news

Jagga Chopra

Articles by this Author

ਵਿਦੇਸ਼ ਜਾਣ ਦੇ ਸੁਪਨੇ ਤੇ ਕਰਜੇ ਦੀ ਪੰਡ ਪੈ ਗਈ ਭਾਰੀ, ਨੌਜਵਾਨ ਨੇ ਕੀਤੀ ਆਤਮ ਹੱਤਿਆ

ਬੁਢਲਾਡਾ, 2 ਮਈ : ਵਿਦੇਸ਼ ਜਾਣ ਦੇ ਸੁਪਨਾ ਸੀ ਨੌਜ਼ਵਾਨ ਦਾ ਪਰ ਕਰਜੇ ਦੀ ਪੰਡ ਨੇ ਉਸਦੀ ਮੌਤ ਹੀ ਲੈ ਲਈ। ਪਰਿਵਾਰ ਉੱਪਰ ਲੱਖਾਂ ਰੁਪਏ ਨਾਲ ਕਰਜਾਈ ਹੋਏ ਬੇਰੁਜਗਾਰ ਨੌਜ਼ਵਾਨ ਵੱਲੋਂ ਜਹਿਰੀਲ ਚੀਜ ਖਾ ਕੇ ਆਤਮ ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਿੰਡ ਕੁਲਾਣੇ ਦਾ ਰਹਿਣ ਵਾਲਾ ਜੀਵਨ ਸਿੰਘ ਬੱਬੀ (22) ਪੁੱਤਰ ਜਗਸੀਰ ਸਿੰਘ ਜੋ ਬੀ.ਏ. ਦੀ

ਪਟਿਆਲਾ ਜ਼ਿਲ੍ਹੇ ਦੀਆਂ 108 ਮੰਡੀਆਂ ‘ਚ ਕਣਕ ਦੀ ਰਿਕਾਰਡ ਖਰੀਦ, ਲਿਫਟਿੰਗ ਦਾ ਕੰਮ ਤੇਜੀ ਨਾਲ ਜਾਰੀ ਹੈ : ਡਿਪਟੀ ਕਮਿਸ਼ਨਰ

ਪਟਿਆਲਾ, 2 ਮਈ : ਪਟਿਆਲਾ ਜ਼ਿਲ੍ਹੇ ਦੀਆਂ 108 ਮੰਡੀਆਂ ‘ਚ ਕਣਕ ਦੀ ਰਿਕਾਰਡ ਖਰੀਦ ਬਾਅਦ ਹੁਣ ਲਿਫਟਿੰਗ ਦਾ ਕੰਮ ਤੇਜੀ ਨਾਲ ਜਾਰੀ ਹੈ, ਕਿਉਂਕਿ ਜ਼ਿਲ੍ਹੇ ‘ਚ ਹੁਣ ਕਣਕ ਦੀ ਆਮਦ ਘਟਕੇ ਕੇਵਲ 2487 ਮੀਟ੍ਰਿਕ ਟਨ ਦੀ ਹੀ ਰਹਿ ਗਈ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਕਣਕ ਦੀ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲੈਣ ਲਈ ਆਨਲਾਈਨ ਮੀਟਿੰਗ ਕਰਦਿਆਂ ਕੀਤਾ। ਡਿਪਟੀ

ਸੁਖਪਾਲ ਸਿੰਘ ਖਹਿਰਾ ਦੇ ਦੋਸ਼ ਬੇਬੁਨਿਆਦ ਅਤੇ ਝੂਠੇ ਹਨ : ਕਟਾਰੂਚੱਕ 

ਚੰਡੀਗੜ੍ਹ, 2 ਮਈ : ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੇ ਦੋਸ਼ਾਂ ਨੂੰ ਮੰਤਰੀ ਲਾਲਚੰਦ ਕਟਾਰੂਚੱਕ ਨੇ ਬੇਬੁਨਿਆਦ ਅਤੇ ਝੂਠਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੇਰਾ ਪੁੱਤਰ ਕਦੇ ਵੀ ਮੇਰਾ ਸਰਕਾਰੀ ਫ਼ੋਨ ਅਟੈਂਡੈਂਟ ਨਹੀਂ ਰਿਹਾ। ਖਹਿਰਾ ਦੀ ਗੱਲ 'ਚ ਕੋਈ ਸੱਚਾਈ ਨਹੀਂ ਹੈ।ਮੰਤਰੀ ਕਟਾਰੂਚੱਕ ਨੇ ਦੱਸਿਆ ਕਿ ਪਿਛਲੇ 11 ਮਹੀਨਿਆਂ ਤੋਂ ਮੇਰਾ ਸਰਕਾਰੀ ਫੋਨ ਅਟੈਂਡੈਂਟ

ਡਿਪਟੀ ਕਮਿਸ਼ਨਰ ਜੋਰਵਾਲ ਵੱਲੋਂ ਅੱਠਵੀਂ ਦੀ ਪ੍ਰੀਖਿਆ ਵਿੱਚ ਮੈਰਿਟ ਵਿੱਚ ਆਈਆਂ 4 ਵਿਦਿਆਰਥਣਾਂ ਦਾ ਵਿਸ਼ੇਸ਼ ਸਨਮਾਨ
  • ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਮਿਹਨਤ ਨਾਲ ਪੜ੍ਹਾਈ ਕਰਦੇ ਰਹਿਣ ਦਾ ਦਿੱਤਾ ਸੱਦਾ

ਸੰਗਰੂਰ, 2 ਮਈ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਆਪਣੇ ਦਫ਼ਤਰ ਵਿਖੇ ਉਨ੍ਹਾਂ ਚਾਰ ਵਿਦਿਆਰਥਣਾਂ ਨੂੰ ਵਿਸ਼ੇਸ਼ ਤੌਰ'ਤੇ ਸਨਮਾਨਿਤ ਕੀਤਾ, ਜਿਨ੍ਹਾਂ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਵੱਲੋਂ ਅੱਠਵੀਂ ਦੀ ਪ੍ਰੀਖਿਆ ਵਿੱਚ ਮੈਰਿਟ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਇਆ ਗਿਆ

ਡਿਪਟੀ ਕਮਿਸ਼ਨਰ ਵੱਲੋਂ ਸਟੈਂਪ ਵੈਂਡਰ ਅਤੇ ਟਾਈਪ ਰਾਈਟਰਜ਼ ਨੂੰ ਵੀ ਸਵੇਰੇ 7:30 ਵਜੇ ਕੰਮ ਸ਼ੁਰੂ ਕਰਨ ਦੀ ਹਦਾਇਤ
  • ਪਹਿਲੇ ਦਿਨ ਡਿਪਟੀ ਕਮਿਸ਼ਨਰ ਸਮੇਤ ਸਾਰੇ ਅਧਿਕਾਰੀ ਅਤੇ ਕਰਮਚਾਰੀ ਨਵੇਂ ਸਮੇਂ ਅਨੁਸਾਰ ਦਫ਼ਤਰਾਂ ਵਿੱਚ ਪਹੁੰਚੇ

ਮੋਗਾ, 2 ਮਈ : ਲੋਕਾਂ ਦੇ ਕੰਮ ਸਵੇਰੇ ਪਹਿਲੇ ਸਮੇਂ ਹੋਣੇ ਯਕੀਨੀ ਬਣਾਉਣ ਅਤੇ ਬਿਜਲੀ ਦੀ ਬਚਤ ਨੂੰ ਧਿਆਨ ਵਿੱਚ ਰਖਦਿਆਂ ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 2 ਵਜੇ ਤੱਕ ਦਾ ਕੀਤਾ ਗਿਆ ਹੈ। ਜ਼ਿਲ੍ਹਾ ਮੋਗਾ ਵਿੱਚ

ਪਿੰਡਾਂ ਦੀ ਮੰਗ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ : ਕੈਬਨਿਟ ਮੰਤਰੀ ਜਿੰਪਾ

ਹੁਸ਼ਿਆਰਪੁਰ, 2 ਮਈ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿੱਚ ਪਿੰਡਾਂ ਦੀ ਮੰਗ ਅਨੁਸਾਰ ਕੰਮ ਕਰਵਾ ਕੇ ਇਲਾਕੇ ਦੀ ਨੁਹਾਰ ਬਦਲੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਥੇ ਪਿੰਡਾਂ ਵਿਚ ਵਿਕਾਸ ਪੱਖੋਂ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ, ਉੱਥੇ ਹੀ ਲੋੜਵੰਦ ਵਿਅਕਤੀਆਂ ਨੂੰ ਵੱਖ-ਵੱਖ ਸਕੀਮਾਂ ਤਹਿਤ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਨੂੰ ਵੀ ਯਕੀਨੀ

ਆਧਾਰ ਕਾਰਡ ਅਪਡੇਟ ਕਰਵਾਉਣ ਸਬੰਧੀ ਸਹਾਇਕ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ
  • ਜ਼ਿਲ੍ਹਾ ਵਾਸੀਆਂ ਨੂੰ ਆਪਣੇ ਆਧਾਰ ਕਾਰਡ ਵੇਰਵਿਆਂ ਨੂੰ ਅਪਡੇਟ ਕਰਾਉਣ ਦੀ ਅਪੀਲ

ਫਿਰੋਜ਼ਪੁਰ, 2 ਮਈ : ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਹਾਇਕ ਕਮਿਸ਼ਨਰ (ਜ) ਸ੍ਰੀ ਸੂਰਜ ਨੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ, ਸੇਵਾ ਕੇਂਦਰਾਂ ਅਤੇ ਸੀ.ਐਸ.ਸੀ. ਸੈਂਟਰਾਂ ਦੇ ਅਧਿਕਾਰੀਆਂ/ਮੈਨੇਜਰਾਂ ਨਾਲ ਰੀਵਿਊ ਮੀਟਿੰਗ ਕੀਤੀ ਅਤੇ ਜ਼ਿਲ੍ਹੇ ਵਿੱਚ ਆਧਾਰ

'ਨਵੇਂ ਯੁੱਗ ਦਾ ਆਗਾਜ਼', ਪੰਜਾਬ ਨੇ ਆਮ ਆਦਮੀ ਦੀ ਸਹੂਲਤ ਲਈ ਅੱਜ ਤੋਂ ਬਦਲਿਆ ਸਰਕਾਰੀ ਦਫ਼ਤਰਾਂ ਦਾ ਸਮਾਂ
  • ਭਗਵੰਤ ਮਾਨ ਨੇ ਖੁਦ ਸਵੇਰੇ 7:28 ਵਜੇ ਆਪਣੇ ਦਫਤਰ ਪਹੁੰਚ ਕੇ ਸੂਬੇ ਦੀ ਅਗਵਾਈ ਕਰਨ ਦੀ ਮਿਸਾਲ ਕਾਇਮ ਕੀਤੀ

ਚੰਡੀਗੜ੍ਹ, 2 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਦਫ਼ਤਰੀ ਸਮਾਂ ਬਦਲਣ ਦੀ ਬੇਮਿਸਾਲ ਲੋਕ-ਪੱਖੀ ਪਹਿਲਕਦਮੀ ਨਾਲ ਸੂਬੇ ਵਿੱਚ 'ਨਵੇਂ ਯੁੱਗ ਦਾ ਆਗਾਜ਼' ਹੋਇਆ ਹੈ, ਜਿਸ ਨਾਲ ਰੋਜ਼ਾਨਾ 350 ਮੈਗਾਵਾਟ ਬਿਜਲੀ ਬਚਣ ਦੇ ਨਾਲ-ਨਾਲ 2 ਮਈ ਤੋਂ

ਐਲਪੀਯੂ ਦਾ ਤਿੰਨ ਦਿਨਾਂ ਗਲੋਬਲ ਓਪਨ ਫੈਸਟ ‘ਯੂਥ ਵਾਈਬ- 2023’ ਸ਼ੁਰੂ ਹੋਇਆ

ਜਲੰਧਰ, 2 ਮਈ : ਲਵਲੀ ਪ੍ਰੋਫੈਸ਼ਨਲ  ਯੂਨੀਵਰਸਿਟੀ (ਐੱਲ. ਪੀ. ਯੂ.) ਦੇ  'ਯੂਥ ਕੈਪੀਟਲ' ਵਿਭਾਗ ਨੇ ਅੱਜ ਸ਼ਾਂਤੀ ਦੇਵੀ ਮਿੱਤਲ ਆਡੀਟੋਰੀਅਮ ਵਿਖੇ "ਇਕੁਇਟੀ, ਵਿਭਿੰਨਤਾ ਅਤੇ ਸਮਾਵੇਸ਼ਤਾ" ਦੇ ਥੀਮ ਨਾਲ ਗਲੋਬਲ ਓਪਨ ਫੈਸਟ- 'ਯੂਥ ਵਾਈਬ 2023' ਦੇ ਆਪਣੇ 7ਵੇਂ ਐਡੀਸ਼ਨ ਦਾ ਉਦਘਾਟਨ ਕੀਤਾ। " ਇਹ ਫੈਸਟ 20 ਤੋਂ ਵੱਧ ਯੂਨੀਵਰਸਿਟੀਆਂ ਦੇ ਹਜ਼ਾਰਾਂ ਭਾਗ ਲੈਣ ਵਾਲੇ ਵਿਦਿਆਰਥੀਆਂ

ਪੰਜਾਬ ਵਿਚ ਨੌਜਵਾਨਾਂ ਨੂੰ ਹੁਣ ਤੱਕ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਅਸਾਮੀਆਂ ’ਤੇ ਭਰਤੀ ਜਾਰੀ : ਮੁੱਖ ਮੰਤਰੀ ਮਾਨ
  • ਨਿਯੁਕਤੀ ਦੀ ਪ੍ਰਕਿਰਿਆ ਨਿਰੋਲ ਮੈਰਿਟ, ਨਿਰਪੱਖ ਤੇ ਪਾਰਦਰਸ਼ੀ ਹੋਣ ਕਾਰਨ ਇਕ ਵੀ ਨੌਕਰੀ ਲਈ ਅਦਾਲਤ ਦੀ ਚੁਣੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ

ਚੰਡੀਗੜ੍ਹ, 2 ਮਈ : ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਸ਼ੁਰੂ ਕੀਤੀ ਵਿਆਪਕ ਮੁਹਿੰਮ ਦੀ ਸਫਲਤਾ ਦਾ ਜ਼ਿਕਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਮਾਰਚ, 2022 ਤੋਂ ਹੁਣ ਤੱਕ