news

Jagga Chopra

Articles by this Author

ਪੀਐਮ ਮੋਦੀ ਨੇ ਕਾਂਗਰਸ ਤੇ ਸਾਧਿਆ ਨਿਸ਼ਾਨਾ, ਕਿਹਾ ਕਿ ਜਿਸ ਪਾਰਟੀ ਦੀ 'ਵਾਰੰਟੀ' ਖ਼ਤਮ ਹੋ ਚੁੱਕੀ ਹੈ, ਉਸ ਦੀ 'ਗਾਰੰਟੀ' ਦਾ ਕੀ ਮਤਲਬ ਹੈ।

ਬੈਂਗਲੁਰੂ, 27 ਅਪ੍ਰੈਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਰਨਾਟਕ ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਰਕਰਾਂ ਨੂੰ 'ਡਬਲ ਇੰਜਣ' ਵਾਲੀ ਸਰਕਾਰ ਦੇ ਫਾਇਦੇ ਅਤੇ ਨੁਕਸਾਨਾਂ ਦੀ ਸੂਚੀ ਬਣਾਉਣ ਲਈ ਕਿਹਾ ਅਤੇ 'ਮੌਜ-ਮਸਤੀ' ਦੇ ਸੱਭਿਆਚਾਰ ਤੋਂ ਸਾਵਧਾਨ ਰਹਿਣ ਦਾ ਸੱਦਾ ਦਿੱਤਾ। ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਇਹ ਵੀ ਕਿਹਾ ਕਿ ਜਿਸ ਪਾਰਟੀ ਦੀ

ਖੜਗੇ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਤਿੱਖਾ ਨਿਸ਼ਾਨਾ ਸਾਧਿਆ, ਖੜਗੇ ਨੇ ਕਿਹਾ, ''ਪ੍ਰਧਾਨ ਮੰਤਰੀ ਮੋਦੀ....ਵਰਗੇ ਹਨ, ਤੁਸੀਂ ਸੋਚ ਸਕਦੇ ਹੋ ਕਿ ਇਹ ਜ਼ਹਿਰ ਹੈ ਜਾਂ ਨਹੀਂ?

ਬੈਂਗਲੁਰੂ, ਏਐਨਆਈ : ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਇਤਰਾਜ਼ਯੋਗ ਬਿਆਨ ਦਿੱਤਾ ਹੈ। ਕਲਬੁਰਗੀ 'ਚ ਇਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਖੜਗੇ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਤਿੱਖਾ ਨਿਸ਼ਾਨਾ ਸਾਧਿਆ ਅਤੇ ਇਸ ਦੌਰਾਨ ਉਨ੍ਹਾਂ ਨੇ ਇਤਰਾਜ਼ਯੋਗ ਟਿੱਪਣੀ ਵੀ ਕੀਤੀ। ਖੜਗੇ ਨੇ ਕਿਹਾ, ''ਪ੍ਰਧਾਨ ਮੰਤਰੀ

ਭਾਰਤ ਆਏ ਚੀਨੀ ਰੱਖਿਆ ਮੰਤਰੀ, ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 27 ਅਪ੍ਰੈਲ : ਰੱਖਿਆ ਮੰਤਰੀ ਰਜਨਾਥ ਸਿੰਘ ਨੇ ਚੀਨੀ ਰੱਖਿਆ ਮੰਤਰੀ ਲੀ ਸ਼ਾਂਗਫੂ ਨਾਲ ਗੱਲਬਾਤ ਕੀਤੀ। ਨਵੀਂ ਦਿੱਲੀ ਵਿੱਚ ਹੋਈ ਇਹ ਮੀਟਿੰਗ ਸ਼ਛੌ ਰੱਖਿਆ ਮੰਤਰੀਆਂ ਦੀ ਮੀਟਿੰਗ ਤੋਂ ਪਹਿਲਾਂ ਹੋਈ। ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ-ਚੀਨ ਸਬੰਧਾਂ ਦਾ ਵਿਕਾਸ ਸਰਹੱਦਾਂ ‘ਤੇ ਸ਼ਾਂਤੀ ‘ਤੇ ਨਿਰਭਰ ਕਰਦਾ ਹੈ। ਲ਼ਅਛ ‘ਤੇ ਸਾਰੇ ਮੁੱਦਿਆਂ ਨੂੰ ਮੌਜੂਦਾ ਦੁਵੱਲੇ

ਦਾਂਤੇਵਾੜਾ ਵਿਖੇ ਸ਼ਹੀਦ ਹੋਏ 10 ਜਵਾਨਾਂ ਨੂੰ ਅੰਤਿਮ ਸਲਾਮੀ ਦਿੱਤੀ, ਮੁੱਖ ਮੰਤਰੀ ਬਘੇਲ ਨੇ ਸ਼ਰਧਾਂਜਲੀ ਕੀਤੀ ਭੇਂਟ 

ਦਾਂਤੇਵਾੜਾ, 27 ਅਪ੍ਰੈਲ : ਛੱਤੀਸਗੜ੍ਹ ਦੇ ਦਾਂਤੇਵਾੜਾ ਦੇ ਅਰਨਪੁਰ ਵਿਖੇ ਸ਼ਹੀਦ ਹੋਏ 10 ਜਵਾਨਾਂ ਨੂੰ ਅੰਤਿਮ ਸਲਾਮੀ ਦਿੱਤੀ ਗਈ । ਇਸ ਦੌਰਾਨ ਸੂਬੇ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਭੁਪੇਸ਼ ਬਘੇਲ ਦੇ ਨਾਲ ਗ੍ਰਹਿ ਮੰਤਰੀ ਤਾਮਰਧਵਾਜ ਸਾਹੂ ਵੀ ਦਾਂਤੇਵਾੜਾ ਪਹੁੰਚੇ । ਦੋਵਾਂ ਆਗੂਆਂ ਨੇ ਸ਼ਹੀਦ ਜਵਾਨਾਂ ਦੀਆਂ ਮ੍ਰਿਤਕ ਦੇਹਾਂ

ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਦਿਆਂ ਮੁੱਖ ਮੰਤਰੀ ਮਾਨ ਦੀ ਕੀਤੀ ਤਾਰੀਫ਼ 

ਚੰਡੀਗੜ੍ਹ, 27 ਅਪ੍ਰੈਲ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਤਾਰੀਫ਼ ਕੀਤੀ | ਨਵਜੋਤ ਸਿੱਧੂ ਨੇ ਟਵੀਟ ਸ਼ੇਅਰ ਕਰਕੇ ਲਿਖਿਆ ਕਿ ”ਚੰਗੇ ਕੰਮ ਆਪਣੇ ਆਪ ਹੀ ਬੋਲਦੇ ਹਨ, ਜ਼ੁਬਾਨ ਸਿਰਫ ਉਨ੍ਹਾਂ ਦੀ ਵਿਆਖਿਆ ਕਰਦੀ ਹੈ | ਮਾਫੀਆ ਨੂੰ ਤੁਹਾਡੀ ਸਰਪ੍ਰਸਤੀ ਦੀ ਮੇਰੀ ਤਿੱਖੀ ਆਲੋਚਨਾ ਦੇ ਬਾਵਜੂਦ, ਇਹ ਅਜਿਹੀ

ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਬੇਅਦਬੀ ਦੇ ਪਸ਼ਚਾਤਾਪ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਮੋਰਿੰਡਾ 27 ਅਪ੍ਰੈਲ : ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ  ਕੋਤਵਾਲੀ ਸਾਹਿਬ ਵਿਖੇ ਸਮੂਹ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਦੀ ਵਾਪਰੀ ਘਟਨਾ ਦੇ ਪਸ਼ਚਾਤਾਪ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ । ਇਸ ਮੌਕੇ ਤੇ ਵੱਖ ਵੱਖ ਸਿੱਖ ਸੰਸਥਾਵਾਂ ਤੇ ਜਥੇਬੰਦੀਆਂ, ਰਾਜਸੀ ,ਧਾਰਮਿਕ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ

ਕਣਕ ਦੀ ਆਮਦ 100 ਲੱਖ ਮੀਟ੍ਰਿਕ ਟਨ ਤੋਂ ਪਾਰ; 99.5 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ
  • ਪਿਛਲੇ ਸਾਲ ਨਾਲੋਂ 30 ਫੀਸਦੀ ਵੱਧ ਖਰੀਦ ਦੀ ਉਮੀਦ
  • ਪੰਜਾਬ ਨੇ ਫਿਰ ਦੇਸ਼ ਦੇ ਅੰਨ ਭੰਡਾਰ ਵਿੱਚ ਪਾਇਆ ਅਹਿਮ ਯੋਗਦਾਨ; ਦੇਸ਼ ਵਿਆਪੀ ਖਰੀਦ ਵਿੱਚ ਪੰਜਾਬ ਦਾ  50 ਫ਼ੀਸਦੀ ਹਿੱਸਾ
  • ਮੰਡੀ 'ਚ ਕਿਸੇ ਵੀ ਕਿਸਾਨ ਨੂੰ ਉਡੀਕ ਨਹੀਂ ਕਰਨੀ ਪਈ: ਕਟਾਰੂਚੱਕ

ਚੰਡੀਗੜ੍ਹ, 27 ਅਪ੍ਰੈਲ : ਸੂਬੇ ਭਰ ਦੀਆਂ ਮੰਡੀਆਂ ਵਿੱਚ ਅੱਜ ਕਣਕ ਦੀ ਆਮਦ 100 ਲੱਖ ਮੀਟਰਿਕ ਟਨ ਨੂੰ ਪਾਰ ਕਰ ਗਈ ਹੈ ਜਿਸ

ਸੁਸ਼ੀਲ ਰਿੰਕੂ ਨੂੰ ਜਿਤਾਓ ਅਤੇ ਸਾਡਾ ਹੌਂਸਲਾ ਵਧਾਓ, ਅਸੀਂ ਹੋਰ ਤੇਜ਼ ਰਫਤਾਰ ਨਾਲ ਕੰਮ ਕਰਾਂਗੇ : ਮੁੱਖ ਮੰਤਰੀ ਮਾਨ
  • ਕਿਹਾ, ਅਸੀਂ ਪੰਜਾਬ ਦੇ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੀ ਮੁਰੰਮਤ ਕਰ ਰਹੇ ਹਾਂ, ਤੁਸੀਂ ਅਗਲੇ ਛੇ ਮਹੀਨਿਆਂ ਵਿੱਚ ਦੇਖੋਂਗੇ ਨਤੀਜਾ
  • ਪੰਜਾਬ ਵਿੱਚ ਭ੍ਰਿਸ਼ਟਾਚਾਰ ਦਾ ਪੂਰੀ ਤਰ੍ਹਾਂ ਖਾਤਮਾ ਕਰ ਦਿੱਤਾ, ਹੁਣ ਭ੍ਰਿਸ਼ਟ ਲੋਕਾਂ ਨੂੰ ਪੈਸੇ ਲੈਣ ਤੋਂ ਪਹਿਲਾਂ ਸੌ ਵਾਰ ਸੋਚਣਾ ਪਵੇਗਾ : ਮਾਨ
  • ਸਾਨੂੰ ਇੱਕ ਮੌਕਾ ਦਿਓ, ਅਸੀਂ ਜਲੰਧਰ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ
ਐਸਡੀਐਮ ਦੀ ਸ਼ਿਕਾਇਤ ਤੇ ਥਾਣਾ ਭੁਲੱਥ ਦੀ ਪੁਲਿਸ ਨੇ ਸੁਖਪਾਲ ਸਿੰਘ ਖਹਿਰਾ ਤੇ ਮਾਮਲਾ ਕੀਤਾ ਦਰਜ 

ਭੁਲੱਥ, 27 ਅਪ੍ਰੈਲ : ਐਸਡੀਐਮ ਸੰਜੀਵ ਸ਼ਰਮਾ (ਪੀਸੀਐਸ) ਦੀ ਸ਼ਿਕਾਇਤ ਤੇ ਥਾਣਾ ਭੁਲੱਥ ਦੀ ਪੁਲਿਸ ਨੇ ਹਲਕਾ ਭੁਲੱਥ ਤੋ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਖਿਲਾਫ ਵੱਖ ਵੱਖ ਧਾਰਾਵਾ ਦੇ ਤਹਿਤ ਮਾਮਲਾ ਦਰਜ ਕੀਤਾ ਹੈ। 29 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਅਤੇ ਮੁੱਖ ਸਕੱਤਰ ਪੰਜਾਬ ਨੂੰ ਕੀਤੀ ਗਈ ਸ਼ਿਕਾਇਤ ਵਿੱਚ ਐਸਡੀਐਮ ਭੁਲੱਥ ਨੇ ਦੱਸਿਆ ਕਿ ਵਿਧਾਇਕ ਸੁਖਪਾਲ ਸਿੰਘ

ਭਾਰਤ ਦੀਆਂ ਉੱਘੀਆਂ ਸਖਸ਼ੀਅਤਾਂ ਨੇ ਪਿੰਡ ਬਾਦਲ ਵਿਖੇ ਪਹੁੰਚ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ
  • ਗਵਰਨਰ ਪੰਜਾਬ, ਮੁੱਖ ਮੰਤਰੀ ਪੰਜਾਬ,ਜੇ.ਪੀ.ਨੱਢਾ, ਸਪੀਕਰ ਪੰਜਾਬ ਵਿਧਾਨ ਸਭਾ, ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਅਤੇ ਅਮਨ ਅਰੋੜਾ ਨੇ ਉਚੇਚੇ ਤੌਰ ਤੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
  • ਹਜ਼ਾਰਾਂ ਦੀ ਗਿਣਤੀ ਵਿੱਚ ਆਮ ਲੋਕਾਂ ਨੇ ਵੀ ਕੀਤੇ ਅੰਤਿਮ ਦਰਸ਼ਨ

ਸ੍ਰੀ ਮੁਕਤਸਰ ਸਾਹਿਬ, 27 ਅਪ੍ਰੈਲ : ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ