news

Jagga Chopra

Articles by this Author

ਜ਼ਿਲ੍ਹੇ ਦੇ ਸਮੂਹ ਖਪਤਕਾਰਾਂ ਆਪਣੇ ਨੇੜੇ ਦੇ ਰਾਸ਼ਨ ਡੀਪੂ ਕੋਲੋਂ ਸਮੂਹ ਪਰਿਵਾਰ ਦੇ ਮੈਂਬਰਾਂ ਦੀ 100 ਫ਼ੀਸਦੀ ਈ-ਕੇ.ਵਾਈ.ਸੀ. ਕਰਵਾਉਣੀ ਯਕੀਨੀ ਬਣਾਉਣ - ਡੀ.ਐੱਫ਼.ਐੱਸ.ਸੀ. 

ਗੁਰਦਾਸਪੁਰ, 20 ਅਗਸਤ 2024 : ਜ਼ਿਲ੍ਹਾ ਖ਼ੁਰਾਕ ਸਪਲਾਈ ਅਤੇ ਕੰਟਰੋਲਰ ਅਫ਼ਸਰ ਗੁਰਦਾਸਪੁਰ ਸ੍ਰੀ ਸੁਖਜਿੰਦਰ ਸਿੰਘ ਨੇ ਦੱਸਿਆ ਹੈ ਕਿ ਮਾਨਯੋਗ ਸੁਪਰੀਮ ਕੋਰਟ ਪਾਸੋਂ ਹਦਾਇਤਾਂ ਪ੍ਰਾਪਤ ਹੋਈਆਂ ਹਨ ਕਿ ਰਾਜ ਵਿੱਚ ਮੌਜੂਦਾ ਖਪਤਕਾਰਾਂ ਦੀ 100 ਫ਼ੀਸਦੀ ਈ-ਕੇ.ਵਾਈ.ਸੀ. ਕੀਤੀ ਜਾਣੀ ਹੈ। ਇਸ ਸਬੰਧ ਵਿੱਚ ਉਨ੍ਹਾਂ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਖਪਤਕਾਰਾਂ ਨੂੰ ਦੱਸਿਆ ਹੈ ਕਿ

ਪੰਜਾਬ ਸਰਕਾਰ ਨੇ ਊਰਜਾ ਦੇ ਖੇਤਰ ਵਿੱਚ ਵੱਡੀਆਂ ਮੱਲਾਂ ਮਾਰੀਆਂ - ਜਗਰੂਪ ਸਿੰਘ ਸੇਖਵਾਂ
  • 300 ਯੂਨਿਟ ਮੁਫ਼ਤ ਬਿਜਲੀ ਸਹੂਲਤ ਨਾਲ 90 ਫ਼ੀਸਦੀ ਤੋਂ ਵੱਧ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ - ਜਗਰੂਪ ਸਿੰਘ ਸੇਖਵਾਂ
  • ਰਾਜ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤਾਂ ਲਈ ਦਿੱਤੀ ਜਾ ਰਹੀ ਹੈ ਮੁਫ਼ਤ ਬਿਜਲੀ ਦੀ ਸਹੂਲਤ 

ਗੁਰਦਾਸਪੁਰ, 20 ਅਗਸਤ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੇ ਘਰੇਲੂ ਖਪਤਕਾਰਾਂ

ਚਾਰ ਹਫ਼ਤੇ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 27 ਅਗਸਤ 2024 ਨੂੰ ਸ਼ੁਰੂ

ਗੁਰਦਾਸਪੁਰ, 20 ਅਗਸਤ 2024 : ਪੰਜਾਬ ਡੇਅਰੀ ਵਿਕਾਸ ਬੋਰਡ/ਵਿਭਾਗ ਵੱਲੋਂ ਚਾਰ ਹਫ਼ਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 27/08/2024 ਤੋਂ 25/09/2024 (ਚਾਰ ਹਫ਼ਤੇ) ਡੇਅਰੀ ਸਿਖਲਾਈ ਕੇਂਦਰ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਸ਼ੁਰੂ ਹੋ ਰਿਹਾ ਹੈ। ਚਾਹਵਾਨ ਡੇਅਰੀ ਫਾਰਮਰ ਜੋ ਘੱਟੋ-ਘੱਟ 10ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ

ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤਾ ਦੇਣ ਲਈ 68.95 ਕਰੋੜ ਰੁਪਏ ਦੀ ਗਰਾਂਟ ਕੀਤੀ ਜਾਰੀ
  • 3000 ਆਂਗਣਵਾੜੀ ਵਰਕਰਾਂ ਦੀਆਂ ਅਸਾਮੀਆਂ ਜਲਦ ਹੀ ਭਰੀਆਂ ਜਾਣਗੀਆਂ
  • ਮੰਤਰੀ ਨੇ ਅਧਿਕਾਰੀਆਂ ਨੂੰ ਪੋਸ਼ਣ ਟਰੈਕਰ ਤੇ ਡਾਟਾ ਅਪਡੇਟ ਕਰਨ ਦੇ ਦਿੱਤੇ ਨਿਰਦੇਸ਼
  • ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ, 19 ਅਗਸਤ 2024 : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ

ਪੰਜਾਬ ਵਿੱਚ ਸੜਕ ਹਾਦਸਿਆਂ ਦੇ ਪੀੜਤਾਂ ਲਈ ਐਮਰਜੈਂਸੀ ਦੇਖਭਾਲ ਤੇ ਸਕੀਮਾਂ ਬਾਰੇ ਵਰਕਸ਼ਾਪ 20 ਅਗਸਤ ਨੂੰ

ਚੰਡੀਗੜ੍ਹ, 19 ਅਗਸਤ 2024 : ਸੂਬੇ ਵਿੱਚ ਸੜਕ ਹਾਦਸਿਆਂ ਦੇ ਪੀੜਤਾਂ ਲਈ ਐਮਰਜੈਂਸੀ ਦੇਖਭਾਲ ਅਤੇ ਮੁਆਵਜ਼ਾ ਸਕੀਮਾਂ ਨੂੰ ਹੋਰ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ ਇਨ੍ਹਾਂ ਸਬੰਧੀ ਸਮਝ ਹੋਰ ਪਕੇਰੀ ਕਰਨ ਦੇ ਮਕਸਦ ਨਾਲ ਪੰਜਾਬ ਸੜਕ ਸੁਰੱਖਿਆ ਕੌਂਸਲ ਵੱਲੋਂ “ਪੰਜਾਬ ‘ਚ ਸੜਕ ਹਾਦਸਿਆਂ ਦੇ ਪੀੜਤਾਂ ਲਈ ਐਮਰਜੈਂਸੀ ਦੇਖਭਾਲ ਅਤੇ ਸਕੀਮਾਂ ਬਾਰੇ ਵਰਕਸ਼ਾਪ” 20 ਅਗਸਤ, 2024 ਨੂੰ

ਪੰਥ ਦੇ ਨਾਮ ’ਤੇ ਵੋਟਾਂ ਮੰਗਣ ਵਾਲਿਆਂ ਨੇ ਸੰਸਦ ਵਿੱਚ ਕਦੇ ਪੰਜਾਬ ਦੀ ਗੱਲ ਨਹੀਂ ਕੀਤੀ : ਭਗਵੰਤ ਮਾਨ

ਬਾਬਾ ਬਕਾਲਾ, 19 ਅਗਸਤ 2024 : ਪੰਜਾਬ ਪ੍ਰਸਤ ਹੋਣ ਦਾ ਦਾਅਵਾ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਥ ਦੇ ਨਾਮ ਉਤੇ ਵੋਟਾਂ ਮੰਗਣ ਵਾਲੀ ਇਸ ਪਾਰਟੀ ਨੇ ਸੰਸਦ ਵਿੱਚ ਕਦੇ ਵੀ ਪੰਜਾਬ ਦੀ ਗੱਲ ਨਹੀਂ ਕੀਤੀ। ਰੱਖੜ ਪੁੰਨਿਆ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ

ਕਰਨਾਟਕ 'ਚ ਬੱਸ ਅਤੇ ਕਾਰ ਵਿਚਾਲੇ ਹੋਈ ਟੱਕਰ, 4 ਲੋਕਾਂ ਦੀ ਦਰਦਨਾਕ ਮੌਤ

ਗਡਗ,19 ਅਗਸਤ 2024 : ਕਰਨਾਟਕ ਦੇ ਗਡਗ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਟਰਾਂਸਪੋਰਟ ਦੀ ਬੱਸ ਅਤੇ ਕਾਰ ਵਿਚਾਲੇ ਹੋਈ ਟੱਕਰ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਦੱਸ ਦਈਏ ਕਿ ਇਨ੍ਹਾਂ 'ਚ ਦੋ ਬੱਚੇ ਵੀ ਸ਼ਾਮਲ ਸਨ, ਚਾਰੇ ਇੱਕ ਹੀ ਪਰਿਵਾਰ ਦੇ ਮੈਂਬਰ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਗਦਗ ਜ਼ਿਲ੍ਹੇ ਦੇ ਨਰਗੁੰਡਾ ਤਾਲੁਕ ਦੇ ਕੋਨੂਰ ਪਿੰਡ ਦੇ

ਰੱਖੜੀ ਭੈਣ-ਭਰਾ ਦੀ ਵਿਲੱਖਣ ਸਾਂਝ ਦਾ ਤਿਉਹਾਰ ਹੈ : ਰਾਸ਼ਟਰਪਤੀ ਦ੍ਰੋਪਦੀ ਮੁਰਮੂ 

ਅਮਰਾਵਤੀ, 19 ਅਗਸਤ 2024 : ਦੇਸ਼ ਭਰ 'ਚ ਰੱਖੜੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ, ਇਸ ਦਿਨ ਭੈਣਾਂ ਆਪਣੇ ਭਰਾਵਾਂ ਦੇ ਗੁੱਟ 'ਤੇ ਰੱਖੜੀ ਬੰਨ੍ਹਣਗੀਆਂ। ਦੁਕਾਨਾਂ 'ਤੇ ਰੰਗ-ਬਰੰਗੀਆਂ ਰੱਖੜੀਆਂ ਵੀ ਵਿਕਣ ਲੱਗ ਪਈਆਂ ਹਨ। ਇਸ ਦੌਰਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੇਸ਼ ਵਾਸੀਆਂ ਨੂੰ ਰੱਖੜੀ ਦੀ ਵਧਾਈ ਦਿੱਤੀ। ਇਸ ਦੌਰਾਨ ਉਨ੍ਹਾਂ ਭੈਣ-ਭਰਾ ਦੇ ਰਿਸ਼ਤੇ ਨੂੰ ਨਿਵੇਕਲਾ

ਇਜ਼ਰਾਈਲ ਨੇ ਗਾਜ਼ਾ 'ਚ 40 ਟਿਕਾਣਿਆਂ 'ਤੇ ਕੀਤੇ ਹਮਲੇ, 24 ਲੋਕਾਂ ਦੀ ਮੌਤ

ਕਾਹਿਰਾ, 19 ਅਗਸਤ 2024 : ਹਮਾਸ ਅਤੇ ਇਜ਼ਰਾਈਲ ਵਿਚਾਲੇ ਜੰਗਬੰਦੀ ਦੀ ਗੱਲਬਾਤ ਬੁੱਧਵਾਰ ਨੂੰ ਕਾਹਿਰਾ ਵਿੱਚ ਮੁੜ ਸ਼ੁਰੂ ਹੋਣ ਵਾਲੀ ਹੈ। ਮਿਸਰ, ਕਤਰ ਅਤੇ ਅਮਰੀਕਾ ਅਤੇ ਇਜ਼ਰਾਈਲ ਦੇ ਵਫਦ ਬੁੱਧਵਾਰ ਅਤੇ ਵੀਰਵਾਰ ਨੂੰ ਗੱਲਬਾਤ ਵਿੱਚ ਹਿੱਸਾ ਲੈਣਗੇ। ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਵੀ ਗੱਲਬਾਤ ਨੂੰ ਅੱਗੇ ਵਧਾਉਣ ਲਈ ਐਤਵਾਰ ਨੂੰ ਤੇਲ ਅਵੀਵ ਪਹੁੰਚੇ। ਯੁੱਧ ਸ਼ੁਰੂ

ਧਰਮਕੋਟ ਪੁਲਿਸ ਨੇ 02 ਨਸ਼ਾ ਤਸਕਰਾਂ ਨੂੰ 02 ਕਿਲੋ 700 ਗ੍ਰਾਮ ਅਫੀਮ ਸਮੇਤ ਕੀਤਾ ਕਾਬੂ

ਮੋਗਾ, 19 ਅਗਸਤ 2024 : ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਖਿਲਾਫ ਇੱਕ ਵੱਡੀ ਸਫਲਤਾ ਵਿੱਚ, ਥਾਣਾ ਧਰਮਕੋਟ ਨੇ 02 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 02 ਕਿਲੋ 700 ਗ੍ਰਾਮ ਅਫੀਮ ਜ਼ਬਤ ਕੀਤੀ। ਇਹ ਸਫਲ ਆਪ੍ਰੇਸ਼ਨ ਨਸ਼ਿਆਂ ਵਿਰੁੱਧ ਚੱਲ ਰਹੀ ਲੜਾਈ ਵਿੱਚ ਇੱਕ ਮਹੱਤਵਪੂਰਨ ਤਰੱਕੀ ਨੂੰ ਦਰਸਾਉਂਦਾ ਹੈ। ਫੜੇ ਗਏ ਦੋਵੇਂ ਮੁਲਜ਼ਮ ਰਾਜਸਥਾਨ ਦੇ ਰਹਿਣ