news

Jagga Chopra

Articles by this Author

ਪੰਜਾਬ ਸਿਹਤ ਵਿਭਾਗ ਗਰਭਵਤੀ ਔਰਤਾਂ ਦੀ ਸਨਮਾਨਜਨਕ ਜਣੇਪਾ ਦੇਖਭਾਲ ਕਰਨ ਲਈ ਵਚਨਬੱਧ: ਡਾਕਟਰ ਬਲਬੀਰ ਸਿੰਘ
  • ਪੰਜਾਬ ਦੇ ਸਿਹਤ ਵਿਭਾਗ ਨੇ ਅੰਤਰਰਾਸ਼ਟਰੀ ਮਿਡਵਾਈਫ ਦਿਵਸ ਮੌਕੇ ਪੋਸਟਰ ਕੀਤਾ ਜਾਰੀ

ਚੰਡੀਗੜ, 5 ਮਈ : ਅੰਤਰਰਾਸ਼ਟਰੀ ਮਿਡਵਾਈਫ ਦਿਵਸ ਦੇ ਮੌਕੇ ‘ਤੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਦੁਨੀਆ ਭਰ ’ਚ ਜਣੇਪਾ ਅਤੇ ਨਵਜੰਮੇ ਬੱਚਿਆਂ ਦੀ ਦੇਖਭਾਲ ਵਿੱਚ ਮਿਡਵਾਈਵਜ ਦੁਆਰਾ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਜਣੇਪਾ ਦੇਖਭਾਲ

ਜ਼ਮੀਨ ਦੀ ਵਿਕਰੀ ਦੌਰਾਨ ਰਾਜ ਦੇ ਖਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਵਿੱਚ ਪਤੀ-ਪਤਨੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 5 ਮਈ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਜਾਰੀ ਮੁਹਿੰਮ ਦੌਰਾਨ ਜਲੰਧਰ ਜ਼ਿਲ੍ਹੇ ਦੇ ਪਿੰਡ ਤੁਰਾ ਨਿਵਾਸੀ ਬਰਿੰਦਰ ਕੁਮਾਰ ਅਤੇ ਉਸ ਦੀ ਘਰਵਾਲੀ ਦੀਪਕ ਬਾਲਾ ਨੂੰ ਹੋਰ ਪ੍ਰਾਈਵੇਟ ਮੁਲਜ਼ਮਾਂ ਨਾਲ ਮਿਲੀਭੁਗਤ ਕਰਨ ਲਈ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਨੇ ਰੂਪਨਗਰ ਜ਼ਿਲ੍ਹੇ ਦੇ ਪਿੰਡ ਕਰੂਰਾ ਵਿੱਚ ਰਾਜ ਸਰਕਾਰ ਨੂੰ ਪ੍ਰਚੱਲਿਤ ਕੁਲੈਕਟਰ ਦਰਾਂ

ਪੰਜਾਬ ਨੂੰ ਰੰਗਲਾ ਬਣਾਉਣਾ ਹੀ ਸਾਡਾ ਉਦੇਸ਼, ਇਸ ਲਈ ਮਿਹਨਤ ਕਰਨ ਵਾਲੇ ਹਰ ਪੰਜਾਬੀ ਲਈ ਸਾਡੇ ਦਰਵਾਜ਼ੇ ਸਦਾ ਖੁੱਲ੍ਹੇ : ਭਗਵੰਤ ਮਾਨ
  • ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ!
  • ਅਕਾਲੀ ਆਗੂ ਚੰਦਨ ਗਰੇਵਾਲ ਨੇ ਫੜ੍ਹਿਆ ‘ਆਪ ਦਾ ਪੱਲਾ, ਮੁੱਖ-ਮੰਤਰੀ ਭਗਵੰਤ ਮਾਨ ਨੇ ਕਰਵਾਇਆ ਸ਼ਾਮਿਲ

ਚੰਡੀਗੜ੍ਹ, 5 ਮਈ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਉਸ ਵੇਲੇ ਤਗੜ੍ਹਾ ਝਟਕਾ ਲੱਗਿਆ ਜਦ ਉਨ੍ਹਾਂ ਦੇ ਆਗੂ ਚੰਦਨ ਗਰੇਵਾਲ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ

ਮੁੱਖ ਮੰਤਰੀ ਮਾਨ ਤੇ ਮੁੱਖ ਮੰਤਰੀ ਕੇਜਰੀਵਾਲ ਵੱਲੋਂ 580 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ
  • ਤੰਦਰੁਸਤ ਤੇ ਖ਼ੁਸ਼ਹਾਲ ਪੰਜਾਬ ਦੇ ਉਦੇਸ਼ ਨਾਲ 80 ਨਵੇਂ ਆਮ ਆਦਮੀ ਕਲੀਨਿਕਾਂ ਦਾ ਸ਼ੁੱਕਰਵਾਰ ਨੂੰ ਕੀਤਾ ਉਦਘਾਟਨ
  • ਮਿਆਰੀ ਸਿੱਖਿਆ ਹੀ ਗਰੀਬਾਂ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਹੱਲ: ਮੁੱਖ ਮੰਤਰੀ
  • ਭ੍ਰਿਸ਼ਟ ਨੇਤਾਵਾਂ ਨੂੰ ਮਾਨਸਿਕ ਰੋਗ ਤੋਂ ਪੀੜਤ ਗਰਦਾਨਿਆ
  • ਕੇਜਰੀਵਾਲ ਨੇ ਇਸ ਇਤਿਹਾਸਕ ਪਹਿਲਕਦਮੀ ਲਈ ਪੰਜਾਬ ਦੀ ਕੀਤੀ ਸ਼ਲਾਘਾ
  • ਸੂਬੇ ਵਿੱਚ ਕਈ ਲੋਕ-ਪੱਖੀ ਅਤੇ
ਪਟਿਆਲਾ ਪੁਲਿਸ ਵੱਲੋਂ ਚਾਰ ਕਿੱਲੋ ਅਫ਼ੀਮ ਸਮੇਤ ਇੱਕ ਦੋਸ਼ੀ ਗ੍ਰਿਫ਼ਤਾਰ

ਪਟਿਆਲਾ, 4 ਮਈ : ਐਸ.ਐਸ.ਪੀ. ਵਰੁਣ ਸ਼ਰਮਾ ਨੇ ਪ੍ਰੈਸ ਕਾਨਫ਼ਰੰਸ ਰਾਹੀ ਦੱਸਿਆ ਕਿ ਮੁਹੰਮਦ ਸਰਫ਼ਰਾਜ਼ ਆਲਮ ਆਈ.ਪੀ.ਐਸ, ਕਪਤਾਨ ਪੁਲਿਸ ਸਿਟੀ, ਪਟਿਆਲਾ, ਸ਼੍ਰੀ ਜਸਵਿੰਦਰ ਸਿੰਘ ਟਿਵਾਣਾ, ਉਪ ਕਪਤਾਨ ਪੁਲਿਸ,ਸਿਟੀ-2 ਪਟਿਆਲਾ, ਇੰਸਪੈਕਟਰ ਅਮਨਦੀਪ ਸਿੰਘ ਮੁੱਖ ਅਫ਼ਸਰ ਥਾਣਾ ਅਨਾਜ ਮੰਡੀ ਪਟਿਆਲਾ ਵੱਲੋਂ ਸਮਗਲਰਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਉਸ ਵਕਤ ਕਾਮਯਾਬੀ ਮਿਲੀ

ਸਰਦਾਰ ਜੱਸਾ ਸਿੰਘ ਰਾਮਗੜੀਆ ਦੀ ਤੀਜੀ ਜਨਮ ਸ਼ਤਾਬਦੀ
  • ਦਿੱਲੀ ਤੋਂ ਸ਼ੁਰੂ ਹੋਇਆ ਖਾਲਸਾ ਫ਼ਤਹ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਹੋਇਆ ਸੰਪੰਨ
  • ਸ੍ਰੀ ਅੰਮ੍ਰਿਤਸਰ ਪੁੱਜਣ ’ਤੇ ਵੱਖ-ਵੱਖ ਥਾਵਾਂ ’ਤੇ ਹੋਇਆ ਭਰਵਾਂ ਸਵਾਗਤ

ਅੰਮ੍ਰਿਤਸਰ, 4 ਮਈ : ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜੀਆ ਦੀ ਤੀਜੀ ਜਨਮ ਸ਼ਤਾਬਦੀ ਸਬੰਧੀ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਦਿੱਲੀ ਤੋਂ ਆਰੰਭ ਹੋਇਆ ਖਾਲਸਾ ਫਤਹ ਮਾਰਚ ਅੱਜ

ਕਾਂਗਰਸੀ-ਅਕਾਲੀ ਲੀਡਰਾਂ ਨੇ ਤੁਹਾਡੇ ਬੱਚਿਆਂ ਦੀ ਪੜ੍ਹਾਈ ਵੇਚ ਦਿੱਤੀ, ਬਜ਼ੁਰਗਾਂ ਦੀ ਦਵਾਈ ਵੇਚ ਦਿੱਤੀ ਅਤੇ ਉਸ ਪੈਸੇ ਨਾਲ ਆਪਣੇ ਲਈ ਮਹਿਲ ਬਣਵਾ ਲਏ : ਮਾਨ
  • ਮੁੱਖ ਮੰਤਰੀ ਨੇ ਹਰਸਿਮਰਤ ਕੌਰ ਬਾਦਲ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ- 2019 'ਚ ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਦੱਸਿਆ ਸੀ ਕਿ ਉਸ ਕੋਲ ਸਾਢੇ ਤਿੰਨ ਕਿੱਲੋ ਸੋਨਾ ਅਤੇ ਕਰੋੜਾਂ ਰੁਪਏ ਹਨ, ਇਹ ਸਾਰਾ ਜਨਤਾ ਦਾ ਪੈਸਾ ਹੈ।
  • ਕਾਂਗਰਸ-ਅਕਾਲੀ ਲੀਡਰ ਵਪਾਰ ਵਿੱਚੋਂ ਹਿੱਸਾ ਲੈਂਦੇ ਸਨ, ਅਸੀਂ ਪੰਜਾਬੀਆਂ ਦੇ ਦੁੱਖ-ਦਰਦ ਵਿੱਚ ਹਿੱਸਾ ਲੈਂਦੇ ਹਾਂ- ਮਾਨ
  • ਸੀਐਮ ਮਾਨ ਨੇ 'ਆਪ'
ਮਾਤਾ ਭਗਵਾਨ ਕੌਰ ਨਮਿੱਤ ਸ਼ਰਧਾਂਜਲੀ ਸਮਾਗਮ ਹੋਇਆ
  • ਮਾਤਾ ਭਗਵਾਨ ਕੌਰ ਵਰਗੀਆਂ ਕ੍ਰਾਂਤੀਕਾਰੀ  ਮਾਵਾਂ ਦਾ ਤੁਰ ਜਾਣਾ ਸਮਾਜ ਲਈ ਵੱਡਾ ਘਾਟਾ ਹੁੰਦਾ ਹੈ । ਨਰਾਇਣ ਦੱਤ

ਮਹਿਲ ਕਲਾਂ 4 ਮਈ : ਮਹਿਲ ਕਲਾਂ ਖੇਤਰ 'ਚ ਇਨਕਲਾਬੀ ਲਹਿਰ ਦੇ ਮੋਢੀ ਰਹੇ ਸਵਰਗਵਾਸੀ ਕਾਮਰੇਡ ਲਾਲ ਸਿੰਘ ਦੀ ਮਾਤਾ ਅਤੇ ਸੀਨੀਅਰ  ਪੱਤਰਕਾਰ ਗੁਰਭਿੰਦਰ ਗੁਰੀ  ਦੀ ਦਾਦੀ ਮਾਤਾ ਭਗਵਾਨ ਕੌਰ ਨਮਿੱਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਪਾਤਸ਼ਾਹੀ ਛੇਂਵੀ ਮਹਿਲ ਕਲਾਂ

ਸੰਦੀਪ ਨੰਗਲ ਅੰਬੀਆਂ ਦੇ ਕਤਲ ਕੇਸ ’ਚ ਸੁਰਜਨ ਚੱਠਾ ਗ੍ਰਿਫਤਾਰ

ਜਲੰਧਰ, 4 ਮਈ : ਪੁਲਿਸ ਨੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਕੇਸ ਵਿਚ ਨਾਰਥ ਇੰਡੀਆ ਸਰਕਲ ਸਟਾਈਲ ਕਬੱਡੀ ਐਸੋਸੀਏਸ਼ਨ ਦੇ ਚੇਅਰਮੈਨ ਸੁਰਜਨ ਚੱਠਾ ਨੂੰ ਗ੍ਰਿਫਤਾਰ ਕੀਤਾ ਹੈ। ਸੰਦੀਪ ਨੰਗਲ ਅੰਬੀਆਂ ਦੀ ਪਤਨੀ ਦੇ ਬਿਆਨਾਂ ’ਤੇ ਸੁਰਜਨ ਚੱਠਾ ਸਮੇਤ 3 ਲੋਕਾਂ ਦੇ ਖਿਲਾਫ ਐਫ ਆਈ ਆਰ ਦਰਜ ਕੀਤੀ ਸੀ। ਹੁਣ ਜਲੰਧਰ ਦਿਹਾਤੀ ਪੁਲਿਸ ਨੇ ਸੁਰਜਨ ਚੱਠਾ ਨੂੰ ਗ੍ਰਿਫਤਾਰ ਕੀਤਾ

'ਮਹਿਫ਼ਲ ਗੀਤਾਂ ਦੀ' ਸਮਾਗਮ ਵਿੱਚ 'ਵੇ ਰਾਜਿਆ' ਗੀਤ ਦਾ ਪੋਸਟਰ ਜਾਰੀ 

ਮੁੱਲਾਂਪੁਰ ਦਾਖਾ 4 ਮਈ (ਸਤਵਿੰਦਰ ਸਿੰਘ ਗਿੱਲ)  ਸਿੰਗਲਾ ਇਨਕਲੇਵ ਰੈਜ਼ੀਡੈਂਸ ਵੈਲਫੇਅਰ ਐਸੋਸੀਏਸ਼ਨ ਮੁੱਲਾਂਪੁਰ ਵਲੋਂ 'ਮਹਿਫ਼ਲ ਗੀਤਾਂ ਦੀ '  ਸਮਾਗਮ ਕਰਵਾਇਆ ਗਿਆ।ਸਮਾਗਮ ਵਿੱਚ ਸ ਗੁਰਪ੍ਰੀਤ ਸਿੰਘ ਤੂਰ ਆਈ. ਪੀ. ਐੱਸ. ਸਾਬਕਾ ਡੀ.ਆਈ.ਜੀ. ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੀ ਪ੍ਰਧਾਨਗੀ ਸ਼੍ਰੀ ਤਰਸੇਮ ਸਿੰਗਲਾ ਜੀ ਨੇ ਕੀਤੀ।ਸਮਾਗਮ ਦਾ ਮੰਚ ਸੰਚਾਲਨ ਜਗਤਾਰ