news

Jagga Chopra

Articles by this Author

ਧਰਮਯੁੱਧ ਮੋਰਚੇ ਦੇ ਸ਼ਹੀਦ ਸਿੰਘਾਂ ਨੂੰ ਜੋਧਪੁਰ ਮੁੜ ਵਸੇਬਾ ਐਕਸ਼ਨ ਕਮੇਟੀ ਵੱਲੋਂ ਸਰਧਾਂਜਲੀ ਭੇਟ
  • ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ : ਦਿਲਜੀਤ ਸਿੰਘ ਬੇਦੀ

ਅੰਮ੍ਰਿਤਸਰ, 28 ਅਪ੍ਰੈਲ : ਵੱਖ-ਵੱਖ ਜੇਲਾਂ ਅੰਦਰ ਬੰਦ ਸਿੰਘਾਂ ਦੀ ਬਿਨ੍ਹਾਂ ਸ਼ਰਤ ਰਿਹਾਈ ਦੀ ਮੰਗ ਅਤੇ ਧਰਮ ਯੁੱਧ ਮੋਰਚੇ ਸਮੇਂ ਵੱਖ-ਵੱਖ ਨੀਮ ਫੌਜੀ ਦਲਾਂ ਵੱਲੋਂ ਚੁੱਕ ਕੇ ਸ਼ਹੀਦ ਕੀਤੇ ਗਏ ਸਿੰਘਾਂ ਸਬੰਧੀ ਗੁਰਦੁਆਰਾ ਸ਼ਹੀਦਾਂ ਸਾਹਿਬ ਜੇਠੂਵਾਲ ਵਿਖੇ ਸ਼ਹੀਦਾਂ ਦੀ ਯਾਦ ਵਿੱਚ ਭਾਈ ਬਲਵਿੰਦਰ ਸਿੰਘ ਜੋਧਪੁਰੀ, ਭਾਈ

ਡਿਪਟੀ ਕਮਿਸ਼ਨਰ ਨੇ ਕੌਰੇਆਣਾ ਵਿਖੇ ਵਿਸ਼ੇਸ਼ ਕੈਂਪ ਲਾ ਕੇ ਸੁਣੀਆਂ ਸਮੱਸਿਆਵਾਂ

ਬਠਿੰਡਾ, 28 ਅਪ੍ਰੈਲ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਉਨ੍ਹਾਂ ਦੇ ਦਰਾਂ ਤੇ ਜਾ ਕੇ ਹੱਲ ਕਰਨ ਲਈ ਯਤਨਸ਼ੀਲ ਤੇ ਵਚਨਬੱਧ ਹੈ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਬਠਿੰਡਾ  ਜ਼ਿਲ੍ਹੇ ਦੇ ਪਿੰਡ ਕੌਰੇਆਣਾ ਦੀ ਧਰਮਸ਼ਾਲਾ ਵਿਖੇ "ਪੰਜਾਬ ਸਰਕਾਰ ਤੁਹਾਡੇ ਦੁਆਰ"

ਪਾਸ਼ ਅਤੇ ਦਿਲ' ਪੁਸਤਕ ਉੱਪਰ ਸੰਵਾਦ

ਪਟਿਆਲਾ, 28 ਅਪ੍ਰੈਲ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਭਾਗ ਅਤੇ ਅੰਗਰੇਜ਼ੀ ਵਿਭਾਗ ਵਲੋਂ ਸਾਂਝੇ ਤੌਰ ਉੱਤੇ ਪੰਜਾਬੀ ਦੇ ਦੋ ਮਕਬੂਲ ਸ਼ਾਇਰ ਪਾਸ਼ ਅਤੇ ਦਿਲ ਦੀਆਂ ਕਵਿਤਾਵਾਂ ਦੇ ਅਨੁਵਾਦ ਅਤੇ ਵਿਆਖਿਆ ਵਾਲੀ ਡਾ. ਰਾਜੇਸ਼ ਸ਼ਰਮਾ ਰਚਿਤ ਅੰਗਰੇਜ਼ੀ ਪੁਸਤਕ 'ਪਾਸ਼ ਐਂਡ ਦਿਲ' ਦਾ ਲੋਕ ਅਰਪਣ ਯੂਨੀਵਰਸਟੀ ਦੇ ਸੈਨੇਟ ਹਾਲ ਵਿਖੇ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਕਰਦਿਆਂ

ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਪੰਜ ਜਾਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ
  • ਸਲੈਕਸ਼ਨ ਟੈਸਟ ਵਾਲੀਆਂ 12 ਵਿੱਦਿਅਕ ਸੰਸਥਾਵਾਂ ਵਿਚ 29 ਅਪ੍ਰੈਲ ਨੂੰ ਰਹੇਗੀ ਛੁੱਟੀ

ਹੁਸ਼ਿਆਰਪੁਰ, 28 ਅਪ੍ਰੈਲ : ਜਵਾਹਰ ਨਵੋਦਿਆ ਵਿਦਿਆਲਿਆ ਸਲੈਕਸ਼ਨ ਟੈਸਟ ਮਿਤੀ 29 ਅਪੈਲ 2023, ਦਿਨ ਸਨਿੱਚਰਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਵੱਖ-ਵੱਖ 12 ਸੈਂਟਰਾਂ ਵਿਚ ਹੋ ਰਿਹਾ ਹੈ। ਇਸ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫ਼ੌਜਦਾਰੀ ਜ਼ਾਬਤਾ ਸੰਘ 1973

ਕਾਂਗਰਸ ਨੂੰ ਵੱਡਾ ਝਟਕਾ, ਰਾਣਾ ਗੁਰਜੀਤ ਦਾ ਭਤੀਜਾ 'ਆਪ' 'ਚ ਸ਼ਾਮਿਲ

ਜਲੰਧਰ, 28 ਅਪ੍ਰੈਲ : ਜਲੰਧਰ 'ਚ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਰਾਣਾ ਗੁਰਜੀਤ ਦਾ ਭਤੀਜਾ ਹਰਦੀਪ ਸਿੰਘ ਰਾਣਾ 'ਆਪ' 'ਚ ਸ਼ਾਮਿਲ ਹੋ ਗਿਆ ਹੈ। ਰਾਣਾ ਆਪਣੇ ਸੈਂਕੜੇ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ ਹੋਇਆ ਹੈ। ਉਹਨਾਂ ਦੇ ਨਾਲ ਕਾਂਗਰਸ ਦੇ ਕਈ ਅਹੁਦੇਦਾਰ ਤੇ ਕੌਂਸਲਰ ਵੀ ਆਪ 'ਚ ਸ਼ਾਮਿਲ ਹੋਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਹਨਾਂ ਨੂੰ ਆਪ 'ਚ ਸ਼ਾਮਿਲ ਕਰਾਇਆ ਹੈ। 

ਹੁਣ ਰੁਜ਼ਗਾਰ ਹੀ ਨਹੀਂ ਮਨਭਾਉਂਦਾ ਰੁਜ਼ਗਾਰ ਪਾਉਣ ਲਈ ਯਤਨਸ਼ੀਲ ਹਨ ਪੰਜਾਬ ਦੇ ਨੌਜਵਾਨ
  • ਸਿਤਾਰਿਆਂ ਵਾਂਗ ਚਮਕਣਾ ਚਾਹੁੰਦੀ ਹੈ : ਕ੍ਰਿਤਿਕਾ
  • ਸੂਰਜ ਲਈ ਅਸਮਾਨ ਅਜੇ ਬਾਕੀ ਹੈ

ਚੰਡੀਗੜ੍ਹ, 28 ਅਪ੍ਰੈਲ : ਪੰਜਾਬ ਵਿੱਚ ਬੀਤੇ ਇੱਕ ਸਾਲ ਦੌਰਾਨ ਸਰਕਾਰੀ ਨੌਕਰੀਆਂ ਦੇ ਮੌਕਿਆਂ ਵਿੱਚ ਹੋਏ ਵੱਡੇ ਵਾਧੇ ਕਾਰਨ ਸੂਬੇ ਦੇ ਨੌਜਵਾਨ ਹੁਣ ਸਿਰਫ ਰੁਜ਼ਗਾਰ ਲਈ ਨਹੀਂ ਬਲਕਿ ਮਨਭਾਉਂਦਾ ਰੁਜ਼ਗਾਰ ਪਾਉਣ ਲਈ ਯਤਨਸ਼ੀਲ ਹਨ। ਇਸ ਬਾਰੇ ਦੂਸਰਾ ਦਿਲਚਸਪ ਪਹਿਲੂ ਇਹ ਹੈ ਕਿ ਜੋ ਨੌਜਵਾਨ

ਮਾਨਸਾ ਜ਼ਿਲ੍ਹੇ ਦੇ ਦੀਆਂ ਦੋ ਧੀਆਂ ਨੇ 8ਵੀਂ ਦੇ ਨਤੀਜੇ 'ਚ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ

ਮਾਨਸਾ, 28 ਅਪ੍ਰੈਲ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਮਾਨਸਾ ਜ਼ਿਲ੍ਹੇ ਦੇ ਕਸਬਾ ਬੁਢਲਾਡਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਭਰ ਵਿੱਚੋਂ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨ ਕੀਤੇ ਅੱਠਵੀਂ ਕਲਾਸ ਦੇ ਨਤੀਜਿਆਂ ਵਿੱਚ ਜਿੱਥੇ ਲੜਕੀਆਂ ਨੇ

ਜਲੰਧਰ ਚੋਣ ਵਾਸਤੇ ਵਿਧਾਇਕ ਪ੍ਰਗਟ ਸਿੰਘ,ਕੁਲਜੀਤ ਨਾਗਰਾ, ਮੁੱਲਾਂਪੁਰ ਤੇ ਦਲਜੀਤ ਸਿੰਘ ਜਾਂਗਪੁਰ ਪ੍ਰਚਾਰ ਚ ਡਟੇ
  • ਜਲੰਧਰ ਲੋਕ ਸਭਾ ਜ਼ਿਮਨੀ ਚੋਣ ਚ ਕਾਂਗਰਸ ਦੀ ਜਿੱਤ ਯਕੀਨੀ : ਜਾਂਗਪੁਰ

ਮੁੱਲਾਂਪੁਰ ਦਾਖਾ, 28 ਅਪ੍ਰੈਲ (ਸਤਵਿੰਦਰ ਸਿੰਘ ਗਿੱਲ) : ਲੋਕ ਸਭਾ ਹਲਕਾ ਜਲੰਧਰ ਤੋ ਕਾਂਗਰਸੀ ਉਮੀਦਵਾਰ ਬੀਬੀ ਕਰਮਜੀਤ ਸਿੰਘ ਚੌਧਰੀ ਵੱਡੇ ਫਰਕ ਨਾਲ ਜਿੱਤ ਦਰਜ ਕਰਨਗੇ ਅਤੇ ਆਪਣੇ ਵਿਰੋਧੀ ਆਪ ਉਮੀਦਵਾਰ ਅਤੇ ਅਕਾਲੀ ਦਲ ਬਾਦਲ ਦੇ ਉਮੀਦਵਾਰ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ ਇਹਨਾ ਸ਼ਬਦਾਂ

ਪ੍ਰਕਾਸ਼ ਸਿੰਘ ਬਾਦਲ ਦੀ ਮੌਤ ‘ਤੇ ਯੋਗਾ ਕਲੱਬ ਰਾਏਕੋਟ ਵਲੋਂ ਦੁੱਖ ਦਾ ਪ੍ਰਗਟਾਵਾ

ਰਾਏਕੋਟ 28 ਅਪ੍ਰੈਲ (ਚਮਕੌਰ ਸਿੰਘ ਦਿਓਲ) : ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (95) ਦਾ ਬੀਤੇ ਕੱਲ੍ਹ ਫੋਰਟਿਸ ਹਸਪਤਾਲ ਮੁਹਾਲੀ ਵਿਖੇ ਦੇਹਾਂਤ ਹੋ ਗਿਆ। ਜਿਹਨਾਂ ਆਪਣੀ ਸੂਝ-ਬੂਝ, ਦੂਰਅੰਦੇਸ਼ੀ, ਨਿਮਰਤਾ ਤੇ ਸਾਦਗੀ ਨਾਲ 75 ਸਾਲ ਪੰਜਾਬ ਦੀ ਰਾਜਨੀਤੀ 'ਤੇ ਰਾਜ ਕਰਦਿਆਂ ਪੰਜਾਬ ਦੇ ਹੱਕ 'ਚ ਅਜਿਹੇ ਫੈਸਲੇ ਲਏ

ਸਰਕਾਰ ਦੁਆਰਾ ਕੀਤੇ ਉਪਰਾਲਿਆਂ ਨੂੰ ਦੇਖ ਨਰਮੇ ਦੀ ਫ਼ਸਲ ਹੇਠ ਰਕਬਾ ਵਧਾਉਣ ਕਿਸਾਨ: ਡਾ. ਬੁੱਟਰ

ਲੁਧਿਆਣਾ 28 ਅਪ੍ਰੈਲ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ ਨੇ ਬੀਤੇ ਦਿਨੀਂ ਨਰਮੇ ਦੀ ਕਾਸ਼ਤ ਬਾਰੇ ਜ਼ਮੀਨੀ ਹਾਲਾਤ ਜਾਣਨ ਲਈ ਨਰਮਾ ਪੱਟੀ ਦਾ ਦੌਰਾ ਕੀਤਾ | ਇਸ ਦੌਰਾਨ ਉਹ ਕ੍ਰਿਸ਼ੀ ਵਿਗਿਆਨ ਕੇਂਦਰ ਖੋਖਰ ਖੁਰਦ ਦੀ ਟੀਮ ਨਾਲ ਜ਼ਿਲ•ਾ ਮਾਨਸਾ ਦੇ ਨਰਮੇ ਵਾਲੇ ਬਲਾਕਾਂ ਅਧੀਨ ਪੈਂਦੇ ਪਿੰਡਾਂ ਜੌੜਕੀਆਂ, ਪੈਰੋਂ, ਬਹਿਣੀਵਾਲ ਅਤੇ