news

Jagga Chopra

Articles by this Author

ਸਰਕਰੀ ਪੌਲੀਟੈਕਨਿਕ ਕਾਲਜ, ਬਠਿੰਡਾ ਦੇ ਵਿਦਿਆਰਥੀਆਂ ਦੀ ਨੌਕਰੀ ਲਈ ਚੋਣ

ਬਠਿੰਡਾ, 9 ਮਈ : ਸਰਕਾਰੀ ਪੌਲੀਟੈਕਨਿਕ ਕਾਲਜ, ਬਠਿੰਡਾ ਦੇ ਇਲੈਕਟ੍ਰੋਨਿਕਸ ਅਤੇ ਕਮਿਊਨੀਕੇਸ਼ਨ ਇੰਜੀਨੀਅਰਿੰਗ (ਈ.ਸੀ.ਈ.) ਡਿਪਲੋਮਾ ਕੋਰਸ ਦੇ ਆਖਰੀ ਸਾਲ ਦੇ 06 ਵਿਦਿਆਰਥੀਆਂ ਦੀ ਨੌਕਰੀ ਲਈ ਚੋਣ ਹੋਈ ਹੈ। ਵਿਦਿਆਰਥਣਾਂ ਪਵਨਦੀਪ ਕੌਰ ਅਤੇ ਸੋਮਾ ਕੌਰ ਊ  ਦੇਸ਼ ਦੀ ਨਾਮੀ ਕੰਪਨੀ ਅਲਟਰਾਟੈਕ ਸੀਮਿੰਟ ਨੇ ਨੌਕਰੀ ਲਈ ਚੁਣਿਆ ਹੈ ਜਿਸ ਨੂੰ ਕੰਪਨੀ ਵੱਲੋਂ 04 ਲੱਖ ਰੁਪਏ ਦਾ ਸਲਾਨਾ

ਡੀ.ਸੀ.ਪੀ.ਵਲੋਂ ਪਾਰਕਿੰਗ ਵਾਲੀਆਂ ਥਾਵਾਂ 'ਤੇ ਸੀ.ਸੀ.ਟੀ.ਵੀ.ਕੈਮਰੇ ਲਗਾਉਣ ਦੇ ਹੁਕਮ
  • ਬੁਲਟ ਮੋਟਰ ਸਾਈਕਲ ਦੇ ਸਾਇਲੈਂਸਰ ਰਾਹੀਂ ਪਟਾਕੇ ਵਜਾਉਣ 'ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ 'ਤੇ ਹੋਵੇਗੀ ਕਾਰਵਾਈ
  • ਮੈਰਿਜ ਪੈਲਸਾਂ/ਹੋਟਲਾਂ ਦੇ ਦਾਅਵਤ ਹਾਲਾਂ 'ਚ ਵਿਆਹ-ਸ਼ਾਦੀਆਂ ਅਤੇ ਹੋਰ ਸਮਾਜਿਕ ਪ੍ਰੋਗਰਾਮਾਂ 'ਚ ਹਥਿਆਰ ਲੈ ਕੇ ਜਾਣ 'ਤੇ ਰੋਕ
  • ਪੁਲਿਸ ਸਾਂਝ ਕੇਂਦਰਾਂ 'ਚ ਕਿਰਾਏਦਾਰਾਂ ਬਾਰੇ ਲੋੜੀਂਦੀ ਜਾਣਕਾਰੀ ਦੇਣਾ ਲਾਜ਼ਮੀ
  • ਹੋਟਲਾਂ/ਮੋਟਲ/ਗੈਸਟ ਹਾਊਸ ਅਤੇ ਸਰਾਵਾਂ
ਡਿਪਟੀ ਕਮਿਸ਼ਨਰ ਬਠਿੰਡਾ ਵੱਲੋਂ ਰੂਟਸ ਫਾਊਂਡੇਸ਼ਨ ਦੀ 'ਸਪੋਰਟਸ-ਲੈਬ' ਦਾ ਉਦਘਾਟਨ 

ਬਠਿੰਡਾ, 9 ਮਈ : ਡਿਪਟੀ ਕਮਿਸ਼ਨਰ ਬਠਿੰਡਾ ਸ਼ੌਕਤ ਅਹਿਮਦ ਪਰੇ ਨੇ ਰੂਟ ਫਾਊਂਡੇਸ਼ਨ ਦੀ ਸਰਪ੍ਰਸਤੀ ਹੇਠ ਹੁੰਡਈ ਮੋਟਰਜ਼ ਦੇ ਕ੍ਰਿਏਟਿਡ ਸ਼ੇਅਰਇਸ ਮੌਕੇ ਸੰਸਥਾਪਕ ਮੈਂਬਰ ਆਰ.ਪੀ ਬਹੁਗੁਣਾ ਤੋਂ ਇਲਾਵਾ ਸਪੋਰਟਸ ਲੈਬ ਦੇ ਖੇਤਰੀ ਦਫ਼ਤਰ ਦੇ ਮੁਖੀ ਭੂਪ ਸਿੰਘ, ਜ਼ਿਲ੍ਹਾ ਕੌਂਸਲਰ ਅਤੇ ਸਬੰਧਤ ਪਿੰਡਾਂ ਦੇ ਸਰਪੰਚ ਵੀ ਹਾਜ਼ਰ ਸਨ। ਵੈਲਿਊਜ਼ ਦੇ ਪ੍ਰੋਜੈਕਟ ਸਪੋਰਟਸ ਲੈਬ ਦਾ ਉਦਘਾਟਨ

ਜਾਤੀ ਪ੍ਰਥਾ ਦੀ ਪਾਲਣਾ ਕਰਨਾ ਗੁਰੂਆਂ ਦਾ ਅਪਮਾਨ ਹੈ : ਡਾ. ਸੂਰਜ ਯੇਂਗੜੇ

ਪਟਿਆਲਾ, 9 ਮਈ  : 'ਜਾਤੀ ਦਾ ਹੰਕਾਰ ਉਸੇ ਕੋਲ਼ ਹੈ ਜਿਸ ਕੋਲ਼ ਵਿਖਾਉਣ ਨੂੰ ਹੋਰ ਕੁੱਝ ਨਹੀਂ..ਜਾਤੀ ਪ੍ਰਥਾ ਦੀ ਪਾਲਣਾ ਕਰਨਾ ਗੁਰੂਆਂ ਦਾ ਅਪਮਾਨ ਹੈ।' ਇਹ ਸ਼ਬਦ ਉੱਘੇ ਲੇਖਕ, ਸਮੀਖਿਆਕਾਰ ਅਤੇ ਕਾਰਕੁਨ ਡਾ. ਸੂਰਜ ਯੇਂਗੜੇ ਨੇ ਪੰਜਾਬੀ ਯੂਨੀਵਰਸਿਟੀ ਵਿਖੇ ਹੋਏ ਪ੍ਰੋਗਰਾਮ ਦੌਰਾਨ ਕਹੇ। ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਅਤੇ ਅੰਗਰੇਜ਼ੀ ਵਿਭਾਗ ਵੱਲੋਂ ਉਨ੍ਹਾਂ ਨਾਲ 'ਜਨਤਕ

ਸੱਤਿਆ ਪਾਲ ਜੈਨ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ 

ਚੰਡੀਗੜ੍ਹ, 09 ਮਈ : ਚੰਡੀਗੜ੍ਹ ਦੇ ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਭਾਜਪਾ ਆਗੂ ਸੱਤਿਆ ਪਾਲ ਜੈਨ ਨੇ ਬੀਤੀ ਸ਼ਾਮ ਪੰਜਾਬ ਰਾਜ ਭਵਨ ਵਿਖੇ ਕੇਂਦਰੀ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਜੈਨ ਨੇ ਚੰਡੀਗੜ੍ਹ ਦੇ ਕਈ ਮੁੱਦਿਆਂ ’ਤੇ ਸ੍ਰੀ ਰਾਜਨਾਥ ਸਿੰਘ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਇਨ੍ਹਾਂ ਦੇ ਜਲਦੀ ਹੱਲ ਦੀ ਅਪੀਲ ਕੀਤੀ। ਜੈਨ ਨੇ ਰੱਖਿਆ ਮੰਤਰੀ

ਸਰਕਾਰ ਬਣਨ ’ਤੇ ਮੁੱਖ ਮੰਤਰੀ ਮਾਨ ਸਮੇਤ ਸਿੱਧੂ ਮੂਸੇਵਾਲਾ ਦੇ ਕਤਲ ਲਈ ਜ਼ਿੰਮੇਵਾਰ ਸਾਰੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ : ਸੁਖਬੀਰ ਬਾਦਲ
  • ਕਿਹਾ ਕਿ ਮੁੱਖ ਮੰਤਰੀ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਸਰਕਾਰ ਵਿਚ ਸ਼ਾਮਲ ਵਿਅਕਤੀਆਂ ਦੀ ਸੂਚੀ ਸੌਂਪਣ ਦੇ ਬਾਵਜੂਦ ਉਹਨਾਂ ਖਿਲਾਫ ਕਾਰਵਾਈ ਨਹੀਂ ਕਰ ਰਹੇ

ਚੰਡੀਗੜ੍ਹ, 9 ਮਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਇਕ ਵਾਰ ਸੱਤਾ ਵਿਚ ਆਉਣ ’ਤੇ ਅਕਾਲੀ ਦਲ-ਬਸਪਾ ਗਠਜੋੜ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਉਹਨਾਂ

ਜਲੰਧਰ ਲੋਕ ਸਭਾ ਉਪ ਚੋਣ ਐਗਜ਼ਿਟ ਪੋਲ 'ਤੇ 48 ਘੰਟਿਆਂ ਲਈ ਪਾਬੰਦੀ
  • 1972 ਪੋਲਿੰਗ ਸਟੇਸ਼ਨਾਂ ’ਤੇ 9865 ਮੁਲਾਜ਼ਮ ਰਹਿਣਗੇ ਤਾਇਨਾਤ

ਜਲੰਧਰ, 9 ਮਈ : ਜਲੰਧਰ ਲੋਕ ਸਭਾ ਉਪ ਚੋਣ ਲਈ ਪੋਲਿੰਗ ਪਾਰਟੀਆਂ ਅੱਜ ਈਵੀਐਮ ਮਸ਼ੀਨਾਂ ਨਾਲ ਆਪੋ-ਆਪਣੇ ਪੋਲਿੰਗ ਬੂਥਾਂ ਲਈ ਰਵਾਨਾ ਹੋਣਗੀਆਂ। ਸ਼ਾਮ ਨੂੰ ਹਰ ਪੋਲਿੰਗ ਬੂਥ 'ਤੇ ਮਸ਼ੀਨਾਂ ਲਗਾਈਆਂ ਜਾਣਗੀਆਂ ਅਤੇ ਭਲਕੇ ਸਵੇਰੇ 8 ਵਜੇ ਤੋਂ ਪੋਲਿੰਗ ਸ਼ੁਰੂ ਹੋਵੇਗੀ।ਭਲਕੇ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ।

ਅੰਮ੍ਰਿਤਸਰ ਵਿੱਚ ਦੋ ਧਮਾਕਿਆਂ ਤੋਂ ਬਾਅਦ ਪੁਲਿਸ ਨੇ ਅੱਜ ਸੂਬੇ ਭਰ ‘ਚ ਅਪਰੇਸ਼ਨ ‘ਵਿਜਿਲ’ ਸ਼ੁਰੂ
  • ਨਸ਼ਾ ਤਸਕਰ, ਸਮਾਜ ਵਿਰੋਧੀ ਅਨਸਰ ਅਤੇ ਸ਼ਰਾਰਤੀ ਅਨਸਰ ਹੋਣਗੇ ਨਿਸ਼ਾਨੇ ‘ਤੇ

ਚੰਡੀਗੜ੍ਹ, 9 ਮਈ : ਅੰਮ੍ਰਿਤਸਰ ਵਿੱਚ ਦੋ ਧਮਾਕਿਆਂ ਤੋਂ ਬਾਅਦ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਅਪਰੇਸ਼ਨ (ਓਪੀਐਸ) ਚੌਕਸੀ ਸ਼ੁਰੂ ਕਰ ਦਿੱਤਾ ਹੈ। ਜਿਸ ਵਿੱਚ ਪੰਜਾਬ ਪੁਲਿਸ ਦੇ ਉੱਚ ਅਧਿਕਾਰੀ, 28 ਐਸ.ਐਸ.ਪੀ ਦਫ਼ਤਰਾਂ ਅਤੇ ਕਮਿਸ਼ਨਰੇਟਾਂ ਦੀ ਹਦੂਦ ਅੰਦਰ ਪੈਂਦੇ ਇਲਾਕੇ ਵਿੱਚ ਵੱਡੇ

ਖਰਗੋਨ 'ਚ ਪੁਲ ਤੋਂ ਬੱਸ ਬੇਕਾਬੂ ਹੋ ਕੇ ਅਚਾਨਕ ਨਦੀ 'ਚ ਡਿੱਗੀ, 22 ਮੌਤਾਂ 33 ਜਖ਼ਮੀ

ਖਰਗੋਨ, 09 ਮਈ : ਮੱਧ ਪ੍ਰਦੇਸ਼ ਦੇ ਖਰਗੋਨ ਜ਼ਿਲ੍ਹੇ ਵਿਚ ਇਕ ਬੱਸ ਪੁਲ ਤੋਂ ਹੇਠਾਂ ਨਦੀ ਵਿੱਚ ਡਿੱਗ ਗਈ। ਇਸ ਹਾਦਸੇ 'ਚ ਹੁਣ ਤੱਕ 22 ਯਾਤਰੀਆਂ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਦੇ ਨਾਲ ਹੀ 33 ਯਾਤਰੀ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਇਹ ਹਾਦਸਾ ਜ਼ਿਲ੍ਹੇ ਦੇ ਊਨ ਥਾਣੇ ਦੇ ਦਸੰਗਾ ਨੇੜੇ ਡੋਂਗਰਗਾਂਵ ਪੁਲ ਉਤੇ ਵਾਪਰਿਆ।

ਸੀਬੀਆਈ, ਈਡੀ ਰਾਹੀਂ ਭਾਜਪਾ ਅਰਵਿੰਦ ਕੇਜਰੀਵਾਲ ਦੀ ‘ਇਮਾਨਦਾਰ ਰਾਜਨੀਤੀ’ ਨੂੰ ਰੋਕਣਾ ਚਾਹੁੰਦੀ ਹੈ: ਆਪ
  • ਪਰਿਵਾਰਵਾਦ ਦੀ ਰਾਜਨੀਤੀ ਅਤੇ ਭਾਜਪਾ ਦੀ ਤਾਨਾਸ਼ਾਹੀ ਖਿਲਾਫ ਸਿਰਫ਼ ਅਰਵਿੰਦ ਕੇਜਰੀਵਾਲ ਹੀ ਆਵਾਜ਼ ਉਠਾਉਂਦੇ ਹਨ: ਕੰਗ
  • ’ਆਪ ਅਤੇ ਅਰਵਿੰਦ ਕੇਜਰੀਵਾਲ ਖਿਲਾਫ ਭਾਜਪਾ ਇਕ ਵਾਰ ਫਿਰ ਆਪਣੇ ਨਾਪਾਕ ਏਜੰਡੇ ਵਿਚ ਹੋਈ ਅਸਫ਼ਲ : ਮਲਵਿੰਦਰ ਸਿੰਘ ਕੰਗ
  • ‘ਆਪ’ ਨੇਤਾ ਨੇ ਕਿਹਾ, ਅਰਵਿੰਦ ਕੇਜਰੀਵਾਲ ਅਤੇ ‘ਆਪ’ 2024 ਦੀਆਂ ਆਮ ਚੋਣਾਂ ‘ਚ ਨਰਿੰਦਰ ਮੋਦੀ ਅਤੇ ਭਾਜਪਾ ਨੂੰ ਟੱਕਰ ਦੇਣਗੇ