news

Jagga Chopra

Articles by this Author

ਫਤਹਿਗੜ੍ਹ ਸਾਹਿਬ ਪੁਲਿਸ ਵਲੋਂ ਚੋਰ ਗਿਰੋਹ ਕਾਬੂ

ਫਤਹਿਗੜ੍ਹ ਸਾਹਿਬ, 26 ਅਪ੍ਰੈਲ : ਅਨੂਪ ਮੈਂਗੀ ਪੁੱਤਰ ਸ੍ਰੀ ਸੁਨੀਲ ਕੁਮਾਰ ਮੈਂਗੀ ਵਾਸੀ ਮਕਾਨ ਨੰ: 3051, ਵਾਰਡ ਨੰ: 9, ਸਰਹਿੰਦ ਮੰਡੀ, ਥਾਣਾ ਦਾ ਜਿਲ੍ਹਾ ਫਤਹਿਗੜ੍ਹ ਸਾਹਿਬ ਨੇ ਮੁਲਾਕੀ ਹੋ ਕੇ ਆਪਣਾ ਬਿਆਨ ਤਹਿਰੀਰ ਕਰਵਾਇਆ ਕਿ ਉਸ ਦੀ ਕ੍ਰਿਸ਼ਨਾ ਅਲਾਇਜ਼ ਫਰਮ ਸੁਭਾਸ ਨਗਰ ਮੰਡੀ ਗੋਬਿੰਦਗੜ੍ਹ ਵਿਖੇ ਹੈ, ਜਿੱਥੇ ਉਨ੍ਹਾਂ ਦਾ ਲੋਹੇ ਦਾ ਕੰਮ ਹੈ। ਅੱਜ ਵਕਤ ਕਰੀਬ 03:00 ਪੀ

ਸਸਤੇ ਭਾਅ ‘ਤੇ ਰੇਤ ਮਿਲਣ ਨਾਲ ਸੂਬੇ ਵਿੱਚ ਰੇਤ ਮਾਫੀਏ ਦਾ ਹੋਇਆ ਅੰਤ : ਕੈਬਨਿਟ ਮੰਤਰੀ ਜਿੰਪਾ
  • ਕਿਹਾ, ਆਮ ਲੋਕਾਂ ਨੂੰ ਸਸਤੇ ਭਾਅ 'ਤੇ ਰੇਤ , ਨੌਜਵਾਨਾਂ ਨੂੰ ਮਿਲ ਰਿਹਾ ਹੈ ਰੋਜ਼ਗਾਰ
  • ਹੁਸ਼ਿਆਰਪੁਰ ਹਲਕੇ ਦੀਆਂ ਤਿੰਨ ਖਾਣਾਂ 'ਚ 6 ਦਿਨਾਂ ਵਿੱਚ 581 ਟਰਾਲੀਆਂ ਵਿੱਚ ਵਿਕੀ 3627 ਟਨ ਰੇਤਾ, 5 ਲੱਖ ਰੁਪਏ ਤੋਂ ਵੱਧ ਦੀ ਹੋਈ ਆਮਦਨ

ਹੁਸ਼ਿਆਰਪੁਰ, 26 ਅਪ੍ਰੈਲ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਸਤੇ ਭਾਅ ‘ਤੇ ਰੇਤ ਮੁਹੱਈਆ ਕਰਵਾਉਣ

ਪਟਿਆਲਾ ਜ਼ਿਲ੍ਹੇ ਵਿੱਚ 28 ਨਵੇਂ ਕੋਵਿਡ ਕੇਸ ਹੋਏ ਰਿਪੋਰਟ: ਫਲੂ ਅਤੇ ਕੋਵਿਡ ਤੋਂ ਬਚਾਅ ਲਈ ਲੋਕ ਸਾਵਧਾਨੀਆਂ ਵਰਤਣ : ਸਿਵਲ ਸਰਜਨ

ਪਟਿਆਲਾ, 26 ਅਪਰੈਲ : ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਜ਼ਿਲ੍ਹੇ ਵਿੱਚ ਕੋਵਿਡ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ 28 ਨਵੇਂ ਕੋਵਿਡ ਕੇਸ ਰਿਪੋਰਟ ਹੋਣ ਨਾਲ ਕੁੱਲ ਕੋਵਿਡ ਐਕਟਿਵ ਕੇਸਾਂ ਦੀ ਗਿਣਤੀ 128 ਹੋ ਗਈ ਹੈ। ਅੱਜ ਦੇ 28 ਕੋਵਿਡ ਕੇਸਾਂ  ਵਿੱਚੋਂ 17 ਪਟਿਆਲਾ ਸ਼ਹਿਰ, 04 ਸਮਾਣਾ, 02 ਬਲਾਕ ਕਾਲੋਮਾਜਰਾ, 02 ਬਾਲਕ ਸ਼ੁਤਰਾਣਾ, 02 ਬਾਲਕ

ਪੀ.ਏ.ਯੂ. ਵਿੱਚ ਪੋਸ਼ਕ ਭੋਜਨ ਅਤੇ ਸਿਹਤ ਬਾਰੇ ਵਿਸ਼ੇਸ਼ ਭਾਸ਼ਣ ਕਰਾਇਆ ਗਿਆ

ਲੁਧਿਆਣਾ 26 ਅਪ੍ਰੈਲ : ਪੀ.ਏ.ਯੂ. ਦੇ ਡਾਇਰੈਕਟੋਰੇਟ ਵਿਦਿਆਰਥੀ ਭਲਾਈ ਵੱਲੋਂ ਬੀਤੇ ਦਿਨੀਂ ਯੂਨੀਵਰਸਿਟੀ ਦੇ ਹੋਸਟਲਾਂ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਲਈ ਪੌਸਟਿਕ ਆਹਾਰ ਅਤੇ ਸਿਹਤ ਦੀ ਮਹੱਤਤਾ ਵਿਸੇ ’ਤੇ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ ਗਿਆ | ਇਸ ਭਾਸ਼ਣ ਦਾ ਉਦੇਸ਼ ਵਿਦਿਆਰਥੀਆਂ ਨੂੰ ਆਪਣੇ ਲਈ ਚੰਗੀ ਖੁਰਾਕ ਦੀ ਚੋਣ ਕਰਨ ਸਮੇਂ ਪੌਸਟਿਕ ਖੁਰਾਕ ਬਣਾਉਣ ਬਾਰੇ ਜਾਗਰੂਕ ਕਰਨ

ਪੰਜਾਬ ਸਰਕਾਰ ਪੰਜਾਬ ਨੂੰ ਪ੍ਰਗਤੀਸ਼ੀਲ ਤੇ ਖੁਸ਼ਹਾਲ ਸੂਬੇ ਵਿੱਚ ਬਦਲਣ ਲਈ ਵਚਨਬੱਧ : ਜੌੜਾਮਾਜਰਾ
  • ਸਾਬਕਾ ਵਿਧਾਇਕ ਬਲਵੰਤ ਸਿੰਘ ਸਰਹਾਲ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ
  • ਡਿਪਟੀ ਸਪੀਕਰ ਜੈ ਸਿੰਘ ਰੌੜੀ ਨੇ ਸਾਬਕਾ ਵਿਧਾਇਕ ਦੀਆਂ ਸਮਾਜ ਪ੍ਰਤੀ ਸੇਵਾਵਾਂ ਨੂੰ ਯਾਦ ਕੀਤਾ

ਬੰਗਾ, 26 ਅਪ੍ਰੈਲ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਬਾਗ਼ਬਾਨੀ, ਸੁਤੰਤਰਤਾ ਸੰਗਰਾਮੀਆਂ ਤੇ ਰਖਿਆ ਭਲਾਈ ਸੇਵਾਵਾਂ ਬਾਰੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਸਰਕਾਰ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਤਿਕਾਰ 'ਚ 27 ਅਪ੍ਰੈਲ ਨੂੰ ਛੁੱਟੀ ਦਾ ਐਲਾਨ

ਚੰਡੀਗੜ੍ਹ, 26 ਅਪ੍ਰੈਲ : ਪੰਜਾਬ ਸਰਕਾਰ ਨੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ, ਜਿਨ੍ਹਾਂ ਦਾ ਮੰਗਲਵਾਰ ਸ਼ਾਮ ਐਸ.ਏ.ਐਸ ਨਗਰ (ਮੋਹਾਲੀ) ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ, ਦੇ ਸਤਿਕਾਰ ਵਿੱਚ ਵੀਰਵਾਰ (27 ਅਪ੍ਰੈਲ) ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਸੂਬਾ ਸਰਕਾਰ ਨੇ 26 ਅਤੇ

5 ਵਾਰ ਮੁੱਖ ਮੰਤਰੀ ਰਹੇ ਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਹਰ ਵਰਗ ਦੇ ਹਜ਼ਾਰਾਂ ਲੋਕਾਂ ਨੇ ਦਿੱਤੀ ਅੰਤਿਮ ਵਿਦਾਇਗੀ

ਚੰਡੀਗੜ੍ਹ, 26 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਪਰਿਵਾਰ ਸਮੇਤ ਹਰ ਵਰਗ ਦੇ ਹਜ਼ਾਰਾਂ ਲੋਕਾਂ ਨੇ ਅੱਜ ਦੇਸ਼ ਦੇ ਸਭ ਤੋਂ ਵੱਡੇ ਨੇਤਾਵਾਂ ਵਿਚ ਸ਼ੁਮਾਰ ਪੰਜ ਵਾਰ ਮੁੱਖ ਮੰਤਰੀ ਰਹੇ ਤੇ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਇਥੇ ਪਾਰਟੀ ਦੇ ਮੁੱਖ ਦਫਤਰ ਵਿਚ ਅਤਿਮ ਵਿਦਾਇਗੀ ਦਿੱਤੀ। ਸਰਦਾਰ ਬਾਦਲ ਦੀ ਮ੍ਰਿਤਕ ਦੇਹ ਲੈ ਕੇ ਚੰਡੀਗੜ੍ਹ ਤੋਂ ਸ੍ਰੀ

ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਦੇ ਸਟਾਫ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ‘ਤੇ ਪ੍ਰਗਟਾਇਆ ਸੋਗ 

ਬਠਿੰਡਾ, 26 ਅਪ੍ਰੈਲ : ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਵਾਈਸ ਚਾਂਸਲਰ ਪ੍ਰੋ: ਬੂਟਾ ਸਿੰਘ ਸਿੱਧੂ, ਰਜਿਸਟਰਾਰ ਡਾ: ਗੁਰਿੰਦਰਪਾਲ ਸਿੰਘ ਬਰਾੜ, ਯੂਨੀਵਰਸਿਟੀ ਦੇ ਫੈਕਲਟੀ ਅਤੇ ਸਟਾਫ਼ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸ਼ੋਕ ਸੁਨੇਹੇ ਵਿੱਚ

ਨੈਸ਼ਨਲ ਖੇਲੋ ਇੰਡੀਆ ਮਹਿਲਾ ਟਰੈਕ ਸਾਈਕਲਿੰਗ ਲੀਗ ਦੇ ਮੁਕਾਬਲੇ ਸ਼ੁਰੂ, ਏਸ਼ੀਅਨ ਸਾਇਕਲਿੰਗ ਕਨਫੈਡਰੇਸ਼ਨ ਦੇ ਜਨਰਲ ਸਕੱਤਰ ਨੇ ਕੀਤਾ ਉਦਘਾਟਨ
  • ਵਿਧਾਇਕ ਗੁਰਲਾਲ ਸਿੰਘ ਘਨੌਰ ਨੇ ਖ਼ਿਡਾਰੀਆਂ ਨੂੰ ਦਿੱਤੀਆਂ ਸੁਭਕਾਮਨਾਵਾਂ
  • ਏਸ਼ੀਅਨ ਗੇਮਜ਼ ਮੈਡਲਿਸਟ ਰਿਤੂ ਰਾਣੀ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫਜ਼ਾਈ
  • ਸੁਸਾਇਟੀ ਫਾਰ ਸਪੋਰਟਸਪਰਸਨ ਵੈਲਫੇਅਰ ਨੇ ਅਹਿਮ ਭੂਮਿਕਾ ਨਿਭਾਈ

ਪਟਿਆਲਾ, 26 ਅਪ੍ਰੈਲ : ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ, ਭਾਰਤ ਸਰਕਾਰ ਦੇ ਖੇਡ ਮੰਤਰਾਲੇ ਤੇ ਸਪੋਰਟਸ ਅਥਾਰਿਟੀ ਆਫ਼ ਇੰਡੀਆ ਦੇ ਸਾਂਝੇ ਉੱਦਮ

ਪੰਚ-ਸਰਪੰਚ, ਨੌਜਵਾਨ ਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਫੜ੍ਹਿਆ ਆਮ ਆਦਮੀ ਪਾਰਟੀ ਦਾ ਪੱਲਾ

ਜਲੰਧਰ, 26 ਅਪ੍ਰੈਲ : ਜਲੰਧਰ ਜ਼ਿਮਨੀ ਚੋਣਾਂ ਤੋਂ ਪਹਿਲਾਂ ਵਿਧਾਨ ਸਭਾ ਹਲਕਾ ਨਕੋਦਰ ਦੇ ਪਿੰਡ ਬਾਠ ਕਲਾਂ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵਖ਼ਤ ਭਾਰੀ ਬਲ਼ ਮਿਲਿਆ ਜਦੋਂ ਹਲਕੇ ਤੋਂ 'ਆਪ ਵਿਧਾਇਕਾ ਇੰਦਰਜੀਤ ਕੌਰ ਮਾਨ ਦੀ ਹਾਜ਼ਰੀ ਵਿੱਚ ਮਾਨ ਸਰਕਾਰ ਦੇ ਲੋਕ ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਬਾਠਾਂ ਦੇ ਪੰਚ-ਸਰਪੰਚ ਅਤੇ ਹੋਰ ਰਸੂਖਵਾਨ ਵਿਅਕਤੀਆਂ ਤੋਂ ਬਿਨ੍ਹਾਂ