news

Jagga Chopra

Articles by this Author

ਪਾਕਿਸਤਾਨ ਨੇ ਭਾਰਤ ਦੇ 500 ਕੈਦੀਆਂ ਨੂੰ ਰਿਹਾਅ ਕਰਨ ਦਾ ਕੀਤਾ ਫੈਸਲਾ 

ਕਰਾਚੀ, 12 ਮਈ : ਗੁਆਂਢੀ ਮੁਲਕ ਪਾਕਿਸਤਾਨ ਨੇ ਭਾਰਤ ਦੇ 500 ਕੈਦੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਇੰਨ੍ਹਾਂ ਕੈਦੀਆਂ ਵਿੱਚ 499 ਮਛੇਰੇ ਹਨ, ਜਿੰਨ੍ਹਾਂ ਨੇ ਆਪਣੀ ਸਜ਼ਾ ਪੂਰੀ ਕਰ ਲਈ ਹੈ। ਜੇਲ੍ਹਾਂ ਵਿੱਚੋਂ ਭਾਰਤੀ ਕੈਦੀਆਂ ਨੂੰ ਪੜਾਅ ਵਾਰ ਰਿਹਾਅ ਕੀਤਾ ਜਾਵੇਗਾ। ਮਲਿਰ ਜਿਲ੍ਹਾ ਜੇਲ੍ਹ ‘ਚੋ 200 ਕੈਦੀਆਂ ਦੇ ਪਹਿਲੇ ਜੱਥੇ ਨੂੰ ਰਿਹਾਅ

ਲਖਨਊ ‘ਚ ਈ-ਰਿਕਸ਼ਾ ਦੀ ਬੈਟਰੀ ਫਟਣ ਕਾਰਨ ਮਾਂ-ਪੁੱਤ ਸਮੇਤ 3 ਦੀ ਮੌਤ

ਲਖਨਊ, 12 ਮਈ : ਲਖਨਊ ‘ਚ ਈ-ਰਿਕਸਾ ਦੀ ਬੈਟਰੀ ਫਟਣ ਕਾਰਨ 3 ਲੋਕਾਂ ਦੀ ਮੌਤ ਅਤੇ 2 ਦੀ ਹਾਲਤ ਨਾਜੁਕ ਬਣੀ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਨਿਵਾਜਪੁਰਾ-ਜੁਗੌਰ ਵਿੱਚ ਰਹਿ ਰਹੇ ਅੰਕਿਤ ਕੁਮਾਰ ਗੋਸਵਾਮੀ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਪਤਨੀ ਰੋਲੀ (25), ਬੇਟੀ ਸੀਆ (8), ਬੇਟਾ ਕੁੰਜ (3) ਅਤੇ ਇੱਕ 7 ਮਹੀਨੇ ਦੇ ਬੱਚਾ ਅਤੇ ਭਤੀਜੀ ਪ੍ਰਿਆ (9) ਨਾਲ ਰਹਿ ਰਿਹਾ ਸੀ। ਉਸਨੇ

ਕਣਕ ਦੇ ਨਾੜ ਨੂੰ ਲਗਾਈ ਅੱਗ ਦੀ ਲਪੇਟ ‘ਚ ਆ ਕੇ ਜਿੰਦਾ ਸੜਿਆ ਮਾਸੂਮ ਬੱਚਾ, ਪੁਲਿਸ ਵੱਲੋਂ ਮੁਕੱਦਮਾ ਦਰਜ

ਸ੍ਰੀ ਮੁਕਤਸਰ ਸਾਹਿਬ, 12 ਮਈ : ਅੰਮ੍ਰਿਤਸਰ ਸਾਹਿਬ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਜਾ ਮਰਾੜ ਵਿੱਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਕਾਰਨ ਇੱਕ ਸਾਲ ਦੇ ਬੱਚੇ ਦੀ ਸੜ ਕੇ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ। ਅੱਗ ਦੀ ਲਪੇਟ ਵਿੱਚ ਇੱਕ ਮੱਝ ਵੀ ਆਈ ਹੈ। ਇਸ ਸਬੰਧੀ ਪੁਲਿਸ ਨੂੰ ਦਿੱਤੇ ਬਿਆਨ ‘ਚ ਬਾਜਾ ਮਰਾੜ ਦੇ ਪੱਪੂ ਮੰਡਲ ਨੇ ਦੱਸਿਆ ਕਿ ਉਸਨੂੰ ਉਸਦੀ ਪਤਨੀ

ਪ੍ਰਧਾਨ ਮੰਤਰੀ ਨੇ ਗੁਜਰਾਤ ਵਿੱਚ ਲਗਭਗ 4400 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ
  • ਲਗਭਗ 19,000 ਘਰਾਂ ਦੇ ਗ੍ਰਹਿ ਪ੍ਰਵੇਸ਼ ਵਿੱਚ ਭਾਗ ਲਿਆ ਅਤੇ ਲਾਭਪਾਤਰੀਆਂ ਨੂੰ ਘਰ ਦੀਆਂ ਚਾਬੀਆਂ ਸੌਂਪੀਆਂ
  • “ਪ੍ਰਧਾਨ ਮੰਤਰੀ ਆਵਾਸ ਯੋਜਨਾ ਨੇ ਹਾਊਸਿੰਗ ਸੈਕਟਰ ਨੂੰ ਬਦਲ ਦਿੱਤਾ ਹੈ। ਇਸ ਨਾਲ ਗਰੀਬ ਅਤੇ ਮੱਧ ਵਰਗ ਨੂੰ ਖਾਸ ਤੌਰ 'ਤੇ ਫਾਇਦਾ ਹੋਇਆ ਹੈ।
  • "ਗੁਜਰਾਤ ਦੀ ਡਬਲ ਇੰਜਣ ਸਰਕਾਰ ਡਬਲ ਸਪੀਡ ਨਾਲ ਕੰਮ ਕਰ ਰਹੀ ਹੈ"
  • "ਸਾਡੇ ਲਈ, ਦੇਸ਼ ਦਾ ਵਿਕਾਸ ਇੱਕ ਵਿਸ਼ਵਾਸ
ਅਕਾਲੀ ਦਲ ਨੇ ਆਪ ਸਰਕਾਰ ਤੇ ਇਸਦੇ ਆਗੂਆਂ ਵੱਲੋਂ ਚੋਣ ਜ਼ਾਬਤੇ ਦੀਆਂ ਧੱਜੀਆਂ ਉਡਾਉਣ ਦੀ ਕੀਤੀ ਲਿਖਤੀ ਸ਼ਿਕਾਇਤ
  • ਅਸੀਂ ਪੰਜਾਬ ਦੇ ਮੁੱਖ ਚੋਣ ਅਫਸਰ ਨੂੰ ਕਾਪੀ ਰਸੀਵ ਕਰਵਾਈ: ਅਰਸ਼ਦੀਪ ਕਲੇਰ
  • ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਕਾਰਵਾਈ ਕਰਨ ਦੀ ਥਾਂ ਆਪ ਸਰਕਾਰ ਨੇ ਵਿਰੋਧੀ ਧਿਰ ਦੇ ਆਗੂਆਂ ਨੂੰ ਹੀ ਵੱਖ-ਵੱਖ ਝੂਠੇ ਕੇਸਾਂ ਵਿਚ ਫਸਾ ਦਿੱਤਾ

ਚੰਡੀਗੜ੍ਹ, 12 ਮਈ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਚੋਣ ਕਮਿਸ਼ਨਰ, ਚੋਣ ਕਮਿਸ਼ਨ ਭਾਰਤ ਸਰਕਾਰ, ਕੋਲ ਲਿਖਤੀ ਸ਼ਿਕਾਇਤ ਕਰ ਕੇ

ਡਾਕਟਰ ਕੰਗ ਦੀ ਹਾਜਰੀ ਚ ਬੜੈਚ ਪਿੰਡ ਦੇ ਵੱਡੀ ਗਿਣਤੀ ਆਗੂ ਆਪ 'ਚ ਹੋਏ ਸ਼ਾਮਲ
  • ਸਰਪੰਚ ਬਿੱਲੂ ਖੰਜਰਵਲ ਤੇ ਸਰਪੰਚ ਪਰਮਿੰਦਰ ਮਾਜਰੀ ਦੀ ਮਿਹਨਤ ਸਦਕਾ—!

ਮੁੱਲਾਂਪੁਰ ਦਾਖਾ 12 ਮਈ (ਸਤਵਿੰਦਰ  ਸਿੰਘ ਗਿੱਲ) : ਕਿਸੇ ਵੇਲੇ ਕਾਂਗਰਸ ਪਾਰਟੀ ਦੀਆਂ ਮੋਹਰੀ ਸਫਾਂ ਚ ਰਹਿਣ ਵਾਲੇ ਦੋ ਨਾਮੀ ਸਰਪੰਚ ਅੱਜਕੱਲ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਲ ਹੋ ਕੇ ਇਸ ਪਾਰਟੀ ਦੇ ਹੱਕ ਵਿੱਚ ਸਖ਼ਤ ਮਿਹਨਤ ਕਰਨ ਲੱਗੇ ਹਨ। ਇਹ ਹਨ ਸਰਪੰਚ ਹਰਬੰਸ ਸਿੰਘ ਬਿੱਲੂ ਖੰਜਰਵਾਲ ਅਤੇ ਪਿੰਡ

ਜਾਤੀ ਭੇਦਭਾਵ ‘ਤੇ ਪਾਬੰਦੀ ਲਗਾਉਣ ਲਈ ਕੈਲੀਫੋਰਨੀਆ ਸੂਬੇ ਵਿਚ ਬਿੱਲ ਪਾਸ 

ਕੈਲੀਫੋਰਨੀਆ, 12 ਮਈ : ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿਚ ਜਾਤੀ ਭੇਦਭਾਵ ‘ਤੇ ਪਾਬੰਦੀ ਲਗਾਉਣ ਲਈ ਇਕ ਬਿੱਲ ਪਾਸ ਕੀਤਾ ਗਿਆ ਹੈ। ਅਜਿਹਾ ਕਰਨ ਵਾਲਾ ਕੈਲੀਫੋਰਨੀਆ ਅਮਰੀਕਾ ਦਾ ਪਹਿਲਾ ਸੂਬਾ ਬਣ ਗਿਆ ਹੈ। ਰਾਜਪਾਲ ਬਿੱਲ ‘ਤੇ ਦਸਤਖਤ ਕਰਨ ਤੋਂ ਪਹਿਲਾਂ, ਇਸ ਨੂੰ ਰਾਜ ਦੇ ਉਪਰਲੇ ਸਦਨ ਦੁਆਰਾ ਵੀ ਪਾਸ ਕੀਤਾ ਜਾਵੇਗਾ। ਇਹ ਬਿੱਲ ਕੈਲੀਫੋਰਨੀਆ ਦੀ ਸੈਨੇਟਰ ਆਇਸ਼ਾ ਵਹਾਬ ਨੇ ਪੇਸ਼

ਅੰਨ੍ਹੇਪਣ ਦੇ ਖਿਲਾਫ ਵਾਕਾਥਾਨ-2023, ਆਓ ਆਪਾਂ ਸਾਰੇ ਹੱਥ ਜੋੜ ਕੇ ਅੱਖਾਂ ਦਾਨ ਕਰਨ ਲਈ ਸਹਿਯੋਗ ਕਰੀਏ

ਚੰਡੀਗੜ੍ਹ, 12 ਮਈ : ਡਾ: ਅਗਰਵਾਲ ਅੱਖਾਂ ਦੇ ਹਸਪਤਾਲ ਦੀ ਇੱਕ ਯੂਨਿਟ “ਜੇ.ਪੀ. ਆਈ ਹਸਪਤਾਲ” ਨੇ ਮੋਹਾਲੀ ਵਿਖੇ ਇੱਕ ਪ੍ਰੈਸ ਕਾਨਫਰੰਸ ਕੀਤੀ, ਜਿਸ ਵਿੱਚ ਨੇਤਰਦਾਨ ਦਾ ਸਮਰਥਨ ਕਰਨ ਲਈ ਮੁਹਿੰਮ ਬਾਰੇ ਖੁੱਲ੍ਹ ਕੇ ਚਰਚਾ ਕੀਤੀ ਗਈ ਅਤੇ ਐਲਾਨ ਕੀਤਾ ਗਿਆ ਕਿ ਅੱਖਾਂ ਦਾਨ ਨੂੰ ਉਤਸ਼ਾਹਿਤ ਕਰਨ ਲਈ 14 ਮਈ ਐਤਵਾਰ ਨੂੰ % ਕਿਲੋਮੀਟਰ ਦੀ ਵਾਕਾਥਨ ਕਰਨਗੇ। ਅੱਖਾਂ ਦਾਨ ਨੂੰ

ਮੋਟਾ ਅਨਾਜ ਖਾਣਾ ਨਾ ਸਿਰਫ ਸਾਡੇ ਲਈ ਇੱਕ ਚੰਗਾ ਵਿਕਲਪ ਹੈ, ਸਗੋਂ ਇਹ ਵਾਤਾਵਰਣ ਅਨੁਕੂਲ ਵੀ ਹੈ : ਡਾ. ਬਲਬੀਰ ਸਿੰਘ
  • ਮੰਤਰੀ ਡਾ. ਬਲਬੀਰ ਸਿੰਘ ਨੇ ਜਸਵਿੰਦਰ ਭੱਲਾ ਅਤੇ ਬਾਲ ਮੁਕੰਦ ਸ਼ਰਮਾ ਦਾ ਮਿਲੇਟਸ ‘ਤੇ ਗਾਇਆ ਗੀਤ ਲਾਂਚ

ਚੰਡੀਗੜ੍ਹ, 12 ਮਈ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਉੱਘੇ ਕਲਾਕਾਰਾਂ ਜਸਵਿੰਦਰ ਭੱਲਾ ਅਤੇ ਬਾਲ ਮੁਕੰਦ ਸ਼ਰਮਾ ਦਾ ਮਿਲੇਟਸ ‘ਤੇ ਗਾਇਆ ਗੀਤ ਲਾਂਚ ਕੀਤਾ। ਇਹ ਗੀਤ ਰਿਲੀਜ਼ ਕਰਨਾ ਸਰਕਾਰ ਦੀ ਚੱਲ ਰਹੀ ‘ਈਟ ਰਾਈਟ’ ਮੁਹਿੰਮ ਦਾ

ਖਰੜ ਵਿੱਚ ਪਾਣੀ ਦੀ ਸਮੱਸਿਆ ਨੂੰ ਪਹਿਲ ਦੇ ਅਧਾਰ ਤੇ ਹਲ ਕੀਤਾ ਜਾਵੇਗਾ : ਕੈਬਨਿਟ ਮੰਤਰੀ ਮਾਨ

ਖਰੜ, 12 ਮਈ : ਅੱਜ ਨਗਰ ਕੌਂਸਲ ਖਰੜ ਦੇ ਕੌਂਸਲਰਾਂ ਨੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨਾਲ ਮੁਲਾਕਾਤ ਕਰਕੇ ਖਰੜ ਸ਼ਹਿਰ ਦੇ ਵਿਕਾਸ ਵਿੱਚ ਆ ਰਹੀਆਂ ਮੁਸ਼ਕਲਾਂ ਸਾਂਝੀਆਂ ਕੀਤੀਆਂ। ਮੀਟਿੰਗ ਦੌਰਾਨ ਕੌਂਸਲਰਾਂ ਨੇ ਉਨ੍ਹਾਂ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਬਾਰੇ ਚਰਚਾ ਕੀਤੀ, ਜਿਸ ਵਿੱਚ ਜਲ ਸਪਲਾਈ ਦੀ ਸਮੱਸਿਆ, ਬੁਨਿਆਦੀ ਢਾਂਚਾ ਅਤੇ ਵਿਕਾਸ ਕਾਰਜ ਸ਼ਾਮਲ ਹਨ। ਉਨ੍ਹਾਂ