- ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਮੌਕੇ ‘ਤੇ ਹੀ ਮੁਹੱਈਆ ਕਰਵਾਈਆਂ ਜਾਣਗੀਆਂ ਲੋੜੀਂਦੀਆਂ ਸੇਵਾਵਾਂ
ਫਗਵਾੜਾ, 20 ਅਗਸਤ 2024 : ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਸਰਕਾਰ ਆਪਕੇ ਦੁਆਰ ਪ੍ਰੋਗਰਾਮ ਤਹਿਤ ਵਿਸ਼ੇਸ਼ ਕੈਂਪ ਫਗਵਾੜਾ ਦੇ ਪਿੰਡ ਮੌਲੀ,ਧਰਮਸ਼ਾਲਾ ਲਹਿੰਦੀ ਪੱਟੀ ਵਿਖੇ 21 ਅਗਸਤ ਨੂੰ ਦੁਪਿਹਰ 12 ਵਜੇ ਤੋਂ 3 ਵਜੇ