news

Jagga Chopra

Articles by this Author

ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਦਾ ਸਖ਼ਤ ਨੋਟਿਸ ਲੈਂਦਿਆਂ ਐਨਸੀਐਸਸੀ ਨੇ ਪੰਜਾਬ ਸਰਕਾਰ ਨੂੰ ATR ਜਮ੍ਹਾ ਕਰਨ ਲਈ ਨੋਟਿਸ ਜਾਰੀ 

ਚੰਡੀਗੜ੍ਹ, 05 ਮਈ : ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਦਾ ਸਖ਼ਤ ਨੋਟਿਸ ਲੈਂਦਿਆਂ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ (ਐਨਸੀਐਸਸੀ) ਨੇ ਆਪਣੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਕਾਰਵਾਈ ਦੀ ਰਿਪੋਰਟ ਦੇਣ ਲਈ ਕਿਹਾ ਹੈ। ਪੀੜਤ ਕੇਸ਼ਵ ਕੁਮਾਰ ਨੇ ਐਨਸੀਐਸਸੀ ਨੂੰ

5 ਲੱਖ 82 ਹਜ਼ਾਰ 637 ਮੀਟਰਿਕ ਟਨ ਕਣਕ ’ਚੋਂ 5 ਲੱਖ 80 ਹਜ਼ਾਰ 114 ਮੀਟਰਿਕ ਟਨ ਦੀ ਖਰੀਦ ਮੁਕੰਮਲ : ਡਿਪਟੀ ਕਮਿਸ਼ਨਰ

ਮਾਨਸਾ, 06 ਮਈ : ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਮੰਡੀਆਂ ਵਿਚ ਆ ਰਹੀ ਕਣਕ ਦੀ ਨਾਲੋ ਨਾਲ ਖਰੀਦ ਯਕੀਨੀ ਬਣਾਈ ਜਾ ਰਹੀ ਹੈ ਜਿਸ ਤਹਿਤ ਸ਼ੁੱਕਰਵਾਰ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਆਈ 5 ਲੱਖ 82 ਹਜ਼ਾਰ 637 ਮੀਟਰਿਕ ਟਨ ਕਣਕ ’ਚੋਂ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 5 ਲੱਖ 80 ਹਜ਼ਾਰ 114 ਮੀਟਰਿਕ ਟਨ ਦੀ ਖਰੀਦ ਮੁਕੰਮਲ ਕਰ ਲਈ ਗਈ ਹੈ ਜੋ ਕਿ

ਹੁਸ਼ਿਆਰਪਰ ਜ਼ਿਲ੍ਹੇ ਦੀਆਂ ਮੰਡੀਆਂ ‘ਚ ਹੁਣ ਤੱਕ 288566 ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ

ਹੁਸ਼ਿਆਰਪੁਰ, 6 ਮਈ : ਡਿਪਟੀ ਕਮਿਸ਼ਨਰ ਕੋਮਲ ਮਿਤਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ ਪਹੁੰਚੀ 288566 ਮੀਟ੍ਰਿਕ ਟਨ ਕਣਕ ਵਿਚੋਂ 288566 ਮੀਟ੍ਰਿਕ ਟਨ (100 ਫੀਸਦੀ) ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੀਆਂ 74 ਮੰਡੀਆਂ ਵਿਚੋਂ ਕਣਕ ਦੀ ਨਿਰਵਿਘਨ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ

ਏਜੰਸੀਆਂ ਵੱਲੋਂ ਕਿਸਾਨਾਂ ਨੂੰ 471 ਕਰੋੜ 84  ਲੱਖ ਰੁਪਏ ਤੋਂ ਵਧੇਰੇ ਦੀ ਕੀਤੀ ਅਦਾਇਗੀ 

ਮਲੇਰਕੋਟਲਾ, 06 ਮਈ : ਡਿਪਟੀ ਕਮਿਸ਼ਨਰ ਮਾਲੇਰਕੋਟਲਾ ਪਰਮਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੁੱਚੀਆਂ 45 ਅਨਾਜ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਪ੍ਰਕ੍ਰਿਆ ਨਿਰਵਿਘਨ ਜਾਰੀ ਹੈ । ਕਿਸਾਨਾਂ ਦੀ ਖ਼ਰੀਦ ਕੀਤੀ ਕਣਕ ਦੀ ਨਾਲੋਂ ਨਾਲ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿਚ ਕੀਤੀ ਜਾ ਰਹੀ ਹੈ। 05 ਮਈ 2023 ਸ਼ਾਮ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ

ਮੋਹਾਲੀ: ਕਣਕ ਸਬੰਧੀ ਕਿਸਾਨਾਂ ਨੂੰ ਕਰੀਬ 244 ਕਰੋੜ ਰੁਪਏ ਦੀ ਅਦਾਇਗੀ 
  • ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 1,28,022 ਮੀਟ੍ਰਿਕ ਟਨ ਕਣਕ ਦੀ ਖਰੀਦ : ਡਿਪਟੀ ਕਮਿਸ਼ਨਰ 

ਐੱਸ ਏ ਐੱਸ ਨਗਰ, 06 ਮਈ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 1,28,022 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 1,28,022 ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ। ਕਿਸਾਨਾਂ ਨੂੰ ਹੁਣ ਤੱਕ ਕਰੀਬ 244 ਕਰੋੜ

ਪੰਜਾਬ 'ਚ ਪਰਲ ਕੰਪਨੀ ਦੀ ਜਾਇਦਾਦ ਹੋਵੇਗੀ ਜ਼ਬਤ: ਲੋਕਾਂ ਦੇ ਕਰੋੜਾਂ ਰੁਪਏ ਸਰਕਾਰ ਕਰੇਗੀ ਵਸੂਲੀ  : ਮੁੱਖ ਮੰਤਰੀ ਮਾਨ

ਚੰਡੀਗੜ੍ਹ, 6 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਵੀਟ ਕਰਦਿਆਂ ਕਿਹਾ ਕਿ, "ਪਰਲ ਕੰਪਨੀ ਨੇ ਲੱਖਾਂ ਲੋਕਾਂ ਤੋਂ ਕਰੋੜਾਂ ਰੁਪਏ ਹੜੱਪ ਲਏ ਹਨ। ਉਨ੍ਹਾਂ ਕਿਹਾ ਕਿ ਕੰਪਨੀ ਦੀ ਪੰਜਾਬ ਵਿੱਚ ਕਾਫੀ ਜਾਇਦਾਦ ਹੈ। ਇਸ ਕਾਰਨ ਸੂਬਾ ਸਰਕਾਰ ਕਾਨੂੰਨੀ ਤਰੀਕੇ ਨਾਲ ਸਾਰੀਆਂ ਮੁਸ਼ਕਲਾਂ ਨੂੰ ਦੂਰ ਕਰਕੇ ਪਰਲ ਕੰਪਨੀ ਦੀ ਜਾਇਦਾਦ ਨੂੰ ਆਪਣੇ ਕਬਜ਼ੇ ਵਿੱਚ ਲੈ ਲਵੇਗੀ। ਇਸ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ
  • ਪੀਐਚ.ਡੀ, ਮਾਸਟਰਜ਼ ਅਤੇ ਬੈਚਲਰਜ਼ ਦੇ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀਆਂ 315 ਡਿਗਰੀਆਂ, 102 ਮੈਰਿਟ ਸਰਟੀਫ਼ਿਕੇਟ ਅਤੇ 17 ਗੋਲਡ ਮੈਡਲ

ਚੰਡੀਗੜ੍ਹ, 6 ਮਈ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਸੂਬੇ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਿਜ਼

ਡਿਪਟੀ ਕਮਿਸ਼ਨਰ ਨੇ ਜਲਾਲਾਬਾਦ ਦੀ ਅਨਾਜ ਮੰਡੀ ਦਾ ਕੀਤਾ ਅਚਨਚੇਤ ਦੌਰਾ, ਖਰੀਦ ਪ੍ਰਬੰਧਾਂ ਤੇ ਲਿਫਟਿੰਗ ਪ੍ਰਕਿਰਿਆ ਦਾ ਲਿਆ ਜਾਇਜ਼ਾ

ਫਾਜ਼ਿਲਕਾ, 5 ਮਈ : ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਆਈ.ਏ.ਐੱਸ. ਨੇ ਜਲਾਲਾਬਾਦ ਦੀ ਮੁੱਖ ਅਨਾਜ ਮੰਡੀ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਮੰਡੀ ਵਿਖੇ ਚੱਲ ਰਹੇ ਖਰੀਦ ਪ੍ਰਬੰਧਾਂ ਅਤੇ ਲਿਫਟਿੰਗ ਪ੍ਰਕਿਰਿਆ ਦਾ ਜਾਇਜ਼ਾ ਲਿਆ ਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਲਿਫਟਿੰਗ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਇਸ ਤੋਂ

ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਜੀ ਬਹਾਦਰ ਦੀ ਚੱਪੜਚਿੜੀ ਵਿਖੇ ਯਾਦਗਾਰ ਨੂੰ ਜਾਂਦੀ ਸੜਕ ਦੀ ਹਾਲਤ ਮਾੜੀ
  •  ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਕੀਤੀ ਨਿਖੇਧੀ 

ਮੁਹਾਲੀ, 5 ਮਈ : ਸਿੱਖ ਪੰਥ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਜੀ ਬਹਾਦਰ ਦੀ ਚੱਪੜਚਿੜੀ ਵਿਖੇ ਯਾਦਗਾਰ ਨੂੰ ਜਾਂਦੀ ਸੜਕ ਦੀ ਮਾੜੀ ਹਾਲਤ ਨੂੰ ਲੈ ਕੇ ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

ਜ਼ਿਲਾ ਸੰਗਰੂਰ ’ਚ ਬੰਦ ਪਏ ਨਹਿਰੀ ਖ਼ਾਲਿਆਂ ਨੂੰ ਮੁੜ ਬਹਾਲ ਕਰਨ ਦੀ ਮੁਹਿੰਮ ਸ਼ੁਰੂ : ਡਿਪਟੀ ਕਮਿਸ਼ਨਰ ਜੋਰਵਾਲ

ਸੰਗਰੂਰ, 5 ਮਈ : ਪੰਜਾਬ ਸਰਕਾਰ ਵੱਲੋਂ ਜ਼ਮੀਨ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਅਹਿਮ ਕਾਰਵਾਈ ਅਮਲ ਵਿੱਚ ਲਿਆਉਂਦੇ ਹੋਏ ਜ਼ਿਲਾ ਪ੍ਰਸ਼ਾਸਨ ਸੰਗਰੂਰ ਵੱਲੋਂ ਪਿੰਡਾਂ ਦੇ ਚਿਰਾਂ ਤੋਂ ਬੰਦ ਪਏ ਖ਼ਾਲਿਆਂ ਵਿੱਚ ਪਾਣੀ ਸਪਲਾਈ ਨੂੰ ਮੁੜ ਸ਼ੁਰੂ ਕਰਨ ਲਈ ਪ੍ਰਕਿਰਿਆ ਜ਼ਮੀਨੀ ਤੌਰ ’ਤੇ ਆਰੰਭ ਕਰ ਦਿੱਤੀ ਗਈ ਹੈ। ਇਹ ਜਾਣਕਾਰੀ