news

Jagga Chopra

Articles by this Author

ਜੇਕਰ ਸਰਕਾਰ ਇਮਾਨਦਾਰ ਹੋਵੇ ਤੇ ਨੀਅਤ ਸਾਫ਼ ਹੋਵੇ ਤਾਂ ਸਭ ਕੁਝ ਸੰਭਵ ਹੈ, ਅਸੀਂ ਬਿਜਲੀ ਵੀ ਮੁਫ਼ਤ ਕਰ ਦਿੱਤੀ ਅਤੇ ਸਰਕਾਰ ਦਾ ਮਾਲੀਆ ਵੀ ਵਧ ਰਿਹਾ ਹੈ : ਕੇਜਰੀਵਾਲ
  • ਪਹਿਲਾਂ ਸਰਕਾਰੀ ਖਜ਼ਾਨੇ ਦਾ ਪੈਸਾ ਭ੍ਰਿਸ਼ਟ ਲੋਕਾਂ ਅਤੇ ਮਾਫੀਆ ਦੀਆਂ ਜੇਬਾਂ 'ਚ ਜਾਂਦਾ ਸੀ, ਹੁਣ ਉਸ ਪੈਸੇ ਨਾਲ ਲੋਕਾਂ ਦੇ ਕੰਮ ਹੋ ਰਹੇ ਹਨ-ਕੇਜਰੀਵਾਲ
  • 'ਆਪ' ਸਰਕਾਰ ਪੰਜਾਬ ਦੀ ਪਹਿਲੀ ਅਜਿਹੀ ਸਰਕਾਰ ਹੈ, ਜਿਸ ਨੇ ਇਕ ਸਾਲ 'ਚ ਇੰਨੇ ਵੱਡੇ ਕੰਮ ਕੀਤੇ - ਕੇਜਰੀਵਾਲ
  • ਕਿਹਾ - ਹੁਣ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ, ਕੱਚੇ ਕਾਮੇ ਪੱਕੇ ਹੋ ਰਹੇ ਹਨ
ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਸ਼ਰਾਬ ਬਣਾਉਣ, ਵੇਚਣ ਤੇ ਇਸਦੀ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਕਸਿਆ ਸ਼ਿਕੰਜਾ
  • 1470 ਕਿਲੋ ਲਾਹਣ, 50 ਲੀਟਰ ਨਾਜਾਇਜ਼ ਸ਼ਰਾਬ, 403 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ, 70 ਗ੍ਰਾਮ ਹੈਰੋਇਨ ਬਰਾਮਦ
  • 306 ਪੁਲਿਸ ਟੀਮਾਂ ਵੱਲੋਂ ਆਬਕਾਰੀ ਐਕਟ ਤਹਿਤ ਪੁਰਾਣੇ ਅਪਰਾਧਕ ਰਿਕਾਰਡ ਵਾਲੇ ਵਿਅਕਤੀਆਂ ਦੇ 813 ਟਿਕਾਣਿਆਂ ‘ਤੇ ਛਾਪੇਮਾਰੀ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਚੰਡੀਗੜ੍ਹ, 6 ਮਈ

ਫਰਾਂਸ 'ਚ ਹੋਣ ਵਾਲੇ ਰਗਬੀ ਵਰਲਡ ਕੱਪ ਲਈ ਜਲੰਧਰ 'ਚ ਬਣੀਆਂ ਰਗਬੀ ਬਾਲਾਂ ਦੇ ਕੰਟੇਨਰ ਨੂੰ ਮਾਨ ਨੇ ਵਿਖਾਈ ਹਰੀ ਝੰਡੀ
  • ਜਲੰਧਰ ਦੀ ਖੇਡ ਇੰਡਸਟਰੀ ਨੂੰ ਦੇਵਾਂਗੇ ਵਿਸ਼ਵ-ਪੱਧਰੀ ਪਛਾਣ, ਪੰਜਾਬ ਬਣੇਗਾ ਦੇਸ਼ ਦੀ ਖੇਡ ਰਾਜਧਾਨੀ ਅਤੇ ਜਲੰਧਰ ਬਣੇਗਾ ਖੇਡਾਂ ਦੇ ਸਮਾਨ ਦੀ ਰਾਜਧਾਨੀ : ਭਗਵੰਤ ਮਾਨ

ਜਲੰਧਰ, 6 ਮਈ : ਪੱਛਮ ਦੀ ਪ੍ਰਸਿੱਧ ਖੇਡ ਰਗਬੀ ਦੇ ਫਰਾਂਸ ਵਿੱਚ ਹੋਣ ਜਾ ਰਹੇ ਵਿਸ਼ਵ ਕੱਪ ਵਿੱਚ ਖੇਡ ਲਈ ਵਰਤੀਆਂ ਜਾਣ ਵਾਲੀਆਂ ਬਾਲਾਂ, ਜੋ ਕਿ ਜਲੰਧਰ ਤੋਂ ਬਣੀਆਂ ਹਨ, ਅੱਜ ਮੁੱਖ-ਮੰਤਰੀ ਭਗਵੰਤ ਮਾਨ ਨੇ

ਸ੍ਰੀ ਮੁਕਤਸਰ ਸਾਹਿਬ ਵਿੱਚ ਪਤਨੀ ਨੂੰ ਗੋਲੀ ਮਾਰਨ ਤੋਂ ਬਾਅਦ ਪਤੀ ਨੇ ਕੀਤੀ ਖੁਦਕੁਸ਼ੀ

ਸ੍ਰੀ ਮੁਕਤਸਰ ਸਾਹਿਬ, 06 ਮਈ : ਸ੍ਰੀ ਮੁਕਤਸਰ ਸਾਹਿਬ ਵਿੱਚ ਇੱਕ ਪਤੀ ਵੱਲੋਂ ਆਪਣੀ ਪਤਨੀ ਨੂੰ ਗੋਲੀਮਾਰਨ ਤੋਂ ਬਾਅਦ ਖੁਦ ਨੂੰ ਗੋਲੀਮਾਰ ਲੈਣ ਦੀ ਖ਼ਬਰ ਹੈ। ਮ੍ਰਿਤਕਾਂ ਦੀ ਪਹਿਚਾਣ ਪਰਮਜੀਤ ਸਿੰਘ (60) ਅਤੇ ਸੁਖਵਿੰਦਰ ਕੌਰ (58) ਵਜੋਂ ਹੋਈ ਹੈ, ਜੋ ਰਿਸ਼ਤੇ ‘ਚ ਪਤੀ-ਪਤਨੀ ਸਨ। ਜਾਣਕਾਰੀ ਅਨੁਸਾਰ ਪਰਮਜੀਤ ਸਿੰਘ ਮਾਨਸਿਕ ਤੌਰ ਤੇ ਪ੍ਰੇਸ਼ਾਨ ਸੀ, ਜਿਸ ਕਾਰਨ ਉਸ ਨੇ ਇਹ ਦਿਲ

ਅਫਰੀਕਾ ਦੇ ਦੇਸ਼ ਕਾਗੋ ‘ਚ ਭਾਰੀ ਮੀਂਹ ਅਤੇ ਹੜ੍ਹ ਨੇ ਤਬਾਹੀ ਮਚਾਈ, 176 ਮੌਤਾਂ

ਕਿਵੂ, 06 ਮਈ : ਅਫਰੀਕਾ ਦੇ ਦੇਸ਼ ਕਾਗੋ ‘ਚ ਪਿਛਲੇ ਦੋ ਦਿਨਾਂ ਦੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਜ਼ਮੀਨ ਖਿਸਕਣ ਅਤੇ ਹੜ੍ਹਾਂ ਕਾਰਨ ਹੁਣ ਤੱਕ 176 ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਇੱਕ ਰਿਪੋਰਟ ਅਨੁਸਾਰ ਦੱਖਣੀ ਕਿਵੂ ਸੂਬੇ ਦੇ ਕਾਲੇਹੇ ਇਲਾਕੇ ਵਿੱਚ 4 ਮਈ ਨੂੰ ਇੱਕ ਨਦੀ ਦੇ ਪਾਣੀ ਦਾ ਪੱਧਰ ਵਧ ਜਾਣ ਕਰਕੇ ਹੜ੍ਹ ਆ ਗਿਆ, ਜਿਸ ਕਾਰਨ ਬੁਸ਼ੁਸ਼ੂ ਅਤੇ

ਬਿਹਾਰ ਦੇ ਵੈਸ਼ਾਲੀ ‘ਚ ਟਰੱਕ ਅਤੇ ਕਾਰ ਦੀ ਭਿਆਨਕ ਟੱਕਰ, ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ

ਵੈਸ਼ਾਲੀ, 06 ਮਈ : ਬਿਹਾਰ ਦੇ ਜਿਲ੍ਹਾ ਵੈਸ਼ਾਲੀ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ 5 ਲੋਕਾਂ ਦੀ ਦਰਦਨਾਕ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਜਿਲ੍ਹਾ ਵੈਸ਼ਾਲੀ ਦੇ ਪਾਟੇਪੁਰ ਥਾਣੇ ਦੇ ਇਲਾਕੇ ‘ਚ ਸਥਿਤ ਪਿੰਡ ਚਿਕਨੋਟਾ ਕੋਲੋਂ ਲੰਘਦੀ ਮੁਜ਼ੱਫਰਪੁਰ-ਸਮਸਤੀਪੁਰ ਮੁੱਖ ਸੜਕ ਤੇ ਵਾਪਰਿਆ। ਜਿਸ ਵਿੱਚ ਟਰੱਕ ਅਤੇ ਕਾਰ ਦੀ ਹੋਈ ਟੱਕਰ ‘ਚ 5 ਲੋਕਾਂ ਦੀ

ਬਰਤਾਨੀਆ ਦੇ ਬਾਦਸ਼ਾਹ ਬਣੇ ਚਾਰਲਸ III ਦੇ ਸਿਰ 'ਤੇ ਸਜਿਆ ਤਾਜ

ਲੰਡਨ, 06 ਮਈ : ਮਹਾਰਾਜਾ ਚਾਰਲਸ ਤੀਜੇ ਦਾ ਸ਼ਨੀਵਾਰ ਨੂੰ ਤਾਜਪੋਸ਼ੀ ਕੀਤੀ ਗਈ। ਕਿੰਗ ਚਾਰਲਸ III ਅਤੇ ਉਸਦੀ ਪਤਨੀ ਕੈਮਿਲਾ ਨੂੰ ਵੈਸਟਮਿੰਸਟਰ ਐਬੇ ਵਿਖੇ ਤਾਜ ਪਹਿਨਾਇਆ ਗਿਆ ਸੀ। ਦੋ ਹਜ਼ਾਰ ਤੋਂ ਵੱਧ ਲੋਕ ਇਸ ਤਾਜਪੋਸ਼ੀ ਪ੍ਰੋਗਰਾਮ ਦੇ ਗਵਾਹ ਬਣੇ। ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਮਹਾਰਾਜਾ ਚਾਰਲਸ ਤੀਜੇ ਦੀ ਤਾਜਪੋਸ਼ੀ ਕੀਤੀ ਜਾ ਰਹੀ ਸੀ ਤਾਂ 'ਗੌਡ ਸੇਵ ਕਿੰਗ ਚਾਰਲਸ'

ਮਨੀਪੁਰ ਵਿੱਚ ਕਈ ਥਾਵਾਂ 'ਤੇ ਹਿੰਸਾ, 54 ਮੌਤਓ, ਇੰਫਾਲ 'ਚ ਸਥਿਤੀ ਸੁਧਰੀ, ਅਮਿਤ ਸ਼ਾਹ ਨੇ ਲਿਆ ਜਾਇਜ਼ਾ

ਇੰਫਾਲ : 06 ਮਈ : ਮਨੀਪੁਰ ਦੇ ਕਈ ਜ਼ਿਲ੍ਹਿਆਂ ਵਿੱਚ ਕਬਾਇਲੀ ਸਮੂਹਾਂ ਦੁਆਰਾ ਰੈਲੀਆਂ ਕੱਢੀਆਂ ਗਈਆਂ ਜਿਸ ਤੋਂ ਬਾਅਦ ਮਨੀਪੁਰ ਵਿੱਚ ਕਈ ਥਾਵਾਂ 'ਤੇ ਹਿੰਸਾ ਦੇਖੀ ਗਈ। ਇਸ ਦੇ ਨਾਲ ਹੀ ਇਸ ਹਿੰਸਾ ਵਿੱਚ ਮਰਨ ਵਾਲਿਆਂ ਦੀ ਗਿਣਤੀ 54 ਹੋ ਗਈ ਹੈ। ਹਾਲਾਂਕਿ ਹਿੰਸਾ ਹੌਲੀ-ਹੌਲੀ ਸ਼ਾਂਤ ਹੋ ਰਹੀ ਹੈ ਪਰ ਸੂਬੇ 'ਚ ਸਥਿਤੀ ਅਜੇ ਵੀ ਤਣਾਅਪੂਰਨ ਬਣੀ ਹੋਈ ਹੈ। ਇੰਫਾਲ ਘਾਟੀ 'ਚ ਅੱਜ

ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਨੀਟੂ ਗੋਲੀਆਂ ਲੱਗਣ ਨਾਲ ਹੋਏ ਗੰਭੀਰ ਜ਼ਖ਼ਮੀ, ਹਸਪਤਾਲ 'ਚ ਦਾਖ਼ਲ 

ਸਰੀ, 06 ਮਈ : ਕੈਨੇਡਾ 'ਚ ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਕਮਲਜੀਤ ਕੰਗ ਉਰਫ਼ ਨੀਟੂ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਨਾਲ ਜ਼ਖ਼ਮੀ ਹੋਏ ਨੀਟੂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ 'ਤੇ ਪਹੁੰਚ ਗਈ ਪਰ ਇਸ ਤੋਂ ਪਹਿਲਾਂ ਹੀ ਹਮਲਾਵਰ ਫਰਾਰ ਹੋ ਗਏ। ਕਬੱਡੀ ਪ੍ਰਮੋਟਰ ਕਮਲਜੀਤ ਕੰਗ

ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਗੈਂਗਸਟਰ ਮੁਖਤਾਰ ਅੰਸਾਰੀ ਦਾ ਨਜ਼ਦੀਕੀ ਸਾਥੀ ਗ੍ਰਿਫ਼ਤਾਰ 

ਚੰਡੀਗੜ੍ਹ, 6 ਮਈ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਛੇੜੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਅੱਜ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਗੈਂਗਸਟਰ ਮੁਖਤਾਰ ਅੰਸਾਰੀ ਦੇ ਕਰੀਬੀ ਹਰਵਿੰਦਰ ਸਿੰਘ ਉਰਫ ਜੁਗਨੂੰ ਵਾਲੀਆ ਨੂੰ ਮੋਹਾਲੀ ਤੋਂ ਗ੍ਰਿਫਤਾਰ ਕੀਤਾ। ਨੇ ਦਿੱਤੀ। ਇਹ ਜਾਣਕਾਰੀ