news

Jagga Chopra

Articles by this Author

ਪਿੰਡ ਬਾਦਲ ’ਚ ਮਰਹੂਮ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਹੋਈ ਅੰਤਿਮ ਅਰਦਾਸ, ਵੱਡੀਆਂ ਸ਼ਖਸੀਅਤਾਂ ਨੇ ਦਿੱਤੀ ਸ਼ਰਧਾਂਜਲੀ

ਬਾਦਲ, 04 ਮਈ : ਮਰਹੂਮ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਪਿੰਡ ਬਾਦਲ ਵਿਖੇ ਹੋਇਆ। ਦੱਸ ਦਈਏ ਕਿ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ’ਚ ਸਮਾਗਮ ਕਰਵਾਇਆ ਗਿਆ ਸੀ। ਇਸ ਦੌਰਾਨ ਕਈ ਵੱਡੀਆਂ ਸ਼ਖਸੀਅਤਾਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਪਹੁੰਚੀਆਂ। ਇਸ ਦੌਰਾਨ ਵੱਡੀ ਗਿਣਤੀ ’ਚ ਸੰਗਤ ਵੀ ਪਹੁੰਚੀਆਂ। ਜਿਨ੍ਹਾਂ ਵੱਲੋਂ ਬਾਦਲ ਸਾਬ੍ਹ ਨੂੰ

ਠੇਕੇਦਾਰ ਸਿੰਗਲਾ ਦਾ ਗੋਲੀਆਂ ਮਾਰ ਕੇ ਕਤਲ

ਪਟਿਆਲਾ, 4 ਮਈ : ਪਟਿਆਲਾ ਦੇ ਪੀ.ਆਰ.ਟੀ.ਸੀ ਵਿਚ ਠੇਕੇਦਾਰ ਦਰਸ਼ਨ ਸਿੰਗਲਾ ਦਾ ਇਥੇ ਨਾਭਾ ਰੋਡ ’ਤੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਉਸਦੇ ਪੰਜ ਗੋਲੀਆਂ ਲੱਗੀਆਂ ਹਨ। ਮ੍ਰਿਤਕ ਸੁਨਾਮ ਦਾ ਰਹਿਣ ਵਾਲਾ ਸੀ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਐਸ. ਪੀ. ਸਿਟੀ ਸਰਫਰਾਜ਼ ਆਲਮ ਨੇ ਦੱਸਿਆ ਕਿ ਇਹ ਘਟਨਾ ਸਵੇਰੇ ਕਰੀਬ 9.30 ਵਜੇ ਦੇ ਕਰੀਬ ਦੀ ਹੈ।

ਸੋਸ਼ਲ ਮੀਡੀਆ, ਵੈੱਬ ਚੈਨਲਾਂ ’ਤੇ ਬੇਬੁਨਿਆਦ ਅਫਵਾਹਾਂ ਫੈਲਾਉਣ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਫ਼ਰੀਦਕੋਟ, 04 ਮਈ : ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਸੋਸ਼ਲ ਮੀਡੀਆ, ਵੈੱਬ ਚੈਨਲਾਂ ਨੂੰ ਬੇਬੁਨਿਆਦ ਅਫਵਾਹਾਂ ਨੂੰ ਖ਼ਬਰਾਂ ਦੇ ਰੂਪ ਵਿੱਚ ਫੈਲਾਉਣ ਤੋਂ ਵਰਜ਼ਦਿਆਂ ਚਿਤਾਵਨੀ ਦਿੱਤੀ ਹੈ ਕਿ ਅਜਿਹਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਈ ਵਾਰ ਸੋਸ਼ਲ ਮੀਡੀਆ, ਵੈੱਬ

ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਵਾਲ਼ੇ ਅੰਤਰਾਸ਼ਟਰੀ ਗਿਰੋਹ ਦਾ ਪਰਦਾਫਾਸ਼, 13 ਗ੍ਰਿਫ਼ਤਾਰ 

ਗੁਰਦਾਸਪੁਰ, 4 ਮਈ : ਗੁਰਦਾਸਪੁਰ ਪੁਲਿਸ ਦੇ ਹੱਥ ਇੱਕ ਵੱਡੀ ਸਫ਼ਲਤਾ ਲੱਗੀ ਹੈ ਜਿਸ ਦੇ ਚਲਦੀਆਂ ਗੁਰਦਾਸਪੁਰ ਪੁਲਿਸ ਵੱਲੋਂ ਐਸਐਸਪੀ ਹਰੀਸ਼ ਕੁਮਾਰ ਦਿਆਮਾ ਦੀ ਅਗਵਾਈ ਹੇਠ ਵੱਡੀ ਰਿਕਵਰੀ ਕੀਤੀ ਗਈ ਹੈ। ਜਿਸਦੇ ਚਲਦੇ ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਵਾਲ਼ੇ ਅੰਤਰਾਸ਼ਟਰੀ ਗਿਰੋਹ ਦਾ ਪਰਦਾਫਾਸ਼ ਕਰ 13 ਤਸਕਰ ਨੂੰ ਗ੍ਰਿਫ਼ਤਾਰ ਕਿਤਾ ਗਿਆ ਹੈ

ਆਸ਼ੀਰਵਾਦ ਸਕੀਮ ਤਹਿਤ 412.08 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡੀ ਸੀ ਬਠਿੰਡਾ 

ਬਠਿੰਡਾ, 4 ਮਈ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ  ਅਗਾਵਾਈ ਵਾਲੀ ਸੂਬਾ ਸਰਕਾਰ ਵਲੋਂ ਆਮ ਲੋਕਾਂ ਦੇ ਹਿੱਤਾਂ ਅਤੇ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸੂਬਾ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਤੇ ਯੋਜਨਾਵਾਂ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀਆਂ ਹਨ। ਇਸੇ ਤਹਿਤ ਜ਼ਿਲ੍ਹੇ ਅੰਦਰ ਆਸ਼ੀਰਵਾਦ ਸਕੀਮ ਅਧੀਨ 808 ਯੋਗ

ਸਿੱਖ ਗਰੁੱਪ ਵੱਲੋਂ ਵਿਸ਼ਵ ਦੀਆਂ ਸੌ ਪ੍ਰਭਾਵਸ਼ਾਲੀ ਸਖਸ਼ੀਅਤਾਂ ਵਿੱਚ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਪੰਜਵੇਂ ਸਥਾਨ 'ਤੇ 

ਦਮਦਮਾ ਸਾਹਿਬ, 4 ਮਈ : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਇਕ ਲਿਖਤੀ ਬਿਆਨ ਵਿੱਚ ਦਸਿਆ ਹੈ ਕਿ ਵਿਸ਼ਵ ਵਿਚ ਬੈਠੇ ਸਿੱਖਾਂ ਦੀਆਂ ਗੱਤੀਵਿਧੀਆਂ ਤੇ ਪਿਛਲੇ ਇਕ ਦਹਾਕੇ ਤੋਂ ਕੰਮ ਕਰ ਰਹੀ ਸਿੱਖ ਗਰੁੱਪ ਸੰਸਥਾ ਨੇ ਵੱਖ-ਵੱਖ ਖੇਤਰਾਂ ਵਿਚ ਪ੍ਰਤਿਸ਼ਟਤਾ ਪ੍ਰਾਪਤ ਕਰਨ ਵਾਲੇ ਸੌ ਸਿੱਖ ਸਖਸ਼ੀਅਤਾਂ ਦੀ ਸੂਚੀ ਜਾਰੀ ਕੀਤੀ ਹੈ। ਜਿਸ ਵਿੱਚ ਨਿਹੰਗ

ਹਰਦੀਪ ਸਿੰਘ ਪੁਰੀ ਗੁਰੁਦਆਰਾ ਦੁੱਖ ਨਿਵਾਰਨ ਨੌਵੀਂ ਪਾਤਸ਼ਾਹੀ ਵਿੱਖੇ ਹੋਏ ਨਤਮਸਤਕ

ਜਲੰਧਰ, 4 ਮਈ : ਕੇਂਦਰੀ ਪੈਟਰੋਲੀਅਮ ਤੇ ਕੁਦਰਤੀ ਗੈਸ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਗੁਰੁਦਆਰਾ ਦੁੱਖ ਨਿਵਾਰਨ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦੁਰ ਨਗਰ ਵਿੱਖੇ ਸਰਬਜੀਤ ਸਿੰਘ ਮੱਕੜ ਦੇ ਨਾਲ ਨਤਮਸਤਕ ਹੋਣ ਲਈ ਪੁੱਜੇ ਅਤੇ ਉਹਨਾਂ ਗੁਰੂ ਦੇ ਚਰਨਾਂ ਚ ਨਤਮਸਤਕ ਹੋ ਕੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਹਰਦੀਪ ਸਿੰਘ ਪੁਰੀ ਦਾ ਵੱਖ-ਵੱਖ ਸਿੰਘ ਸਭਾਵਾਂ ਵੱਲੋਂ

ਦੇਸ਼ ਤਰੱਕੀ ਕਰ ਰਿਹਾ ਹੈ, ਪੰਜਾਬ ਪਛੜ ਰਿਹਾ ਹੈ : ਹਰਦੀਪ ਪੁਰੀ
  • ਜਲੰਧਰ ਲੋਕ ਸਭਾ ਜ਼ਿਮਨੀ ਚੋਣ ਪੰਜਾਬ ਲਈ ਟਰਨਿੰਗ ਪੁਆਇੰਟ ਸਾਬਤ ਹੋਵੇਗੀ: ਹਰਦੀਪ ਪੁਰੀ

ਜਲੰਧਰ, 4 ਮਈ : ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯੋਗ ਅਗਵਾਈ ਹੇਠ ਪੂਰਾ ਦੇਸ਼ ਅਤੇ ਭਾਜਪਾ ਸ਼ਾਸਤ ਸੂਬੇ ਤੇਜ਼ੀ ਨਾਲ ਤਰੱਕੀ ਕਰ ਰਹੇ ਹਨ, ਪਰ ਪੰਜਾਬ ਲਗਾਤਾਰ ਪਛੜਦਾ ਜਾ ਰਿਹਾ ਹੈ, ਕਿਉਂਕਿ ਆਮ ਆਦਮੀ ਪਾਰਟੀ ਦੇ ਇੱਕ ਸਾਲ

ਫਾਇਰ ਬ੍ਰਿਗੇਡ ਵਿੱਚੋਂ ਢੋਲ ਢਮੱਕੇ ਨਾਲ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਦਿੱਤੀ ਵਿਦਾਇਗੀ 

ਮਾਨਸਾ, 4 ਮਈ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਅੱਜ ਸੇਵਾਮੁਕਤੀ ਤੇ ਫਾਇਰ ਬ੍ਰਿਗੇਡ ਵਿਭਾਗ ਵੱਲੋਂ ਰਸਮੀ ਤੌਰ ਤੇ ਵਿਦਾਇਗੀ ਪਾਰਟੀ ਦਿੱਤੀ ਅਤੇ ਢੋਲ ਢਮੱਕੇ ਨਾਲ ਵਿਦਾਈ ਦਿੱਤੀ ਗਈ। ਵਿਭਾਗ ਵੱਲੋਂ ਉਨ੍ਹਾਂ ਨੂੰ ਪੰਜ ਲੱਖ ਰੁਪਏ ਚੈਕ ਵੀ ਦਿੱਤਾ ਗਿਆ। ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਭਾਵਕ ਹੁੰਦੇ ਕਿਹਾ ਕਿ ਜਿੰਦਗੀ ਦੇ ਵਿੱਚ ਕੁੱਝ ਘਟਨਾਵਾਂ ਵੀ

ਚੋਣ ਜ਼ਾਬਤਾ ਖਤਮ ਹੋਣ ਤੋਂ ਤੁਰੰਤ ਬਾਅਦ ਸ਼ੁਰੂ ਹੋਵੇਗਾ ਜਲੰਧਰ-ਹੁਸ਼ਿਆਰਪੁਰ-ਚਿੰਤਪੁਰਨੀ ਸੜਕ ਦਾ ਨਿਰਮਾਣ ਕਾਰਜ : ਜਿੰਪਾ
  • ਕਿਹਾ, ਚੋਣ ਕਮਿਸ਼ਨ ਦੀ ਰੋਕ ਕਾਰਨ ਰੁਕਿਆ ਹੈ ਸੜਕ ਦਾ ਨਿਰਮਾਣ
  • ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ-ਹੁਸ਼ਿਆਰਪੁਰ-ਚਿੰਤਪੁਰਨੀ ਸੜਕ ਲਈ ਮਨਜ਼ੂਰ ਕੀਤੇ ਹਨ 13.74 ਕਰੋੜ ਰੁਪਏ

ਹੁਸ਼ਿਆਰਪੁਰ, 4 ਮਈ : ਪੰਜਾਬ ਦੇ ਮਾਲ ਮੰਤਰੀ ਅਤੇ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਜਲੰਧਰ-ਹੁਸ਼ਿਆਰਪੁਰ-ਚਿੰਤਪੁਰਨੀ ਸੜਕ ਦਾ ਕੰਮ ਜਲੰਧਰ ਲੋਕ ਸਭਾ ਦੀ ਉਪ ਚੋਣ ਦੇ ਚੱਲਦਿਆਂ