news

Jagga Chopra

Articles by this Author

ਸਿੱਖੋ ਅਤੇ ਵਧੋ ਪੰਜ ਸਕੂਲਾਂ ਦੀਆਂ 25 ਵਿਦਿਆਰਥਣਾਂ ਨੇ ਕੀਤਾ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਦੌਰਾ
  • ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨਾ ਅਤੇ ਸਰਕਾਰੀ ਕਾਰਜਪ੍ਰਣਾਲੀ ਤੋਂ ਜਾਣੂ ਕਰਵਾਉਣਾ ਪ੍ਰੋਗਰਾਮ ਦਾ ਉਦੇਸ਼ : ਡਿਪਟੀ ਕਮਿਸ਼ਨਰ

ਫਾਜਿ਼ਲਕਾ, 5 ਮਈ : ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਾਡੀ ਨਵੀਂ ਪੀੜ੍ਹੀ ਨੂੰ ਸਮੇਂ ਦੀ ਹਾਣ ਦੀ ਬਣਾਉਣ ਦੀ ਸੋਚ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਵਿਚ ਜਿ਼ਲ੍ਹਾ ਪ੍ਰਸ਼ਾਸਨ ਫਾf਼ਜਲਕਾ ਵੱਲੋਂ ਅੱਜ

ਸੀਜੀਸੀ ਲਾਂਡਰਾਂ ਵਿਖੇ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ

ਲਾਂਡਰਾਂ, 5 ਮਈ : ਚੰਡੀਗੜ੍ਹ ਕਾਲਜ ਆਫ਼ ਫਾਰਮੇਸੀ (ਸੀਸੀਪੀ), ਸੀਜੀਸੀ ਲਾਂਡਰਾਂ ਵੱਲੋਂ ਐਸੋਸੀਏਸ਼ਨ ਆਫ਼ ਫਾਰਮਾਸਿਊਟੀਕਲ ਟੀਚਰਜ਼ ਆਫ਼ ਇੰਡੀਆ (ਏਪੀਟੀਆਈ) ਦੇ ਸਹਿਯੋਗ ਨਾਲ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਕੀਤਾ ਗਿਆ।ਇਹ ਕਾਨਫਰੰਸ ‘ਇੰਡਸਟਰੀ ਡ੍ਰਾਈਵਡ ਫਾਰਮਾਸਿਊਟੀਕਲ ਐਜੂਕੇਸ਼ਨ ਐਂਡ ਰਿਸਰਚ: ਕਰੰਟ ਟਰੈਂਡਜ਼ ਐਂਡ ਪ੍ਰੋਸਪੈਕਟਸ 2023’ਵਿਸ਼ੇ  ’ਤੇ ਆਧਾਰਿਤ ਰਹੀ। ਇਸ

ਉਦਯੋਗਪਤੀਆਂ ਨੇ ਗਜੇਂਦਰ ਸਿੰਘ ਸ਼ੇਖਾਵਤ ਨਾਲ ਕੀਤੀ ਮੁਲਾਕਾਤ

ਜਲੰਧਰ, 5 ਮਈ : ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਬੀਤੀ ਸ਼ਾਮ ਇੱਥੇ ਜਲੰਧਰ ਦੇ ਉੱਘੇ ਉਦਯੋਗਪਤੀਆਂ ਦੇ ਸਮੂਹ ਨਾਲ ਮੁਲਾਕਾਤ ਕੀਤੀ।  ਸ਼ੇਖਾਵਤ ਅਤੇ ਉਦਯੋਗਪਤੀਆਂ ਵਿਚਕਾਰ ਭਾਜਪਾ ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ ਦੇ ਨਿਵਾਸ ਸਥਾਨ 'ਤੇ ਹੋਈ ਗੈਰ ਰਸਮੀ ਮੀਟਿੰਗ ਦੌਰਾਨ ਉਦਯੋਗਿਕ ਖੇਤਰ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ

ਡੀ.ਸੀ. ਰੰਧਾਵਾ ਵੱਲੋਂ ਖਟਕੜ ਕਲਾਂ ਵਿਖੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

ਬੰਗਾ, 5 ਮਈ : ਪੰਜਾਬ ਸਰਕਾਰ ਵੱਲੋਂ ਆਪਣੀ ਵਚਨਬੱਧਤਾ ਅਨੁਸਾਰ ਪਿੰਡਾਂ ’ਚ ਰਹਿਣ ਵਾਲੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇੇ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ, ਅੱਜ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਛੇ ਹੋਰ ਆਮ ਆਦਮੀ ਕਲੀਨਿਕ ਲੋਕ ਸੇਵਾ ’ਚ ਅਰਪਿਤ ਕੀਤੇ ਗਏ ਹਨ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ

ਐਸਡੀਐਮ ਸੇਖੋਂ ਵੱਲੋਂ ਉਭਾਵਾਲ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ

ਸੁਨਾਮ, 5 ਮਈ : ਉਪ ਮੰਡਲ ਮੈਜਿਸਟ੍ਰੇਟ ਸੰਗਰੂਰ ਨਵਰੀਤ ਕੌਰ ਸੇਖੋਂ ਵੱਲੋਂ ਅੱਜ ਉਭਾਵਾਲ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਅੱਜ ਜ਼ਿਲ੍ਹਾ ਸੰਗਰੂਰ ਵਿਖੇ ਕੁਲ 11 ਆਮ ਆਦਮੀ ਕਲੀਨਿਕ ਆਰੰਭ ਹੋਏ ਹਨ। ਇਸ ਮੌਕੇ ਐਸ ਡੀ ਐਮ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਲਈ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਆਮ ਆਦਮੀ ਕਲੀਨਿਕ ਸ਼ੁਰੂ

ਝੋਨੇ ਦੀ ਫਸਲ ਦਾ ਰਕਬਾ ਘਟਾ ਕੇ ਹੋਰ ਲਾਹੇਵੰਦ ਫਸਲਾਂ ਨੂੰ ਤਰਜੀਹ ਦੇਣੀ ਜ਼ਰੂਰੀ : ਡਿਪਟੀ ਕਮਿਸ਼ਨਰ ਯਾਦਵ

ਰੂਪਨਗਰ, 5 ਮਈ : ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਹੇਠਾਂ ਗਿਰ ਰਹੇ ਪਾਣੀ ਦੇ ਪੱਧਰ ਨੂੰ ਰੋਕਣ ਲਈ ਬੜੀ ਹੀ ਗੰਭੀਰਤਾ ਨਾਲ ਉਪਰਾਲੇ ਕੀਤੇ ਜਾ ਰਹੇ ਹਨ। ਜਿਹਨਾਂ ਵਿੱਚ ਹੋਰ ਘੱਟ ਪਾਣੀ ਨਾਲ ਹੋਣ ਵਾਲੀਆਂ ਲਾਹੇਵੰਦ ਫਸਲਾਂ ਜਿਵੇਂ ਕਿ ਝੋਨੇ ਦੀ ਸਿੱਧੀ ਬਿਜਾਈ, ਮੂੰਗੀ, ਮਾਂਹ, ਤਿੱਲ ਅਤੇ ਮੂੰਗਫਲੀ ਆਦਿ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ

ਸਿਹਤ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵਚਨਬੱਧ : ਪ੍ਰਮੋਦ ਸਿੰਗਲਾ

ਮਾਨਸਾ, 5 ਮਈ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਬਲਦੀਪ ਕੌਰ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਟੀ. ਬੈਨਿਥ ਦੇ ਦਿਸ਼ਾ ਨਿਰਦੇਸ਼ਾ 'ਤੇ ਬਲਾਕ ਬੁਢਲਾਡਾ ਦੇ ਬੋਹਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਐਸ.ਡੀ.ਐਮ ਬੁਢਲਾਡਾ ਸ਼੍ਰੀ ਪ੍ਰਮੋਦ ਕੁਮਾਰ ਸਿੰਗਲਾ ਨੇ ਕੀਤਾ। ਇਸ ਮੌਕੇ ਸ੍ਰੀ ਪ੍ਰਮੋਦ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਦੇ ਮਿਆਰ ਨੂੰ

ਲੋਕਾਂ ਦੇ ਐਮ.ਐਲ.ਏ. ਅਜੀਤਪਾਲ ਸਿੰਘ ਕੋਹਲੀ ਨੇ ਲੋਕਾਂ ਨੂੰ ਸਮਰਪਿਤ ਕੀਤੇ ਤਿੰਨ ਆਮ ਆਦਮੀ ਕਲੀਨਿਕ

ਪਟਿਆਲਾ, 5 ਮਈ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਆਪਣੇ ਹਲਕੇ 'ਚ ਅੱਜ ਵੱਡਾ ਅਰਾਈ ਮਾਜਰਾ, ਸੱਤਿਆ ਇਨਕਲੇਵ ਤੇ ਆਰੀਆ ਸਮਾਜ ਵਿਖੇ 3 ਨਵੇਂ ਬਣੇ ਆਮ ਆਦਮੀ ਕਲੀਨਿਕ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤੇ। ਵੱਡਾ ਅਰਾਈ ਮਾਜਰਾ ਵਿਖੇ ਆਜ਼ਾਦੀ ਘੁਲਾਟੀਏ ਸ. ਮੋਹਕਮ ਸਿੰਘ ਅਤੇ ਵੱਡੀ ਗਿਣਤੀ ਇਕੱਤਰ ਹੋਏ ਆਮ ਲੋਕਾਂ ਦੀ ਮੌਜੂਦਗੀ 'ਚ ਅਜੀਤਪਾਲ ਸਿੰਘ ਕੋਹਲੀ ਨੇ

ਐਸ.ਡੀ.ਐਮ ਅਤੇ ਡੀ.ਐਮ.ਸੀ. ਨੇ ਪਿੰਡ ਔੜ ਵਿਖੇ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਕੀਤਾ

ਸ਼ਹੀਦ ਭਗਤ ਸਿੰਘ ਨਗਰ, 5 ਮਈ : ਪੇਂਡੂ ਇਲਾਕੇ ’ਚ ਆਮ ਲੋਕਾਂ ਨੂੰ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਅੱਜ ਪੰਜਾਬ ਭਰ ਵਿੱਚ ਲੋਕ ਅਰਪਣ ਕੀਤੇ ਗਏ ਆਮ ਆਦਮੀ ਕਲੀਨਿਕਾਂ ਦੀ ਲੜੀ ’ਚ ਐਸ ਡੀ ਐਮ ਡਾ. ਸ਼ਿਵਰਾਜ ਸਿੰਘ ਬੱਲ ਵੱਲੋਂ ਪਿੰਡ ਔੜ ਵਿਖੇ ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਅਤੇ ਪਿੰਡ

ਮੋਗਾ ਵਿੱਚ 12 ਹੋਰ ਆਮ ਆਦਮੀ ਕਲੀਨਿਕ ਹੋਏ ਲੋਕਾਂ ਨੂੰ ਸਮਰਪਿਤ 
  • ਸਮੂਹ ਵਿਧਾਇਕਾਂ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਕੀਤੀ ਆਮ ਆਦਮੀ ਕਲੀਨਿਕਾਂ ਦੀ ਰਸਮੀ ਸ਼ੁਰੂਆਤ

ਮੋਗਾ, 5 ਮਈ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਦੇ ਮਕਸਦ ਵਜੋਂ ਸੂਬੇ ਭਰ ਵਿੱਚ ਪਹਿਲਾਂ ਤੋਂ 500 ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਚੱਲ ਰਹੇ ਹਨ। ਇਨ੍ਹਾਂ ਕਲੀਨਿਕਾਂ ਜਰੀਏ ਲੋਕਾਂ ਨੂੰ