news

Jagga Chopra

Articles by this Author

ਡਾ.ਐਸ.ਪੀ.ਸਿੰਘ ਓਬਰਾਏ ਦਾ ਇੱਕ ਹੋਰ ਵੱਡਾ ਪਰਉਪਕਾਰ
  • ਬਜ਼ੁਰਗ ਮਾਪਿਆਂ ਦੇ ਲਾਡਲੇ ਗੁਰਦੀਪ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ

ਅੰਮ੍ਰਿਤਸਰ, 5 ਮਈ : ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਮੋਗਾ ਦੇ ਪਿੰਡ ਜੋਗੇਵਾਲਾ ਨਾਲ ਸਬੰਧਿਤ 27 ਸਾਲਾ ਗੁਰਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਦਾ ਮ੍ਰਿਤਕ ਸਰੀਰ

ਸ੍ਰ ਜੱਸਾ ਸਿੰਘ ਰਾਮਗੜ੍ਹੀਆਂ ਦੇ 300ਵੇਂ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ

ਅੰਮ੍ਰਿਤਸਰ, 5 ਮਈ : ਅੰਮ੍ਰਿਤਸਰ ਦੀਆਂ ਸਮੂਹ ਰਾਮਗੜ੍ਹੀਆਂ ਸੰਸਥਾਵਾਂ ਅਤੇ ਸਮੂਹ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆਂ ਜੀ ਦਾ 300 ਸਾਲਾ ਜਨਮ ਸ਼ਤਾਬਦੀ ਦਿਹਾੜਾ ਸ੍ਰ ਜੱਸਾ ਸਿੰਘ ਰਾਮਗੜ੍ਹੀਆਂ ਪਾਰਕ 100 ਫੁੱਟੀ ਰੋਡ ’ਤੇ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰ ਇੰਦਰਬੀਰ ਸਿੰਘ ਨਿੱਝਰ ਕੈਬਨਿਟ ਮੰਤਰੀ ਪੰਜਾਬ ਕੁਝ ਰੁਝੇਵੇਂ ਹੋਣ

ਸਿਹਤ ਵਿਭਾਗ ਵੱਲੋਂ "ਈਟ ਰਾਈਟ ਇੰਡੀਆ ਮੁਹਿੰਮ" ਤਹਿਤ ਫੂਡ ਟੈਸਟਿੰਗ ਵੈਨ ਰਾਹੀਂ ਲੋਕਾਂ ਨੂੰ ਕੀਤਾ ਗਿਆ ਜਾਗਰੂਕਤਾ

ਤਰਨ ਤਾਰਨ, 5 ਮਈ : ਸਟੇਟ ਕਮਿਸ਼ਨਰ, ਫੂਡ ਐਂਡ ਡਰੱਗਜ਼ ਐਡਮਿਿਨਸਿਟ੍ਰੇਸ਼ਨ ਡਾ. ਅਭਿਨਵ ਤ੍ਰਿਖਾ ਅਤੇ ਜ਼ਿਲਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ, ਡਾ. ਰਿਸ਼ੀਪਾਲ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਿਵਲ ਸਰਜਨ, ਤਰਨਤਾਰਨ, ਡਾ. ਗੁਰਪ੍ਰੀਤ ਸਿੰਘ ਰਾਏ ਅਤੇ ਜ਼ਿਲਾ ਸਿਹਤ ਅਫਸਰ, ਡਾ ਸੁਖਬੀਰ ਕੌਰ ਦੀ ਰਹਿਨੁਮਾਈ ਹੇਠ ਸੀਨੀਅਰ ਮੈਡੀਕਲ ਅਫਸਰ, ਸੁਰਸਿੰਘ, ਡਾ

ਕੇਂਦਰੀ ਮੰਤਰੀ ਸ਼ੇਖਾਵਤ ਦੀ ਮੌਜੂਦਗੀ ’ਚ ਪ੍ਰੋ. ਮੰਮਣਕੇ ਅਤੇ ਆਲਮਬੀਰ ਸੰਧੂ ਭਾਜਪਾ ਵਿਚ ਸ਼ਾਮਿਲ

ਅੰਮ੍ਰਿਤਸਰ, 5 ਮਈ : ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਮੌਜੂਦਗੀ ਵਿਚ ਤਰਨ ਤਾਰਨ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਪ੍ਰਦੇਸ਼ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਪ੍ਰੋ. ਗੁਰਵਿੰਦਰ ਸਿੰਘ ਮੰਮਣਕੇ ਅਤੇ ਆਲਮਬੀਰ ਸਿੰਘ ਸੰਧੂ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ| ਸ੍ਰੀ ਸ਼ੇਖਾਵਤ ਨੇ ਦੋਹਾਂ

ਚਿਤਕਾਰਾ ਯੂਨੀਵਰਸਿਟੀ ਵਿਖੇ ਸਿੱਖਿਆ ਸੁਧਾਰਾਂ ਸਬੰਧੀ ਅਧਿਆਪਕਾਂ ਦੀ ਵਰਕਸ਼ਾਪ ਆਯੋਜਿਤ
  • ਨਵੀਨਤਮ ਸਿੱਖਿਆ ਸ਼ਾਸਤਰ ਲਈ ਸਿੱਖਿਆ ਸੁਧਾਰ ਹੈਂਡਬੁੱਕ ਲਾਂਚ

ਰਾਜਪੁਰਾ, 5 ਮਈ : ਚਿਤਕਾਰਾ ਯੂਨੀਵਰਸਿਟੀ, ਪੰਜਾਬ ਵਿਖੇ ਸਿੱਖਿਆ ਸੁਧਾਰਾਂ ਸਬੰਧੀ ‘‘ਪੈਡਾਗੋਗਿਕਲ ਵਰਕਸ਼ਾਪ ਅਤੇ ਪ੍ਰਦਰਸ਼ਨੀ” ਦਾ ਆਯੋਜਨ ਕੀਤਾ ਗਿਆ। ਸਮਾਰੋਹ ਦਾ ਆਰੰਭ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਪ੍ਰੋਜੈਕਟ “ਐੱਜੂਰਿਫ਼ਾਰਮਜ਼ “ ਦੇ  ਹੁਣ ਤੱਕ ਦੇ ਸਫਰ ਬਾਰੇ ਜਾਣਕਾਰੀ ਦੇ ਨਾਲ ਹੋਇਆ। ਇਸ ਤੋਂ ਬਾਅਦ

ਆਂਗਣਵਾੜੀ ਸੈਂਟਰਾਂ ਦਾ ਆਹਾਰ ਹੁਣ ਪੋਸ਼ਟਿਕਤਾ ਤੇ ਵਿਭਿੰਨਤਾਵਾਂ ਨਾਲ ਭਰਪੂਰ: ਸੀ.ਡੀ.ਪੀ.ਓ ਦੋਰਾਹਾ

ਦੋਰਾਹਾ, 06 ਮਈ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਰਾਹੀਂ ਪ੍ਰਾਪਤ ਹਦਾਇਤਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਦਫਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਦੋਰਾਹਾ ਵੱਲੋ ਵਿਭਾਗ ਰਾਹੀਂ ਭੇਜੀ ਜਾ ਰਹੀ ਫੀਡ ਜਿਸ ਵਿਚ ਵਿਸ਼ੇਸ਼ ਕਰਕੇ ਆਟਾ, ਪ੍ਰੀ-ਮਿਕਸ ਖਿਚੜੀ, ਬੇਸਣ, ਮੁਰਮੂਰੇ, ਚੀਨੀ, ਘਿਉ ਆਦਿ ਵਸਤੂਆਂ ਬਲਾਕ ਦੇ

ਡਿਪਟੀ ਕਮਿਸ਼ਨਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਐਨ.ਸੀ.ਓ.ਆਰ.ਡੀ. ਅਧੀਨ ਜਿਲ੍ਹਾ ਪੱਧਰੀ ਕਮੇਟੀ ਵਲੋਂ ਚੁੱਕੇ ਗਏ ਕਦਮਾਂ ਦੀ ਕੀਤੀ ਸਮੀਖਿਆ
  • ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਸਾਨੂੰ ਸਾਰਿਆਂ ਨੂੰ ਅੱਗੇ ਆਉਣਾ ਚਾਹੀਦਾ ਹੈ - ਸੁਰਭੀ ਮਲਿਕ

ਲੁਧਿਆਣਾ, 6 ਮਈ : ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਆਰ.ਡੀ.) ਅਧੀਨ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ। ਡਿਪਟੀ ਕਮਿਸ਼ਨਰ

ਲੁਧਿਆਣਾ ਪ੍ਰਸ਼ਾਸਨ ਵਲੋਂ ਲੋਕਾਂ ਨਾਲ ਸਿੱਧੇ ਤੌਰ 'ਤੇ ਜੁੜਨ ਲਈ ਆਪਣਾ ਨਿਊਜ਼ਲੈਟਰ ਜਾਰੀ

ਲੁਧਿਆਣਾ, 5 ਮਈ : ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਲੋਕਾਂ ਨਾਲ ਸਿੱਧੇ ਤੌਰ 'ਤੇ ਜੁੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਮਹੀਨਾਵਾਰ ਨਿਊਜ਼ਲੈਟਰ ਜਾਰੀ ਕੀਤਾ ਗਿਆ।'ਖ਼ਬਰਾਂ ਲੁਧਿਆਣਵੀ' ਸਿਰਲੇਖ ਲੁਧਿਆਣਾ ਦੇ ਲੋਕਾਂ ਨੂੰ ਪ੍ਰਸ਼ਾਸਨ ਨਾਲ ਜੁੜੇ ਰਹਿਣ ਅਤੇ ਸਰਕਾਰ ਦੀਆਂ ਨੀਤੀਆਂ ਬਾਰੇ ਜਾਣਕਾਰੀ ਪ੍ਰਸਾਰਿਤ ਕਰਨ ਦੇ ਯੋਗ ਬਣਾਏਗਾ।ਪ੍ਰਸ਼ਾਸਨ ਦੀ ਪਹਿਲਕਦਮੀ ਬਾਰੇ ਵਿਸਥਾਰ ਵਿੱਚ

ਜ਼ਿਲ੍ਹਾ ਸਿਹਤ ਅਫ਼ਸਰ ਨੇ ਖਾਣ-ਪੀਣ ਦੀਆਂ ਵਸਤਾਂ ਦੇ 7 ਸੈਂਪਲ ਭਰੇ

ਹੁਸ਼ਿਆਰਪੁਰ, 5 ਮਈ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ: ਲਖਵੀਰ ਸਿੰਘ ਨੇ ਜ਼ਿਲ੍ਹੇ 'ਚ ਲੋਕਾਂ ਨੂੰ ਮਿਲਾਵਟ ਰਹਿਤ ਖਾਣ-ਪੀਣ ਵਾਲੀਆਂ ਵਸਤੂਆਂ ਮੁਹੱਈਆ ਕਰਵਾਉਣ ਲਈ ਹੁਸ਼ਿਆਰਪੁਰ ਵਿਖੇ ਚੈਕਿੰਗ ਦੌਰਾਨ ਖਾਣ-ਪੀਣ ਵਾਲੀਆਂ ਵਸਤਾਂ ਦੇ 7 ਸੈਂਪਲ ਲਏ ੍ਟ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਮਿਲਾਵਟਖੋਰੀ ਨੂੰ ਕਿਸੇ ਵੀ ਕੀਮਤ 'ਤੇ

ਵਿਧਾਇਕ ਨੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਕੀਤਾ ਉਦਘਾਟਨ 

ਅੰਮ੍ਰਿਤਸਰ, 5 ਮਈ : ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਨੇ ਅੱਜ ਵਾਰਡ ਨੰਬਰ 84 ਦੇ ਆਜ਼ਾਦ ਰੋਡ ਵਿਖੇ ਸੜਕ ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਉਦਘਾਟਨ ਕੀਤਾ। ਇਹ ਸੜਕ ਕਾਫੀ ਲੰਬੇ ਸਮੇਂ ਤੋਂ ਖਰਾਬ ਸੀ ਤੇ ਇਸ ਸੜਕ ਦੇ ਨਿਰਮਾਣ ਨੂੰ ਕਾਫੀ ਸਮੇਂ ਤੋਂ ਉਣਗੋਲਿਆ ਜਾਂਦਾ ਸੀ ਲੇਕਿਨ ਡਾਕਟਰ ਜਸਬੀਰ ਸਿੰਘ ਸੰਧੂ ਨੇ ਇਹ ਪ੍ਰਣ ਕੀਤਾ ਸੀ ਕੇ ਜੌ ਇਲਾਕ਼ੇ