news

Jagga Chopra

Articles by this Author

ਕਾਲੀਆਂ ਪੱਟੀਆਂ ਬੰਨ੍ਹ ਕੇ ਜੰਤਰ-ਮੰਤਰ 'ਤੇ ਪਹਿਲਵਾਨਾਂ ਨੇ ਮਨਾਇਆ ਬਲੈਕ ਡੇ

ਨਵੀਂ ਦਿੱਲੀ, 11 ਮਈ : WFI ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਕਾਰਵਾਈ ਲਈ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੇ ਪਹਿਲਵਾਨ ਅੱਜ ਬਲੈਕ ਡੇ ਮਨਾ ਰਹੇ ਹਨ। ਜੰਤਰ-ਮੰਤਰ ਵਿਖੇ ਪਹਿਲਵਾਨਾਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਹੈ। ਬਜਰੰਗ ਪੁਨੀਆ, ਸਾਕਸ਼ੀ ਮਲਿਕ, ਵਿਨੇਸ਼ ਫੋਗਾਟ, ਸੰਗੀਤਾ ਫੋਗਾਟ ਅਤੇ ਹੋਰ ਪਹਿਲਵਾਨਾਂ

ਕਪੂਰਥਲਾ ਦੀ ਸ਼ੇਖੂਪੁਰ ਸਬ ਡਵੀਜਨ 'ਚ 15 ਮਈ ਨੂੰ ਛੁੱਟੀ ਦਾ ਐਲਾਨ

ਕਪੂਰਥਲਾ, 11 ਮਈ : ਜ਼ਿਲ੍ਹਾ ਕਪੂਰਥਲਾ ਦੀ ਸ਼ੇਖੂਪੁਰ ਸਬ ਡਵੀਜਨ 'ਚ 15 ਮਈ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡੀਸੀ ਕਪੂਰਥਲਾ ਵੱਲੋਂ ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ, ਮਾਤਾ ਭੱਦਰਕਾਲੀ ਜੀ ਦਾ ਮੇਲਾ ਮਿਤੀ 15-05-2023 ਨੂੰ ਪਿੰਡ ਸ਼ੇਖੂਪੁਰ (ਕਪੂਰਥਲਾ) ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਜ਼ਿਲ੍ਹੇ ਦੀ ਸ਼ੇਖੂਪੁਰ ਸਬ ਡਵੀਜਨ 'ਚ ਛੁੱਟੀ

ਪੀ.ਐਸ.ਪੀ.ਸੀ.ਐਲ. ਵੱਲੋਂ ਬੇਨਿਯਮੀਆਂ ਅਤੇ ਲਾਪਰਵਾਹੀ ਦੇ ਚਲਦਿਆਂ ਜੂਨੀਅਰ ਇੰਜੀਨੀਅਰ ਮੁਅੱਤਲ
  • ਡਿਊਟੀ ਨਿਭਾਉਣ ‘ਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਹਰਭਜਨ ਸਿੰਘ ਈ.ਟੀ.ਓ

ਚੰਡੀਗੜ੍ਹ, 11 ਮਈ : ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਦੇ ਨਿਰਦੇਸ਼ਾਂ ’ਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੇ ਡਿਸਟ੍ਰੀਬਿਊਸ਼ਨ ਡਿਵੀਜ਼ਨ ਬਠਿੰਡਾ ਅਧੀਨ ਤਾਇਨਾਤ ਸਬ ਡਵੀਜ਼ਨ ਗੋਨਿਆਣਾ ਦੇ ਜੂਨੀਅਰ ਇੰਜੀਨੀਅਰ ਗੁਰਵਿੰਦਰ ਸਿੰਘ ਨੂੰ

ਨੰਗਲ ਸ਼ਹਿਰ ਵਿੱਚ ਫੈਕਟਰੀ ਵਿੱਚੋਂ ਗੈਸ ਲੀਕ, 35 ਸਕੂਲੀ ਵਿਦਿਆਰਥੀਆਂ ਸਮੇਤ ਕਈ ਬਿਮਾਰ
  • ਪਰਮਾਤਮਾ ਦੀ ਕਿਰਪਾ ਨਾਲ ਸਾਰੇ ਬੱਚੇ ਸੁਰੱਖਿਅਤ ਤੇ ਸਿਹਤ-ਮੰਦ ਹਨ : ਸਿੱਖਿਆ ਮੰਤਰੀ ਬੈਂਸ 

ਨੰਗਲ,11 ਮਈ : ਪੰਜਾਬ ਦੇ ਰੋਪੜ ਜ਼ਿਲ੍ਹੇ ਦੇ ਨੰਗਲ ਸ਼ਹਿਰ ਵਿੱਚ ਵੀਰਵਾਰ ਨੂੰ ਇੱਕ ਫੈਕਟਰੀ ਵਿੱਚੋਂ ਗੈਸ ਲੀਕ ਹੋ ਗਈ। ਜਿਸ ਕਾਰਨ ਪ੍ਰਾਈਵੇਟ ਸਕੂਲ ਦੇ 30 ਤੋਂ 35 ਛੋਟੇ ਬੱਚਿਆਂ ਸਮੇਤ ਕਈ ਲੋਕ ਪ੍ਰਭਾਵਿਤ ਹੋਏ ਹਨ। ਇਨ੍ਹਾਂ ਸਾਰਿਆਂ ਨੂੰ ਗਲੇ ‘ਚ ਦਰਦ ਅਤੇ ਸ਼ਾਹ ਲੈਣ ਵਿੱਚ

ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ‘ਚ ਕਾਂਗਰਸ ਨੇ ‘ਆਪ’ ਵਿਧਾਇਕਾਂ ਅਤੇ ਵਰਕਰਾਂ ਖਿਲਾਫ ਮੁੱਖ ਚੋਣ ਅਧਿਕਾਰੀ ਨੂੰ ਸ਼ਿਕਾਇਤਾਂ ਸੌਂਪੀਆਂ
  • ਆਪਣੀ ਅਗਾਮੀ ਹਾਰ ਦੇ ਡਰੋਂ, ‘ਆਪ’ ਚੋਣ ਕਮਿਸ਼ਨ ਦੀਆਂ ਹਦਾਇਆਂ ਦੀਆਂ ਧੱਜੀਆਂ ਉਡਾ ਰਹੀ: ਰਾਜਾ ਵੜਿੰਗ

ਚੰਡੀਗੜ੍ਹ, 11 ਮਈ : ਪੰਜਾਬ ਕਾਂਗਰਸ ਦਾ ਇੱਕ ਵਫ਼ਦ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਮੁੱਖ ਚੋਣ ਅਫ਼ਸਰ ਪੰਜਾਬ ਨੂੰ ਮਿਲਿਆ ਅਤੇ ‘ਆਪ’ ਦੇ ਵਿਧਾਇਕਾਂ ਅਤੇ ਹੋਰਨਾਂ ਹਲਕਿਆਂ ਨਾਲ ਸਬੰਧਤ ਆਗੂਆਂ ਖ਼ਿਲਾਫ਼

ਫਿਨਲੈਂਡ ਦੇ ਸ਼ਹਿਰ ਐੱਸਪੂ ਵਿੱਚ ਇੱਕ ਪੁਲ ਡਿੱਗਣ ਨਾਲ 27 ਲੋਕ ਜ਼ਖ਼ਮੀ 

ਫਿਨਲੈਂਡ (ਏਜੰਸੀ), 11 ਮਈ : ਦੇਸ਼ ਦੀ ਰਾਜਧਾਨੀ ਤੋਂ ਬਾਹਰ ਫਿਨਲੈਂਡ ਦੇ ਸ਼ਹਿਰ ਐੱਸਪੂ ਵਿੱਚ ਇੱਕ ਪੁਲ ਡਿੱਗਣ ਨਾਲ ਘੱਟੋ ਘੱਟ 27 ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚ ਜ਼ਿਆਦਾਤਰ ਬੱਚੇ ਸਨ। ਘਟਨਾ ਦੀ ਸੂਚਨਾ ਹੇਲਸਿੰਕੀ ਖੇਤਰੀ ਬਚਾਅ ਸੇਵਾ ਦੇ ਬੁਲਾਰੇ ਨੇ ਦਿੱਤੀ। ਹੇਲਸਿੰਕੀ ਹਸਪਤਾਲ ਅਥਾਰਟੀ ਨੇ ਇਕ ਬਿਆਨ ਵਿਚ ਕਿਹਾ ਕਿ ਜ਼ਖ਼ਮੀਆਂ ਵਿਚ ਕਈ ਸਕੂਲੀ ਬੱਚੇ ਵੀ ਸ਼ਾਮਲ ਹਨ

ਇਮਰਾਨ ਖ਼ਾਨ ਦੀ ਗ੍ਰਿਫ਼ਤਾਰੀ ਨੂੰ ਸੁਪਰੀਮ ਕੋਰਟ ਨੇ ਦਿੱਤਾ ਗ਼ੈਰ-ਕਾਨੂੰਨੀ ਕਰਾਰ, ਤੁਰੰਤ ਰਿਹਾਈ ਦੇ ਹੁਕਮ

ਇਸਲਾਮਾਬਾਦ, ਏਐਨਆਈ, 11 ਮਈ : ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਚੇਅਰਮੈਨ ਇਮਰਾਨ ਖ਼ਾਨ ਦੀ ਗ੍ਰਿਫ਼ਤਾਰੀ ਨੂੰ ਸੁਪਰੀਮ ਕੋਰਟ ਨੇ ਗ਼ੈਰ-ਕਾਨੂੰਨੀ ਕਰਾਰ ਦਿੱਤਾ ਹੈ ਅਤੇ ਉਨ੍ਹਾਂ ਦੀ ਤੁਰੰਤ ਰਿਹਾਈ ਦੇ ਹੁਕਮ ਵੀ ਦਿੱਤੇ ਹਨ। ਇਮਰਾਨ ਖਾਨ ਨੂੰ ਕੱਲ੍ਹ ਇਸਲਾਮਾਬਾਦ ਹਾਈ ਕੋਰਟ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ। ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਪੂਰੇ ਦੇਸ਼

ਜਾਨਵਰਾਂ ਤੇ ਅਤਿਆਚਾਰ ਰੋਕਣ ਹਿੱਤ ਬਣੀ ਜਿਲ਼੍ਹਾ ਪੱਧਰੀ ਸੁਸਾਇਟੀ ਦੀ ਬੈਠਕ ਹੋਈ

ਫਾਜਿ਼ਲਕਾ, 11 ਮਈ : ਜਾਨਵਰਾਂ ਤੇ ਅਤਿਆਚਾਰ ਰੋਕਣ ਲਈ ਬਣੀ ਜਿ਼ਲ੍ਹਾ ਪੱਧਰੀ ਸੁਸਾਇਟੀ ਦੀ ਬੈਠਕ ਚੇਅਰਪਰਸਨ ਕਮ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਦੀ ਪ੍ਰਧਾਨਗੀ ਹੇਠ ਹੋਈ। ਬੈਠਕ ਵਿਚ ਜਿ਼ਲ੍ਹੇ ਵਿਚ ਜਾਨਵਰਾਂ ਖਿਲਾਫ ਅਤਿਆਚਾਰ ਰੋਕਣ ਲਈ ਉਪਰਾਲਿਆਂ ਤੇ ਚਰਚਾ ਕੀਤੀ ਅਤੇ ਇਸ ਸੁਸਾਇਟੀ ਦੇ ਜਨਰਲ ਬਾਡੀ ਦੇ ਪੁਨਰਗਠਨ ਸਬੰਧੀ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ

ਮੁਕਤਸਰ ਵਿਖੇ ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਮਲੇਰੀਆ ਅਤੇ ਗਰਮ ਰੁੱਤ ਦੀਆਂ ਬਿਮਾਰੀਆਂ ਤੋਂ ਜਾਣੂੰ ਕਰਵਾਇਆ 

ਸ੍ਰੀ ਮੁਕਤਸਰ ਸਾਹਿਬ, 11 ਮਈ : ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਸਿਹਤ ਵਿਭਾਗ ਵੱਲੋਂ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਮੇਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਗਰਮੀ ਦੇ ਮੌਸਮ ਅਤੇ

ਸੰਜੀਵ ਅਰੋੜਾ ਨੇ ਦਿੱਲੀ ਵਿੱਚ ਏਮਜ਼ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਟੀਬੀ ਐਂਡ ਰੇਸਪੇਰੇਟਰੀ ਡੀਸਿਸਜ਼ ਦਾ ਕੀਤਾ ਦੌਰਾ
  • ਅਰੋੜਾ ਦੀ ਬੇਨਤੀ 'ਤੇ ਡਾ: ਸ੍ਰੀਨਿਵਾਸ ਨੇ ਉਨ੍ਹਾਂ ਨੂੰ ਲੁਧਿਆਣਾ ਵਿਸ਼ੇਸ਼ ਤੌਰ 'ਤੇ ਡੀ.ਐਮ.ਸੀ.ਐਚ, ਜਿਸ ਦੇ ਅਰੋੜਾ ਉਪ ਪ੍ਰਧਾਨ ਹਨ, ਦਾ ਦੌਰਾ ਕਰਨ ਦਾ ਦਿੱਤਾ ਭਰੋਸਾ

ਲੁਧਿਆਣਾ, 11 ਮਈ : ਐਮ.ਪੀ ਅਰੋੜਾ ਨੇ ਸਿਹਤ ਅਤੇ ਪਰਿਵਾਰ ਭਲਾਈ ਬਾਰੇ ਸੰਸਦੀ ਸਥਾਈ ਕਮੇਟੀ ਦੇ ਮੈਂਬਰ ਵਜੋਂ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਅਤੇ  ਨੈਸ਼ਨਲ ਇੰਸਟੀਚਿਊਟ ਆਫ਼