ਲੁਧਿਆਣਾ 28 ਅਪ੍ਰੈਲ : ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਡੇਹਲੋਂ ਦੇ ਸਹਿਯੋਗ ਨਾਲ ਪਿੰਡ ਬਾਬਰਪੁਰ, ਜ਼ਿਲ•ਾ ਲੁਧਿਆਣਾ ਵਿਖੇ ਫਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਸਬੰਧੀ ਸਿਖਲਾਈ ਕੈਂਪ ਲਗਾਇਆ ਗਿਆ| ਇਸ ਦੌਰਾਨ ਡਾ. ਪੰਕਜ ਸਰਮਾ ਨੇ ਕਿਸਾਨ ਨੂੰ ਪੀਏਯੂ ਦੁਆਰਾ 10ਵੀਂ ਅਤੇ 10+2 ਪਾਸ ਵਿਦਿਆਰਥੀਆਂ ਲਈ ਚਲਾਏ ਜਾਂਦੇ ਵੱਖ
news
Articles by this Author
ਲੁਧਿਆਣਾ 28 ਅਪ੍ਰੈਲ : ਪੀਏਯੂ ਨੇ ਸੋਧੇ ਹੋਏ ਪੀਏਯੂ ਪੱਕੇ ਗੁੰਬਦ ਵਾਲੇ ਜਨਤਾ ਮਾਡਲ ਬਾਇਓਗੈਸ ਪਲਾਂਟ ਦੇ ਵਪਾਰੀਕਰਨ ਲਈ ਪਰਮ ਹਾਈਟੈੱਕ, 12695, ਗਲੀ ਨੰ. 12, ਵਿਸ਼ਵਕਰਮਾ ਕਲੋਨੀ, ਲੁਧਿਆਣਾ ਨਾਲ ਇੱਕ ਸੰਧੀ ’ਤੇ ਹਸਤਾਖਰ ਕੀਤੇ | ਇਹ ਬਾਇਓਗੈਸ ਤਕਨਾਲੋਜੀ ਨੂੰ ਭਾਰਤੀ ਖੇਤੀ ਖੋਜ ਪ੍ਰੀਸਦ ਵਲੋਂ ਫੰਡ ਕੀਤੇ Tਖੇਤੀ ਅਤੇ ਖੇਤੀ-ਅਧਾਰਿਤ ਉਦਯੋਗਾਂ ਵਿੱਚ ਊਰਜਾ ’ਤੇ ਆਲ ਇੰਡੀਆ
ਲੁਧਿਆਣਾ 26 ਅਪ੍ਰੈਲ : ਪੀ.ਏ.ਯੂ. ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਨਿਰਮਲ ਜੌੜਾ ਨੇ ਬੀਤੇ ਦਿਨੀਂ ਐਥਲੈਟਿਕ ਮੀਟ ਦੇ ਸਫਲ ਆਯੋਜਨ ਲਈ ਇੱਕ ਵਿਸ਼ੇਸ਼ ਮੀਟਿੰਗ ਕੀਤੀ | ਇਸ ਮੌਕੇ ਵੱਖ-ਵੱਖ ਆਯੋਜਨ ਕਮੇਟੀਆਂ ਦੇ ਨੁਮਾਇੰਦੇ ਇਸ ਮੀਟਿੰਗ ਵਿੱਚ ਸ਼ਾਮਿਲ ਹੋਏ | ਡਾ. ਜੌੜਾ ਨੇ ਕਿਹਾ ਕਿ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਦੀ ਅਗਵਾਈ ਵਿੱਚ ਐਥਲੈਟਿਕ ਮੀਟ ਸਫਲਤਾ ਦੇ ਨਵੇਂ
- ਬਾਜਵਾ, ਵੜਿੰਗ, ਕੋਟਲੀ ਨਾਲ ਚੋਣ ਪ੍ਰਚਾਰ 'ਚ ਸ਼ਾਮਲ ਹੋਏ ਬਾਵਾ
- ਕਿਹਾ- ਕਾਂਗਰਸ ਦੀ ਜਿੱਤ ਬਲੈਕ ਬੋਰਡ 'ਤੇ ਲਿਖਿਆ ਸੱਚ
- ਰਾਜ ਗਰੇਵਾਲ ਅਮਰੀਕਾ ਕਾਂਗਰਸ ਵੱਲੋਂ ਪ੍ਰਚਾਰ 'ਚ ਹੋਏ ਸ਼ਾਮਲ
ਲੁਧਿਆਣਾ, 28 ਅਪ੍ਰੈਲ : ਅੱਜ ਜ਼ਿਮਨੀ ਚੋਣ ਵਿਚ ਫਿਲੌਰ ਅਤੇ ਆਦਮਪੁਰ ਆਦਿ ਹਲਕਿਆਂ ਵਿਖੇ ਪ੍ਰਤਾਪ ਸਿੰਘ ਬਾਜਵਾ, ਸੂਬਾ ਪ੍ਰਧਾਨ ਰਾਜਾ ਵੜਿੰਗ ਅਤੇ ਗੁਰਕੀਰਤ ਸਿੰਘ ਕੋਟਲੀ ਨਾਲ ਵੱਖ
ਲੁਧਿਆਣਾ, 28 ਅਪ੍ਰੈਲ : ਪੰਜਾਬ ਦੇ ਸਰਬਪੱਖੀ ਪੇਂਡੂ ਵਿਕਾਸ ਲਈ ਖੇਤੀਬਾੜੀ, ਬਾਗਬਾਨੀ, ਪਸ਼ੂ ਪਾਲਣ ਤੇ ਪ੍ਰਾਸੈਸਿੰਗ ਉਦਯੋਗ ਨਾਲ ਸਬੰਧਿਤ ਸਮੁੱਚੀ ਸੂਚਨਾ ਦਾ ਬੈਂਕ ਤਿਆਰ ਕਰਨ ਦੀ ਸਖ਼ਤ ਲੋੜ ਹੈ। ਇਸ ਵਿੱਚ ਸਬੰਧਿਤ ਯੂਨੀਵਰਸਿਟੀਆਂ ਵੱਲੋਂ ਕੀਤੀ ਖੋਜ, ਪਸਾਰ ਤੇ ਸਫ਼ਲ ਅਗਾਂਹਵਧੂ ਕਿਸਾਨਾਂ, ਬਾਗਬਾਨਾਂ ਤੇ ਪਸ਼ੂ ਪਾਲਕਾਂ ਦੀਆਂ ਸਫ਼ਲਤਾ ਦੀਆਂ ਕਹਾਣੀਆਂ ਸ਼ਾਮਿਲ ਕਰਨੀਆਂ
ਹੁਸ਼ਿਆਰਪੁਰ, 28 ਅਪ੍ਰੈਲ : ਮੇਅਰ ਨਗਰ ਨਿਗਮ ਸੁਰਿੰਦਰ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਮ ਜਨਤਾ ਦੀਆਂ ਸਮੱਸਿਆਵਾਂ ਪਹਿਲ ਦੇ ਅਧਾਰ ’ਤੇ ਹੱਲ ਕਰਨ ਅਤੇ ਗਰਮੀ ਦੇ ਮੌਸਮ ਤੋਂ ਰਾਹਤ ਦੇਣ ਲਈ ਦਫਤਰੀ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ। ਸਰਕਾਰ ਵਲੋਂ ਹੁਣ 2 ਮਈ ਤੋਂ ਸਰਕਾਰੀ ਦਫਤਰ ਸਵੇਰੇ 7:30 ਵਜੇ ਤੋਂ ਦੁਪਹਿਰ 2:00 ਵਜੇ ਤੱਕ ਖੁੱਲੇ ਰੱਖਣ ਦਾ
- ਇਲੈਕਟ੍ਰੋਨਿਕਸ ਇੰਜੀਨੀਅਰਿੰਗ ਖੇਤਰ ਦੇ ਨਵੇਂ ਰੁਝਾਨ' ਵਿਸ਼ੇ ਉੱਤੇ ਕੀਤੀ ਚਰਚਾ
- ਅਡਵਾਂਸਮੈਂਟ ਇਨ ਆਪਟਿਕਸ ਅਤੇ ਫੋਟੋਨਿਕਸ' ਵਿਸ਼ੇ ਤੇ ਸਿੰਪੋਜ਼ੀਅਮ ਕਰਵਾਇਆ
ਪਟਿਆਲਾ, 28 ਅਪ੍ਰੈਲ : ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਇਲੈਕਟ੍ਰੋਨਿਕਸ ਅਤੇ ਕਮਿਊਨੀਕੇਸ਼ਨ ਇੰਜੀਨੀਅਰਿੰਗ ਵਿਭਾਗ ਵੱਲੋਂ 'ਇਲੈਕਟ੍ਰੋਨਿਕਸ ਇੰਜੀਨੀਅਰਿੰਗ ਖੇਤਰ ਦੇ ਨਵੇਂ ਰੁਝਾਨ' ਵਿਸ਼ੇ ਉੱਤੇ ਚੌਥੀ ਅੰਤਰਰਾਸ਼ਟਰੀ
- ਫਸਲਾਂ ਪਾਲਣ ਲਈ ਖੂਨ-ਪਸੀਨਾ ਵਹਾਉਣ ਵਾਲੇ ਕਿਰਤੀ ਵਰਗ ਨੂੰ ਹੋਵੇਗਾ ਵੱਡਾ ਫਾਇਦਾ
ਲੁਧਿਆਣਾ, 28 ਅਪ੍ਰੈਲ () : ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ (ਇਕ ਮਈ) ਦਾ ਤੋਹਫ਼ਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਕੁਦਰਤੀ ਆਫਤਾਂ ਨਾਲ ਨੁਕਸਾਨੀ ਫਸਲ ਲਈ ਦਿੱਤੇ ਜਾਂਦੇ ਕੁੱਲ ਮੁਆਵਜ਼ੇ ਉਤੇ 10 ਫੀਸਦੀ ਮੁਆਵਜ਼ਾ ਰਾਸ਼ੀ ਖੇਤ ਕਾਮਿਆਂ ਨੂੰ ਦੇਣ ਦਾ
ਲੰਡਨ, 27 ਅਪ੍ਰੈਲ : ਬ੍ਰਿਟੇਨ ਦੇ ਸਾਬਕਾ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦੁਆਰਾ ਬਣਾਈ ਗਈ ਇੱਕ ਸੁਤੰਤਰ ਰਿਪੋਰਟ ਵਿੱਚ ਬ੍ਰਿਟਿਸ਼ ਸਿੱਖ ਭਾਈਚਾਰੇ ਵਿੱਚ ਖਾਲਿਸਤਾਨ ਪੱਖੀ ਕੱਟੜਪੰਥੀਆਂ ਦੇ ਵਧਦੇ ਪ੍ਰਭਾਵ 'ਤੇ ਚਿੰਤਾ ਜ਼ਾਹਰ ਕੀਤੀ ਗਈ ਹੈ। ਯੂਕੇ ਦੇ ਸਾਬਕਾ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦੁਆਰਾ ਬਣਾਏ ਗਏ ਇੱਕ ਕਮਿਸ਼ਨ ਬਲੂਮ ਰਿਵਿਊ ਨੇ ਰਿਸ਼ੀ ਸੁਨਕ ਸਰਕਾਰ ਨੂੰ ਇਸ
ਦਿੜ੍ਹਬਾ, 27 ਅਪ੍ਰੈਲ : ਸਾਬਕਾ ਓਲੰਪੀਅਨ ਅਤੇ ਦੇਸ਼ ਦੇ ਮਹਾਨ ਮੁੱਕੇਬਾਜ਼ ਪਦਮ ਸ਼੍ਰੀ ਕੌਰ ਸਿੰਘ ਦਾ ਸੰਖੇਪ ਬਿਮਾਰੀ ਮਗਰੋਂ ਅੱਜ ਸਵੇਰੇ ਕੁਰੂਕਸ਼ੇਤਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ ਕਰੀਬ 74 ਵਰਿ੍ਹਆਂ ਦੇ ਸਨ। ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਖਨਾਲ ਖੁਰਦ ਵਿਖੇ ਪੂਰੇ ਫੌਜੀ ਸਨਮਾਨਾਂ ਤੇ ਧਾਰਮਿਕ ਰਹੁ