news

Jagga Chopra

Articles by this Author

ਸਃ ਜਗਦੇਵ ਸਿੰਘ ਜੱਸੋਵਾਲ ਦੇ 88ਵੇਂ ਜਨਮ ਦਿਨ ਤੇ ਸ਼ੁਭ ਚਿੰਤਕਾਂ ਨੇ ਯਾਦ -ਪਟਾਰੀਆਂ ਖੋਲ੍ਹੀਆਂ
  • ਸਃ ਜੱਸੋਵਾਲ ਕੋਲ ਦੂਸਰਿਆ ਨੂੰ ਵੰਡਣ ਲਈ ਹਰ ਵਕਤ ਸੱਜਰਾ ਸੁਪਨਾ ਹੁੰਦਾ ਸੀ : ਪ੍ਰੋ. ਗੁਰਭਜਨ ਸਿੰਘ ਗਿੱਲ

ਲੁਧਿਆਣਾ, 30 ਅਪ੍ਰੈਲ : ਸਃ ਜਗਦੇਵ ਸਿੰਘ ਜੱਸੋਵਾਲ ਦੇ 88ਵੇਂ ਜਨਮ ਦਿਨ ਤੇ ਸ਼ੁਭ ਚਿੰਤਕਾਂ ਦੇ ਵਿਸ਼ਾਲ ਇਕੱਠ ਵਿੱਚ ਪੁਰਾਣੇ ਸਾਥੀਆਂ, ਸ਼ਾਗਿਰਦਾਂ ਤੇ ਪਰਿਵਾਰਕ ਸਨੇਹੀਆਂ ਨੇ ਸਃ ਜੱਸੋਵਾਲ ਨਾਲ ਸਬੰਧਿਤ ਯਾਦ - ਪਟਾਰੀਆਂ ਖੋਲ੍ਹੀਆਂ। ਸਾਬਕਾ ਮੰਤਰੀ ਸਃ ਮਲਕੀਅਤ

ਪੰਜਾਬੀ ਨਾਵਲ ਦਾ ਉੱਚ ਦੋਮਾਲੜਾ ਬੁਰਜ : ਪ੍ਰੋ: ਨਿਰੰਜਨ ਤਸਨੀਮ

ਲੁਧਿਆਣਾ, 30 ਅਪ੍ਰੈਲ : ਪੰਜਾਬੀ ਸੱਭਿਆਚਾਰਕ ਮੇਲਿਆਂ ਦੇ ਰੂਹ ਏ ਰਵਾਂ ਜਗਦੇਵ ਸਿੰਘ ਜੱਸੋਵਾਲ ਜੀ ਦਾ ਜਨਮ ਦਿਨ ਸੀ। ਮਿੱਤਰ ਪਿਆਰੇ ਇਕੱਠੇ ਹੋਏ ਨਿੱਖੜ ਗਏ। ਯਾਦ ਆਇਆ ਮੈਨੂੰ ਕਿ ਪ੍ਰੋਃ ਨਰਿੰਜਨ ਤਸਵੀਮ ਹਰ ਸਾਲ ਜੱਸੋਵਾਲ ਸਾਹਿਬ ਨੂੰ ਜਨਮ ਦਿਨ ਮੁਬਾਰਕ ਕਹਿਣ ਪਹੁੰਚਦੇ। ਅਗਲੇ ਦਿਨ ਪ੍ਰੋਃ ਨਰਿੰਜਨ ਤਸਨੀਮ ਜੀ ਦਾ ਜਨਮ ਦਿਨ ਹੁੰਦਾ ਸੀ, ਪਹਿਲੀ ਮਈ। ਸਾਨੂੰ ਸਭ ਨੂੰ ਨਾਲ ਲੈ

ਸ਼ਹੀਦ ਹੌਲਦਾਰ ਮਨਦੀਪ ਸਿੰਘ ਦੀ ਪਿੰਡ ਚਣਕੋਈਆਂ ਕਲਾਂ ਵਿਖੇ ਹੋਈ ਅੰਤਿਮ ਅਰਦਾਸ
  • ਸ਼ਹੀਦ ਜਵਾਨ ਨੇ ਦੇਸ਼ ਪ੍ਰਤੀ ਆਪਣੀ ਜਿੰਮੇਵਾਰੀ ਨਿਭਾਈ ਹੈ : ਐਮ.ਪੀ ਡਾ. ਅਮਰ ਸਿੰਘ
  • ਪੰਜਾਬ ਸਰਕਾਰ ਦੀ ਤਰਫੋਂ ਵਿਧਾਇਕ ਅਤੇ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਐਸ.ਡੀ.ਐਮ ਭੁੱਲਰ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਐਸ.ਐਸ.ਪੀ ਕੋਂਡਲ ਨੇ ਸ਼ਹੀਦ ਨੂੰ ਕੀਤੀ ਸ਼ਰਧਾਂਜਲੀ ਭੇਂਟ

ਪਾਇਲ, 30 ਅਪ੍ਰੈਲ : ਭਾਰਤੀ ਫੌਜ ਦੀ 49 ਆਰ.ਆਰ (ਸਿਖਲਾਈ) ਬਟਾਲੀਅਨ ਦੇ ਹੌਲਦਾਰ ਮਨਦੀਪ ਸਿੰਘ ਜਿਨ੍ਹਾਂ

ਬਿਕਰਮਜੀਤ ਸਿੰਘ ਖਾਲਸਾ ਨੇ ਬਾਦਲ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ

ਰਾਏਕੋਟ, 30 ਅਪ੍ਰੈਲ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੋਂ ਬਾਅਦ ਪੰਜਾਬ ਅਤੇ ਹੋਰਨਾਂ ਰਾਜਾਂ ਦੇ ਰਾਜਨੀਤਿਕ, ਧਾਰਮਿਕ ਆਗੂਆਂ ਵੱਲੋਂ ਪਿੰਡ ਬਾਦਲ ਪਹੁੰਚ ਕੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਅੱਜ ਸਾਬਕਾ ਸੰਸਦੀ ਸਕੱਤਰ ਅਤੇ ਸਾਬਕਾ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਮੈਂਬਰ ਬਿਕਰਮਜੀਤ ਸਿੰਘ ਖਾਲਸਾ ਵੱਲੋਂ ਮਰਹੂਮ

ਨੌਜਵਾਨਾਂ ਲਈ ਮਰਚੈਂਟ ਨੇਵੀ ਵਿਚ ਜਾਣ ਦੇ ਨਵੇਂ ਮੌਕੇ ਖੁੱਲ੍ਹੇ
  • ਮਨੀਸ਼ ਤਿਵਾੜੀ ਨੇ ਮਰਚੈਂਟ ਨੇਵੀ ਇੰਸਟੀਚਿਊਟ ਦਾ ਕੀਤਾ ਉਦਘਾਟਨ
  • ਮਰਚੈਂਟ ਨੇਵੀ ਵਿਚ ਜਾਣ ਦੇ ਇੱਛੁਕ ਉਤਰੀ ਭਾਰਤ ਦੇ ਨੌਜਵਾਨਾਂ ਲਈ ਨੌਕਰੀ ਦੇ ਮੌਕੇ ਖੁੱਲ੍ਹੇ -ਮਨੀਸ਼ ਤਿਵਾੜੀ 

ਮੋਹਾਲੀ, 30 ਅਪ੍ਰੈਲ : ਉੱਚਤਮ ਟੈਕਸ ਫ਼ਰੀ ਤਨਖ਼ਾਹ, ਜਲਦੀ ਪ੍ਰਮੋਸ਼ਨ, ਉੱਚ ਪੱਧਰੀ ਜੀਵਨ ਜਾਂਚ, ਕੰਮ ਤੋਂ ਬਾਅਦ ਲੰਮੀ ਛੁੱਟੀ ਅਤੇ ਦੁਨੀਆਂ ਘੁੰਮਣ ਦੇ ਮੌਕੇ, ਅਜਿਹੀ ਨੌਕਰੀ ਕੌਣ ਨਹੀਂ ਕਰਨਾ

ਬਾਦਲ ਪਰਿਵਾਰ ਨਾਲ ਨਵਜੋਤ ਸਿੱਧੂ ਵਲੋਂ ਦੁੱਖ ਸਾਂਝਾ

ਬਾਦਲ, 30 ਅਪ੍ਰੈਲ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੋਂ ਬਾਅਦ ਪੰਜਾਬ ਅਤੇ ਹੋਰ ਰਾਜਾਂ ਤੋਂ ਪਤਵੰਤੇ ਅਤੇ ਆਗੂ ਉਨ੍ਹਾਂ ਦੇ ਪਿੰਡ ਬਾਦਲ ਵਿਖੇ ਉਨ੍ਹਾਂ ਦੇ ਘਰ ਦੁੱਖ ਪ੍ਰਗਟ ਕਰਨ ਲਈ ਪਹੁੰਚ ਰਹੇ ਹਨ। ਅੱਜ ਬਾਦਲ ਦੇ ਪਰਿਵਾਰ ਨਾਲ ਦੁੱਖ ਦੀ ਘੜੀ ਵਿਚ ਸ਼ਰੀਕ ਹੋਏ ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੱਧੂ ਦੇ ਵਲੋਂ ਸੁਖਬੀਰ ਸਿੰਘ

ਵਿਸ਼ਵ ਪੰਜਾਬੀ ਸੰਗਠਨ ਨੇ ਪ੍ਰਸਿੱਧ ਪੰਜਾਬੀ ਉਦਯੋਗਪਤੀਆਂ ਅਤੇ ਕਲਾਕਾਰਾਂ ਨੂੰ ਕੀਤਾ ਸਨਮਾਨਿਤ
  • ਵਿਸ਼ਵ ਪੰਜਾਬੀ ਸੰਗਠਨ ਨੇ ਪ੍ਰਸਿੱਧ ਪੰਜਾਬੀ ਉਦਯੋਗਪਤੀ ਅਤੇ ਕਲਾਕਾਰਾਂ ਏਐਸ ਮਿੱਤਲ, ਕਮਲ ਓਸਵਾਲ, ਪੁਸ਼ਪਵਿੰਦਰ ਜੀਤ ਸਿੰਘ, ਸੁਖਵੰਤ ਸਿੰਘ, ਸੁਧੀਰ ਗੋਇਲ ਪੰਜਾਬ ਨੂੰ ਸਰਵੋਤਮ ਉਦਯੋਗਪਤੀ ਵਜੋਂ ਸਨਮਾਨਿਤ ਕੀਤਾ
  • ਹੰਸ ਰਾਜ ਹੰਸ, ਗੁਣੀਤ ਮੌਂਗਾ, ਅਪਾਰਸ਼ਕਤੀ ਖੁਰਾਨਾ, ਰਿਚਾ ਚਢ਼ਾ, ਗੁਲਸ਼ਨ ਗਰੋਵਰ, ਬਿੰਨੂ ਢਿੱਲੋਂ, ਮੁਕੇਸ਼ ਰਿਸ਼ੀ, ਹਰਨਾਜ ਸੰਧੂ, ਜੇਸੀ ਗਿਲ, ਬਬਲ ਰਾਏ
ਪਟਿਆਲਾ ਦੇ ਵਿਕਾਸ ਪ੍ਰੋਜੈਕਟਾਂ ਲਈ 2.27 ਕਰੋੜ ਰੁਪਏ ਖਰਚ ਕੀਤੇ ਜਾਣਗੇ: ਡਾ. ਨਿੱਜਰ
  • ਕਿਹਾ, ਸੂਬੇ ਦੇ ਨਾਗਰਿਕਾਂ ਲਈ ਰਹਿਣ-ਸਹਿਣ ਦਾ ਬਿਹਤਰ ਮਾਹੌਲ ਸਿਰਜਾਣਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼

ਚੰਡੀਗੜ੍ਹ, 30 ਅਪ੍ਰੈਲ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਐਲਾਨ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪਟਿਆਲਾ ਦੇ ਵਿਕਾਸ ਪ੍ਰੋਜੈਕਟਾਂ 'ਤੇ ਲਗਭਗ 2.27 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ।

ਸਿਮਰਜੀਤ ਸਿੰਘ ਬੈਂਸ ਕਰਨਗੇ ਬੀਜੇਪੀ ਉਮੀਦਵਾਰ ਅਟਵਾਲ ਦਾ ਸਮਰਥਨ

ਜਲੰਧਰ, 30 ਅਪ੍ਰੈਲ : ਸਿਮਰਜੀਤ ਸਿੰਘ ਬੈਂਸ ਵੱਲੋਂ ਬੀਜੇਪੀ ਊਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ ਹੈ। ਬੈਂਸ ਨੇ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਕਈ ਗੱਲਾਂ ਅਤੇ ਛੋਟੇ ਸਾਹਿਬਜ਼ਾਦਿਆਂ ਲਈ ਕੀਤੇ ਗਏ ਕੰਮਾਂ ਨੂੰ ਦੇਖ ਕੇ ਇਹ ਫੈਸਲਾ ਲਿਆ ਹੈ। 

ਮਿਲੇਟਸ ਦੀ ਖਪਤ ਨੂੰ ਹਰਮਨ ਪਿਆਰਾ ਬਣਾਉਣ ਲਈ ਲਗਾਇਆ ਮੇਲਾ
  • ਕ੍ਰਿਸ਼ੀ ਵਿਗਿਆਨ ਕੇਂਦਰ ਨੇ ਈਟ ਰਾਈਟ ਮਿਲੇਟਸ ਮੇਲੇ ’ਚ ਲਿਆ ਹਿੱਸਾ

ਪਟਿਆਲਾ, 30 ਅਪ੍ਰੈਲ : ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਨੇ ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦੀ ਅਗਵਾਈ ’ਚ ਈਟ ਰਾਈਟ ਮਿਲੇਟਸ ਮੇਲੇ ਅਤੇ ਵਾਕਾਥਨ ਵਿੱਚ ਭਾਗ ਲਿਆ। ਇਹ ਮੇਲਾ ਜ਼ਿਲ੍ਹਾ ਪ੍ਰਸ਼ਾਸਨ, ਪਟਿਆਲਾ ਵੱਲੋਂ ਮਿਲੇਟਸ ਦੇ ਅੰਤਰਰਾਸ਼ਟਰੀ ਸਾਲ ਨੂੰ