news

Jagga Chopra

Articles by this Author

ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਅੱਜ ਸਵੇਰੇ 7:30 ਵਜੇ ਖੁੱਲ੍ਹੇ ਜ਼ਿਲ੍ਹੇ ਦੇ ਸਮੂਹ ਸਰਕਾਰੀ ਦਫ਼ਤਰ
  • ਡਿਪਟੀ ਕਮਿਸ਼ਨਰ ਨੇ ਸਵੇਰੇ 7:30 ਵਜੇ ਪਹੁੰਚ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਬਣੇ ਦਫ਼ਤਰਾਂ ਦੀ ਕੀਤੀ ਚੈਕਿੰਗ

ਤਰਨ ਤਾਰਨ, 2 ਮਈ : ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਇੱਕ ਕ੍ਰਾਂਤੀਕਾਰੀ ਫੈਸਲੇ ਅਨੁਸਾਰ ਦਫ਼ਤਰਾਂ ਦੇ ਸਮੇਂ ਵਿਚ ਕੀਤੇ ਬਦਲਾਅ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਸਰਕਾਰੀ ਦਫ਼ਤਰ ਅੱਜ ਸਵੇਰੇ 7:30 ਵਜੇ

ਅਗਲੀ ਫਸਲ ਲਗਾਉਣ ਤੋਂ ਪਹਿਲਾਂ ਸੜਕਾਂ ਦੇ ਦੋਨਾਂ ਪਾਸਿਆਂ ਦੇ ਬਰਮ ਮਜ਼ਬੂਤ ਕਰਨ ਕਿਸਾਨ : ਡਿਪਟੀ ਕਮਿਸ਼ਨਰ 

ਫਰੀਦਕੋਟ, 2 ਮਈ : ਅਗਲੀ ਫਸਲ ਲਗਾਉਣ ਤੋਂ ਪਹਿਲਾਂ ਕਿਸਾਨ ਸੜਕਾਂ ਦੇ ਦੋਨਾਂ ਪਾਸਿਆਂ ਦੇ ਬਰਮ ਮਜਬੂਤ ਕਰਨ। ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਪੇਂਡੂ ਲਿੰਕ ਸੜਕਾਂ ਦੇ ਬਰਮ ਮੁਕੰਮਲ ਕਰਨ ਸਬੰਧੀ ਨਿਰਦੇਸ਼ ਦਿੰਦੇ ਹੋਏ ਉਕਤ ਗੱਲ ਕਹੀ। ਉਨ੍ਹਾਂ ਕਿਹਾ ਕਿ ਇਹ ਦੇਖਣ ਵਿੱਚ ਆਉਂਦਾ ਹੈ ਕਿ ਪਿੰਡਾਂ ਦੀਆਂ ਸੜਕਾਂ ਦੇ ਦੋਨਾਂ

ਸੂਬੇ ਦੇ ਲੋਕਾਂ ਤੱਕ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦਾ ਮੁੱਖ ਉਦੇਸ਼ : ਕੈਬਨਿਟ ਮੰਤਰੀ ਜਿੰਪਾ

ਹੁਸ਼ਿਆਰਪੁਰ, 2 ਮਈ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਕੇ ਕਿਹਾ ਕਿ ਸੂਬੇ ਦੇ ਲੋਕਾਂ ਤੱਕ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੁਨਿਆਦੀ ਸਹੂਲਤਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਕੋਈ ਕਮੀ ਨਹੀਂ ਛੱਡ ਰਹੀ ਹੈ। ਉਹ ਹੁਸ਼ਿਆਰਪੁਰ ਦੇ ਵਾਰਡ ਨੰਬਰ 28 ਦੇ

ਮੁੱਖ ਸਕੱਤਰ ਜੰਜੂਆ ਵੱਲੋਂ ਅਨਰੈਗੂਲੇਟਿਡ ਡਿਪਾਜ਼ਿਟ ਐਕਟ, 2019 ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼

ਚੰਡੀਗੜ੍ਹ, 2 ਮਈ : ਸੂਬੇ ਦੇ ਨਾਗਰਿਕਾਂ ਦੀ ਸਖ਼ਤ ਮਿਹਨਤ ਦੀ ਕਮਾਈ ਦੀ ਰੱਖਿਆ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਲੋਕਾਂ ਦੇ ਹਿੱਤਾਂ ਲਈ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਅਨਰੈਗੂਲੇਟਿਡ ਡਿਪਾਜ਼ਿਟ ਐਕਟ, 2019 'ਤੇ ਪਾਬੰਦੀ ਦੇ ਉਪਬੰਧਾਂ (ਕੰਟਰੋਲ ਰਹਿਤ ਜਮ੍ਹਾਂ ਰਕਮ ਉਤੇ ਪਾਬੰਦੀ ਦੇ ਕਾਨੂੰਨ)

ਪੰਜਾਬ ਮੁੜ ਵਿਕਾਸ ਦੀਆਂ ਲੀਹਾਂ ‘ਤੇ ਆ ਰਿਹਾ ਹੈ : ਭਗਵੰਤ ਮਾਨ

ਰਾਜਪੁਰਾ, 2 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਪੰਜਾਬ, ਦੇਸ਼ ਦੇ ਸਭ ਤੋਂ ਪਸੰਦੀਦਾ ਉਦਯੋਗਿਕ ਸਥਾਨ ਵਜੋਂ ਉੱਭਰਿਆ ਹੈ ਅਤੇ ਹਰ ਖੇਤਰ ਵਿੱਚ ਵਿਆਪਕ ਵਿਕਾਸ ਦੇਖਣ ਨੂੰ ਮਿਲ ਰਿਹਾ ਹੈ। ਜੇ.ਐਸ.ਡਬਲਯੂ ਸਟੀਲ ਕੋਟਿੰਗ ਪ੍ਰੋਡਕਟਸ ਲਿਮਟਿਡ ਦੇ ਪਲਾਂਟ ਨੂੰ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ

ਟਰਾਂਟੋਂ 'ਚ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ, ਪ੍ਰਧਾਨ ਮੰਤਰੀ ਟਰੂਡੋ ਨੇ ਭਰੀ ਹਾਜ਼ਰੀ

ਟਰਾਂਟੋ, 01 ਮਈ : ਕੈਨੇਡਾ ਵਿੱਚ ਖ਼ਾਲਸਾ ਸਜਾਨਾ ਦਿਵਸ ਮੌਕੇ ਸਜਾਏ ਗਏ ਨਗਰ ਕੀਰਤਨ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸ਼ਮੂਲੀਅਤ ਕੀਤੀ ਅਤੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਅਤੇ ਪ੍ਰਬੰਧਕਾਂ ਨਾਲ ਤਸਵੀਰ ਕਰਵਾਉਣ ਦਾ ਮੌਕਾ ਮਿਲਿਆ। ਇਹ ਨਗਰ ਕੀਰਤਨ ਕੈਨੇਡਾ ਦੇ ਸ਼ਹਿਰ ਟਰਾਂਟੋ ਡਾਊਨ

ਸਿੱਖ ਜਰਨੈਲ ਦੀ ਜਨਮ ਸ਼ਤਾਬਦੀ ਦੇ ਸਮਾਗਮਾਂ ਮੌਕੇ ਸੰਗਤਾਂ ਵੱਧ ਤੋਂ ਵੱਧ ਕਰਨ ਸ਼ਮੂਲੀਅਤ : ਭਾਈ ਰਾਮ ਸਿੰਘ

ਅੰਮ੍ਰਿਤਸਰ, 1 ਮਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜੀਆ ਦੀ 300 ਸਾਲਾ ਜਨਮ ਸ਼ਤਾਬਦੀ ਦਾ ਮੁੱਖ ਸਮਾਗਮ 5 ਮਈ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਤਾ ਜਾ ਰਿਹਾ ਹੈ। ਇਨ੍ਹਾਂ ਸਮਾਗਮਾਂ ਵਿਚ ਸੰਗਤਾਂ ਦੀ ਭਰਵੀਂ ਸ਼ਮੂਲੀਅਤ ਲਈ ਲਗਾਤਾਰ ਇਕੱਤਰਤਾਵਾਂ ਕੀਤੀਆਂ ਜਾ ਰਹੀਆਂ ਹਨ। ਸ਼੍ਰੋਮਣੀ

ਮਜ਼ਦੂਰ ਦਿਵਸ ਤੇ ਸਾਨੂੰ ਛੁੱਟੀ ਤਾ ਕੀ ਭਾਅ, ਕੰਮ ਕਰਾਂਗੇ ਤਾਂ ਹੀ ਰੋਟੀ ਮਿਲੇਗੀ : ਦਰਸ਼ਨ ਸਿੰਘ

ਰਾਏਕੋਟ, 01 ਮਈ (ਚਮਕੌਰ ਸਿੰਘ ਦਿਓਲ) : ਭਾਰਤ ਵਿੱਚ ਇੱਕ ਮਈ 1923 ਤੋਂ  ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ ਜਾ ਰਿਹਾ ਹੈ । ਕੌਮਾਂਤਰੀ ਮਜ਼ਦੂਰ ਦਿਵਸ ਨੂੰ ਮਈ ਦਿਵਸ ਵੀ ਕਿਹਾ ਜਾਂਦਾ ਹੈ। ਮਈ ਦਿਵਸ ਨੂੰ ਸਰਮਾਏਦਾਰਾ ਲੁੱਟ ਤੇ ਗੁਲਾਮੀ ਖ਼ਿਲਾਫ਼ ਮਜ਼ਦੂਰਾਂ ਦੇ ਘੋਲ਼ ਵਜੋਂ ਜਾਣਿਆ ਜਾਂਦਾ ਹੈ। ਮਈ ਦਿਵਸ ਦਾ ਇਤਿਹਾਸ ਮਜ਼ਦੂਰਾਂ ਨੂੰ ਸਿੱਖਿਆ ਦਿੰਦਾ ਹੈ ਕਿ ਉਹ ਆਪਣੇ ਹੱਕ

ਮਜ਼ਦੂਰ ਦਿਵਸ ਨੂੰ ਸਮਰਪਿਤ, ਸ਼ੇਰਪੁਰ ਚੌਂਕ ਵਿਖੇ ਹੋਣ ਹੋਣ ਵਾਲਾ ਸਮਾਗਮ ਮੁਲਤਵੀ

ਲੁਧਿਆਣਾ, 01 ਮਈ : ਮਜ਼ਦੂਰ ਦਿਵਸ ਨੂੰ ਸਮਰਪਿਤ, ਸਥਾਨਕ ਸ਼ੇਰਪੁਰ ਚੌਂਕ, 100 ਫੁੱਟੀ ਰੋਡ 'ਤੇ ਹੋਣ ਵਾਲਾ ਸਮਾਗਮ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਵਲੋਂ ਦੱਸਿਆ ਗਿਆ ਕਿ ਲੰਘੀ ਸਵੇਰ ਗਿਆਸਪੁਰਾ ਵਿਖੇ ਵਾਪਰੀ ਮੰਦਭਾਗੀ ਤੇ ਦੁਖਦਾਈ ਘਟਨਾ ਕਾਰਨ ਇਹ ਸਮਾਗਮ ਮੁਲਤਵੀ ਕੀਤਾ

ਲੁਧਿਆਣਾ ਜ਼ਿਲ੍ਹੇ 'ਚ ਕਣਕ ਦੀ ਆਮਦ ਅਤੇ ਖਰੀਦ ਨੇ ਪਿਛਲੇ ਸਾਲ ਦੇ ਰਿਕਾਰਡ ਤੋੜੇ

ਲੁਧਿਆਣਾ, 1 ਮਈ : ਜ਼ਿਲ੍ਹਾ ਲੁਧਿਆਣਾ ਵਿੱਚ ਚੱਲ ਰਹੇ ਸੀਜ਼ਨ ਦੌਰਾਨ ਕਣਕ ਦੀ ਆਮਦ ਅਤੇ ਖਰੀਦ ਨੇ ਪਿਛਲੇ ਸਾਲ ਦੇ ਰਿਕਾਰਡ ਨੂੰ ਪਾਰ ਕਰ ਦਿੱਤਾ ਹੈ। ਪ੍ਰਾਪਤ ਵੇਰਵਿਆਂ ਅਨੁਸਾਰ, ਪਿਛਲੇ ਸਾਲ ਦਾ ਰਿਕਾਰਡ ਤੋੜਦਿਆਂ ਇਸ ਸਾਲ 30 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਕੁੱਲ 763290 ਮੀਟਰਕ ਟਨ ਕਣਕ ਦੀ ਆਮਦ ਹੋਈ ਜਦਕਿ ਪਿਛਲਾ ਅੰਕੜਾ 680312 ਮੀਟਰਿਕ ਟਨ ਸੀ। ਇਸੇ