news

Jagga Chopra

Articles by this Author

ਡਿਪਟੀ ਕਮਿਸ਼ਨਰ ਵੱਲੋਂ ਰੇਤ ਖੱਡਾਂ ’ਤੇ ਪਾਰਦਰਸ਼ਤਾ ਲਈ ਸੀ ਸੀ ਟੀ ਵੀ ਕੈਮਰੇ ਲਗਵਾਉਣ ਦੇ ਆਦੇਸ਼

ਨਵਾਂਸ਼ਹਿਰ, 28 ਅਪ੍ਰੈਲ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅੱਜ ਜ਼ਿਲ੍ਹਾ ਮਿਨਰਲ ਫਾਊਂਡੇਸ਼ਨ ਦੀ ਮੀਟਿੰਗ ਦੌਰਾਨ ਕਾਰਜਕਾਰੀ ਇੰਜੀਨੀਅਰ-ਕਮ-ਜ਼ਿਲ੍ਹਾ ਮਾਈਨਿੰਗ ਚ ਅਫ਼ਸਰ ਨੂੰ ਜ਼ਿਲ੍ਹੇ ’ਚ ਚੱਲ ਰਹੀਆਂ ਰੇਤ ਖਾਣਾਂ ’ਤੇ ਪਾਰਦਰਸ਼ਤਾ ਲਈ ਬਿਨਾਂ ਦੇਰੀ ਸੀ ਸੀ ਟੀ ਵੀ ਕੈਮਰੇ ਲਗਵਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਕ ਕਿਸੇ ਵੀ

ਜ਼ਿਲ੍ਹੇ ਦੀਆਂ ਮੰਡੀਆਂ ’ਚ 208691 ਮੀਟਿ੍ਰਕ ਟਨ ਕਣਕ ਦੀ ਆਮਦ ਹੋਈ : ਰੰਧਾਵਾ

ਨਵਾਂਸ਼ਹਿਰ, 28 ਅਪ੍ਰੈਲ : ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਮੰਡੀਆਂ ’ਚ ਮਿੱਥੇ ਗਏ ਟੀਚੇ 231600 ਮੀਟਿ੍ਰਕ ਟਨ ਦਾ 90 ਫ਼ੀਸਦੀ ਟੀਚਾ ਸ਼ੁੱਕਰਵਾਰ ਸ਼ਾਮ ਤੱਕ ਪੂਰਾ ਕਰ ਲਿਆ ਗਿਆ ਹੈ। ਸ਼ੁੱਕਰਵਾਰ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ ਕੁੱਲ 208691 ਮੀਟਿ੍ਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਪ੍ਰਗਤੀ ਦਾ ਜਾਇਜ਼ਾ

ਸੰਗਰੂਰ, 28 ਅਪ੍ਰੈਲ : ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਵੱਖ ਵੱਖ ਸਰਕਾਰੀ ਸਿਹਤ ਯੋਜਨਾਵਾਂ ਨੂੰ ਜ਼ਿਲੇ ਵਿੱਚ ਲਾਗੂ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰਤ ਮੀਟਿੰਗ ਕੀਤੀ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ

75ਵੇਂ ਅਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਨੂੰ ਸਮਰਪਿਤ ਜੁਇੰਅਟਾਰੀ ਵਿਖੇ ਮਹਾਤਮਾ ਗਾਂਧੀ ਦੀ ਤਸਵੀਰ ਲਗਾਈ ਗਈ

ਅਟਾਰੀ, 28 ਅਪ੍ਰੈਲ : ਰਾਸ਼ਟਰਪਿਤਾ ਮਹਾਤਮਾ ਗਾਂਧੀ, ਭਾਰਤੀ ਸੁਤੰਤਰਤਾ ਅੰਦੋਲਨ ਦੇ ਮਾਰਗ ਦਰਸ਼ਕ ਅਤੇ ਸੱਚੀ ਦੇਸ਼ ਭਗਤੀ ਦੇ ਪੁਰਾਤਨ ਰੂਪ, ਜਿਨ੍ਹਾਂ ਨੇ ਸਾਡੇ ਰਾਸ਼ਟਰ ਦੀ ਆਜ਼ਾਦੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ, ਦੀ ਮਹਿਮਾ ਕਰਨ ਲਈ, ਮਹਾਤਮਾ ਗਾਂਧੀ ਦੀ ਤਸਵੀਰ ਦਾ ਇੱਕ ਡਿਜੀਟਾਈਜ਼ਡ ਸੰਸਕਰਣ 75ਵੇਂ ਅਜ਼ਾਦੀ ਕਾ ਅੰਮ੍ਰਿਤ ਨੂੰ ਸਮਰਪਿਤ ਕੀਤਾ ਗਿਆ ਹੈ।  ਮਹੋਤਸਵ ਅਤੇ

ਪੰਜਾਬੀ ਗਾਇਕ ਕਰਨ ਔਜਲਾ ਦਾ ਸਾਥੀ ਗ੍ਰਿਫਤਾਰ

ਚੰਡੀਗੜ੍ਹ, 28 ਅਪ੍ਰੈਲ : ਪੰਜਾਬੀ ਗਾਇਕ ਕਰਨ ਔਜਲਾ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮਿਲੀ ਹੈ ਕਿ ਕਰਨ ਔਜਲਾ ਦੇ ਸਾਥੀ ਸ਼ਾਰਪੀ ਘੁੰਮਣ ਨੂੰ ਪਟਿਆਲਾ ਤੋਂ ਏਜੀਟੀਐਫ ਦੀ ਟੀਮ ਨੇ ਗ੍ਰਿਫਤਾਰ ਕਰ ਲਿਆ ਹੈ। ਹਾਸਲ ਜਾਣਕਾਰੀ ਮੁਤਾਬਕ ਪੰਜਾਬੀ ਗਾਇਕਾਂ-ਗੈਂਗਸਟਰਾਂ ਤੇ ਟਰੈਵਲ ਏਜੰਟਾਂ ਦੇ ਗਠਜੋੜ 'ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਏਜੀਟੀਐਫ ਦੇ ਸੂਤਰਾਂ ਨੇ ਦੱਸਿਆ

ਕੈਨੇਡਾ ਵਿੱਚ ਕਾਰਾਂ ਚੋਰੀ ਕਰਨ ਦੇ ਦੋਸ਼ਾਂ ਤਹਿਤ 47 ਪੰਜਾਬੀਆਂ ਸਮੇਤ 119 ਲੋਕ ਗ੍ਰਿਫਤਾਰ 

ਟੋਰਾਂਟੋ, 28 ਅਪ੍ਰੈਲ : ਕੈਨੇਡਾ ਵਿੱਚ ਜਿੱਥੇ ਪੰਜਾਬੀਆਂ ਨੇ ਆਪਣੀ ਸਖ਼ਤ ਮਿਹਨਤ ਨਾਲ ਪੂਰੀ ਦੁਨੀਆਂ ਵਿੱਚ ਪੰਜਾਬੀਆਂ ਦਾ ਨਾਮ ਰੌਸ਼ਨ ਕੀਤਾ ਹੈ, ਉੱਥੇ ਕੁੱਝ ਲੋਕ ਅਜਿਹੇ ਵੀ ਹਨ, ਜਿੰਨ੍ਹਾਂ ਪੰਜਾਬੀਆਂ ਨੁੰ ਕਲੰਕਿਤ ਕਰਨ ਵਿੱਚ ਕੋਈ ਕਸ਼ਰ ਨਹੀਂ ਛੱਡੀ, ਇਸ ਤਰ੍ਹਾਂ ਦੀ ਹੀ ਇੱਕ ਘਟਨਾਂ ਸਾਹਮਣੇ ਆਈ ਹੈ, ਜਿਸ ਵਿੱਚ ਕੈਨੇਡਾ ‘ਚ ਕਾਰਾਂ ਚੋਰੀ ਕਰਨ ਦੇ ਦੋਸ਼ਾਂ ਤਹਿਤ 47 ਪੰਜਾਬੀਆਂ

ਇੰਡੋਨੇਸੀਆ ਦੇ ਪੱਛਮੀ ਸੂਬੇ ਰਿਆਉ ਵਿੱਚ ਇੱਕ ਕਿਸ਼ਤੀ ਡੁੱਬਣ ਕਾਰਨ 11 ਲੋਕਾਂ ਦੀ ਮੌਤ ਅਤੇ ਕਈ ਦੇ ਲਾਪਤਾ

ਜਕਾਰਤਾ, 28 ਅਪ੍ਰੈਲ : ਇੰਡੋਨੇਸੀਆ ਦੇ ਪੱਛਮੀ ਸੂਬੇ ਰਿਆਉ ਦੇ ਨੇੜਲੇ ਸਮੁੰਦਰ ਵਿੱਚ ਇੱਕ ਕਿਸ਼ਤੀ ਡੁੱਬਣ ਕਾਰਨ 11 ਲੋਕਾਂ ਦੀ ਮੌਤ ਅਤੇ ਕਈ ਦੇ ਲਾਪਤਾ ਹੋਣ ਦੀ ਖ਼ਬਰ ਹੈ।ਇਸ ਸਬੰਧੀ ਇੱਕ ਕਰਮਚਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਸਪੀਡ ਬੋਟ, ਐਸਬੀ ਐਵਲਿਨ ਕੈਲਿਸਕਾ 01, ਜ਼ਿਲ੍ਹੇ ਦੀ ਇਕ ਬੰਦਰਗਾਹ ਤੋਂ ਰਵਾਨਾ ਹੋਣ ਤੋਂ ਲਗਭਗ 30 ਮਿੰਟ ਬਾਅਦ ਸੂਬੇ ਦੇ ਇੰਦਰਾਗਿਰੀ

ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, ਫੁੱਫੜ ਨੇ ਹੀ ਕੀਤਾ ਸੀ ਭਤੀਜੇ ਦਾ ਕਤਲ

ਬਠਿੰਡਾ, 28 ਅਪ੍ਰੈਲ : ਸੀਆਈਏ ਸਟਾਫ਼ 1 ਨੇ ਡੇਢ ਮਹੀਨੇ ਪਹਿਲਾਂ ਹੋਏ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਂਦਿਆਂ ਹੋਇਆ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਥਾਣਾ ਥਰਮਲ ਵਿਖੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਨੌਜਵਾਨ ਦਾ ਕਤਲ ਉਸ ਦੇ ਫੁੱਫੜ ਨੇ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਕੀਤਾ ਸੀ। ਮਿ੍ਤਕ ਨੌਜਵਾਨ ਨੂੰ

ਮਿੰਨੀ ਬੱਸ ਨਹਿਰ ਵਿੱਚ ਡਿੱਗੀ, ਡਰਾਈਵਰ-ਕੰਡਕਟਰ ਸਮੇਤ ਪੰਜ ਜ਼ਖਮੀ

ਬਠਿੰਡਾ, 28 ਅਪ੍ਰੈਲ : ਪਿੰਡ ਗੋਬਿੰਦਪੁਰਾ ਨੇੜੇ ਸਰਹਿੰਦ ਨਹਿਰ 'ਚ ਅਚਾਨਕ ਇੱਕ ਮਿੰਨੀ ਬੱਸ ਪਲਟਣ ਨਾਲ ਡਰਾਈਵਰ-ਕੰਡਕਟਰ ਸਮੇਤ 5 ਜਣੇ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੋਸਾਇਟੀ ਦੇ ਵਲੰਟੀਅਰ ਯਾਦਵਿੰਦਰ ਕੰਗ, ਸਤਨਾਮ ਸਿੰਘ, ਹਰਸ਼ਿਤ ਚਾਵਲਾ ਐਂਬੂਲੈਂਸਾਂ ਸਮੇਤ ਮੌਕੇ 'ਤੇ ਪਹੁੰਚੇ ਅਤੇ ਲੋਕਾਂ ਦੀ ਮਦਦ ਨਾਲ ਡਰਾਈਵਰ

ਸਪੀਕਰ ਸੰਧਵਾਂ ਅਤੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵਿਧਾਇਕ ਕਾਕਾ ਬਰਾੜ ਦੇ ਗ੍ਰਹਿ ਪੁੱਜੇ
  • ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਵਾਟਰ ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਜਾਣਾ ਜਰੂਰੀ

ਸ੍ਰੀ ਮੁਕਤਸਰ ਸਾਹਿਬ 28 ਅਪ੍ਰੈਲ  : ਵਾਤਾਵਰਣ ਨੂੰ ਲੋਕ ਸਭਾ ਹਲਕਾ ਜਲੰਧਰ ਦੀ ਜਿਮਨੀ ਚੋਣ ਵਿੱਚ ਮੁੱਖ ਮੁੱਦਾ ਬਣਾਉਣ ਲਈ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਮੰਗ ਪੱਤਰ ਸੌਂਪੇ ਜਾ ਰਹੇ ਹਨ ਤਾਂ ਜੋ ਵਾਤਾਵਰਣ ਨੂੰ ਸਾਫ ਸੁਥਰਾ ਰੱਖਿਆ ਜਾ ਸਕੇ। ਇਹ ਜਾਣਕਾਰੀ ਮੈਂਬਰ ਰਾਜ ਸਭਾ