ਹਿਊਸਟਨ, 3 ਮਈ : ਅਮਰੀਕਾ ਦੇ ਟੈਕਸਾਸ ਰਾਜ ਦੇ ਸਭ ਤੋਂ ਵੱਡੇ ਸ਼ਹਿਰ ਹਿਊਸਟਨ ਵਿੱਚ ਦੋ ਮੈਟਰੋ ਬੱਸਾਂ ਦੀ ਟੱਕਰ ਵਿੱਚ ਕਰੀਬ 11 ਲੋਕ ਜ਼ਖਮੀ ਹੋ ਗਏ ਅਤੇ ਹਸਪਤਾਲ ਵਿੱਚ ਭਰਤੀ ਹਨ। ਇਕ ਸਮਾਚਾਰ ਏਜੰਸੀ ਨੇ ਸਥਾਨਕ ਮੀਡੀਆ ਕੇਟੀਆਰਕੇ ਦੇ ਹਵਾਲੇ ਨਾਲ ਦੱਸਿਆ ਕਿ ਹਾਦਸੇ ਵਿਚ ਇਕ ਬੱਸ ਦੀ ਅੱਗੇ ਵਾਲੀ ਵਿੰਡਸ਼ੀਲਡ ਚਕਨਾਚੂਰ ਹੋ ਗਈ। ਦੋਵਾਂ ਬੱਸਾਂ 'ਚ ਕਿੰਨੇ ਲੋਕ ਸਵਾਰ ਸਨ, ਇਸ
news
Articles by this Author
- ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 1,25,940 ਮੀਟ੍ਰਿਕ ਟਨ ਕਣਕ ਦੀ ਖਰੀਦ
ਐੱਸ.ਏ.ਐੱਸ. ਨਗਰ, 3 ਮਈ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 1,25,940 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 1,25,940 ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ। ਕਿਸਾਨਾਂ ਨੂੰ ਹੁਣ ਤੱਕ ਕਰੀਬ 234 ਕਰੋੜ ਰੁਪਏ ਦੀ ਅਦਾਇਗੀ ਵੀ
- ਸੁਪਰੀਮ ਕੋਰਟ ਦੇ ਨਿਰਦੇਸ਼ ਮਗਰੋਂ ਹੁਣ ਭਾਰਤ ਸਰਕਾਰ ਨਿਭਾਵੇ ਆਪਣੀ ਜ਼ੁੰਮੇਵਾਰੀ
ਅੰਮ੍ਰਿਤਸਰ, 3 ਮਈ : ਪਿਛਲੇ ਲਗਭਗ 28 ਸਾਲਾਂ ਤੋਂ ਜੇਲ੍ਹ ਵਿਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ ਵਿਚ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਫੈਸਲੇ ’ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਹੁਣ
ਜਗਰਾਓਂ, 03 ਮਈ (ਰਛਪਾਲ ਸ਼ੇਰਪੁਰੀ) : ਸਥਨਾਕ ਸ਼ਹਿਰ ਦੇ ਸਾਇੰਸ ਕਾਲਜ ਦੇ ਨੇੜੇ ਰਾਏਕੋਟ ਰੋਡ ਤੇ ਇੱਕ ਸਵਿਫਟ ਕਾਰ ਦੇ ਬੇਕਾਬੂ ਹੋ ਗਏ ਦਰੱਖਤ ਨਾ ਟਕਰਾ ਗਈ, ਜਿਸ ਕਾਰਨ ਦੋ ਨੌਜਵਾਨਾਂ ਦੀ ਮੌਤ ਹੋਣ ਦੀ ਦੁੱਖਦਾਈ ਖ਼ਬਰ ਹੈ। ਜਾਣਕਾਰੀ ਅਨੁਸਾਰ ਕਾਰ ਸਵਾਰ ਤਰਨਤਾਰਨ ਤੋਂ ਰਾਏਕੋਟ ਨੂੰ ਜਾ ਰਹੇ ਸਨ, ਜਦੋਂ ਉਹ ਦੇਰ ਰਾਤ ਤਕਰੀਬਨ 11 ਵਜੇ ਜਗਰਾਓਂ ਸਾਇੰਸ ਕਾਲਜ ਦੇ ਨਜ਼ਦੀਕ ਪੁੱਜੇ
- ਹਾਦਸੇ ‘ਚ ਏਐਸਆਈ ਤੇ ਹੋਮਗਾਰਡ ਦੇ ਜਵਾਨ ਦੀ ਮੌਤ
ਫਤਿਹਗੜ੍ਹ ਸਾਹਿਬ, 03 ਮਈ : ਸ੍ਰੀ ਫਤਿਹਗੜ੍ਹ ਸਾਹਿਬ ਦੇ ਨਬੀਪੁਰ ‘ਚ ਇੱਕ ਸੜਕ ਹਾਦਸੇ ‘ਚ ਦੋ ਮੁਲਾਜਮਾਂ ਦੀ ਮੌਤ ਅਤੇ ਫੌਜ ਦੇ 4 ਜਵਾਨ ਜਖ਼ਮੀ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਘਟਨਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਨਬੀਪੁਰ ‘ਚ ਫੌਜ ਦੀਆਂ ਗੱਡੀਆਂ ਦੇ ਕਾਫਲੇ ਨੂੰ
ਅੰਮ੍ਰਿਤਸਰ, 3 ਅਪ੍ਰੈਲ : ਆਮ ਆਦਮੀ ਪਾਰਟੀ ਬਦਲਾਵ ਦੇ ਨਾਮ ਤੇ ਪੰਜਾਬ ਦੀ ਸੱਤਾ ਵਿਚ ਆਈ ਸੀ ਅਤੇ ਲੋਕਾਂ ਵੱਲੋਂ ਬੰਨਵੇਂ ਸੀਟਾਂ ਜਿੱਤਾ ਕੇ ਆਮ ਆਦਮੀ ਪਾਰਟੀ ਨੂੰ ਅੱਗੇ ਲੈ ਕੇ ਆ ਗਿਆ ਸੀ ਆਪਣੀ ਪੁਲਿਸ ਦੀ ਨੌਕਰੀ ਤੋਂ ਬਤੌਰ ਆਈ ਜ਼ੀ ਅਸਤੀਫਾ ਦੇ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਵਿਜੇ ਪ੍ਰਤਾਪ ਸਿੰਘ ਨੂੰ ਵੀ ਲੋਕਾਂ ਨੇ ਅੰਮ੍ਰਿਤਸਰ ਨੌਰਥ ਹਲਕੇ ਤੋਂ ਵੱਡੇ ਫਰਕ ਨਾਲ
- ਯੂਨੀਵਰਸਿਟੀ ਵੱਲੋਂ ਤਿਆਰ ਸਾਫ਼ਟਵੇਅਰ ਰਾਹੀਂ ਮਸ਼ੀਨੀ ਲਿਪੀਆਂਤਰ ਦਾ ਤਜਰਬਾ ਵੀ ਰਿਹਾ ਸਫਲ
- ਹੁਣ ਸ਼ਾਹਮੁਖੀ ਵਿੱਚ ਵੀ ਛਾਪੀਆਂ ਜਾਇਆ ਕਰਨਗੀਆਂ ਕਿਤਾਬਾਂ
ਪਟਿਆਲਾ, 3 ਮਈ : ਪੰਜਾਬੀ ਯੂਨੀਵਰਸਿਟੀ ਦਾ ਇਸ ਵਾਰ ਦਾ ਸਥਾਪਨਾ ਦਿਵਸ ਇਸ ਗੱਲੋਂ ਵੀ ਖਾਸ ਸੀ ਕਿ ਲੰਬੇ ਸਮੇਂ ਬਾਅਦ ਇੱਥੋਂ ਦੇ ਪਬਲੀਕੇਸ਼ਨ ਬਿਊਰੋ ਦੀਆਂ ਛੇ ਨਵੀਆਂ ਪ੍ਰਕਾਸ਼ਨਾਵਾਂ ਨੂੰ ਮੁੱਖ ਮੰਤਰੀ, ਪੰਜਾਬ ਸ੍ਰ
- ਸਮੂਹ ਪਰਿਵਾਰ ਮੈਂਬਰਾਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ
ਕੀਰਤਪੁਰ ਸਾਹਿਬ, 3 ਮਈ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜੋ ਕਿ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ ਉਨ੍ਹਾਂ ਦਾ ਅੰਗੀਠਾ ਅੱਜ ਪਰਿਵਾਰਕ ਮੈਂਬਰਾਂ,ਸਾਕ ਸਬੰਧੀਆਂ ਅਤੇ ਪਾਰਟੀ ਵਰਕਰਾਂ ਵਲੋਂ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਸਤਲੁਜ ਦਰਿਆ ਵਿੱਚ ਜਲ ਪ੍ਰਵਾਹ ਕਰ ਦਿੱਤਾ ਗਿਆ। ਇਸ ਤੋਂ
- ਕੇਂਦਰ ਸਰਕਾਰ ਕੇਸ ਵਿਚ ਦੋਗਲੇ ਮਿਆਰ ਅਪਣਾ ਰਹੀ ਹੈ, ਸੀਨੀਅਰ ਆਗੂ ਗਜੇਂਦਰ ਸਿੰਘ ਸ਼ੇਖਾਵਤ ਪਹਿਲਾਂ ਹੀ ਪੰਜਾਬ ਵਿਚ ਭਾਈ ਰਾਜੋਆਣਾ ਦੀ ਰਿਹਾਈ ਦੀ ਹਮਾਇਤ ਕਰ ਚੁੱਕੇ ਹਨ: ਬਿਕਰਮ ਸਿੰਘ ਮਜੀਠੀਆ
- ਕਿਹਾ ਕਿ ਅਜਿਹਾ ਜਾਪਦਾ ਹੈ ਕਿ ਮਾਮਲੇ ਵਿਚ ਭਾਜਪਾ ਤੇ ਆਪ ਵਿਚ ਗੁਪਤ ਸਮਝੌਤਾ ਹੋਇਆ ਹੈ ਜੋ ਬੰਦੀ ਸਿੰਘਾਂ ਦੀ ਰਿਹਾਈ ਵਿਚ ਅੜਿਕਾ ਬਣ ਰਿਹੈ
ਚੰਡੀਗੜ੍ਹ, 3 ਮਈ : ਸ਼੍ਰੋਮਣੀ
ਬੇਲਗ੍ਰੇਡ, 3 ਮਈ : ਸਰਬੀਆ ਦੇ ਬੇਲਗ੍ਰੇਡ ਵਿੱਚ ਇੱਕ 14 ਸਾਲਾ ਵਿਦਿਆਰਥੀ ਨੇ ਬੁੱਧਵਾਰ ਨੂੰ ਸਕੂਲ ਦੲ ਇੱਕ ਕਲਾਸ ਰੂਮ ਵਿੱਚ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ, ਜਿਸ ਵਿੱਚ ਅੱਠ ਬੱਚਿਆਂ ਸਮੇਤ 09 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਇੱਕ ਗਾਰਡ ਵੀ ਸ਼ਾਮਲ ਹੈ। ਗੋਲ਼ੀਬਾਰੀ ਵਿੱਚ ਇੱਕ ਅਧਿਆਪਕ ਅਤੇ ਛੇ ਬੱਚੇ ਜ਼ਖ਼ਮੀ ਹੋ ਗਏ। ਗੋਲ਼ੀਬਾਰੀ ਵਲਾਦਿਸਲਾਵ ਰਿਬਨੀਕਰ