news

Jagga Chopra

Articles by this Author

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਨਾਮ ਸਿੱਖ ਇਤਿਹਾਸ ਵਿੱਚ ਹਮੇਸ਼ਾਂ ਚਮਕਦਾ ਰਹੇਗਾ : ਸਪੀਕਰ ਸੰਧਵਾਂ 
  • ਮੋਗਾ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਸ਼ਤਾਬਦੀ ਸਮਾਰੋਹ ਵਿੱਚ ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਸ਼ਮੂਲੀਅਤ
  • ਕਿਹਾ, ਜਲੰਧਰ ਜਿਮਨੀ ਚੋਣ ਦੇ ਨਤੀਜੇ ਪੰਜਾਬ ਸਰਕਾਰ ਉੱਪਰ ਆਮ ਲੋਕਾਂ ਦੇ ਹੋਰ ਵਧੇ ਭਰੋਸੇ ਦਾ ਸਬੂਤ

ਮੋਗਾ, 14 ਮਈ : ਰਬਾਬ ਤੋਂ ਸ਼ੁਰੂ ਹੋ ਕੇ ਰਣਜੀਤ ਨਗਾੜੇ ਤੱਕ ਦੇ ਇਤਿਹਾਸ ਵਿੱਚ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਘਾਲਣਾ ਬਹੁਤ ਵੱਡਾ

ਖਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ 1480.497 ਕਰੋੜ ਰੁਪਏ ਦੇ ਐਡਵਾਇਸ ਜਨਰੇਟ ਹੋਏ 

ਫਾਜ਼ਿਲਕਾ, 14 ਮਈ : ਪੰਜਾਬ ਸਰਕਾਰ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਕਿਸਾਨਾਂ ਦੀ ਸੁਵਿਧਾ ਲਈ ਜ਼ਿਲੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਲਿਫ਼ਟਿੰਗ ਦਾ ਕੰਮ ਪੂਰੀ ਤੇਜ਼ ਗਤੀ ਨਾਲ ਚਲਾਇਆ ਜਾ ਰਿਹਾ ਹੈ। ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 7 ਲੱਖ 33 ਹਜ਼ਾਰ 664 ਮੀਟ੍ਰਿਕ ਟਨ ਕਣਕ ਪੁੱਜੀ ਸੀ, ਜਿਸ ਵਿੱਚੋਂ ਸਾਰੀ ਦੀ ਸਾਰੀ ਕਣਕ ਦੀ ਖ੍ਰੀਦ ਕੀਤੀ ਜਾ ਚੁੱਕੀ ਹੈ।

ਪਟਿਆਲਾ: 100 ਮੰਡੀਆਂ 'ਚੋਂ ਕਣਕ ਦੀ 100 ਫੀਸਦੀ ਲਿਫਟਿੰਗ ਮੁਕੰਮਲ
  • ਜ਼ਿਲ੍ਹੇ ਦੀਆਂ ਮੰਡੀਆਂ 'ਚ 893611 ਮੀਟ੍ਰਿਕ ਟਨ ਕਣਕ ਦੀ ਰਿਕਾਰਡ ਆਮਦ

ਪਟਿਆਲਾ, 14 ਮਈ : ਪਟਿਆਲਾ ਜ਼ਿਲ੍ਹੇ ਦੀਆਂ 100 ਮੰਡੀਆਂ ਵਿੱਚੋਂ ਕਣਕ ਦੀ 100 ਫੀਸਦੀ ਲਿਫਟਿੰਗ ਮੁਕੰਮਲ ਹੋ ਚੁੱਕੀ ਹੈ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਸ ਵਾਰ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ 893611 ਮੀਟ੍ਰਿਕ ਟਨ ਕਣਕ ਦੀ ਰਿਕਾਰਡ ਆਮਦ ਹੋਈ ਹੈ। ਡਿਪਟੀ

ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ, 323 ਬੈਂਚਾਂ ਅੱਗੇ ਲੱਗਭਗ 2.31 ਲੱਖ ਕੇਸ ਸੁਣਵਾਈ ਲਈ ਹੋਏ ਪੇਸ਼

ਚੰਡੀਗੜ੍ਹ, 14 ਮਈ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਐਮ. ਐਸ. ਰਾਮਚੰਦਰ ਰਾਓ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 323  ਬੈਂਚਾਂ ਵਿੱਚ ਲੱਗਭਗ 2,31,456  ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ

ਮੁੱਖ ਮੰਤਰੀ ਮਾਨ ਪੰਜਾਬ ਨੂੰ ਸੰਤਾਂ-ਮਹਾਂਪੁਰਸ਼ਾਂ ਦੇ ਬਚਨਾਂ ਮੁਤਾਬਕ ਹਰ ਇੱਕ ਵਰਗ ਦੇ ਸੁਫ਼ਨਿਆਂ ਦਾ ਸੂਬਾ ਬਣਾਉਣ ਲਈ ਯਤਨਸ਼ੀਲ : ਕੈਬਿਨਟ ਮੰਤਰੀ ਬ੍ਰਮ ਸ਼ੰਕਰ ਜਿੰਪਾ 

ਨਵਾਂਸ਼ਹਿਰ, 14 ਮਈ : ਪੰਜਾਬ ਦੇ ਮਾਲ ਤੇ ਮੁੜ ਵਸੇਬਾ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਅੱਜ ਇੱਥੇ ਆਖਿਆ ਕਿ ਭਗਵਾਨ ਪਰਸ਼ੂ ਰਾਮ ਸ਼ਾਸਤਰ ਅਤੇ ਸ਼ਸਤਰ ਦੇ ਮਹਾਨ ਗਿਆਤਾ ਸਨ, ਜਿਨ੍ਹਾਂ ਧਰਮ ਦਾ ਰਸਤਾ ਅਤੇ ਸਚਾਈ ਦਾ ਮਾਰਗ ਦਿਖਾਉਣ ਦੇ ਨਾਲ-ਨਾਲ, ਜ਼ੁਲਮ ਵਿਰੁੱਧ ਹਥਿਆਰ ਵੀ ਉਠਾਏ। ਉਹ ਨਵਾਂਸ਼ਹਿਰ ਨੇੜੇ ਪਿੰਡ ਰਕਾਸਣ ਵਿਖੇ ਭਗਵਾਨ ਪਰਸ਼ੂਰਾਮ ਦੀ ਜਨਮ ਸਥਲੀ

ਅਧਿਆਪਕ ਵੱਲੋਂ ਵਿਦਿਆਰਥੀ ਦੀ ਕੁੱਟਮਾਰ ਕਰਨ ਦੇ ਮਾਮਲੇ ਦਾ ਪੰਜਾਬ ਘੱਟ ਗਿਣਤੀ ਕਮਿਸ਼ਨ ਨੇ ਲਿਆ ਨੋਟਿਸ 

ਗੁਰਦਾਸਪੁਰ 14 ਮਈ  : ਸਰਕਾਰੀ ਹਾਈ ਸਕੂਲ ਕਾਹਲਵਾਂ ਦੇ ਅਧਿਆਪਕ ਵੱਲੋਂ ਵਿਦਿਆਰਥੀ ਦੀ ਕੁੱਟਮਾਰ ਕਰਨ ਦੇ ਮਾਮਲੇ ਦਾ ਪੰਜਾਬ ਘੱਟ ਗਿਣਤੀ ਕਮਿਸ਼ਨ ਨੇ ਨੋਟਿਸ ਲਿਆ ਹੈ। ਕਮਿਸ਼ਨ ਦੇ ਮੈਂਬਰ ਡਾਕਟਰ ਸੁਭਾਸ਼ ਥਾਬਾ ਨੇ ਪੀੜਤ ਬੱਚੇ ਅਤੇ ਉਸਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਮਾਪਿਆਂ ਨੇ ਦੱਸਿਆ ਕਿ ਅਧਿਆਪਕ ਨੇ ਬੱਚੇ ਨੂੰ ਪਿੱਠ 'ਤੇ ਪੈਰ ਅਤੇ ਮੁੱਕੇ ਮਾਰੇ।

ਸਿੱਖ ਲੜਕਿਆਂ ਦੀਆਂ ਦਸਤਾਰਾਂ ਉਤਾਰਨ ਤੇ ਕੁਟਮਾਰ ਕਰਨ ਦੀ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਸਖ਼ਤ ਨਿੰਦਾ ਕੀਤੀ

ਅੰਮ੍ਰਿਤਸਰ:- 14 ਮਈ : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਸਥਾਨਿਕ ਧਰਮ ਸਿੰਘ ਮਾਰਕੀਟ ਚੌਂਕ ਨਜ਼ਦੀਕ ਮਹਾਰਾਜਾ ਰਣਜੀਤ ਸਿੰਘ ਬੁੱਤ ਵਿਖੇ ਕੁੱਝ ਅਣਪਛਾਤੇ ਸਮਾਜ ਵਿਰੋਧੀ ਅਨਸਰਾਂ ਵੱਲੋਂ ਦੋ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰਨ ਕੁਟਮਾਰ ਕਰਨ ਦੀ ਇੱਕ ਵੀਡੀਓ ਵਾਇਰਲ ਹੋਈ ਹੈ ਜਿਸ ਵਿਚ ਸਪੱਸ਼ਟ ਤੌਰ ਤੇ ਪੀੜਤ ਸਿੱਖ ਨੌਜਵਾਨ ਇਹ ਕਹਿ

ਕੈਬਨਿਟ ਮੰਤਰੀ ਜੌੜਾਮਾਜਰਾ ਵੱਲੋਂ ਆਰਕੀਟੈਕਟਾਂ ਅਤੇ ਇੰਟੀਰੀਅਰ ਡਿਜ਼ਾਈਨਰਾਂ ਦਾ ਸਨਮਾਨ 

ਐਸ.ਏ.ਐਸ.ਨਗਰ, 14 ਮਈ : ਇਨਮਾਈ ਸਿਟੀ ਵਲੋਂ ਪਿਲਰਜ਼ ਆਫ਼ ਇਨਫ੍ਰਾਸਟ੍ਰਕਚਰ ਪ੍ਰੋਗਰਾਮ ਦੇ ਰੂਪ ਵਿਚ ਸੀਪੀ 67 ਮਾਲ, ਯੂਨਿਟੀ ਗਰੁੱਪ, ਹੋਮਲੈਂਡ ਵਿਖੇ ਸਨਮਾਨ ਸਮਾਰੋਹ ਕੀਤਾ ਗਿਆ ਤੇ ਚੇਤਨ ਸਿੰਘ ਜੌੜਾਮਾਜਰਾ, ਕੈਬਨਿਟ ਮੰਤਰੀ, ਪੰਜਾਬ, ਇਸ ਸਮਾਗਮ ਦੇ ਮੁੱਖ ਮਹਿਮਾਨ ਸਨ। ਸਮਾਗਮ ਦਾ ਸੰਚਾਲਨ ਇਨਮਾਈ ਸਿਟੀ (ਸੰਸਥਾਪਕ ਅਤੇ ਨਿਰਦੇਸ਼ਕ ਸ੍ਰੀ ਗੋਪਾਲ ਅਤੇ ਕ੍ਰਿਸ਼ਨ ਅਰੋੜਾ)

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਮਾਸਟਰ ਕਲੋਨੀ ਦਾ ਵਿਵਾਦ ਸੁਲਝਾਇਆ
  • ਮੌਕੇ ਦਾ ਲਿਆ ਜਾਇਜ਼ਾ, ਦੋਵੇਂ ਧਿਰਾਂ ਨੂੰ ਭਾਈਚਾਰਕ ਸਾਂਝ ਮਜ਼ਬੂਤ ਕਰਨ ਦੀ ਕੀਤੀ ਅਪੀਲ 
  • ਮੇਰਾ ਕੰਮ ਲੋਕਾਂ ਨੂੰ ਜੋੜਨਾ ਹੈ: ਕੈਬਨਿਟ ਮੰਤਰੀ ਅਮਨ ਅਰੋੜਾ 
  • ਸਮੱਸਿਆ ਦੇ ਸਥਾਈ ਹੱਲ ਲਈ ਪੁਲਿਸ ਅਤੇ ਪ੍ਰਸ਼ਾਸਨ ਨੂੰ ਸਖਤ ਹਦਾਇਤਾਂ ਜਾਰੀ: ਅਮਨ ਅਰੋੜਾ

ਸੁਨਾਮ, 14 ਮਈ : ਸੁਨਾਮ ਸ਼ਹਿਰ ਦੀ ਮਾਸਟਰ ਕਲੋਨੀ ਵਿੱਚ ਦੋ ਧਿਰਾਂ ਵਿਚਕਾਰ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀ

"ਆਪ" ਸਰਕਾਰ ਵੱਲੋਂ ਪਿਛਲੇ ਇੱਕ ਸਾਲ ਵਿੱਚ ਪੰਜਾਬ ਵਿੱਚ ਕੀਤੇ ਲੋਕ-ਪੱਖੀ ਕੰਮਾਂ ਕਾਰਨ ਜਲੰਧਰ ਦੇ ਲੋਕਾਂ ਨੇ ਦਿੱਤਾ ਭਾਰੀ ਸਮਰਥਨ : ਰਿੰਕੂ
  • ਸੁਸ਼ੀਲ ਕੁਮਾਰ ਰਿੰਕੂ ਨੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਲੋਕ ਸੇਵਾ ਦਾ ਮੰਤਰ ਲਿਆ
  • ਐਤਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੰਸਦ ਮੈਂਬਰ ਸੁਸ਼ੀਲ ਰਿੰਕੂ ਨਾਲ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੇ
  • ਅਸੀਂ ਆਪਣਾ ਰੋਡਮੈਪ ਸਿਰਫ਼ 11 ਮਹੀਨਿਆਂ ਦਾ ਨਹੀਂ, ਸਗੋਂ ਉਸ ਤੋਂ ਬਾਅਦ ਅਗਲੇ 5 ਸਾਲਾਂ ਦਾ