news

Jagga Chopra

Articles by this Author

ਕੌਮੀ ਲੋਕ ਅਦਾਲਤਾਂ ‘ਚ ਫਰਵਰੀ 2023 ਦੇ ਮੁਕਾਬਲੇ 12680 ਵੱਧ ਕੇਸਾਂ ਦੀ ਕੀਤਾ ਨਿਪਟਾਰਾ

ਚੰਡੀਗੜ੍ਹ, 15 ਮਈ : ਪੰਜਾਬ ਰਾਜ ਵਿੱਚ ਮਾਣਯੋਗ ਜਸਟਿਸ ਐਮ.ਐਸ. ਰਾਮਚੰਦਰ ਰਾਓ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਰਾਜ ਅਥਾਰਟੀ ਵੱਲੋਂ 3.05.2023 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 1,47,423 ਕੇਸਾਂ ਦਾ ਆਪਸੀ ਸਹਿਮਤੀ ਰਾਹੀਂ ਨਿਪਟਾਰਾ ਕੀਤਾ

ਕੈਬਨਿਟ ਮੰਤਰੀ ਮਾਨ ਨੇ ਉਸਾਰੀ ਕਿਰਤੀਆਂ ਨੂੰ ਸਰਕਾਰ ਦੀਆਂ ਕਿਰਤੀ ਭਲਾਈ ਸਕੀਮਾਂ ਦਾ ਲਾਭ ਲੈਣ ਦਾ ਦਿੱਤਾ ਸੁਨੇਹਾ
  • ਕਿਹਾ, ਸੂਬੇ ਦੀ ਤਰੱਕੀ ਵਿੱਚ ਕਿਰਤੀ ਵਰਗ ਦਾ ਅਹਿਮ ਯੋਗਦਾਨ

ਚੰਡੀਗੜ੍ਹ, 15 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਦੀ ਪੂਰਤੀ ਲਈ ਪੰਜਾਬ ਸਰਕਾਰ ਵਲੋ ਉਸਾਰੀ ਕਿਰਤੀਆ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਲਈ ਵੱਖ ਵੱਖ ਕਿਰਤੀ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਸ ਸਬੰਧੀ ਵਧੇਰੇ

ਬਰਨਾਲਾ ਦੀ ਸੀਆਈਏ ਸਟਾਫ਼ ਦੀ ਟੀਮ ਨੇ ਸੋਸ਼ਲ ਮੀਡੀਆ ਸਟਾਰ ਭਾਨਾ ਸਿੱਧੂ ਕੀਤਾ ਗ੍ਰਿਫ਼ਤਾਰ

ਬਰਨਾਲਾ, 15 ਮਈ : ਸੋਸ਼ਲ ਮੀਡੀਆ ਸਟਾਰ ਭਾਨਾ ਸਿੱਧੂ ਨੂੰ ਬਰਨਾਲਾ ਦੀ ਸੀਆਈਏ ਸਟਾਫ਼ ਦੀ ਟੀਮ ਨੇ ਕਾਬੂ ਕੀਤਾ ਹੈ। ਦੱਸ ਦਈਏ ਕਿ ਭਾਨਾ ਸਿੱਧੂ ਅਤੇ ਉਸਦੇ ਸਹਿਯੋਗੀ ਅਮਨਦੀਪ ਸਿੰਘ ਅਮਨਾ ਦੋਵੇਂ ਵਾਸੀ ਪਿੰਡ ਕੋਟਦੁੱਨਾ ਜ਼ਿਲ੍ਹਾ ਬਰਨਾਲਾ ਖ਼ਿਲਾਫ਼ ਕੁਝ ਦਿਨ ਪਹਿਲਾਂ ਪੰਜਾਬ ਪੁਲਿਸ ਦੇ ਏਐੱਸਆਈ ਗੁਰਮੇਲ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਮਹਿਲ ਕਲਾਂ ’ਚ ਕਾਫ਼ੀ ਸੰਗੀਨ ਅਪਰਾਧਾਂ ਦੇ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
  • ਵਿਕਾਸ ਕਾਰਜਾਂ ਦੇ ਚੱਲ ਰਹੇ ਕੰਮ ਸਮੇਂ ਸਿਰ ਮੁਕੰਮਲ ਕੀਤੇ ਜਾਣ : ਡਿਪਟੀ ਕਮਿਸ਼ਨਰ

ਪਟਿਆਲਾ, 15 ਮਈ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵੱਖ ਵੱਖ ਵਿਭਾਗਾਂ ਅਧੀਨ ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਕੰਮ ਮਿਥੇ ਸਮੇਂ ‘ਚ ਮੁਕੰਮਲ ਕੀਤੇ ਜਾਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਈਸ਼ਾ

ਕਣਕ ਦੀ ਰਿਕਾਰਡ ਤੋੜ ਖਰੀਦ-ਕਿਸਾਨਾਂ ਨੂੰ ਵੀ 760 ਕਰੋੜ ਰੁਪੈ ਦੀ ਅਦਾਇਗੀ
  • ਖਰੀਦ ਦਾ ਸੀਜ਼ਨ ਲਗਭਗ ਮੁਕੰਮਲ-ਪਿਛਲੇ ਸਾਲ ਨਾਲੋਂ 20 ਫੀਸਦੀ ਵੱਧ ਹੋਈ ਕਣਕ ਦੀ ਖਰੀਦ

ਕਪੂਰਥਲਾ, 15 ਮਈ : ਕਪੂਰਥਲਾ ਜਿਲ੍ਹੇ ਵਿਚ ਕਣਕ ਦੀ ਖਰੀਦ ਲਗਭਗ ਮੁਕੰਮਲ ਹੋ ਗਈ ਹੈ ਅਤੇ ਇਸ ਵਾਰ ਰਿਕਾਰਡ ਖਰੀਦ ਨਾਲ ਖਰੀਦ ਦੇ ਮਿੱਥੇ ਟੀਚੇ ਤੋਂ ਲਗਭਗ 20 ਫੀਸਦੀ ਕਣਕ ਵੱਧ ਖਰੀਦੀ ਗਈ ਹੈ। ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਪਿਛਲੇ ਸਾਲ 315372 ਮੀਟਰਕ ਟਨ ਦੇ

ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਡਾ. ਨਿੱਜਰ
  • ਸਥਾਨਕ ਸਰਕਾਰਾਂ ਮੰਤਰੀ ਨੇ ਸੂਰਿਆ ਇਨਕਲੇਵ ਵੈਲਫੇਅਰ ਸੁਸਾਇਟੀ ਜਲੰਧਰ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਅਤੇ ਜਾਇਜ ਮੰਗਾਂ ਤੇ ਬਣਦੀ ਕਾਰਵਾਈ ਜਲਦ ਅਮਲ ਵਿੱਚ ਲਿਆਉਣ ਦਾ ਦਿਵਾਇਆ ਭਰੋਸਾ 

ਚੰਡੀਗੜ੍ਹ, 15 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦਾ ਜੀਵਨ ਸੁਖਾਲਾ ਬਣਾਉਣ, ਚੰਗਾ ਪ੍ਰਸ਼ਾਸਨ ਅਤੇ ਵਧੀਆ ਬੁਨਿਆਦੀ ਸਹੂਲਤਾਂ

ਐਨਸੀਐਸਸੀ ਵਲੋਂ ਬਿਹਾਰ ਸਰਕਾਰ ਦੀ ਦੋ ਦਿਨਾਂ ਰਾਜ ਸਮੀਖਿਆ ਮੀਟਿੰਗ 18 ਮਈ ਤੋਂ ਸ਼ੁਰੂ
  • ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੁਆਰਾ 18 ਮਈ ਤੋਂ ਬਿਹਾਰ ਸਰਕਾਰ ਦੀ ਦੋ ਰੋਜ਼ ਰਾਜ ਸਮੀਖਿਆ ਮੀਟਿੰਗ
  • ਅਨੁਸੂਚਿਤ ਜਾਤੀ ਭਾਈਚਾਰੇ ਦੇ ਖਿਲਾਫ ਅੱਤਿਆਚਾਰ ਦੇ ਮਾਮਲਿਆਂ, ਪੀੜਤਾਂ ਦੇ ਮੁੜ ਵਸੇਬੇ ਅਤੇ ਕਾਨੂੰਨ ਅਨੁਸਾਰ ਮੁਆਵਜ਼ੇ ਦੀ ਵੰਡ ਦੀ ਸਮੀਖਿਆ ਕਰੇਗਾ

ਪਟਨਾ, 15 ਮਈ : ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ (ਐਨਸੀਐਸਸੀ) ਦੇ ਚੇਅਰਮੈਨ/ਪ੍ਰਧਾਨ ਵਿਜੇ ਸਾਂਪਲਾ ਬਿਹਾਰ

ਸਮੇਂ ਸਿਰ ਨਹਿਰੀ ਪਾਣੀ ਦੀ ਉਪਲਬੱਧਤਾ, ਨਰਮੇ ਦੀ ਬਿਜਾਈ ਵਿਚ ਫਾਜਿ਼ਲਕਾ ਪੰਜਾਬ ਵਿਚੋਂ ਮੋਹਰੀ : ਡਿਪਟੀ ਕਮਿਸ਼ਨਰ
  • 74106 ਹੈਕਟੇਅਰ ਵਿਚ ਮੁਕੰਮਲ ਹੋਈ ਬਿਜਾਈ
  • ਹਾਲੇ ਜਾਰੀ ਹੈ ਬਿਜਾਈ, ਟੀਚਾ ਹੋਵੇਗਾ ਪੂਰਾ : ਮੁੱਖ ਖੇਤੀਬਾੜੀ ਅਫ਼ਸਰ

ਫਾਜਿ਼ਲਕਾ, 15 ਮਈ : ਚਿੱਟੇ ਸੋਨੇ (ਨਰਮੇ) ਦੀ ਬਿਜਾਈ ਵਿਚ ਫਾਜਿ਼ਲਕਾ ਜਿ਼ਲ੍ਹਾ ਬਾਜੀ ਮਾਰਦਾ ਜਾ ਰਿਹਾ ਹੈ। 74106 ਹੈਕਟੇਅਰ ਬਿਜਾਈ ਨਾਲ ਫਾਜਿ਼ਲਕਾ ਜਿ਼ਲ੍ਹਾ ਕਪਾਹ ਪੱਟੀ ਦੇ ਬਾਕੀ ਜਿ਼ਲਿ੍ਹਆਂ ਦੇ ਮੁਕਾਬਲੇ ਮੋਹਰੀ ਹੋ ਨਿੱਤਰਿਆ ਹੈ।ਇਹ ਜਾਣਕਾਰੀ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਕਿਸਾਨਾਂ ਨੂੰ ਖੇਤਾਂ ‘ਚ ਅੱਗ ਨਾ ਲਾਉਣ ਦੀ ਅਪੀਲ
  • ਕਿਸਾਨ ਕੈਂਪ ‘ਚ ਕਿਹਾ, ‘ਝੋਨੇ ਦੇ ਸੀਜਨ ਦੌਰਾਨ ਇੱਕ ਵੀ ਖੇਤ ‘ਚ ਨਾੜ ਨੂੰ ਅੱਗ ਨਾ ਲਾਉਣ ਵਾਲੇ ਘਨੌਰ ਹਲਕੇ ਦੇ ਪਿੰਡ ਨੂੰ ਮਿਲਣਗੇ 5 ਲੱਖ ਰੁਪਏ’ 

ਘਨੌਰ, 15 ਮਈ : ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੇ ਖੇਤਾਂ ਵਿੱਚ ਨਾੜ ਨੂੰ ਅੱਗ ਨਾ ਲਗਾਉਣ। ਅੱਜ ਘਨੌਰ ਵਿਖੇ ਹਲਕਾ ਵਿਧਾਇਕ ਗੁਰਲਾਲ ਘਨੌਰ ਦੀ

ਮੁੱਖ ਮੰਤਰੀ ਕੈਂਸਰ ਰਾਹਤ ਯੋਜਨਾਂ ਤਹਿਤ 102 ਮਰੀਜ਼ਾਂ ਦੇ ਇਲਾਜ ਲਈ 67 ਲੱਖ ਦੀ ਵਿੱਤੀ ਸਹਾਇਤਾ ਪ੍ਰਦਾਨ

ਪਟਿਆਲਾ, 15 ਮਈ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਜਿਸ ਤਹਿਤ ਕੈਂਸਰ ਵਰਗੀ ਨਾ ਮੁਰਾਦ ਬਿਮਾਰੀ ਦੇ ਇਲਾਜ ਲਈ ਮੁੱਖ ਮੰਤਰੀ ਕੈਂਸਰ ਰਾਹਤ ਯੋਜਨਾਂ ਤਹਿਤ ਪਟਿਆਲਾ ਜ਼ਿਲ੍ਹੇ ਦੇ ਪਿਛਲੇ ਇਕ ਸਾਲ ਦੌਰਾਨ 102 ਕੈਂਸਰ ਦੇ ਮਰੀਜ਼ਾਂ ਦੇ ਇਲਾਜ ਲਈ 67 ਲੱਖ 43 ਹਜ਼ਾਰ 791 ਰੁਪਏ ਦੀ ਵਿੱਤੀ ਸਹਾਇਤਾ