ਡੇਰਾਬੱਸੀ, 4 ਮਈ : ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਿੰਦਰ ਕੌਰ ਬਰਾੜ ਨੇ ਗੈਰਮਿਆਰੀ ਪਨੀਰ ਦੀ ਵਰਤੋਂ ਦੇ ਦੋਸ਼ ਹੇਠ ਗੋਲਡਨ ਹੱਟ ਘੋਲੂਮਾਜਰਾ ਨੂੰ 5 ਹਜ਼ਾਰ ਅਤੇ ਅੰਕੁਸ਼ ਡੇਅਰੀ ਨੂੰ 10 ਹਜ਼ਾਰ ਰੁਪਏ ਜੁਰਮਾਨਾ ਕੀਤਾ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੋ ਵੀ ਕੋਈ ਖ਼ੁਰਾਕ ਪਦਾਰਥਾਂ ਸਬੰਧੀ ਨਿਯਮਾਂ ਦੀ ਉਲੰਘਣਾ ਕਰੇਗਾ, ਉਸ ਖਿਲਾਫ ਨਿਯਮਾਂ ਮੁਤਾਬਕ ਸ਼ਖਤ ਕਾਰਵਾਈ
news
Articles by this Author
- ਪਾਣੀ ਦੀ ਸਮੱਸਿਆ ਦੇ ਹੱਲ ਲਈ ਨੌ ਟਿਊਬਵੈਲ ਲਾਉਣ ਲਈ ਪ੍ਰਕਿਰਿਆ ਸ਼ੁਰੂ
ਐਸ.ਏ.ਐਸ ਨਗਰ, 4 ਮਈ : ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਯਤਨਾਂ ਸਦਕਾ ਖਰੜ ਸ਼ਹਿਰ ਦੇ ਲੋਕਾਂ ਦੀ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਛੇਤੀਂ ਹੱਲ ਹੋਣ ਦਾ ਰਾਹ ਤਿਆਰ ਹੋ ਗਿਆ ਹੈ। ਕੈਬਨਿਟ ਮੰਤਰੀ ਦੀਆਂ ਕੋਸ਼ਿਸ਼ਾਂ ਸਦਕਾ ਜਿੱਥੇ ਇੱਕ ਪਾਸੇ ਖਰੜ ਦੇ ਏ ਜੋਨ ਵਾਸਤੇ ਪੀਣ ਵਾਲੇ ਨਹਿਰੀ ਪਾਣੀ
ਐਸ.ਏ.ਐਸ ਨਗਰ, 4 ਮਈ : ਸੀਨੀਅਰ ਕਪਤਾਨ ਪੁਲਿਸ ਸੰਦੀਪ ਗਰਗ ਦੇ ਹੁਕਮਾਂ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ.ਐਸ.ਆਈ ਜਨਕ ਰਾਜ ਵੱਲੋਂ ਸਰਕਾਰੀ ਹਾਈ ਸਕੂਲ, ਦੇਵੀ ਨਗਰ ਅਤੇ ਸਰਕਾਰੀ ਸੀਨੀਅਰ ਸਕੈੰਡਰੀ ਸਕੂਲ, ਗੀਗੇਮਾਜਰਾ ਵਿਖੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਕੀਤਾ ਗਿਆ, ਇਸ ਦੀ ਵਧੇਰੇ ਜਾਣਕਾਰੀ ਦਿੰਦੇ
ਐਸ.ਏ.ਐਸ ਨਗਰ, 04 ਮਈ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਨੇ ਨਿਯਮਾਂ ਦੀ ਉਲੰਘਣਾ ਕਰਨ ਕਰਕੇ ਆਈਲੈਟਸ ਕੋਚਿੰਗ ਸੈਂਟਰ ਦਾ ਲਾਇਸੰਸ ਰੱਦ ਕਰ ਦਿੱਤਾ ਹੈ। ਸ਼੍ਰੀਮਤੀ ਬਰਾੜ ਨੇ ਦੱਸਿਆ ਕਿ ਇਹ ਲਾਇਸੰਸ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 8 (1) (ਜੀ) ਤਹਿਤ ਰੱਦ ਕੀਤਾ ਗਿਆ ਹੈ।ਵਧੀਕ ਜਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ
- ਪਹਿਲਵਾਨਾਂ ਦੇ ਸੰਘਰਸ਼ ਦੀ ਡਟਵੀ ਹਮਾਇਤ
- 7 ਮਈ ਨੂੰ ਜੰਤਰ ਮੰਤਰ ਧਰਨੇ ਵਿੱਚ ਕਿਸਾਨ ਜੱਥੇਬੰਦੀ ਵੱਲੋਂ ਸੈਂਕੜੇ ਔਰਤਾਂ ਹੋਣਗੀਆਂ ਸ਼ਾਮਲ
- 11,12 ਅਤੇ 13 ਨੂੰ ਪੰਜਾਬ, ਹਰਿਆਣਾ ਅਤੇ ਉਤਰਾਖੰਡ ਵਿੱਚ ਔਰਤਾਂ ਵੱਲੋਂ ਕੀਤੇ ਜਾਣਗੇ ਰੋਸ ਮੁਜ਼ਾਹਰੇ
ਚੰਡੀਗੜ੍ਹ, 4 ਮਈ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ
ਚੰਡੀਗੜ੍ਹ, 4 ਮਈ : ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਦੁਹਰਾਉਂਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਸਾਰੇ ਲੋੜੀਂਦੇ ਉਪਰਾਲੇ ਕੀਤੇ ਜਾ ਰਹੇ
- ਸੀ.ਸੀ.ਟੀ.ਵੀ. ਫੁਟੇਜ ਦੀ ਮਦਦ ਨਾਲ ਪੁਲਿਸ ਨੇ ਕਈ ਕੇਸਾਂ ਵਿੱਚ ਲੋੜੀਂਦੇ ਬਦਨਾਮ ਅਪਰਾਧੀ ਨੂੰ ਕੀਤਾ ਕਾਬੂ
ਪਠਾਨਕੋਟ, 4 ਮਈ : ਪਠਾਨਕੋਟ ਪੁਲਿਸ ਨੇ ਇੱਕ ਤਿੱਖੀ ਕਾਰਵਾਈ ਕਰਦੇ ਹੋਏ ਸ਼ਹਿਰ ਵਿੱਚ ਲੁੱਟ-ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਬਦਨਾਮ ਅਪਰਾਧੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜਦੋ ਪੀੜਤਾ ਨੀਲਮ ਕੁਮਾਰੀ ਦੁਪਹਿਰ ਦਾ ਖਾਣਾ ਖਾਣ
- ਕੇਂਦਰ ਸਰਕਾਰ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ, ਪੇਂਡੂ ਵਿਕਾਸ ਫੰਡ ਨੂੰ ਰੋਕਣਾ ਉਨ੍ਹਾਂ ਦੀ ਸੂਬੇ ਪ੍ਰਤੀ ਬਦਨੀਤੀ ਦਾ ਤਾਜ਼ਾ ਸਬੂਤ ਹੈ: ਹਰਪਾਲ ਚੀਮਾ
- ਭਾਜਪਾ ਬਦਲਾਖੋਰੀ ਦੀ ਰਾਜਨੀਤੀ ਕਰ ਰਹੀ ਹੈ, ਕਿਸਾਨ ਅੰਦੋਲਨ ਨੂੰ ਸਫਲ ਕਰਨ ਲਈ ਪੰਜਾਬ ਦੇ ਕਿਸਾਨਾਂ ਨੂੰ ਸਜ਼ਾ ਦੇਣਾ ਚਾਹੁੰਦੀ ਹੈ: ਆਪ ਆਗੂ
ਚੰਡੀਗੜ੍ਹ, 4 ਮਈ : ਭਾਜਪਾ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਕਿ ਉਹ
- ਕੀ ਕੈਪਟਨ, ਜਾਖੜ, ਮਨਪੀੑਤ ਬਾਦਲ,ਬੈਂਸ ਭਰਾ, ਰਾਣਾ ਸੋਢੀ, ਕਾਂਗੜ, ਫ਼ਤਿਹਜੰਗ ਬਾਜਵਾ ਅਤੇ ਇੰਦਰ ਅਟਵਾਲ ਵਰਗੇ ਇਸਦਾ ਵਿਰੋਧ ਕਰਨਗੇ?- ਭਗਵੰਤ ਮਾਨ
- ਭਾਜਪਾ ਦਾ ਪੰਜਾਬ ਵਿਰੋਧੀ ਤੇ ਕਿਸਾਨ ਵਿਰੋਧੀ ਚਿਹਰਾ ਮੁੜ ਹੋਇਆ ਨੰਗਾ : ਭਗਵੰਤ ਮਾਨ
ਚੰਡੀਗੜ੍ਹ, 4 ਮਈ : ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਪੇਂਡੂ ਵਿਕਾਸ ਫੰਡ ਨੂੰ ਰੋਕਣ ਅਤੇ ਮਾਰਕੀਟ ਫ਼ੀਸ ਵਿੱਚ ਕਟੌਤੀ ਕਰਨ ਨੂੰ ਲੈ
ਚੰਡੀਗੜ੍ਹ, 4 ਮਈ : ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਫਤ ਮੁਹੱਈਆ ਕਰਵਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ (ਸ਼ੁੱਕਰਵਾਰ) ਨੂੰ ਲੁਧਿਆਣਾ ਵਿਖੇ 80 ਆਮ ਆਦਮੀ ਕਲੀਨਿਕ ਸੂਬਾ ਵਾਸੀਆਂ ਨੂੰ ਸਮਰਪਿਤ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ