- ਮ੍ਰਿਤਕ ਦੇ ਵਾਰਸਾਂ ਨੂੰ ਪੀਐਮਐਨਆਰਐਫ ਵੱਲੋਂ 2 ਲੱਖ ਰੁਪਏ ਅਤੇ ਜਖ਼ਮੀਆਂ ਨੂੰ 50 ਹਜ਼ਾਰ ਦੇਣ ਦਾ ਐਲਾਨ
ਨਵੀਂ ਦਿੱਲੀ, 01 ਮਈ : ਬੀਤੇ ਕੱਲ੍ਹ ਲੁਧਿਆਣਾ ‘ਚ ਗੈਸ ਲੀਕ ਹੋਣ ਕਾਰਨ ਹੋਈਆਂ ਮੌਤਾਂ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਸਬੰਧੀ ਪ੍ਰਧਾਨ ਮੰਤਰੀ ਮੋਦੀ ਵੱਲੋਂ ਕੀਤੇ ਗਏ ਟਵੀਟ ‘ਚ ਇਸ ਹਾਦਸੇ ਦੇ ਪੀੜਤਾਂ ਨੂੰ