news

Jagga Chopra

Articles by this Author

ਵੱਡੇ ਦੇਸ਼ ਵੀ ਨਹੀਂ ਕਰ ਸਕੇ, ਭਾਰਤ ਨੇ ਸੁਡਾਨ ਤੋਂ ਨਾਗਰਿਕਾਂ ਨੂੰ ਬਚਾਇਆ: ਪ੍ਰਧਾਨ ਮੰਤਰੀ ਮੋਦੀ 
  • ਭਾਜਪਾ ਕਰਨਾਟਕ ਨੂੰ ਨੰਬਰ 1 ਰਾਜ ਬਣਾਏਗੀ : ਪ੍ਰਧਾਨ ਮੰਤਰੀ

ਬਲਾਰੀ (ਕਰਨਾਟਕ), 05 ਮਈ : ਕਰਨਾਟਕ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਆਜ਼ਾਦੀ ਤੋਂ ਬਾਅਦ ਕਾਂਗਰਸ ਨੇ ਦੇਸ਼ ਦੀ ਪ੍ਰਣਾਲੀ ਅਤੇ ਰਾਜਨੀਤੀ ਨੂੰ ਭ੍ਰਿਸ਼ਟ ਕਰਨ ਦਾ ਕੰਮ ਕੀਤਾ ਹੈ ਅਤੇ ਪਿਛਲੇ ਕੁਝ ਸਾਲਾਂ ਵਿੱਚ ਲੋਕਾਂ ਨੂੰ ਗੁੰਮਰਾਹ ਕਰਨ ਲਈ

ਸਰਦਾਰ ਜੱਸਾ ਸਿੰਘ ਰਾਮਗੜੀਆ ਦੀ ਤੀਜੀ ਜਨਮ ਸ਼ਤਾਬਦੀ ਦੇ ਸਮਾਗਮ ਪੰਥਕ ਜਾਹੋ ਜਲਾਲ ਨਾਲ ਸੰਪੰਨ
  • ਸਿੱਖ ਕੌਮ ਅੰਦਰ ਵੱਖ-ਵੱਖ ਧੜ੍ਹਿਆਂ ਅਤੇ ਜਥੇਬੰਦੀਆਂ ਦਾ ਇਕ ਮੰਚ ’ਤੇ ਇਕੱਠਾ ਹੋਣਾ ਜ਼ਰੂਰੀ : ਗਿਆਨੀ ਹਰਪ੍ਰੀਤ ਸਿੰਘ
  • ਪੁਰਾਤਨ ਸਿੱਖ ਯੋਧਿਆਂ ਦਾ ਜੀਵਨ ਅਗਲੀਆਂ ਪੀੜ੍ਹੀਆਂ ਲਈ ਮਾਰਗ ਦਰਸ਼ਨ : ਐਡਵੋਕੇਟ ਹਰਜਿੰਦਰ ਸਿੰਘ ਧਾਮੀ
  • ਪੰਥ ਦੀਆਂ ਸੰਸਥਾਵਾਂ ਦੀ ਸ਼ਕਤੀ ਹੀ ਦੇਸ਼ ਦੁਨੀਆਂ ’ਚ ਬੈਠੇ ਸਿੱਖਾਂ ਦੀ ਤਾਕਤ : ਸੁਖਬੀਰ ਸਿੰਘ ਬਾਦਲ

ਅੰਮ੍ਰਿਤਸਰ, 5 ਮਈ : ਅਠਾਰ੍ਹਵੀਂ ਸਦੀ

ਹਥਿਆਰਾਂ ਦੀ ਨੋਕ ਤੇ ਖੋਹ ਲੈਂਦੇ ਸੀ ਗੱਡੀਆਂ, ਕਰਦੇ ਸੀ ਲੁੱਟਾਂ ਖੋਹਾਂ, ਗੈਂਗ ਦੇ 8 ਮੈਂਬਰ ਗ੍ਰਿਫਤਾਰ 

ਗੁਰਦਾਸਪੁਰ, 5 ਮਈ : ਪੁਲਿਸ ਜਿਲਾ ਬਟਾਲਾ ਵਲੋਂ ਇਕ ਐਸੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਜੋ ਲੁੱਟ ਖੋਹਾਂ ਦੀਆ ਵਾਰਦਾਤਾਂ ਨੂੰ ਅੰਜਾਮ ਦੇਂਦਾ ਸੀ ਅਤੇ ਇਹ ਗੈਂਗ ਚਲਾ ਰਹੇ 8 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਦਕਿ ਪੁਲਿਸ ਵਲੋਂ ਇਹਨਾਂ ਕੋਲੋਂ ਦੋ ਗੱਡੀਆਂ , 5 ਮੋਟਰਸਾਈਕਲ ਅਤੇ 4 ਪਿਸਤੌਲਾਂ ਅਤੇ ਜਿੰਦਾ ਕਾਰਤੂਸ ਬਰਾਮਦ ਹੋਇਆ ਹਨ । ਜ਼ਿਕਰਯੋਗ ਹੈ ਕਿ ਬੀਤੇ ਕਲ

ਕੈਪਟਨ ਅਮਰਿੰਦਰ ਨੇ ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ 'ਤੇ ਡੂੰਘੀ ਚਿੰਤਾ ਪ੍ਰਗਟਾਈ

ਆਦਮਪੁਰ, 5 ਮਈ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ 'ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਅੱਜ ਇੱਥੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੇ ਹੱਕ ਵਿੱਚ ਭਰਵੀਂ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਪਟਨ

ਹੁਣ ਰਾਜਿੰਦਰਾ ਹਸਪਤਾਲ ਵਿੱਚ ਵੀ ਹੋ ਸਕਣਗੀਆਂ ਕੋਕਲੀਅਰ ਇਮਪਲਾਂਟ ਸਰਜਰੀਆਂ
  • ਰਾਜਿੰਦਰਾ ਹਸਪਤਾਲ ਨੇ ਅਲੀ ਯਾਵਰ ਜੰਗ ਨੈਸ਼ਨਲ ਇੰਸਟੀਚਿਊਟ ਆਫ਼ ਸਪੀਚ ਐਂਡ ਹੀਅਰਿੰਗ ਡਿਸਏਬਿਲਿਟੀਜ਼  ਨਾਲ ਸਮਝੌਤਾ ਸਹੀਬੱਧ
  • ਕੋਕਲੀਅਰ ਇਮਪਲਾਂਟ ਦੇ ਮਰੀਜ਼ਾਂ ਦੇ ਲਈ ਵੱਖਰਾ ਆਡੀਓਲੋਜੀ ਵਿੰਗ ਬਣੇਗਾ ਤੇ ਪੰਜਾਬ ਦੇ ਲੋਕਾਂ ਨੂੰ ਪੀਜੀਆਈ ਚੰਡੀਗੜ੍ਹ ਨਹੀਂ ਜਾਣਾ ਪਵੇਗਾ

ਪਟਿਆਲਾ, 5 ਮਈ : ਪਟਿਆਲਾ ਦੇ ਰਜਿੰਦਰਾ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਨੂੰ ਭਾਰਤ ਸਰਕਾਰ ਤੋਂ

ਸ਼੍ਰੋਮਣੀ ਕਮੇਟੀ ਦੇ ਯਤਨਾਂ ਸਦਕਾ ਹਰੀਕੇ ਕੇਸ ’ਚ ਗ੍ਰਿਫ਼ਤਾਰ 15 ਨੌਜੁਆਨ ਹੋਏ ਰਿਹਾਅ
  • ਪੰਜਾਬ ਸਰਕਾਰ ਨੌਜੁਆਨਾਂ ’ਤੇ ਪਾਏ ਕੇਸ ਵਾਪਸ ਲਵੇ : ਐਡਵੋਕੇਟ ਧਾਮੀ

ਅੰਮ੍ਰਿਤਸਰ, 5 ਮਈ : ਬੀਤੇ ਦਿਨਾਂ ਅੰਦਰ ਪੰਜਾਬ ਦੇ ਨੌਜੁਆਨਾਂ ਦੀ ਪੁਲਿਸ ਵੱਲੋਂ ਫੜੋ-ਫੜੀ ਦੌਰਾਨ ਹਰੀਕੇ ਪੁੱਲ ਉੱਤੇ ਧਰਨੇ ’ਤੇ ਬੈਠੀਆਂ ਸੰਗਤਾਂ ਖਿਲਾਫ ਦਰਜ ਕੀਤੇ ਗਏ ਕੇਸਾਂ ਅਤੇ ਗ੍ਰਿਫ਼ਤਾਰ ਨੌਜੁਆਨਾਂ ਦੇ ਮਾਮਲਿਆਂ ਦੀ ਪੈਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਨੇ 15 ਨੌਜੁਆਨਾਂ ਦੀ ਰਿਹਾਈ ਕਰਵਾਈ ਹੈ।

ਨਵਜੋਤ ਸਿੱਧੂ ਨੂੰ ਗ਼+ ਸੁਰੱਖਿਆ ਮਾਮਲੇ ਸਬੰਧੀ ਸੁਣਵਾਈ 12 ਮਈ ਤੱਕ ਮੁਲਤਵੀ

ਪਟਿਆਲਾ, 5 ਮਈ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਸੁਰੱਖਿਆ ਦੀ ਮੰਗ 'ਤੇ ਪੰਜਾਬ ਸਰਕਾਰ ਨੇ ਹਾਈ ਕੋਰਟ 'ਚ ਕਿਹਾ ਕਿ  ਨਵਜੋਤ ਸਿੱਧੂ ਦੀ ਸੁਰੱਖਿਆ 'ਚ  24 ਪੁਲਿਸ ਕਰਮਚਾਰੀ ਤਾਇਨਾਤ ਹਨ। ਪੰਜਾਬ ਸਰਕਾਰ ਨੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਸਬੰਧੀ ਕੇਂਦਰੀ ਏਜੰਸੀਆਂ ਤੋਂ ਵੀ ਰਿਪੋਰਟ ਮੰਗੀ ਗਈ ਹੈ । ਜਵਾਬ ਦਾਖ਼ਲ ਕਰਨ ਲਈ ਕੁਝ ਸਮਾਂ ਦਿੱਤਾ ਜਾਵੇ। ਹਾਈ

ਨਵਜੋਤ ਸਿੱਧੂ ਨੂੰ ਗ਼+ ਸੁਰੱਖਿਆ ਮਾਮਲੇ ਸਬੰਧੀ ਸੁਣਵਾਈ 12 ਮਈ ਤੱਕ ਮੁਲਤਵੀ

ਪਟਿਆਲਾ, 5 ਮਈ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਸੁਰੱਖਿਆ ਦੀ ਮੰਗ 'ਤੇ ਪੰਜਾਬ ਸਰਕਾਰ ਨੇ ਹਾਈ ਕੋਰਟ 'ਚ ਕਿਹਾ ਕਿ  ਨਵਜੋਤ ਸਿੱਧੂ ਦੀ ਸੁਰੱਖਿਆ 'ਚ  24 ਪੁਲਿਸ ਕਰਮਚਾਰੀ ਤਾਇਨਾਤ ਹਨ। ਪੰਜਾਬ ਸਰਕਾਰ ਨੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਸਬੰਧੀ ਕੇਂਦਰੀ ਏਜੰਸੀਆਂ ਤੋਂ ਵੀ ਰਿਪੋਰਟ ਮੰਗੀ ਗਈ ਹੈ । ਜਵਾਬ ਦਾਖ਼ਲ ਕਰਨ ਲਈ ਕੁਝ ਸਮਾਂ ਦਿੱਤਾ ਜਾਵੇ। ਹਾਈ

ਸੰਯੁਕਤ ਡਾਇਰੈਕਟਰ ਖੇਤੀਬਾੜੀ (ਕੇਨ ਕਮਿਸ਼ਨਰ) ਵੱਲੋਂ ਫਾਜਿਲਕਾ ਜ਼ਿਲ੍ਹੇ ਦਾ ਦੌਰਾ

ਫਾਜਿ਼ਲਕਾ, 5 ਮਈ : ਪੰਜਾਬ ਸਰਕਾਰ ਵੱਲੋਂ ਮਿਸ਼ਨ ਉੱਨਤ ਕਿਸਾਨ ਤਹਿਤ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ   ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਤਹਿਤ ਸੰਯੁਕਤ ਡਾਇਰੈਕਟਰ ਖੇਤੀਬਾੜੀ (ਕੇਨ ਕਮਿਸ਼ਨਰ) ਸ੍ਰੀ ਰਾਜੇਸ਼ ਕੁਮਾਰ   ਰਹੇਜਾ ਮੁਹਾਲੀ ਵੱਲੋਂ ਨਰਮੇ/ਕਪਾਹ ਦੀ ਫਸਲ ਨੂੰ ਕਾਮਯਾਬ ਕਰਨ ਲਈ  ਫਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਖਾਦ ਬੀਜ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਨਰਮੇ ਦੀ ਫਸਲ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਕਿਸਾਨ ਜਾਗਰੂਕਤਾ ਵੈਨ ਕੀਤੀ ਰਵਾਨਾ

ਫਾਜਿ਼ਲਕਾ, 5 ਮਈ : ਮਿਸ਼ਨ ਉੱਨਤ ਕਿਸਾਨ ਅਧੀਨ ਨਰਮਾ ਫਸਲਾਂ ਨੂੰ ਖੇਤੀ ਵਿਭਿੰਨਤਾ ਵਜੋਂ ਪ੍ਰਫੁੱਲਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਹੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨਰਮੇ ਦੀ ਫਸਲ ਬਾਰੇ ਫਾਜ਼ਿਲਕਾ ਬਲਾਕ ਦੇ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਕਿਸਾਨ ਜਾਗਰੂਕਤਾ ਵੈਨ ਚਲਾਈ ਗਈ। ਜਿਸ ਨੂੰ ਡਿਪਟੀ