news

Jagga Chopra

Articles by this Author

ਭਾਰਤੀ ਓਲੰਪਿਕ ਸੰਘ  ਨੇ ਰੈਸਲਿੰਗ ਫੈਡਰੇਸ਼ਨ ਆਫ਼ ਇੰਡੀਆ ਦੇ ਸਾਰੇ ਅਹੁਦੇਦਾਰਾਂ 'ਤੇ ਲਗਾਈ ਪਾਬੰਦੀ 

ਨਵੀਂ ਦਿੱਲੀ, 13 ਮਈ : ਭਾਰਤੀ ਓਲੰਪਿਕ ਸੰਘ (IOA) ਨੇ ਰੈਸਲਿੰਗ ਫੈਡਰੇਸ਼ਨ ਆਫ਼ ਇੰਡੀਆ (WFI) ਦੇ ਸਾਰੇ ਅਹੁਦੇਦਾਰਾਂ 'ਤੇ ਪਾਬੰਦੀ ਲਗਾ ਦਿੱਤੀ ਹੈ। ਆਈਓਏ ਦੇ ਸੰਯੁਕਤ ਸਕੱਤਰ ਕਲਿਆਣ ਚੌਬੇ ਨੇ ਕੁਸ਼ਤੀ ਸੰਘ ਨੂੰ ਹੁਕਮ ਜਾਰੀ ਕਰਕੇ ਇਸ ਦੇ ਸਾਰੇ ਅਹੁਦੇਦਾਰਾਂ ਦੇ ਪ੍ਰਸ਼ਾਸਨਿਕ, ਆਰਥਿਕ ਕੰਮਾਂ 'ਤੇ ਪਾਬੰਦੀ ਲਗਾ ਦਿੱਤੀ ਹੈ। ਆਈਓਏ ਨੇ ਕੁਸ਼ਤੀ ਸੰਘ ਨੂੰ ਵਿਦੇਸ਼ੀ

ਕਰਨਾਟਕ 'ਚ ਕਾਂਗਰਸ ਨੇ ਜਿੱਤ, 135 ਸੀਟਾਂ ਮਿਲੀਆਂ : ਕਿਹਾ- ਸੋਨੀਆ ਗਾਂਧੀ ਜੇਲ੍ਹ 'ਚ ਉਨ੍ਹਾਂ ਨੂੰ ਮਿਲਣ ਆਈ ਸੀ, ਮੈਂ ਉਨ੍ਹਾਂ ਨਾਲ ਜਿੱਤ ਦਾ ਵਾਅਦਾ ਕੀਤਾ ਸੀ : ਸ਼ਿਵਕੁਮਾਰ

ਕਰਨਾਟਕ, 13 ਮਈ : ਕਰਨਾਟਕ 'ਚ ਕਾਂਗਰਸ ਨੇ ਜਿੱਤ ਹਾਸਲ ਕਰ ਲਈ ਹੈ। ਕਾਂਗਰਸ ਨੂੰ 135 ਸੀਟਾਂ ਮਿਲੀਆਂ ਹਨ ਜਦਕਿ ਭਾਜਪਾ ਨੂੰ 65 ਤੇ ਜਨਤਾ ਦਲ ਨੂੰ 19 ਸੀਟਾਂ ਹਾਸਲ ਹੋਈਆਂ ਹਨ। ਦੁਪਹਿਰ 12 ਵਜੇ ਤੋਂ ਪਹਿਲਾਂ ਦੇ ਰੁਝਾਨਾਂ 'ਚ ਇਹ ਸਾਫ਼ ਹੋ ਗਿਆ ਸੀ ਕਿ ਕਾਂਗਰਸ ਦੀ ਜਿੱਤ ਹੋ ਰਹੀ ਹੈ। 12 ਵਜੇ ਕਰਨਾਟਕ ਕਾਂਗਰਸ ਦੇ ਮੁਖੀ ਡੀਕੇ ਸ਼ਿਵਕੁਮਾਰ ਘਰ ਦੀ ਬਾਲਕੋਨੀ 'ਚ ਆਏ

ਨੇਵੀ ਤੇ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਜਹਾਜ਼ ’ਚੋਂ ਲਗਪਗ 12 ਹਜ਼ਾਰ ਕਰੋੜ ਦਾ ਲਗਪਗ 25 ਸੌ ਕਿੱਲੋ ਨਸ਼ੀਲਾ ਪਦਾਰਥ ਮੈਥਾਮਫੇਟਾਮਾਈਨ ਕੀਤਾ ਜ਼ਬਤ 

ਕੇਰਲ, 13 ਮਈ : ਨੇਵੀ ਤੇ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਨੇ ਸਾਂਝੀ ਮੁਹਿੰਮ ਦੌਰਾਨ ਕੇਰਲ ਤਟ ਨੇੜੇ ਭਾਰਤੀ ਜਲ ਖੇਤਰ ’ਚ ਇਕ ਜਹਾਜ਼ ’ਚੋਂ ਲਗਪਗ 12 ਹਜ਼ਾਰ ਕਰੋੜ ਰੁਪਏ ਦਾ ਲਗਪਗ 25 ਸੌ ਕਿੱਲੋ ਨਸ਼ੀਲਾ ਪਦਾਰਥ ਮੈਥਾਮਫੇਟਾਮਾਈਨ ਜ਼ਬਤ ਕੀਤਾ ਹੈ। ਇਹ ਦੇਸ਼ ’ਚ ਮੈਥਾਮਫੇਟਾਮਾਈਨ ਦੀ ਸਭ ਤੋਂ ਵੱਡੀ ਬਰਾਮਦਗੀ ਹੈ। ਇਸ ਮਾਮਲੇ ਵਿਚ ਇਕ ਪਾਕਿਸਤਾਨੀ ਨਾਗਰਿਕ ਨੂੰ ਹਿਰਾਸਤ ਵਿਚ

ਅੱਤਵਾਦੀਆਂ ਨੇ ਘੁਸਪੈਠ ਦੀ ਕੀਤੀ ਕੋਸ਼ਿਸ਼, ਫ਼ੌਜ ਨੇ ਦੋ ਘੁਸਪੈਠੀਆਂ ਨੂੰ ਕੀਤਾ ਢੇਰ

ਸ੍ਰੀਨਗਰ, 13 ਮਈ : ਉੱਤਰੀ ਕਸ਼ਮੀਰ ਦੇ ਉੜੀ (ਬਾਰਾਮੁਲਾ) ਸੈਕਟਰ ’ਚ ਸਰਹੱਦ ਪਾਰ ਤੋਂ ਅੱਤਵਾਦੀਆਂ ਦੇ ਦਲ ਨੇ ਘੁਸਪੈਠ ਦੀ ਕੋਸ਼ਿਸ਼ ਕੀਤੀ। ਫ਼ੌਜ ਨੇ ਤੁਰੰਤ ਕਰਾਵਾਈ ਕਰ ਕੇ ਦੋ ਘੁਸਪੈਠੀਆਂ ਨੂੰ ਮਾਰ ਦਿੱਤਾ ਪਰ ਉਨ੍ਹਾਂ ਦੀਆਂ ਲਾਸ਼ਾਂ ਕੰਟਰੋਲ ਰੇਖਾ ’ਤੇ ਪਾਕਿਸਤਾਨੀ ਫ਼ੌਜ ਦੀ ਸਿੱਧੀ ਫਾਇਰਿੰਗ ਰੇਂਜ ’ਚ ਹੋਣ ਕਾਰਨ ਕਬਜ਼ੇ ’ਚ ਨਹੀਂ ਲਈਆਂ ਜਾ ਸਕੀਆਂ। ਹੋਰ ਘੁਸਪੈਠੀਏ ਵਾਪਸ ਭੱਜ

ਪੰਜਾਬ ਦੀ ਜਲੰਧਰ ਉਪ ਚੋਣ 'ਪੁਲਿਸ ਐਕਸ਼ਨ' ਸੀ : ਨਵਜੋਤ ਸਿੱਧੂ 

ਚੰਡੀਗੜ੍ਹ, 13 ਮਈ : ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਨਵਜੋਤ ਸਿੱਧੂ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਕਾਂਗਰਸ ਪਾਰਟੀ ਦੀ ਹਾਰ ਅਤੇ ਕਰਨਾਟਕ ਵਿਧਾਨ ਸਭਾ ਚੋਣਾਂ 'ਚ ਪਾਰਟੀ ਦੀ ਜਿੱਤ 'ਤੇ ਟਵੀਟ ਕੀਤਾ ਹੈ। ਸਿੱਧੂ ਨੇ ਜਲੰਧਰ ਉਪ ਚੋਣ ਵਿਚ ਕਾਂਗਰਸ ਦੀ ਹਾਰ ਅਤੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਦੀ ਜਿੱਤ ਨੂੰ ਪੁਲਿਸ ਦੀ ਕਾਰਵਾਈ ਕਰਾਰ ਦਿੱਤਾ। ਇਸ ਦੇ ਨਾਲ ਹੀ

ਸਿੱਖਿਆ ਬੋਰਡ ਦੀ ਵਿੱਤੀ ਹਾਲਤਾਂ ਨੂੰ ਲੈ ਕੇ ਸਮਾਜਿਕ ਸੁਰੱਖਿਆ ਮੰਤਰੀ ਨੂੰ ਮਿਲਿਆ ਕਰਮਚਾਰੀ ਐਸੋਸੀਏਸ਼ਨ ਦਾ ਵਫ਼ਦ

ਚੰਡੀਗੜ੍ਹ, 13 ਮਈ : ਪੰਜਾਬ ਸਰਕਾਰ ਵੱਲ ਖੜ੍ਹੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕਰੋੜਾਂ ਰੁਪਏ ਕਾਰਨ ਬੋਰਡ ਦੀ ਵਿੱਤੀ ਹਾਲਤ ਦਿਨੋਂ ਦਿਨ ਖਰਾਬ ਹੁੰਦੀ ਜਾ ਰਹੀ ਹੈ। ਬੋਰਡ ਦੀ ਵਿੱਤੀ ਹਾਲਤ ਨੂੰ ਜਾਣੂ ਕਰਾਉਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦਾ ਇਕ ਵਫ਼ ਸਮਾਜਿਕ ਸੁਰੱਖਿਆ, ਇਸਤਰੀ ਵਿਕਾਸ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੂੰ ਮਿਲਿਆ। ਵਫ਼ਦ ਨੇ

ਦਸਮੇਸ਼ ਕਿਸਾਨ - ਮਜ਼ਦੂਰ ਯੂਨੀਅਨ (ਰਜਿ.) ਵੱਲੋਂ ਨਵੀਂ ਚੋਣ - ਮੁਹਿੰਮ ਜਾਰੀ 

ਮੁੱਲਾਂਪੁਰ ਦਾਖਾ 13 ਮਈ (ਸਤਵਿੰਦਰ ਸਿੰਘ ਗਿੱਲ) : ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ (ਰਜਿ.)ਜ਼ਿਲ੍ਹਾ ਲੁਧਿਆਣਾ ਦੀ ਕਾਰਜਕਾਰੀ ਕਮੇਟੀ ਦੀ ਆਗੂ ਟੀਮ ਵੱਲੋਂ ਪਿੰਡ ਪਿੰਡ ਨਵੀਂ ਚੋਣ ਮੁਹਿੰਮ ਦਾ ਸਿਲਸਿਲਾ ਲੜੀਵਾਰ ਅੱਗੇ ਵਧਦਾ ਜਾ ਰਿਹਾ ਹੈ l ਇਸ ਸੂਚਨਾ ਪ੍ਰੈਸ ਦੇ ਨਾਮ ਅੱਜ ਯੂਨੀਅਨ ਦੇ ਆਗੂਆਂ - ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ, ਸਕੱਤਰ ਜਸਦੇਵ ਸਿੰਘ ਲਲਤੋਂ, ਕਮੇਟੀ ਮੈਂਬਰਾਨ

ਜਿਨਸੀ -ਸੋਸ਼ਣ ਵਿਰੁੱਧ ਪਹਿਲਵਾਨ ਬੀਬੀਆਂ ਦੇ ਹੱਕੀ ਘੋਲ ਦੀ ਕੀਤੀ ਜਾਵੇਗੀ ਡਟਵੀਂ ਹਮਾਇਤ : ਕੌਮਾਗਾਟਾਮਾਰੂ ਕਮੇਟੀ

ਮੁੱਲਾਂਪੁਰ ਦਾਖਾ 13 ਮਈ (ਸਤਵਿੰਦਰ ਸਿੰਘ ਗਿੱਲ) : ਕੌਮਾਗਾਟਾਮਾਰੂ ਯਾਦਗਾਰ  ਕਮੇਟੀ ਜ਼ਿਲ੍ਹਾ ਲੁਧਿਆਣਾ ਦੀ ਕਾਰਜਕਾਰੀ ਕਮੇਟੀ ਦੀ ਐਮਰਜੈਂਸੀ ਮੀਟਿੰਗ ਅੱਜ ਸਾਥੀ ਕੁਲਦੀਪ ਸਿੰਘ ਐਡਵੋਕੇਟ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਖ ਵੱਖ ਭਖਦੇ ਜਮਹੂਰੀ ਅਤੇ ਕਿਸਾਨੀ ਮਜ਼ਦੂਰ ਮੁਦਿਆਂ ਨੂੰ ਲੈ ਕੇ ਗੰਭੀਰ ਤੇ ਡੂੰਘੀਆਂ ਵਿਚਾਰਾਂ ਕੀਤੀਆਂ ਗਈਆਂ l ਅੱਜ ਦੀ ਮੀਟਿੰਗ ਨੂੰ ਜੱਥੇਬੰਦੀ

ਪਿੰਡ ਲੀਹਾਂ ਦੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਮੁੱਲਾਂਪੁਰ ਦਾਖਾ, 13 ਮਈ (ਸਤਵਿੰਦਰ ਸਿੰਘ ਗਿੱਲ) : ਪਿੰਡ ਲੀਹਾਂ ਦੇ ਕਈ ਪਰਿਵਾਰ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।ਹਲਕਾ ਦਾਖਾ ਇੰਚਾਰਜ ਡਾ ਕੇ ਐੱਨ ਐੱਸ ਕੰਗ ਦੀ ਅਗਵਾਈ ਚ ਸਰਪੰਚ ਬੀਬੀ ਪਰਮਜੀਤ ਕੌਰ ਅਤੇ ਗੁਰਮੀਤ ਸਿੰਘ ,ਤੇ ਇੰਦਰਜੀਤ ਸਿੰਘ ਸਿੰਦੂ ਸਮੇਤ ਕਈ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।ਪਾਰਟੀ ਵਿੱਚ ਸ਼ਾਮਿਲ ਹੋਣ

ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਦੀ ਹੋਈ ਮੰਗਣੀ

ਨਵੀਂ ਦਿੱਲੀ, 13 ਮਈ : ਅਦਾਕਾਰਾ ਪਰਿਣੀਤੀ ਚੋਪੜਾ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਅੱਜ 13 ਮਈ ਦੀ ਸ਼ਾਮ ਨੂੰ ਮੰਗਣੀ ਕਰ ਲਈ ਹੈ। ਉਨ੍ਹਾਂ ਦੀ ਮੰਗਣੀ ਦਿੱਲੀ ਦੇ ਕਪੂਰਥਲਾ ਹਾਊਸ 'ਚ ਹੋਈ, ਜਿਸ ਨੂੰ ਫੁੱਲਾਂ ਅਤੇ ਲਾਈਟਾਂ ਨਾਲ ਸਜਾਇਆ ਗਿਆ ਸੀ। ਮੰਗਣੀ ਤੋਂ ਬਾਅਦ ਦੋਵਾਂ ਦੀਆਂ ਖੂਬਸੂਰਤ ਤਸਵੀਰਾਂ ਸਾਹਮਣੇ ਆਈਆਂ ਹਨ। ਜਿਸ ਤਰ੍ਹਾਂ ਸਗਾਈ ਦੇ ਮੌਕੇ 'ਤੇ ਬਾਂਦਰਾ