news

Jagga Chopra

Articles by this Author

ਮੋਟਾ ਅਨਾਜ ਖਾਣਾ ਨਾ ਸਿਰਫ ਸਾਡੇ ਲਈ ਇੱਕ ਚੰਗਾ ਵਿਕਲਪ ਹੈ, ਸਗੋਂ ਇਹ ਵਾਤਾਵਰਣ ਅਨੁਕੂਲ ਵੀ ਹੈ : ਡਾ. ਬਲਬੀਰ ਸਿੰਘ
  • ਮੰਤਰੀ ਡਾ. ਬਲਬੀਰ ਸਿੰਘ ਨੇ ਜਸਵਿੰਦਰ ਭੱਲਾ ਅਤੇ ਬਾਲ ਮੁਕੰਦ ਸ਼ਰਮਾ ਦਾ ਮਿਲੇਟਸ ‘ਤੇ ਗਾਇਆ ਗੀਤ ਲਾਂਚ

ਚੰਡੀਗੜ੍ਹ, 12 ਮਈ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਉੱਘੇ ਕਲਾਕਾਰਾਂ ਜਸਵਿੰਦਰ ਭੱਲਾ ਅਤੇ ਬਾਲ ਮੁਕੰਦ ਸ਼ਰਮਾ ਦਾ ਮਿਲੇਟਸ ‘ਤੇ ਗਾਇਆ ਗੀਤ ਲਾਂਚ ਕੀਤਾ। ਇਹ ਗੀਤ ਰਿਲੀਜ਼ ਕਰਨਾ ਸਰਕਾਰ ਦੀ ਚੱਲ ਰਹੀ ‘ਈਟ ਰਾਈਟ’ ਮੁਹਿੰਮ ਦਾ

ਖਰੜ ਵਿੱਚ ਪਾਣੀ ਦੀ ਸਮੱਸਿਆ ਨੂੰ ਪਹਿਲ ਦੇ ਅਧਾਰ ਤੇ ਹਲ ਕੀਤਾ ਜਾਵੇਗਾ : ਕੈਬਨਿਟ ਮੰਤਰੀ ਮਾਨ

ਖਰੜ, 12 ਮਈ : ਅੱਜ ਨਗਰ ਕੌਂਸਲ ਖਰੜ ਦੇ ਕੌਂਸਲਰਾਂ ਨੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨਾਲ ਮੁਲਾਕਾਤ ਕਰਕੇ ਖਰੜ ਸ਼ਹਿਰ ਦੇ ਵਿਕਾਸ ਵਿੱਚ ਆ ਰਹੀਆਂ ਮੁਸ਼ਕਲਾਂ ਸਾਂਝੀਆਂ ਕੀਤੀਆਂ। ਮੀਟਿੰਗ ਦੌਰਾਨ ਕੌਂਸਲਰਾਂ ਨੇ ਉਨ੍ਹਾਂ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਬਾਰੇ ਚਰਚਾ ਕੀਤੀ, ਜਿਸ ਵਿੱਚ ਜਲ ਸਪਲਾਈ ਦੀ ਸਮੱਸਿਆ, ਬੁਨਿਆਦੀ ਢਾਂਚਾ ਅਤੇ ਵਿਕਾਸ ਕਾਰਜ ਸ਼ਾਮਲ ਹਨ। ਉਨ੍ਹਾਂ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 636417 ਮੀਟਰਿਕ ਟਨ ਕਣਕ ਦੀ ਹੋਈ ਆਮਦ : ਡਿਪਟੀ ਕਮਿਸ਼ਨਰ

ਗੁਰਦਾਸਪੁਰ, 12 ਮਈ : ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 636417 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 635438 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਹੋਰ ਦੱਸਿਆ ਕਿ ਮੰਡੀਆਂ ਵਿੱਚੋਂ 493219 ਮੀਟਰਿਕ ਟਨ ਕਣਕ ਦੀ ਲਿਫਟਿੰਗ ਕਰ ਲਈ ਗਈ ਹੈ ਜਦਕਿ ਰਹਿ ਗਈ ਫਸਲ ਦੀ ਵੀ ਬਹੁਤ ਜਲਦ ਲਿਫਟਿੰਗ ਕਰ ਲਈ ਜਾਵੇਗੀ।

ਸਰਕਾਰ ਵੱਲੋਂ ਲੋਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸੇਵਾਵਾਂ ’ਚ ਵਾਧਾ, 4 ਨਵੀਆਂ ਸੇਵਾਵਾਂ ਸ਼ੁਰੂ : ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 12 ਮਈ : ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸੇਵਾਵਾਂ ’ਚ ਵਾਧਾ ਕਰਦਿਆਂ 4 ਹੋਰ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨਵੀਂਆਂ ਸੇਵਾਵਾਂ ਵਿੱਚ ਐਚ.ਐਸ.ਆਰ.ਪੀ (ਹਾਈ ਸਕਿਊਰਟੀ ਨੰਬਰ ਪਲੇਟ), ਸਿਹਤ ਤੇ ਵਹੀਕਲ ਬੀਮਾ, ਆਧਾਰ ਪੈਨ ਨਾਲ

ਡਿਪਟੀ ਕਮਿਸ਼ਨਰ ਜੋਰਵਾਲ ਵੱਲੋਂ ਮਿਲਾਵਟਖੋਰਾਂ ਖਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼
  • ਖਾਣ ਪੀਣ ਵਾਲੀਆਂ ਗੈਰ ਮਿਆਰੀ ਵਸਤਾਂ ਨਾਲ ਲੋਕਾਂ ਦੀ ਜਾਨ ਨੂੰ ਜੋਖਿਮ ਵਿੱਚ ਪਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ: ਜਤਿੰਦਰ ਜੋਰਵਾਲ

ਸੰਗਰੂਰ, 12 ਮਈ : ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅਧਿਕਾਰੀਆਂ ਨੂੰ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਜ਼ਿਲ੍ਹੇ ਵਿੱਚ ਖਾਣ ਪੀਣ ਵਾਲੀਆਂ ਗੈਰ ਮਿਆਰੀ ਵਸਤਾਂ ਦੀ ਵਿਕਰੀ ’ਤੇ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ 100 ਫ਼ੀਸਦੀ ਲਿਫਟਿੰਗ ਮੁਕੰਮਲ : ਡਿਪਟੀ ਕਮਿਸ਼ਨਰ 
  • ਖਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ 1250 ਕਰੋੜ ਰੁਪਏ ਦੀ ਅਦਾਇਗੀ ਕੀਤੀ

ਮਾਨਸਾ, 12 ਮਈ : ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ ਖਰੀਦ ਕੀਤੀ ਕਣਕ ਦੀ 100 ਫ਼ੀਸਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ 1250 ਕਰੋੜ ਰੁਪਏ ਦੀ ਅਦਾਇਗੀ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ

ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ : ਕੈਬਨਿਟ ਮੰਤਰੀ ਚੀਮਾ
  • ਪੰਚਾਇਤਾਂ ਅਤੇ ਯੂਥ ਕਲੱਬਾਂ ਨੂੰ ਵੱਖ-ਵੱਖ ਵਿਕਾਸ ਕੰਮਾਂ ਲਈ 8 ਕਰੋੜ 27 ਲੱਖ 24 ਹਜ਼ਾਰ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਵੰਡੇ।

ਦਿੜ੍ਹਬਾ, 12 ਮਈ : ਪੰਜਾਬ ਦੇ ਵਿੱਤ ਮੰਤਰੀ ਅਤੇ ਦਿੜ੍ਹਬਾ ਹਲਕੇ ਤੋਂ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਅੱਜ ਸਥਾਨਕ ਅਟਵਾਲ ਪੈਲੇਸ ਵਿਖੇ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮ ਵਿੱਚ ਪੰਚਾਇਤਾਂ ਅਤੇ ਯੂਥ ਕਲੱਬਾਂ ਨੂੰ ਵੱਖ-ਵੱਖ ਵਿਕਾਸ ਕੰਮਾਂ

ਜ਼ਿਲ੍ਹੇ ਵਿੱਚ ਅਸ਼ੀਰਵਾਦ ਸਕੀਮ ਤਹਿਤ 497 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ : ਡਿਪਟੀ ਕਮਿਸ਼ਨਰ 

ਮਾਲੇਰਕੋਟਲਾ 12 ਮਈ : ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ 'ਚ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ  ਚੁੱਕਣ ਲਈ ਆਰੰਭ ਕੀਤੇ ਗਏ ਯਤਨਾਂ ਤਹਿਤ ਜ਼ਿਲ੍ਹਾ

ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਪੁਲਿਸ ਵੱਲੋਂ ਅੱਠ ਕਿਲੋਗ੍ਰਾਮ ਅਫ਼ੀਮ ਸਮੇਤ ਇੱਕ ਕਾਬੂ

ਸ਼ਹੀਦ ਭਗਤ ਸਿੰਘ ਨਗਰ, 12 ਮਈ : ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਉਸ ਮੌਕੇ ਵੱਡੀ ਸਫ਼ਲਤਾ ਮਿਲੀ ਜਦੋਂ ਜ਼ਿਲ੍ਹਾ ਪੁਲਿਸ ਨੇ ਕਲ੍ਹ ਇੱਕ ਤਸਕਰ ਨੂੰ ਅੱਠ ਕਿਲੋਗ੍ਰਾਮ ਅਫ਼ੀਮ ਨਾਲ ਗਿ੍ਰਫ਼ਤਾਰ ਕੀਤਾ। ਅੱਜ ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਐਸ ਐਸ ਪੀ ਭਾਗੀਰਥ ਸਿੰਘ ਮੀਣਾ ਨੇ ਦੱਸਿਆ ਕਿ ਡੀ ਜੀ ਪੀ ਪੰਜਾਬ, ਗੌਰਵ ਯਾਦਵ ਅਤੇ ਆਈ ਜੀ, ਪੁਲਿਸ ਰੇਂਜ ਲੁਧਿਆਣਾ, ਕੌਸਤੁਭ

ਸਮਾਜਿਕ ਸੁਰੱਖਿਆ ਵਿਭਾਗ ਤੋਂ ਸਹਾਇਤਾ ਪ੍ਰਾਪਤ ਗ਼ੈਰ ਸਰਕਾਰੀ ਸੰਸਥਾਵਾਂ ਕਰਨਗੀਆਂ ਨਸ਼ਿਆਂ ਖਿਲਾਫ ਲੋਕਾਂ ਨੂੰ ਜਾਗਰੂਕ

ਮਾਨਸਾ, 12 ਮਈ : ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਰੂਮ ਵਿੱਚ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਵਿੱਚ ਲੋਕ ਭਲਾਈ ਲਈ ਕੰਮ ਕਰ ਰਹੀਆਂ ਗੈਰ ਸਰਕਾਰੀ ਸੰਸਥਾਵਾਂ ਦੇ ਨੁੰਮਾਇੰਦਿਆਂ ਨਾਲ ਅਹਿਮ ਮੀਟਿੰਗ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਉਪਕਾਰ ਸਿੰਘ ਅਤੇ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਵਰਿੰਦਰ ਸਿੰਘ ਟਿਵਾਣਾ