- ਲੋੜਵੰਦ ਲੜਕੀਆਂ ਨੂੰ ਵਿਆਹ ਦੇ ਮੌਕੇ ‘’ਤੇ ਆਸ਼ੀਰਵਾਦ ਸਕੀਮ ਤਹਿਤ ਦਿੱਤੀ ਜਾਂਦੀ ਹੈ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ
ਹੁਸ਼ਿਆਰਪੁਰ, 08 ਮਈ : ਪੰਜਾਬ ਸਰਕਾਰ ਵਲੋਂ ਲੋੜਵੰਦ ਲੜਕੀਆਂ ਨੂੰ ਵਿਆਹ ਦੇ ਮੌਕੇ ‘’ਤੇ ਆਸ਼ੀਰਵਾਦ ਸਕੀਮ ਤਹਿਤ ਦਿੱਤੀ ਜਾਂਦੀ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਜ਼ਿਲ੍ਹੇ ਵਿੱਚ ਕੁੱਲ 1173 ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਆਨਲਾਈਨ ਮੈਨੇਜਮੈਂਟ