ਸ੍ਰੀ ਅਨੰਦਪੁਰ ਸਾਹਿਬ, 30 ਅਪ੍ਰੈਲ : ਸਿੱਕਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਡਾਂਗਮਾਰ ਸਾਹਿਬ ਦੀ ਗੁਰ ਮਰਯਾਦਾ ਬਹਾਲ ਹੋ ਜਾਣ ਤੇ ਨਿਹੰਗ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਨੇ ਤਸੱਲੀ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ ਕਿ ਸਿੱਖ ਸੰਸਥਾਵਾਂ, ਸਿੱਖ
news
Articles by this Author
- ਬਲਵਿੰਦਰ ਸਿੰਘ ਬੱਸਣ ਨਾਲ ਸਾਡੇ ਕੋਈ ਸਬੰਧ ਨਹੀਂ : ਕੰਗ
ਮੁੱਲਾਂਪੁਰ ਦਾਖਾ, 30 ਅਪ੍ਰੈਲ (ਸਤਵਿੰਦਰ ਸਿੰਘ ਗਿੱਲ) : ਪਿਛਲੇ ਕਰੀਬ 6 ਮਹੀਨੇ ਤੋ ਮੁੱਲਾਂਪੁਰ ਦਾਖਾ ਸ਼ਹਿਰ ਵਿੱਚ ਚੱਲਦਾ ਚੂਹੇ ਬਿੱਲੀ ਦੇ ਖੇਡ ਦਾ ਅੱਜ ਆਖਰ ਅੰਤ ਹੋ ਗਿਆ। ਹਲਕਾ ਦਾਖਾ ਵਿੱਚ ਬੇਸ਼ਕ ਹਲਕਾ ਇੰਚਾਰਜ ਕੇ ਐਨ ਐਸ ਕੰਗ ਦੀ ਤੂਤੀ ਬੋਲਦੀ ਹੈ ਪ੍ਰੰਤੂ ਮੁੱਲਾਂਪੁਰ ਸ਼ਹਿਰ ਚ ਬਲਵਿੰਦਰ ਸਿੰਘ ਬੱਸਣ
ਮੁੱਲਾਂਪੁਰ ਦਾਖਾ, 30 ਅਪ੍ਰੈਲ (ਸਤਵਿੰਦਰ ਸਿੰਘ ਗਿੱਲ) : ਦਸ਼ਮੇਸ਼ ਕਿਸਾਨ ਮਜਦੂਰ ਯੂਨੀਅਨ (ਰਜਿ:) ਜਿਲ੍ਹਾ ਲੁਧਿਆਣਾ ਦੀ ਕਾਰਜਕਾਰੀ ਕਮੇਟੀ ਦੀ ਇਕ ਅਹਿਮ ਮੀਟਿੰਗ ਅੱਜ ਪ੍ਧਾਨ ਗੁਰਦਿਆਲ ਸਿੰਘ ਤਲਵੰਡੀ ਦੀ ਪ੍ਧਾਨਗੀ ਹੇਠ ਸਵੱਦੀ ਕਲਾਂ ਵਿਖੇ ਹੋਈ। ਜਿਸ ਵਿੱਚ ਵੱਖ-ਵੱਖ ਭਖਦੇ ਕਿਸਾਨ ਮਜਦੂਰ ਮੁਦਿਆਂ ਤੋਂ ਇਲਾਵਾ 1 ਮਈ ਦੇ ਕੌਮਾਂਤਰੀ ਮਈ ਦਿਵਸ ਸ਼ਹੀਦ ਸਮਾਗਮ ਬਾਰੇ ਗੰਭੀਰ ਤੇ
- 200 ਤੋਂ ਵੱਧ ਕਿਸਾਨ ਬਿਨਾਂ ਪ੍ਰੇਸ਼ਾਨੀ ਫ਼ਸਲਾਂ ਨੂੰ ਲਗਾ ਸਕਣਗੇ ਪਾਣੀ
- ਸੰਤ ਸੀਚੇਵਾਲ ਤੇ ਕ੍ਰਿਕਟਰ ਹਰਭਜਨ ਸਿੰਘ ਭੱਜੀ ਦੀ ਸਹਾਇਤਾ ਨਾਲ ਪ੍ਰੋਜੈਕਟ ਹੋਇਆ ਮੁਕੰਮਲ
- ਸ਼ਹਿਰ ਦਾ ਗੰਦਾ ਪਾਣੀ ਪਵਿੱਤਰ ਬਾਉਲੀ ਸਾਹਿਬ ਦੇ ਜਲ ਨੂੰ ਕਰ ਰਿਹਾ ਸੀ ਦੂਸ਼ਿਤ
ਸੁਲਤਾਨਪੁਰ ਲੋਧੀ, 30 ਅਪ੍ਰੈਲ : ਗੋਇੰਦਵਾਲ ਸਾਹਿਬ ਦੀ ਇਤਿਹਾਸਕ ਬਾਉਲੀ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਬਣਾਏ ਗਏ
- ਕਿਹਾ: ਭਗੌੜਾ ਐਮ.ਪੀ. ਸਾਢੇ ਚਾਰ ਸਾਲ ਬਾਅਦ ਵੋਟਾਂ ਲੈਣ ਲਈ ਖੁੱਡ 'ਚੋਂ ਬਾਹਰ ਆ ਗਿਆ
ਜਗਰਾਉਂ, 30 ਅਪ੍ਰੈਲ (ਰਛਪਾਲ ਸਿੰਘ ਸ਼ੇਰਪੁਰੀ) : ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਵੱਲੋਂ ਟਰੱਕ ਯੂਨੀਅਨ ਜਗਰਾਉਂ ਦੇ ਚੱਲ ਰਹੇ ਵਿਵਾਦ ਦੌਰਾਨ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਅਤੇ ਉਹਨਾਂ ਦੇ ਪਤੀ
- ਸਮਾਜਿਕ ਸਮੱਸਿਆਵਾਂ ਅਤੇ ਬੱਚਿਆਂ ਦੇ ਵਿਦੇਸ਼ ਜਾਣ ਬਾਰੇ ਵੀ ਹੋਈ ਵਿਚਾਰ ਚਰਚਾ
- ਮੀਟਿੰਗ ਨੂੰ ਬਾਵਾ, ਗਰੇਵਾਲ, ਨੰਦੀ, ਮਾਂਗਟ, ਕਾਹਲੋਂ ਨੇ ਕੀਤਾ ਸੰਬੋਧਨ
ਮੁੱਲਾਂਪੁਰ ਦਾਖਾ, 30 ਅਪ੍ਰੈਲ : 313ਵੇਂ ਸਰਹਿੰਦ ਫਤਿਹ ਦਿਵਸ ਦੇ ਇਤਿਹਾਸਿਕ ਦਿਹਾੜੇ 'ਤੇ ਵਿਸ਼ਾਲ ਫਤਿਹ ਮਾਰਚ 14 ਮਈ ਨੂੰ ਸਵੇਰੇ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਤੋਂ ਸਵੇਰੇ 8 ਵਜੇ ਅਰੰਭ ਹੋ ਲੁਧਿਆਣਾ ਤੋਂ
- ਵਾਰਡ 91-92 ਨੂੰ ਜੋੜਦੀ ਇਸ ਸੜਕ ਦੇ ਪੁਨਰ ਨਿਰਮਾਣ ਦੇ ਕੰਮ ’ਤੇ ਕਰੀਬ 99 ਲੱਖ ਰੁਪਏ ਕੀਤੇ ਜਾਣਗੇ ਖਰਚ
- ਬੁੱਢੇ ਨਾਲੇ ’ਚ ਕੂੜਾ ਸੁੱਟਣ ’ਤੇ ਹੋਵੇਗਾ ਪੰਜ ਹਜ਼ਾਰ ਦਾ ਜੁਰਮਾਨਾ, 24 ਘੰਟੇ ਮੋਬਾਈਲ ਟੀਮਾਂ ਰੱਖਣਗੀਆਂ ਨਜ਼ਰ
ਲੁਧਿਆਣਾ, 30 ਅਪ੍ਰੈਲ : ਵਿਧਾਇਕ ਮਦਨ ਲਾਲ ਬੱਗਾ ਨੇ ਵਿਧਾਨ ਸਭਾ ਉੱਤਰੀ ’ਚ ਬੁੱਢੇ ਦਰਿਆ ਦੇ ਨਾਲ-ਨਾਲ ਰੇਲਵੇ ਪੁਲੀ ਤੋਂ ਚੰਦਰ ਨਗਰ ਤੱਕ ਮੁੱਖ
- ਕਿਹਾ! ਇਸ ਪ੍ਰੋਜੈਕਟ ਤੇ ਕਰੀਬ 56 ਲੱਖ ਰੁਪਏ ਦੀ ਆਵੇਗੀ ਲਾਗਤ
ਲੁਧਿਆਣਾ, 30 ਅਪ੍ਰੈਲ : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਹਲਕੇ ਦੇ ਸਰਬਪੱਖੀ ਵਿਕਾਸ ਲਈ ਆਪਣੀ ਵਚਨਬੱਧਤਾ ਨੂੰ ਕਾਇਮ ਰੱਖਦੇ ਹੋਏ ਸਥਾਨਕ ਦੁੱਗਰੀ ਫੇਜ-2 ਵਿਖੇ ਡਰੱਮ ਚੌਂਕ ਦੀ ਮਾਰਕੀਟ 'ਚ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਵਿਧਾਇਕ ਸਿੱਧੂ ਨੇ ਕਿਹਾ ਕਿ
ਲੁਧਿਆਣਾ, 30 ਅਪ੍ਰੈਲ : ਪੰਜਾਬ ਸਰਕਾਰ ਵਲੋਂ ਸਥਾਨਕ ਗਿਆਸਪੁਰਾ ਇਲਾਕੇ ਵਿੱਚ ਗੈਸ ਲੀਕ ਹੋਣ ਕਾਰਨ ਵਾਪਰੀ ਮੰਦਭਾਗੀ ਘਟਨਾ ਵਿੱਚ ਮ੍ਰਿਤਕਾਂ ਦੇ ਆਸ਼ਰਿਤਾਂ ਨੂੰ ਦੋ-ਦੋ ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਗੰਭੀਰ ਰੂਪ ਵਿੱਚ ਬਿਮਾਰ ਹੋਏ ਅਤੇ ਇਲਾਜ ਅਧੀਨ ਪੀੜਤਾਂ ਨੂੰ 50,000 ਰੁਪਏ ਦੀ ਰਾਸ਼ੀ ਅਤੇ ਮੁਫ਼ਤ ਇਲਾਜ ਦਿੱਤਾ ਜਾਵੇਗਾ। ਘਟਨਾ ਸਥੱਲ ਅਤੇ ਸਿਵਲ ਹਸਪਤਾਲ ਦੀ
ਲੁਧਿਆਣਾ, 30 ਅਪ੍ਰੈਲ : ਸਕੱਤਰ ਆਰ.ਟੀ.ਏ.,ਲੁਧਿਆਣਾ ਵੱਲੋਂ ਮੋਟਰ ਵਹੀਕਲ ਐਕਟ ਤਹਿਤ ਨਿਯਮਾਂ ਵਿਰੁੱਧ ਚੱਲਣ ਵਾਲੇ ਵਾਹਨਾਂ 'ਤੇ ਨਕੇਲ ਕੱਸਣ ਲਈ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਆਰ.ਟੀ.ਏ. ਡਾ. ਪੂਨਮਪ੍ਰੀਤ ਕੌਰ ਵਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਅੱਜ ਲੁਧਿਆਣਾ ਸ਼ਹਿਰ ਦੀਆਂ ਵੱਖ ਵੱਖ ਸੜਕਾਂ (ਗਿੱਲ ਰੋਡ ਤੋਂ ਚੌਂਕੀ ਮਰਾਡੋ, ਵਿਸ਼ਕਰਮਾ ਚੌਂਕ