news

Jagga Chopra

Articles by this Author

ਭਵਿੱਖ ਦੀਆਂ ਕਾਰਜ ਯੋਜਨਾਵਾਂ ਸਬੰਧੀ ਡਿਪਟੀ ਕਮਿਸ਼ਨਰ ਸੇਨੂ ਦੁੱਗਲ ਨੇ ਕੀਤੀ ਵਿਭਾਗਾਂ ਨਾਲ ਬੈਠਕ

ਫਾਜਿ਼ਲਕਾ, 5 ਮਈ : ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਵਪੱਖੀ ਵਿਕਾਸ ਦੇ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਭਵਿੱਖ ਦੀਆਂ ਜਰੂਰਤਾਂ ਅਨੁਸਾਰ ਪ੍ਰੋਜ਼ੈਕਟ ਤਿਆਰ ਕਰਨ ਲਈ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ।ਬੈਠਕ ਵਿਚ ਉਨ੍ਹਾਂ ਨੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਵਿਭੱਖ ਦੀਆਂ

ਸਰਕਾਰੀ ਬਹੁਤਕਨੀਕੀ ਕਾਲਜ ਪਟਿਆਲਾ ਵਿਖੇ ਹੋਇਆ ਰਾਜ ਪੱਧਰੀ ਟੈੱਕ ਫੈਸਟ

ਪਟਿਆਲਾ, 5 ਮਈ : ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਪੰਜਾਬ ਟੈਕਨੀਕਲ ਇੰਸਟੀਚਿਊਸ਼ਨਜ਼ ਸਪੋਰਟਸ (ਪੀ.ਟੀ.ਆਈ.ਐਸ.) ਦੇ ਸਹਿਯੋਗ ਨਾਲ ਰਾਜ ਪੱਧਰੀ ਅੰਤਰ ਪੌਲੀਟੈਕਨਿਕ ਟੈੱਕ ਫੈਸਟ ਦਾ ਆਯੋਜਨ ਸਫਲਤਾਪੂਰਵਕ ਕਰਵਾਇਆ ਗਿਆ | ਇਹ ਤਕਨੀਕੀ ਫੈਸਟ ਦਾ ਉਦੇਸ਼ ਵਿਦਿਆਰਥੀਆਂ ਵਿੱਚ ਨਵੀਨਤਾਕਾਰੀ ਭਾਵਨਾ ਨੂੰ ਉਤਸ਼ਾਹਿਤ ਕਰਨਾ  ਅਤੇ ਉਹਨਾਂ ਨੂੰ ਆਪਣੇ ਤਕਨੀਕੀ ਹੁਨਰ ਨੂੰ ਪ੍ਰਦਰਸ਼ਿਤ ਕਰਨ

ਜਲੰਧਰ ਜ਼ਿਮਨੀ ਚੋਣ 2024 ਦੀਆਂ ਆਮ ਚੋਣਾਂ ਲਈ ਸੁਰ ਤੈਅ ਕਰੇਗੀ: ਕੈਪਟਨ ਅਮਰਿੰਦਰ

ਚੰਡੀਗੜ੍ਹ, 5 ਮਈ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੋਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥ ਮਜ਼ਬੂਤ ਕਰਨ ਲਈ ਪਾਰਟੀ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਵੋਟਾਂ ਪਾਉਣ ਦਾ ਸੱਦਾ ਦਿੱਤਾ। ਉਨ੍ਹਾਂ ਲੋਕਾਂ ਦੀ ਇਕ ਵੱਡੀ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ, “ਜਲੰਧਰ ਉਪ ਚੋਣ

ਮੁੱਖ-ਮੰਤਰੀ ਮਾਨ ਦੀ ਹਾਜ਼ਰੀ ਵਿੱਚ ਜਲੰਧਰ ਦੇ ਕਈ ਸਿਰਕੱਢ ਆਗੂਆਂ ਨੇ ਫੜ੍ਹਿਆ ‘ਆਪ ਦਾ ਪੱਲਾ
  • ਪੰਜਾਬ ਦੇ ਲੋਕ ‘ਆਪ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ : ਭਗਵੰਤ ਮਾਨ

ਚੰਡੀਗੜ੍ਹ, 5 ਮਈ : ਜਲੰਧਰ ਜ਼ਿਮਨੀ ਚੋਣ ਤੋਂ ਐਨ ਪਹਿਲਾਂ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਇਲਾਕੇ ਦੇ ਕਈ ਪ੍ਰਭਾਵਸ਼ਾਲੀ ਆਗੂ ਅਤੇ ਹੋਰ ਸਮਾਜ ਸੇਵੀ ਸਖ਼ਸ਼ੀਅਤਾਂ ‘ਆਪ ਵਿੱਚ ਸ਼ਾਮਿਲ ਹੋ ਗਈਆਂ। ਮੁੱਖ-ਮੰਤਰੀ ਭਗਵੰਤ ਮਾਨ ਨੇ ਅੱਜ ਨਿੱਜੀ ਤੌਰ ਤੇ ਇਨ੍ਹਾਂ

ਸਿੱਧੂ ਮੂਸੇਵਾਲਾ ਦੇ ਪਿਤਾ ਜਲੰਧਰ ‘ਚ ਅੱਜ ਤੋਂ ਕਰਨਗੇ ਇਨਸਾਫ਼ ਯਾਤਰਾ ਦੀ ਸ਼ੁਰੂਆਤ

ਜਲੰਧਰ, 5 ਮਈ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਜਲੰਧਰ ‘ਚ ਅੱਜ ਤੋਂ ਜਸਟਿਸ ਫਾਰ ਸਿੱਧੂ ਮੂਸੇਵਾਲਾ ਤਹਿਤ ਇਨਸਾਫ਼ ਯਾਤਰਾ ਦੀ ਸ਼ੁਰੂਆਤ ਕਰਨਗੇ। ਇਨਸਾਫ਼ ਲਈ ਜਲੰਧਰ ਲੋਕ ਸਭਾ ਹਲਕੇ ਦੀਆਂ ਵੱਖ-ਵੱਖ ਥਾਵਾਂ ’ਤੇ ਯਾਤਰਾਵਾਂ ਕੱਢੀਆਂ ਜਾਣਗੀਆਂ। ਇਸ ਦੀ ਸ਼ੁਰੂਆਤ ਅੱਜ ਤੋਂ ਫਿਲੌਰ ਦੇ ਬੜਾ ਪਿੰਡ ਅਤੇ ਰੁੜਕਾ ਕਲਾਂ

ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਮਿਲਾਵਟਖੋਰਾਂ ਖਿਲਾਫ ਸ਼ਿਕੰਜਾ ਕਸਿਆ
  • ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਸੂਬਾ ਵਾਸੀਆਂ ਨੂੰ ਸੁਰੱਖਿਅਤ ਤੇ ਸਿਹਤਮੰਦ ਭੋਜਨ ਮੁਹੱਈਆ ਕਰਵਾਉਣ ਦੇ ਨਿਰਦੇਸ਼
  • ਮੁੱਖ ਸਕੱਤਰ ਨੇ ਲਈ ਉੱਚ-ਪੱਧਰੀ ਮੀਟਿੰਗ ਵਿੱਚ ਗੁਣਵੱਤਾ ਨਾਲ ਕੋਈ ਵੀ ਸਮਝੌਤਾ ਨਾ ਕਰਨ ਲਈ ਆਖਿਆ

ਚੰਡੀਗੜ੍ਹ, 5 ਮਈ : ਸੂਬਾ ਵਾਸੀਆਂ ਨੂੰ ਪੌਸ਼ਟਿਕ ਅਤੇ ਮਿਲਾਵਟ ਰਹਿਤ ਖੁਰਾਕ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਅਤੇ ਮਿਲਾਵਟਖੋਰਾਂ ਖਿਲਾਫ ਹੋਰ

ਦਸੂਹਾ-ਹਾਜੀਪੁਰ ਸੜਕ ਦਾ ਨਾਂ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਨਾਂ ’ਤੇ ਹੋਵੇਗਾ : ਮੁੱਖ ਮੰਤਰੀ ਮਾਨ  

ਹੁਸ਼ਿਆਰਪੁਰ, 5 ਮਈ : ਸੂਬੇ ਦੇ ਅਮੀਰ ਵਿਰਸੇ ਬਾਰੇ ਨੌਜਵਾਨ ਪੀੜ੍ਹੀ ਨੂੰ ਜਾਣੂੰ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਸੂਹਾ-ਹੁਸ਼ਿਆਰਪੁਰ ਸੜਕ ਦਾ ਨਾਂ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਨਾਂ ’ਤੇ ਰੱਖਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਮਹਾਨ ਯੋਧੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਹਾੜੇ 'ਤੇ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ

3500 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਡਾਕਟਰ ਦਾ ਨਿੱਜੀ ਸਹਾਇਕ ਗ੍ਰਿਫ਼ਤਾਰ

ਚੰਡੀਗੜ੍ਹ, 5 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਆਰੰਭੀ ਮੁਹਿੰਮ ਤਹਿਤ ਅੱਜ ਸਿਵਲ ਹਸਪਤਾਲ ਮਾਨਸਾ ਵਿਖੇ ਤਾਇਨਾਤ ਡਾਕਟਰ ਅਸ਼ੀਸ਼ ਕੁਮਾਰ ਦੇ ਨਿੱਜੀ ਸਹਾਇਕ ਰੱਖਾ ਸਿੰਘ ਲੱਖਾ ਨੂੰ 3500 ਰੁਪਏ ਦੀ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ

ਪੰਜਾਬ ਤੋਂ ਬਾਗਬਾਨੀ ਫਸਲਾਂ ਦੀ ਬਰਾਮਦ ਨੂੰ ਉਤਸ਼ਾਹਿਤ ਕਰਨ ਲਈ ਜੌੜਾਮਾਜਰਾ ਵੱਲੋਂ ਮੀਟਿੰਗ  
  • ਪੰਜਾਬ ਆਗਾਮੀ ਸਮੇਂ ਵਿੱਚ ਬਾਗਬਾਨੀ ਉਤਪਾਦਾਂ ਦੀ ਸਿੱਧੀ ਬਰਾਮਦ ਕਰੇਗਾ: ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ, 5 ਮਈ : ਪੰਜਾਬ ਦੇ ਕਿਸਾਨਾਂ ਦੇ ਆਰਥਿਕ ਪੱਧਰ ਨੂੰ ਹੋਰ ਉੱਚਾ ਚੁੱਕਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਇੱਕ ਹੋਰ ਵਿਸ਼ੇਸ਼ ਕਦਮ ਚੁੱਕਦਿਆਂ ਬਾਗਬਾਨੀ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਬਾਗਬਾਨੀ ਫ਼ਸਲਾਂ ਖਾਸ ਕਰਕੇ ਆਲੂ

ਪੰਜਾਬ ਪੁਲਿਸ ਨੇ ਵਿਦੇਸ਼ੀ ਅੱਤਵਾਦੀਆਂ ਲਖਬੀਰ ਲੰਡਾ ਅਤੇ ਸਤਬੀਰ ਸੱਤਾ ਨਾਲ ਜੁੜੇ ਮਾਡਿਊਲ ਦਾ ਕੀਤਾ ਪਰਦਾਫਾਸ਼; ਇੱਕ ਕਾਬੂ
  • ਮੁਲਜ਼ਮ ਦੇ ਕਬਜ਼ੇ ‘ਚੋਂ 10 ਪਿਸਤੌਲਾਂ ਤੇ ਇੱਕ ਮੋਟਰਸਾਈਕਲ ਬਰਾਮਦ: ਡੀਜੀਪੀ ਗੌਰਵ ਯਾਦਵ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਤਰਨਤਾਰਨ, 5 ਮਈ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਵਿਦੇਸ਼