news

Jagga Chopra

Articles by this Author

ਭੈਣ-ਭਰਾ ਨੂੰ ਸਰਕਾਰੀ ਨੌਕਰੀ ਮਿਲਣ ਨਾਲ ਪਰਿਵਾਰ ਵਿੱਚ ਆਈ ਦੋਹਰੀ ਖੁਸ਼ੀ
  • ਮੇਰੀ ਭੈਣ ਨੇ ਵਿਦੇਸ਼ ਜਾ ਕੇ ਵਸਣ ਦੀ ਬਜਾਏ ਪੰਜਾਬ ਵਿੱਚ ਰਹਿਣ ਨੂੰ ਤਰਜੀਹ ਦਿੱਤੀ : ਹਰਵਿੰਦਰ ਸਿੰਘ
  • ਮੁੱਖ ਮੰਤਰੀ ਨੇ ਪਰਵਿੰਦਰ ਨੂੰ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਹਰਵਿੰਦਰ ਨੂੰ ਸੌਂਪਿਆ ਨਿਯੁਕਤੀ ਪੱਤਰ

ਚੰਡੀਗੜ੍ਹ, 30 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਮੁਹਿੰਮ ਪਰਵਿੰਦਰ ਕੌਰ ਦੇ ਪਰਿਵਾਰ ਲਈ

ਲੁਧਿਆਣਾ ਦੇ ਗਿਆਸਪੁਰਾ ‘ਚ ਫੈਕਟਰੀ ਤੋਂ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ 

ਲੁਧਿਆਣਾ, 30 ਅਪ੍ਰੈਲ : ਮਹਾਨਗਰ ਲੁਧਿਆਣਾ ਦੇ ਗਿਆਸਪੁਰਾ ਰਿਹਾਇਸੀ ਇਲਾਕੇ ‘ਚ ਫੈਕਟਰੀ ਤੋਂ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ ਹੋਣ ਜਾਣ ਦੀ ਦੁੱਖਦਾਈ ਖ਼ਬਰ ਹੈ, ਇਸ ਤੋਂ ਇਲਾਵਾ ਕਈ ਲੋਕ ਬਿਮਾਰ ਹੋ ਗਏ ਹਨ, ਜੋ ਹਸਪਤਾਲ ਵਿੱਚ ਜੇਰੇ ਇਲਾਜ ਹਨ। ਇਸ ਘਟਨਾਂ ਦੀ ਸੂਚਨਾ ਮਿਲਣ ‘ਚ 5  ਔਰਤਾਂ 4 ਪੁਰਸ਼ ਅਤੇ 2 ਬੱਚੇ ਸ਼ਾਮਿਲ ਹਨ। ਰਾਹਤ ਕਾਰਜ ਜਾਰੀ ਹਨ। ਇਸ ਘਟਨਾਂ

ਵਿਰੋਧੀ ਧਿਰ ਅਪਮਾਨ ਅਤੇ ਇਲਜ਼ਾਮਾਂ ਦੀ ਰਾਜਨੀਤੀ ਕਰ ਰਹੀ ਹੈ, ਪਰ ਅਸੀਂ ਕੰਮ ਦੀ ਰਾਜਨੀਤੀ ਕਰ ਰਹੇ ਹਾਂ : ‘ਆਪ’
  • ਖੇਡਾਂ ਦੀ ਤਰਜ਼ ‘ਤੇ ਟਾਪਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨਾ ਮਾਨ ਸਰਕਾਰ ਦਾ ਪ੍ਰਸ਼ੰਸਾਯੋਗ ਕਦਮ : ਮਾਲਵਿੰਦਰ ਸਿੰਘ ਕੰਗ  
  • ਮਾਨ ਸਰਕਾਰ ਦੇ ਇਮਾਨਦਾਰ ਯਤਨਾਂ ਸਦਕਾ ਇਸ ਸਾਲ ਸਰਕਾਰੀ ਸਕੂਲਾਂ ਦੇ ਦਾਖਲਿਆਂ ਵਿੱਚ  2 ਲੱਖ ਦਾ ਵਾਧਾ ਹੋਇਆ : ਕੰਗ
  • ਜਲੰਧਰ ਦੇ ਲੋਕ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਬੇਹੱਦ ਪ੍ਰਭਾਵਿਤ ਹਨ, ‘ਆਪ’ ਉਮੀਦਵਾਰ ਨੂੰ ਹਰ ਪਾਸੇ ਮਿਲ ਰਿਹਾ ਹੈ ਭਾਰੀ
ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਜੀ ਐਚ ਪੀ ਐਸ ਇੰਟਰ ਸਕੂਲ ਗੁਰਮਤਿ ਕੁਇਜ਼ ਮੁਕਾਬਲਾ ਸੰਪੰਨ
  • ਪਹਿਲਾ ਸਥਾਨ ਹਰਿਗੋਬਿੰਦ ਏਨਕਲੇਵ, ਦੂਜਾ ਸਥਾਨ ਫ਼ਤਹਿ ਨਗਰ ਅਤੇ ਤੀਜਾ ਸਥਾਨ ਕਾਲਕਾ ਜੀ ਦੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੇ ਹਾਸਲ ਕੀਤਾ
  • ਗੁਰਮਤਿ ਕੁਇਜ਼ ਮੁਕਾਬਲੇ ਕਰਵਾਉਣ ਦਾ ਮਕਸਦ ਬੱਚਿਆਂ ਨੂੰ ਆਪਣੇ ਅਮੀਰ ਵਿਰਸੇ ਤੇ ਇਤਿਹਾਸ ਨਾਲ ਜੋੜਨਾ: ਕਾਹਲੋਂ

ਨਵੀਂ ਦਿੱਲੀ, 30 ਅਪ੍ਰੈਲ : ਸਿੱਖੀ ਦੇ ਪ੍ਰਚਾਰ ਪ੍ਰਸਾਰ ਨੂੰ ਮੁੱਖ ਰੱਖਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦਿੱਤੇ ਜਾਣਗੇ ਤਿੰਨ ਵਿਸ਼ੇਸ਼ ਗੱਤਕਾ ਐਵਾਰਡ : ਗਰੇਵਾਲ
  • ਗੱਤਕਾ ਗੌਰਵ ਐਵਾਰਡ, ਪ੍ਰੈਜੀਡੈਂਟਜ਼ ਐਵਾਰਡ ਅਤੇ ਐਨ.ਜੀ.ਏ.ਆਈ. ਐਵਾਰਡਾਂ ਲਈ ਮੰਗੀਆਂ ਅਰਜੀਆਂ

ਚੰਡੀਗੜ 30 ਅਪ੍ਰੈਲ : ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਅਤੇ ਗੱਤਕਾ ਖੇਡ ਦੀ ਸਭ ਤੋਂ ਪੁਰਾਣੀ ਰਜ਼ਿਸਟਰਡ ਖੇਡ ਸੰਸਥਾ ‘ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ’ ਵੱਲੋਂ ਸਥਾਪਿਤ ਕੀਤੇ ਗਏ ਤਿੰਨ ਮਹੱਤਵਪੂਰਨ ਗੱਤਕਾ ਐਵਾਰਡ ਮਈ ਮਹੀਨੇ ਗੱਤਕਾ ਜਗਤ ਨਾਲ ਜੁੜੀਆਂ ਵੱਖ-ਵੱਖ

ਕੇਂਦਰ ਸਰਕਾਰ ਵੱਲੋਂ ਕਣਕ ਦੇ  ਸਮਰਥਨ ਮੁੱਲ 'ਤੇ ਮਿਆਰੀ ਕਟੌਤੀ ਕਰਨਾ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਸਬੂਤ : ਡਾ. ਅਮਰ ਸਿੰਘ

ਸ੍ਰੀ ਫਤਹਿਗੜ੍ਹ ਸਾਹਿਬ,  28 ਅਪ੍ਰੈਲ : ਡਾ. ਅਮਰ ਸਿੰਘ ਐਮ.ਪੀ ਸ੍ਰੀ ਫਤਹਿਗੜ੍ਹ ਸਾਹਿਬ ਨੇ ਸਾਬਕਾ ਵਿਧਾਇਕ ਕੁਲਜੀਤ ਨਾਗਰਾ ਨਾਲ ਅੱਜ ਸਰਹਿੰਦ ਮੰਡੀ ਦਾ ਦੌਰਾ ਕੀਤਾ ਅਤੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੇ ਮਸਲੇ ਸੁਣਨ ਉਪਰੰਤ ਮਾਰਕੀਟ ਕਮੇਟੀ ਦਫ਼ਤਰ ਸਰਹਿੰਦ ਮੰਡੀ ਵਿਖੇ ਵੱਖ-ਵੱਖ ਵਿਭਾਗਾਂ ਦੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਸਿਖਲਾਈ ਤੋਂ ਪਰਤ ਰਹੇ ਦੋ ਅਮਰੀਕੀ ਫ਼ੌਜੀ ਹੈਲੀਕਾਪਟਰ ਹੋਏ ਹਾਦਸਾਗ੍ਰਸਤ, ਤਿੰਨ ਪਾਇਲਟਾਂ ਦੀ ਮੌਤ 

ਅਲਾਸਕਾ, 28 ਅਪ੍ਰੈਲ : ਸਿਖਲਾਈ ਤੋਂ ਪਰਤ ਰਹੇ ਦੋ ਅਮਰੀਕੀ ਫ਼ੌਜੀ ਹੈਲੀਕਾਪਟਰ ਵੀਰਵਾਰ ਨੂੰ ਅਲਾਸਕਾ ਵਿੱਚ ਹਾਦਸਾਗ੍ਰਸਤ ਹੋ ਗਏ, ਜਿਸ ਵਿੱਚ ਤਿੰਨ ਪਾਇਲਟਾਂ ਦੀ ਮੌਤ ਹੋ ਗਈ। ਇਸ ਸਾਲ ਸੂਬੇ ਵਿੱਚ ਫ਼ੌਜੀ ਹੈਲੀਕਾਪਟਰਾਂ ਦਾ ਇਹ ਦੂਜਾ ਹਾਦਸਾ ਹੈ। ਯੂਐਸ ਆਰਮੀ ਅਲਾਸਕਾ ਦੇ ਬੁਲਾਰੇ ਜੌਨ ਪੇਨੇਲ ਨੇ ਕਿਹਾ ਕਿ ਹਰ ਹੈਲੀਕਾਪਟਰ ਵਿੱਚ ਦੋ ਲੋਕ ਸਵਾਰ ਸਨ। ਵਾਸ਼ਿੰਗਟਨ ਪੋਸਟ ਨੇ

ਰੂਸ ਨੇ ਯੂਕਰੇਨ ਦੇ ਕਈ ਸ਼ਹਿਰਾਂ 'ਤੇ ਕੀਤੇ ਮਿਜ਼ਾਈਲ ਹਮਲੇ, 19 ਮੌਤਾਂ

ਕੀਵ, 28 ਅਪ੍ਰੈਲ : ਰੂਸ ਨੇ ਸ਼ੁੱਕਰਵਾਰ ਤੜਕੇ ਯੂਕਰੇਨ ਦੇ ਕਈ ਸ਼ਹਿਰਾਂ 'ਤੇ ਮਿਜ਼ਾਈਲ ਹਮਲੇ ਕੀਤੇ। ਇਨ੍ਹਾਂ ਹਮਲਿਆਂ 'ਚ 19 ਲੋਕ ਮਾਰੇ ਗਏ ਹਨ ਅਤੇ ਵੱਡੀ ਗਿਣਤੀ 'ਚ ਜ਼ਖਮੀ ਹੋਏ ਹਨ। ਜ਼ਖਮੀਆਂ 'ਚੋਂ ਕੁਝ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪਿਛਲੇ ਦੋ ਮਹੀਨਿਆਂ 'ਚ ਯੂਕਰੇਨ ਦੇ ਸ਼ਹਿਰਾਂ 'ਤੇ ਰੂਸ ਦਾ ਇਹ ਸਭ ਤੋਂ ਵੱਡਾ ਹਮਲਾ ਸੀ। ਇਸ ਹਮਲੇ ਤੋਂ ਬਾਅਦ ਯੂਕਰੇਨ ਨੇ ਕਿਹਾ ਹੈ ਕਿ ਉਸ

ਪ੍ਰਧਾਨ ਮੰਤਰੀ ਮੋਦੀ ਨੇ 18 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ 91 ਐਫਐਮ ਟ੍ਰਾਂਸਮੀਟਰਾਂ ਦਾ ਕੀਤਾ ਉਦਘਾਟਨ 

ਨਵੀਂ ਦਿੱਲੀ, 28 ਅਪ੍ਰੈਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ 18 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ 91 ਐਫਐਮ ਟ੍ਰਾਂਸਮੀਟਰਾਂ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅੱਜ ਆਲ ਇੰਡੀਆ ਰੇਡੀਓ ਦੀ ਐਫਐਮ ਸੇਵਾ ਦਾ ਇਹ ਵਿਸਤਾਰ ਆਲ ਇੰਡੀਆ ਐਫਐਮ ਬਣਨ ਵੱਲ ਇੱਕ ਅਹਿਮ ਕਦਮ ਹੈ। ਆਲ ਇੰਡੀਆ ਰੇਡੀਓ ਦੇ 91 ਐਫਐਮ ਪ੍ਰਸਾਰਣ

ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਡਬਲਯੂਐਫਆਈ ਦੇ ਮੁਖੀ ਖਿਲਾਫ ਐਫਆਈਆਰ ਦਰਜ ਕਰਨ ਦਾ ਫੈਸਲਾ 

ਨਵੀਂ ਦਿੱਲੀ, 28 ਅਪ੍ਰੈਲ : ਦਿੱਲੀ ਪੁਲਿਸ ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ ਉਸਨੇ ਸੱਤ ਮਹਿਲਾ ਪਹਿਲਵਾਨਾਂ ਦੁਆਰਾ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਸ਼ੁੱਕਰਵਾਰ ਨੂੰ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਯੂਐਫਆਈ) ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ ਐਫਆਈਆਰ ਦਰਜ ਕਰਨ ਦਾ ਫੈਸਲਾ ਕੀਤਾ ਹੈ। ਦਿੱਲੀ ਪੁਲਿਸ ਵੱਲੋਂ ਪੇਸ਼ ਹੋਏ ਸਾਲਿਸਟਰ