news

Jagga Chopra

Articles by this Author

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਮਨਾਇਆ ਗਿਆ ਮਈ ਦਿਵਸ , ਯੂਨੀਅਨ ਦਾ ਝੰਡਾ ਲਹਿਰਾਇਆ 
  • ਸੀ ਡੀ ਪੀ ੳ ਰਾਹੀਂ ਵਿਭਾਗ ਦੀ ਮੰਤਰੀ ਦੇ ਨਾਂ ਭੇਜਿਆ ਧਰਨੇ ਦਾ ਨੋਟਿਸ  

ਜਗਰਾਉਂ ,1 ਮਈ  (ਰਛਪਾਲ ਸਿੰਘ ਸ਼ੇਰਪੁਰੀ)  : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਹਰਗੋਬਿੰਦ ਕੌਰ ਗਰੁੱਪ ਬਲਾਕ ਸਿੱਧਵਾਂ ਬੇਟ ਵੱਲੋਂ ਜਿਲਾ ਪ੍ਰਧਾਨ ਗੁਰਅੰਮ੍ਰਿਤ ਕੌਰ ਲੀਹਾਂ ਅਤੇ ਬਲਾਕ ਪ੍ਰਧਾਨ ਮਨਜੀਤ ਕੌਰ ਢਿੱਲੋਂ ਬਰਸਾਲ ਦੀ ਅਗਵਾਈ ਹੇਠ ਸੀ ਡੀ ਪੀ ੳ ਦਫ਼ਤਰ ਵਿਖੇ ਮਜ਼ਦੂਰ ਦਿਵਸ ਮਨਾਇਆ

ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਬੇਅਦਬੀ ਅਤੇ ਗ੍ਰੰਥੀ ਸਿੰਘਾਂ ਤੇ ਹਮਲਾ ਕਰਨ ਵਾਲੇ ਦੀ ਮੌਤ

ਮਾਨਸਾ, 01 ਮਈ : ਪਿਛਲੇ ਦਿਨੀਂ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਗ੍ਰੰਥੀ ਸਿੰਘਾਂ ਤੇ ਹਮਲਾ ਕਰਨ ਵਾਲੇ ਦੀ ਮੌਤ ਹੋ ਜਾਣ ਦੀ ਖ਼ਬਰ ਹੈ।ਮਿਲੀ ਜਾਣਕਾਰੀ ਅਨੁਸਾਰ 25 ਅਪ੍ਰੈਲ ਨੂੰ ਬੇਅਦਬੀ ਕਰਨ ਵਾਲੇ ਦੋਸ਼ੀ ਜਸਵੀਰ ਸਿੰਘ ਜੱਸੀ ਨੂੰ 29 ਅਪ੍ਰੈਲ ਨੂੰ ਮਾਨਸਾ ਜੇਲ੍ਹ ਵਿੱਚ ਲਿਆਂਦਾ ਗਿਆ ਸੀ। ਭਰੋਸੇਯੋਗ ਸੂਤਰਾਂ

ਸਾਬਕਾ ਮੁੱਖ ਮੰਤਰੀ ਬਾਦਲ ਦੇ ਦੇਹੱਤ ਦਾ ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ

ਬਾਦਲ, 1 ਮਈ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਰੋਜ਼ਾਨਾ ਪਿੰਡ ਬਾਦਲ ਵਿਚ ਮਸ਼ਹੂਰ ਸਿਆਸੀ ਤੇ ਧਾਰਮਿਕ ਹਸਤੀਆਂ ਦੁੱਖ ਪ੍ਰਗਟਾਉਣ ਪਹੁੰਚ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਡਸਾ, ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਗੁਰਜੀਤ ਸਿੰਘ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ  5,98,063 ਮੀਟ੍ਰਿਕ ਟਨ ਕਣਕ ਦੀ ਕੀਤੀ ਖਰੀਦ

ਫਾਜਿਲਕਾ, 1 ਮਈ : ਜ਼ਿਲ੍ਹੇ ਦੀਆਂ ਮੰਡੀਆਂ ‘ਚੋ ਖਰੀਦ ਕੀਤੀ ਗਈ ਕਣਕ ਦੀ ਬੀਤੇ ਸ਼ਾਮ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ 1114.295 ਕਰੋੜ ਰੁਪਏ ਦੇ ਅਡਵਾਈਜ ਜਨਰੇਟ ਹੋ ਚੁੱਕੇ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ ਸੇਨੂੰ ਦੁੱਗਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ  ਬੀਤੇ ਸ਼ਾਮ ਤੱਕ  5,98,063 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਨੂੰ ਜ਼ਿਲ੍ਹੇ ਦੀਆਂ

ਆਪ' ਨੇ ਆਪਣੇ ਆਗੂਆਂ ਨੂੰ ਪੈਸੇ ਹੜੱਪਣ ਦੀ ਖੁੱਲ੍ਹੀ ਛੁੱਟੀ ਦਿੱਤੀ ਹੈ : ਪ੍ਰਤਾਪ ਬਾਜਵਾ

ਗੁਰਦਾਸਪੁਰ 1 ਮਈ : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਆਲੋਚਨਾ ਕੀਤੀ ਕਿ ਉਸ ਨੇ ਆਪਣੇ ਸਥਾਨਕ ਅਤੇ ਸੀਨੀਅਰ ਆਗੂਆਂ ਨੂੰ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨ ਅਤੇ ਉਨ੍ਹਾਂ ਤੋਂ ਪੈਸੇ ਵਸੂਲਣ ਦੀ ਖੁੱਲ੍ਹੀ ਛੋਟ ਦਿੱਤੀ ਹੋਈ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਇੱਕ ਖ਼ਬਰ ਦਾ

ਕੇਂਦਰ ਸਰਕਾਰ ਨੇ ਪਾਕਿਸਤਾਨ ਦੀਆਂ 14 ਮੋਬਾਈਲ ਐਪਾਂ 'ਤੇ ਲਗਾਈ ਪਾਬੰਦੀ

ਨਵੀਂ ਦਿੱਲੀ, 01 ਮਈ : ਕੇਂਦਰ ਦੀ ਮੋਦੀ ਸਰਕਾਰ ਨੇ ਭਾਰਤ ਵਿੱਚ ਵਰਤੀਆਂ ਜਾ ਰਹੀਆਂ ਪਾਕਿਸਤਾਨ ਦੀਆਂ 14 ਮੋਬਾਈਲ ਐਪਾਂ 'ਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਦਾ ਕਹਿਣਾ ਹੈ ਕਿ ਇਨ੍ਹਾਂ ਮੋਬਾਈਲ ਮੈਸੇਂਜਰ ਐਪਸ ਦੀ ਵਰਤੋਂ ਅੱਤਵਾਦੀਆਂ ਵੱਲੋਂ ਕੀਤੀ ਜਾ ਰਹੀ ਸੀ।ਸਰਹੱਦ ਪਾਰ ਤੋਂ ਆਉਣ ਵਾਲੇ ਇਹ ਅੱਤਵਾਦੀ ਪਾਕਿਸਤਾਨ 'ਚ ਬੈਠੇ ਆਪਣੇ ਆਕਾਵਾਂ ਨਾਲ ਗੱਲ ਕਰਨ ਲਈ ਇਨ੍ਹਾਂ ਐਪਸ

ਦਫ਼ਤਰ ਖੁੱਲ੍ਹਣ ਦੇ ਬਦਲੇ ਸਮੇਂ ਸਵੇਰੇ 7:30 ਤੋਂ ਦੁਪਹਿਰ 2.00 ਵਜੇ ਤੱਕ ਦੀ ਪਾਲਣਾ ਯਕੀਨੀ ਬਣਾਉਣ : ਡਿਪਟੀ ਕਮਿਸ਼ਨਰ 
  • ਸੇਵਾ ਕੇਂਦਰਾਂ ਦੇ ਸਮੇਂ 'ਚ ਕੋਈ ਬਦਲਾਅ ਨਹੀਂ, ਸੇਵਾ ਕੇਂਦਰ ਪਹਿਲਾਂ ਵਾਂਗ ਸਵੇਰੇ 9 ਵਜੇ ਤੋਂ 5 ਵਜੇ ਤੱਕ ਹੀ ਖੁੱਲ੍ਹਣਗੇ : ਸਾਕਸ਼ੀ ਸਾਹਨੀ

ਪਟਿਆਲਾ, 1 ਮਈ : ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਪੰਜਾਬ ਸਰਕਾਰ ਵੱਲੋਂ 2 ਮਈ ਤੋਂ ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਕੀਤੇ ਬਦਲਾਅ ਦੀ ਜ਼ਿਲ੍ਹੇ ਦੇ ਸਾਰੇ ਵਿਭਾਗਾਂ/ਅਦਾਰਿਆਂ ਨੂੰ ਪਾਲਣਾ ਕਰਨ ਦੀ ਹਦਾਇਤ ਕਰਦਿਆਂ

ਬ੍ਰਿਟੇਨ ਦੇ ਕੋਰਨਵਾਲ ਵਿੱਚ ਨਾਈਟ ਕਲੱਬ ਦੇ ਬਾਹਰ ਚਾਕੂ ਮਾਰ ਕੇ ਕੀਤਾ ਕਤਲ, 7 ਜ਼ਖਮੀ

ਕੌਰਨਵਾਲ, 01 ਮਈ : ਬ੍ਰਿਟੇਨ ਦੇ ਕੋਰਨਵਾਲ ਵਿੱਚ ਇੱਕ ਨਾਈਟ ਕਲੱਬ ਦੇ ਬਾਹਰ ਚਾਕੂ ਮਾਰ ਕੇ ਇੱਕ ਵਿਅਕਤੀ ਕੀਤਾ ਕਤਲ ਅਤੇ ਸੱਤ ਹੋਰ ਜ਼ਖਮੀ ਹੋ ਗਏ। ਐਤਵਾਰ ਸਵੇਰੇ ਬੋਡਮਿਨ ਕਸਬੇ 'ਚ ਇਕ ਅਣਪਛਾਤੇ ਵਿਅਕਤੀ ਨੂੰ ਅੱਠ ਲੋਕਾਂ 'ਤੇ ਹਮਲੇ ਦੇ ਸ਼ੱਕੀ ਵਜੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਨੇ ਦੱਸਿਆ ਕਿ ਅਣਪਛਾਤੇ ਹਮਲਾਵਰ ਨੂੰ ਕਤਲ, ਹੱਤਿਆ ਦੀ ਕੋਸ਼ਿਸ਼ ਅਤੇ ਇਰਾਦੇ ਨਾਲ

ਸਪੇਨ ਵਿੱਚ ਦੋ ਅਲਟਰਾਲਾਈਟ ਜਹਾਜ਼ਾਂ ਦੀ ਟੱਕਰ, 4 ਲੋਕਾਂ ਦੀ ਮੌਤ

ਮੈਡ੍ਰਿਡ, 01 ਮਈ : ਸਪੇਨ ਦੇ ਇੱਕ ਹਵਾਈ ਅੱਡੇ ਦੇ ਨੇੜੇ ਦੋ ਅਲਟਰਾਲਾਈਟ ਜਹਾਜ਼ਾਂ ਦੀ ਟੱਕਰ ਹੋ ਗਈ, ਜਿਸ ਵਿੱਚ ਚਾਰ ਯਾਤਰੀਆਂ ਦੀ ਮੌਤ ਹੋ ਗਈ। ਇਹ ਹਾਦਸਾ ਐਤਵਾਰ ਨੂੰ ਉੱਤਰ-ਪੂਰਬੀ ਸਪੇਨ ਵਿੱਚ ਵਾਪਰਿਆ। ਘਟਨਾ ਤੋਂ ਬਾਅਦ ਹਵਾਈ ਅੱਡੇ 'ਤੇ ਹਫੜਾ-ਦਫੜੀ ਮਚ ਗਈ। ਫਾਇਰਫਾਈਟਰਾਂ ਨੂੰ ਬਾਰਸੀਲੋਨਾ ਦੇ ਉੱਤਰ ਵਿੱਚ ਮੋਈਆ ਹਵਾਈ ਅੱਡੇ ਦੇ ਨੇੜੇ ਇੱਕ ਜੰਗਲੀ ਖੇਤਰ ਵਿੱਚ ਇੱਕ

ਨਵਜੋਤ ਸਿੰਘ ਸਿੱਧੂ ਪਹਿਲਵਾਨਾਂ ਦੇ ਸਮੱਰਥਨ ਲਈ ਜੰਤਰ-ਮੰਤਰ ਦਿੱਲੀ ਪਹੁੰਚੇ, ਬ੍ਰਿਜ ਭੂਸ਼ਣ ਦੀ ਤੁਰੰਤ ਗ੍ਰਿਫ਼ਤਾਰੀ ਦੀ ਕੀਤੀ ਮੰਗ 
  • ਖਿਡਾਰੀ ਰੀਲ ਹੀਰੋ ਨਹੀਂ, ਅਸਲੀ ਹੀਰੋ ਹਨ : ਨਵਜੋਤ ਸਿੰਘ ਸਿੱਧੂ 

ਨਵੀਂ ਦਿੱਲੀ, 01 ਮਈ : ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਿਊ.ਐੱਫ.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਦੀ ਗ੍ਰਿਫ਼ਤਾਰੀ ਲਈ ਦਿੱਲੀ ਦੇ ਜੰਤਰ-ਮੰਤਰ 'ਤੇ ਪਹਿਲਵਾਨਾਂ ਦੀ ਹੜਤਾਲ 9ਵੇਂ ਦਿਨ ਵੀ ਜਾਰੀ ਹੈ। ਖਿਡਾਰੀਆਂ ਦਾ ਸਮੱਰਥਨ ਦੇਣ ਲਈ ਸੋਮਵਾਰ ਨੂੰ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ