news

Jagga Chopra

Articles by this Author

ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਈ.ਟੀ.ਓ ਵੱਲੋਂ ‘ਸੈਂਟਰ ਫਾਰ ਹਿਊਮਨ ਰਾਈਟਸ ਐਂਡ ਡਿਊਟੀਜ਼’ ਵਿਖੇ ਪ੍ਰੇਰਣਾਦਾਇਕ ਭਾਸ਼ਣ 

ਚੰਡੀਗੜ੍ਹ, 21 ਅਗਸਤ 2024 : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਪੰਜਾਬ ਯੂਨੀਵਰਸਿਟੀ ਦੇ ‘ਸੈਂਟਰ ਫਾਰ ਹਿਊਮਨ ਰਾਈਟਸ ਐਂਡ ਡਿਊਟੀਜ਼’ ਵਿਖੇ ਇੱਕ ਪ੍ਰੇਰਣਾਦਾਇਕ ਭਾਸ਼ਣ ਦਿੱਤਾ। ਪੰਜਾਬ ਦੇ ਕੈਬਨਿਟ ਮੰਤਰੀ, ਜੋ ਕਿ ਇਸੇ ਵਿਭਾਗ ਤੋਂ ਪੀ.ਐਚ.ਡੀ ਦੇ ਵਿਦਿਆਰਥੀ ਵੀ ਹਨ, ਨੇ ਸਫਲਤਾ ਪ੍ਰਾਪਤ ਕਰਨ ਲਈ ਸਿੱਖਿਆ, ਮਿਹਨਤ ਅਤੇ ਲਗਨ ਦੀ

ਨਗਰ ਪੰਚਾਇਤ ਅਰਨੀਵਾਲਾ ਸ਼ੇਖਸੁਭਾਨ ਵੱਲੋਂ ਸਫਾਈ ਵਿੱਚ ਭਲਾਈ ਮੁਹਿੰਮ ਤਹਿਤ ਚਲਾਈ ਸਪੈਸ਼ਲ ਸਫਾਈ ਮੁਹਿੰਮ ਲੋਕਾਂ ਨੂੰ ਕੂੜਾ ਨਾ ਸੁੱਟਣ ਬਾਰੇ ਜਾਗਰੂਕ ਕੀਤਾ ਗਿਆ

ਫਾਜਿਲਕਾ 20 ਅਗਸਤ 2024 : ਡਿਪਟੀ ਕਮਿਸ਼ਨਰ ਫਾਜਿਲਕਾ ਡਾ ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ), ਫਾਜਿਲਕਾ ਸ਼੍ਰੀ ਰਾਕੇਸ਼ ਕੁਮਾਰ ਪੋਪਲੀ, ਕਾਰਜ ਸਾਧਕ ਅਫਸਰ ਸ਼੍ਰੀ ਗੁਰਦਾਸ ਸਿੰਘ ਦੇ ਹੁਕਮਾਂ ਅਨੁਸਾਰ ਨਗਰ ਪੰਚਾਇਤ ਅਰਨੀਵਾਲਾ ਦੀ ਟੀਮ ਵਲੋਂ ਮਿਤੀ 19-08-2024 ਨੂੰ ਰਿਮੂਵ ਕਰਵਾਏ ਗਏ ਜੀ.ਵੀ.ਪੀ ਵਾਲੀ ਜਗ੍ਹਾਂ ਤੇ ਪਲਾਂਟੇਸ਼ਨ ਕਰਕੇ ਬਿਉਟੀਫਾਈਡ

ਨਗਰ ਨਿਗਮ ਕਮਿਸ਼ਨਰ ਵੱਲੋਂ ਨਗਰ ਨਿਗਮ ਦੇ ਕੰਮਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਫਾਜਿਲਕਾ 20 ਅਗਸਤ 2024 : ਨਗਰ ਨਿਗਮ ਕਮਿਸ਼ਨਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਨਗਰ ਨਿਗਮ ਦੇ ਕੰਮਾਂ ਨੂੰ ਲੈ ਕੇ ਦੇ ਦਫਤਰ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਟਿਗ ਕੀਤੀ। ਇਸ ਮੌਕੇ ਨਗਰ ਨਿਗਮ ਦੇ ਮੇਅਰ ਸ੍ਰੀ ਵਿਮਲ ਠਠਈ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ

ਮਨੁੱਖਤਾ ਦੇ ਨਾਤੇ ਜਖਮੀਆਂ ਨੂੰ ਬਿਨ੍ਹਾਂ ਕਿਸੇ ਡਰ ਜਾਂ ਝਿਜਕ ਦੇ ਨੇੜੇ ਦੀ ਸਿਹਤ ਸੰਸਥਾ ਵਿੱਚ ਪਹੁੰਚਾਓ- ਡਾ ਚੰਦਰ ਸ਼ੇਖਰ ਕੱਕੜ

ਫਾਜਿਲਕਾ 20 ਅਗਸਤ 2024 : ਪੰਜਾਬ ਸਰਕਾਰ ਨੈ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਣ ਕਾਰਨ ਮੌਤਾਂ ਨੂੰ ਘਟਾਉਣ  ਅਤੇ ਉਪਲਬਧ ਸਰਕਾਰੀ/ਪੈਨਲ ਪ੍ਰਾਈਵੇਟ ਹਸਤਾਲਾਂ ਵਿੱਚ ਜਲਦੀ, ਸੁਵਿਧਾ ਜਨਕ ਇਲਾਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਫਰਿਸ਼ਤੇ ਸਕੀਮ ਸ਼ੁਰੂ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਸਰਕਾਰ ਵੱਲੋਂ ਮਨੁੱਖੀ ਜਾਨਾਂ ਬਚਾਉਣ ਲਈ ਕੀਤਾ

ਨਗਰ ਕੌਂਸਲ ਫਾਜਿਲਕਾ ਦੀ ਟੀਮ ਵੱਲੋਂ ਵਿਸ਼ੇਸ਼ ਸਫਾਈ ਅਭਿਆਨ ਤਹਿਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਖੇ ਕੀਤੀ ਗਈ ਸਫਾਈ

ਫਾਜ਼ਿਲਕਾ 20 ਅਗਸਤ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ-ਸਫਾਈ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ। ਇਸੇ ਲੜੀ ਤਹਿਤ 19 ਤੋਂ 23 ਅਗਸਤ 2024 ਤੱਕ ਨਗਰ ਕੌਂਸਲਾਂ, ਨਗਰ ਪੰਚਾਇਤ ਅਤੇ ਨਗਰ ਨਿਗਮਾਂ ਵਿਖੇ ਵਿਸ਼ੇਸ਼ ਸਫਾਈ ਮੁਹਿੰਮ  ਦੀ ਸ਼ੁਰੂਆਤ ਕੀਤੀ ਗਈ ਹੈ। ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ

ਸਕੂਲੀ ਵੈਨ ਡਰਾਈਵਰਾਂ ਨਾਲ ਟ੍ਰੈਫਿਕ ਸੈਮੀਨਾਰ ਕੀਤਾ

ਅੰਮ੍ਰਿਤਸਰ 20 ਅਗਸਤ 2024 : ਏ.ਡੀ.ਜੀ.ਪੀ. ਟ੍ਰੈਫਿਕ ਸ਼੍ਰੀ ਏ.ਐੱਸ. ਰਾਏ ਅਤੇ ਸ੍ਰੀ ਰਣਜੀਤ ਸਿੰਘ ਢਿੱਲੋਂ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ  ਦੇ ਦਿਸ਼ਾ ਨਿਰਦੇਸ਼ ਹੇਠ ਏ ਡੀ ਸੀ ਪੀ ਟਰੈਫਿਕ ਸ੍ਰੀ ਹਰਪਾਲ ਸਿੰਘ ਵੱਲੋ ਸਪਰਿੰਗ ਡੇਲ ਵਿਖੇ ਵੱਖ ਵੱਖ ਸਕੂਲਾ ਤੋ ਆਏ ਸਕੂਲੀ ਵੈਨ ਡਰਾਈਵਰਾਂ ਨਾਲ ਟ੍ਰੈਫਿਕ ਸੈਮੀਨਾਰ ਆਯੋਜਿਤ ਕੀਤਾ ਗਿਆ।ਉਹਨਾਂ ਨੂੰ ਸੇਫ ਸਕੂਲ ਵਾਹਨ ਪੋਲਿਸੀ

ਕੈਬਿਨਟ ਮੰਤਰੀ ਈ. ਟੀ. ਓ ਨੇ ਤਰਸ ਤੇ ਆਧਾਰ ਤੇ 5 ਕਰਮਚਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ
  • ਮਾਨ ਸਰਕਾਰ ਨੇ ਆਪਣੇ ਢਾਈ ਸਾਲ ਦੇ ਕਾਰਜਕਾਲ ਦੋਰਾਨ 46 ਹ਼ਜਾਰ ਤੋ ਵੱਧ ਨੋਜਵਾਨਾਂ ਨੂੰ ਰੋਜ਼ਗਾਰ ਕਰਵਾਇਆ ਮੁਹੱਈਆ
  • ਕੈਬਿਨਟ ਮੰਤਰੀ ਈ. ਟੀ. ਓ ਨੇ  ਰੁੱਖ ਲਗਾਉ ਮਨੁੱਖਤਾ ਬਚਾਉ ਦੀ ਮੁਹਿੰਮ ਤਹਿਤ ਲਗਾਏ ਬੂਟੇ

ਅੰਮ੍ਰਿਤਸਰ 20 ਅਗਸਤ 2024 : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੇ ਢਾਈ ਸਾਲ ਦੇ ਕਾਰਜਕਾਲ ਦੋਰਾਨ 46 ਹ਼ਜਾਰ ਤੋ ਵੱਧ

ਡਾਕਟਰਾਂ ਨਾਲ ਕਿਸੇ ਪ੍ਰਕਾਰ ਦੀ ਵਧੀਕੀ ਬਰਦਾਸ਼ਤ ਨਹੀਂ ਹੋਵੇਗੀ : ਵਿਧਾਇਕ ਗੁਪਤਾ
  • ਹਸਪਤਾਲਾਂ ’ਚ ਚੰਗਾ ਮਾਹੌਲ ਬਨਾਉਣ ਲਈ ਸਰਕਾਰ ਵਚਨਬੱਧ-ਡਿਪਟੀ ਕਮਿਸ਼ਨਰ
  • ਮੈਡੀਕਲ ਕਾਲਜ ਦੀ ਸੁਰੱਖਿਆ ਨੂੰ ਕੀਤਾ ਜਾਵੇਗਾ ਹੋਰ ਪੁਖਤਾ-ਪੁਲਿਸ ਕਮਿਸ਼ਨਰ

ਅੰਮ੍ਰਿਤਸਰ 20 ਅਗਸਤ 2024 : ਗੁਰੂ ਨਾਨਕ ਹਸਪਤਾਲ  ਅਤੇ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਹਲਕਾ ਕੇਂਦਰੀ ਦੇ ਵਿਧਾਇਕ ਡਾ: ਅਜੈ ਗੁਪਤਾ, ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਅਤੇ ਪੁਲਿਸ

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ਵਿੱਚ ਲੋਕਾਂ ਨੂੰ ਮਿਲ ਰਹੀਆਂ ਹਨ ਸਾਰੀਆਂ ਸਰਕਾਰੀ ਸਹੂਲਤਾਂ : ਡਿਪਟੀ ਕਮਿਸ਼ਨਰ
  • ਕੈਂਪ ਲੱਗਣ ਨਾਲ ਲੋਕਾਂ ਦੇ ਪੈਸੇ ਅਤੇ ਸਮੇਂ ਦੀ ਹੋ ਰਹੀ ਬਚਤ
  • 21 ਅਗਸਤ ਨੂੰ ਪਿੰਡ ਰਮਦਾਸ ਵਿਖੇ ਲੱਗੇਗਾ ਕੈਂਪ

ਅੰਮ੍ਰਿਤਸਰ, 20 ਅਗਸਤ 2024 : ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ

ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨਾਂ ਪਹਿਲੀ ਤਰਜੀਹ :ਈ:ਟੀ:ਓ
  • ਹਲਕਾ ਜੰਡਿਆਲਾ ਗੁਰੂ ਦੀਆਂ ਵੱਖ ਵੱਖ ਗ੍ਰਾਮ ਪੰਚਾਇਤਾਂ ਨੂੰ 25 ਲੱਖ ਤੋਂ ਵੱਧ ਰਾਸ਼ੀ ਦੀਆਂ ਦਿੱਤੀਆਂ ਗ੍ਰਾਂਟਾਂ

ਅੰਮ੍ਰਿਤਸਰ, 20 ਅਗਸਤ 2024 : ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਪਿੰਡਾਂ ਦੇ ਲੋਕਾਂ ਨੂੰ ਵੀ ਹਰ ਤਰ੍ਹਾਂ ਦੀਆਂ ਸ਼ਹਿਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਅਤੇ ਸਾਡੀ ਸਭ ਤੋਂ ਪਹਿਲੀ ਤਰਜੀਹ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ