਨ੍ਹਾਂ ਦਾ ਮੁੱਦਾ ਉਠਾਉਣ ਦਾ ਭਰੋਸਾ ਦਿੱਤਾ। ਪ੍ਰਧਾਨ ਉਪਕਾਰ ਸਿੰਘ ਆਹੂਜਾ ਦੀ

ਆਰ.ਟੀ.ਏ. ਲੁਧਿਆਣਾ ਵੱਲੋਂ ਰੋਜ਼ਾਨਾ ਦਿਨ-ਰਾਤ ਸਖ਼ਤੀ ਨਾਲ ਕੀਤੀ ਜਾ ਰਹੀ ਚੈਕਿੰਗ
  • 20 ਵਾਹਨਾਂ ਨੂੰ ਰੋਕਿਆ, 12 ਗੱਡੀਆਂ ਕੀਤੀਆਂ ਬੰਦ, 8 ਦੇ ਕੀਤੇ ਚਲਾਨ

ਲੁਧਿਆਣਾ, 15 ਮਈ : ਸਕੱਤਰ ਆਰ.ਟੀ.ਏ., ਲੁਧਿਆਣਾ ਵੱਲੋਂ ਮਿਤੀ 14.05.2023 ਦੀ ਦੇਰ ਰਾਤ ਅਤੇ ਮਿਤੀ 15.05.2023 ਨੂੰ ਤੜਕ ਸਵੇਰ ਲੁਧਿਆਣਾ ਦੀਆਂ ਵੱਖ -ਵੱਖ ਸੜਕਾਂ ਲਾਡੋਵਾਲ, ਸਮਰਾਲਾ ਚੌਂਕ ਤੋਂ ਕੋਹਾੜਾ , ਬੁਢੇਵਾਲ ਅਤੇ ਮਾਛੀਵਾੜਾ ਤੱਕ ਚੈਕਿੰਗ ਕੀਤੀ ਗਈ। ਆਰ.ਟੀ.ਏ. ਵਲੋਂ ਪ੍ਰੈਸ ਨੋਟ ਰਾਹੀਂ

ਵਿਧਾਇਕ ਗਰੇਵਾਲ ਦੀ ਮਿਹਨਤ ਸਦਕਾ 7 ਸਾਲਾਂ ਤੋਂ ਥਾਈਲੈਂਡ ਜੇਲ੍ਹ ਚ ਬੰਦ ਵਿਅਕਤੀ ਨੂੰ ਰਿਹਾਅ ਕਰਵਾ ਲਿਆਦਾਂ  ਭਾਰਤ ਵਾਪਸ
  • ਭਾਰਤ ਪੁੱਜਣ ਤੇ ਪਰਿਵਾਰਿਕ ਮੈਂਬਰਾਂ ਵੱਲੋਂ ਵਿਧਾਇਕ ਗਰੇਵਾਲ ਤੇ ਆਪ ਆਗੂ ਕੁਲਵਿੰਦਰ ਗਰੇਵਾਲ ਦਾ ਕੀਤਾ ਗਿਆ ਧੰਨਵਾਦ

ਲੁਧਿਆਣਾ, 15 ਮਈ : ਲੁਧਿਆਣਾ ਦੇ ਰਹਿਣ ਵਾਲੇ ਸੋਹਨ ਸਿੰਘ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਥਾਈਲੈਂਡ ਦੀ ਧਰਤੀ ਤੇ 2010 ਵਿੱਚ ਪਹੁੰਚੇ 2015 ਵਿੱਚ ਥਾਈਲੈਂਡ ਸਰਕਾਰ ਨੇ ਸੋਹਨ ਸਿੰਘ ਨੂੰ ਬਰਮਾਂ ਦਾ ਨਾਗਰਿਕ ਦਸ ਉਸ ਨੂੰ ਜੇਲ ਵਿਚ ਸੁੱਟ ਦਿੱਤਾ ।