news

Jagga Chopra

Articles by this Author

ਜ਼ਿਲ੍ਹਾ ਪੁਲਿਸ ਨੇ ਮਾਹਿਲਪੁਰ ‘’ਚ ਹੋਏ ਅੰਨ੍ਹੇ ਕਤਨ ਦੀ ਗੁੱਥੀ ਸੁਲਝਾਈ
  • ਕਤਲ ਦੇ ਦੋਵੇਂ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ, ਘਟਨਾ ’ਚ ਸ਼ਾਮਿਲ ਵਾਹਨ ਅਤੇ ਮੋਬਾਇਲ ਵੀ ਬਰਾਮਦ

ਹੁਸ਼ਿਆਰਪੁਰ, 11 ਮਈ : ਜ਼ਿਲ੍ਹਾ ਪੁਲਿਸ ਹੁਸ਼ਿਆਰਪੁਰ ਨੇ ਮਾਹਿਲਪੁਰ ਦੇ ਨਜ਼ਦੀਕ ਪਿੰਡ ਭਾਰਤਪੁਰ ਜੋਗੀਆਂ ਦੇ ਜੰਗਲ ਵਿੱਚ ਇਕ ਵਿਅਕਤੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਉਸਨੂੰ ਸੁਲਝਾਅ ਲਿਆ ਹੈ। ਇਸ ਮਾਮਲੇ ਵਿੱਚ ਪੁਲਿਸ ਵਲੋਂ ਕਤਲ ਦੇ ਦੋਵੇਂ

ਨਸ਼ਿਆਂ ਦੇ ਠੱਲ੍ਹ ਪਾਉਣ ਵਈ ਸਾਰਿਆਂ ਦੇ ਸਹਿਯੋਗ ਦੀ ਹੈ ਬੇਹੱਦ ਲੋੜ : ਡਿਪਟੀ ਕਮਿਸ਼ਨਰ

ਫ਼ਰੀਦਕੋਟ, 11 ਮਈ : ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਾਰਕੋ ਕੋਰਡੀਨੇਸ਼ਨ ਦੀ ਜਿਲ੍ਹਾ ਪੱਧਰੀ ਕਮੇਟੀ ਦੀ ਬੈਠਕ ਕਰਦੇ ਹੋਏ ਦੌਰਾਨ ਕਿਹਾ ਕਿ ਨਸ਼ਾ ਇੱਕ ਤਰ੍ਹਾਂ ਦਾ ਗੰਭੀਰ ਰੋਗ ਹੈ। ਇਸ ਤੇ ਠੱਲ੍ਹ ਪਾਉਣ ਲਈ ਸਾਰਿਆਂ ਦੇ ਸਹਿਯੋਗ ਦੀ ਲੋੜ ਹੈ। ਜੇਕਰ ਸਾਡੇ ਆਸ ਪਾਸ ਕਿਸੇ ਵੀ ਤਰ੍ਹਾਂ ਦਾ ਕੋਈ ਨਸ਼ਾ ਵਿਕਦਾ ਹੈ, ਤਾਂ ਇਸ ਦੀ ਸੂਚਨਾ ਤੁਰੰਤ

ਜਾਗਰੂਕਤਾ ਦੀ ਘਾਟ ਕਾਰਨ ਥੈਲਾਸੀਮੀਆ ਕੇਸਾਂ ਵਿੱਚ ਹੋ ਰਿਹਾ ਵਾਧਾ

ਪਟਿਆਲਾ, 11 ਮਈ : ਥੈਲਾਸੀਮੀਆ ਬਿਮਾਰੀ ਦੀ ਜਾਗਰੂਕਤਾ ਅਤੇ ਇਸ ਤੋਂ ਬਚਾਅ ਸਬੰਧੀ ਮਨਾਏ ਜਾ ਰਹੇ ਵਿਸ਼ਵ ਥੈਲਾਸੀਮੀਆ ਦਿਵਸ ਦੇ ਸਬੰਧ ’ਚ ਹਫ਼ਤਾ ਭਰ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਤਹਿਤ ਦਫ਼ਤਰ ਸਿਵਲ ਸਰਜਨ ਵਿਖੇ ਸਿਵਲ ਸਰਜਨ ਡਾ. ਰਮਿੰਦਰ ਕੌਰ ਅਤੇ ਸਿਹਤ ਅਧਿਕਾਰੀਆਂ ਵੱਲੋਂ ਪੋਸਟਰ ਜਾਰੀ ਕੀਤਾ ਗਿਆ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਕਿਹਾ

ਕੈਬਨਿਟ ਮੰਤਰੀ ਜਿੰਪਾ ਨੇ ਵਾਰਡ ਨੰਬਰ 26 ਵਿੱਚ ਟਿਊਬਵੈੱਲ ਲਗਾਉਣ ਦਾ ਕੰਮ ਕਰਵਾਇਆ ਸ਼ੁਰੂ

ਹੁਸ਼ਿਆਰਪੁਰ, 11 ਮਈ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਪੜਾਅ ਵਿੱਚ ਟਿਊਬਵੈੱਲ ਲਗਾ ਕੇ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਹੱਲ ਕੀਤਾ ਜਾ ਰਿਹਾ ਹੈ। ਉਹ ਅੱਜ ਵਾਰਡ ਨੰਬਰ 26 ਵਿੱਚ ਟਿਊਬਵੈੱਲ ਲਗਾਉਣ ਦੇ ਕੰਮ ਦੀ ਸ਼ੁਰੂਆਤ

ਸਿਹਤ ਵਿਭਾਗ ਨੇ ਡੇਂਗੂ ਤੇ ਮਲੇਰੀਆ ਦੇ ਮੱਛਰਾਂ ਦੇ ਲਾਰਵੇ ਨੂੰ ਖਤਮ ਕਰਨ ਲਈ ਛੱਪੜਾਂ "ਚ ਛੱਡੀਆਂ ਗੰਬੂਜੀਆ ਮੱਛੀਆਂ

ਫ਼ਤਹਿਗੜ ਸਾਹਿਬ, 11 ਮਈ : ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੇਂਗੂ ਅਤੇ ਮਲੇਰੀਆ ਫੈਲ਼ਾਉਣ ਵਾਲੇ ਮੱਛਰਾਂ ਦੇ ਲਾਰਵਾ ਨੂੰ ਖਤਮ ਕਰਨ ਲਈ ਛੱਪੜਾਂ ਵਿਚ ਗੰਬੂਜੀਆ ਮੱਛੀਆਂ ਛੱਡਣ ਲਈ ਮੁਹਿੰਮ ਸ਼ੁਰੂ ਕੀਤੀ ਗਈ । ਜਿਸ ਤਹਿਤ ਜ਼ਿਲ੍ਹੇ ਦੇ ਪਿੰਡਾਂ ਦੇ ਛੱਪੜਾ ਵਿੱਚ ਗੰਬੂਜੀਆ ਮੱਛੀਆਂ ਛੱਡੀਆ ਜਾ ਰਹੀਆਂ ਹਨ। ਇਹ ਜਾਣਕਾਰੀ ਦਿੰਦਿਆਂ ਪੀ

ਜਲੰਧਰ ਜ਼ਿਮਨੀ ਚੋਣ ’ਚ ਧਾਂਦਲੀਆਂ ਕਰਨ ਵਾਲੇ ਸਾਰੇ ਆਪ ਵਿਧਾਇਕਾਂ ਤੇ ਆਗੂਆਂ ਖਿਲਾਫ ਕੇਸ ਦਰਜ ਹੋਵੇ : ਮਜੀਠੀਆ
  • ਪੰਜਾਬ ਦੇ ਸੀ ਈ ਓ ਸੀ ਸਿਬਿਨ ਨੇ ਸਮਝੌਤਾ ਕੀਤਾ, ਉਹਨਾਂ ਦੇ ਨਾਲ ਨਾਲ ਜਲੰਧਰ ਦੇ ਡਿਪਟੀ ਕਮਿਸ਼ਨਰ ਤੇ ਜਲੰਧਰ ਦਿਹਾਤੀ ਦੇ ਐਸ ਐਸ ਪੀ ਖਿਲਾਫ ਕਾਰਵਾਈ ਹੋਵੇ : ਮਜੀਠੀਆ

ਚੰਡੀਗੜ੍ਹ, 11 ਮਈ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਾਰਤੀ ਚੋਣ ਕਮਿਸ਼ਨ (ਈ ਸੀ ਆਈ) ਨੂੰ ਅਪੀਲ ਕੀਤੀ ਕਿ ਜਿਹੜੇ ਆਗੂ ਵਿਧਾਇਕਾਂ ਤੇ ਸੀਨੀਅਰ ਆਗੂਆਂ ਨੇ ਜਲੰਧਰ ਪਾਰਲੀਮਾਨੀ ਹਲਕੇ ਦੀ ਜ਼ਿਮਨੀ ਚੋਣ ਵਿਚ

ਸਿਹਤ ਮੰਤਰੀ ਨੇ ਅੰਤਰਰਾਸ਼ਟਰੀ ਨਰਸ ਦਿਵਸ 'ਤੇ ਨਰਸਾਂ ਨੂੰ ਸਿਹਤ ਸੰਭਾਲ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਕਰਾਰ ਦਿੱਤਾ
  • ਮਨੁੱਖਤਾ ਦੀ ਸੇਵਾ ਵਿੱਚ ਉਨ੍ਹਾਂ ਦੀ ਭੂਮਿਕਾ ਦੀ ਕੀਤੀ ਸ਼ਲਾਘਾ
  • ਸਿਹਤ ਵਿਭਾਗ ਵੱਲੋਂ ਸਿਹਤ ਸੰਭਾਲ ਵਿੱਚ ਨਰਸਾਂ ਦੇ ਯੋਗਦਾਨ ਨੂੰ ਦਰਸਾਉਂਦਾ ਪੋਸਟਰ ਜਾਰੀ

ਚੰਡੀਗੜ੍ਹ, 11 ਮਈ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਅੰਤਰਰਾਸ਼ਟਰੀ ਨਰਸ ਦਿਵਸ ਦੀ ਪੂਰਵ ਸੰਧਿਆ 'ਤੇ ਮਨੁੱਖਤਾ ਦੀ ਬਿਹਤਰੀ ਲਈ ਨਿਰਸਵਾਰਥ ਅਤੇ ਸਮਰਪਿਤ ਸੇਵਾਵਾਂ ਦੇਣ ਲਈ

ਲੁਧਿਆਣਾ ਪ੍ਰਸ਼ਾਸਨ ਨੇ ਕਣਕ ਦੀ ਸੁਚਾਰੂ ਤੇ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾਇਆ : ਡਿਪਟੀ ਕਮਿਸ਼ਨਰ
  • ਕਿਸਾਨਾਂ ਦੀ 100 ਫੀਸਦ ਉਪਜ ਖਰੀਦੀ, 99 ਫੀਸਦ ਫਸਲ ਦਾ ਭੁਗਤਾਨ ਵੀ ਕੀਤਾ - ਸੁਰਭੀ ਮਲਿਕ
  • ਦੁਹਰਾਇਆ! ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪ੍ਰਸ਼ਾਸਨ ਕਿਸਾਨਾਂ ਨੂੰ ਸੁਚਾਰੂ ਤੇ ਨਿਰਵਿਘਨ ਖਰੀਦ ਸੀਜ਼ਨ ਨੂੰ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ

ਲੁਧਿਆਣਾ, 11 ਮਈ  : ਕਣਕ ਦੀ 100 ਫੀਸਦੀ ਖਰੀਦ ਅਤੇ ਖਰੀਦੀ ਫਸਲ ਲਈ ਕਿਸਾਨਾਂ ਨੂੰ 99 ਫੀਸਦੀ ਅਦਾਇਗੀਆਂ ਪਹਿਲਾਂ

ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 42 'ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
  • ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣਾ ਮੁੱਖ ਟੀਚਾ : ਵਿਧਾਇਕ ਸਿੱਧੂ

ਲੁਧਿਆਣਾ, 11 ਮਈ : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ  ਹਲਕੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਾਰਡ ਨੰਬਰ 42 ਅਧੀਨ ਦਸ਼ਮੇਸ਼ ਨਗਰ 'ਚ ਗਲੀ ਨੰਬਰ 13 ਤੋਂ 17 ਤੱਕ ਬਣਨ ਵਾਲੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ। ਇਸ ਮੌਕੇ

ਡੀ.ਬੀ.ਈ.ਈ. ਲੁਧਿਆਣਾ ਵਿਖੇ ਰੋਜ਼ਗਾਰ ਮੇਲਾ/ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ

ਲੁਧਿਆਣਾ, 11 ਮਈ  : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ, ਡੀ.ਬੀ.ਈ.ਈ. ਲੁਧਿਆਣਾ ਵਿਖੇ ਭਲਕੇ 12 ਮਈ ਦਿਨ ਸ਼ੁੱਕਰਵਾਰ ਨੂੰ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜਿਲ੍ਹਾ ਰੋੋਜ਼ਗਾਰ ਅਤੇ ਕਾਰੋੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ