news

Jagga Chopra

Articles by this Author

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ 6 ਖਿਡਾਰੀਆਂ ਨੂੰ 20 ਲੱਖ ਦੇ ਨਕਦ ਇਨਾਮ ਦੇ ਕੇ ਕੀਤਾ ਸਨਮਾਨਿਤ
  • ਖਿਡਾਰੀਆਂ ਵੱਲੋਂ ਤਗਮੇ ਜਿਤਣਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਲਈ ਮਾਣ ਵਾਲੀ ਗੱਲ-ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰੰਗਲੇ ਪੰਜਾਬ ਦੇ ਸੁਪਨੇ ਨੂੰ ਬੁਰ ਪੈਣਾ ਸ਼ੁਰੂ ਹੋ ਗਿਆ ਹੈ ਜਿਸ ਦਾ ਅਸਰ ਵੀ ਦਿਖਣ ਲਗ ਪਿਆ ਹੈ। ਖੇਡ ਵਿਭਾਗ ਪੰਜਾਬ ਵੱਲੋਂ ਕਰਵਾਏ ਗਏ ਨਗਦ ਇਨਾਮ ਵੰਡ

ਪੰਜਾਬ ਦੇ ਨਾਗਰਿਕਾਂ ਨੂੰ ਮੋਬਾਈਲ ਫੋਨਾਂ 'ਤੇ ਮਿਲਣਗੇ ਸਰਟੀਫ਼ਿਕੇਟ 
  • ਇਹ ਕਦਮ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਕਰੇਗਾ ਬੱਚਤ; ਇਸ ਤੋਂ ਪਹਿਲਾਂ ਲੋਕਾਂ ਨੂੰ 50 ਰੁਪਏ ਤੋਂ ਵੱਧ ਪ੍ਰਤੀ ਸਰਟੀਫਿਕੇਟ ਦੇਣੇ ਪੈਂਦੇ ਸਨ: ਅਮਨ ਅਰੋੜਾ
  • ਸਾਰੇ ਦਫ਼ਤਰਾਂ ਵਿੱਚ ਸਵੀਕਾਰ ਕੀਤੇ ਜਾਣਗੇ ਸਰਟੀਫਿਕੇਟ ਅਤੇ ਈ-ਸੇਵਾ ਪੋਰਟਲ 'ਤੇ ਸਰਟੀਫਿਕੇਟਾਂ ਦੀ ਕੀਤੀ ਜਾ ਸਕਦੀ ਹੈ ਜਾਂਚ 
  • 15 ਲੱਖ ਤੋਂ ਵੱਧ ਸਰਟੀਫਿਕੇਟ ਮੋਬਾਈਲ ਫੋਨਾਂ 'ਤੇ ਐਸ.ਐਮ.ਐਸ. ਰਾਹੀਂ ਦਿੱਤੇ ਗਏ
ਗੁਰਦੁਆਰਾ ਦਸ਼ਮੇਸ਼ ਦਰਬਾਰ ਸਰੀ ਵੱਲੋਂ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਸਰੀ, 23 ਅਪ੍ਰੈਲ : ਗੁਰਦੁਆਰਾ ਦਸ਼ਮੇਸ਼ ਦਰਬਾਰ ਸਰੀ ਵੱਲੋਂ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਰਹਿਨੁਮਾਈ ਹੇਠ ਇਹ ਨਗਰ ਕੀਰਤਨ ਗੁਰਦੁਆਰਾ ਦਸ਼ਮੇਸ਼ ਦਰਬਾਰ ਤੋਂ ਸਵੇਰੇ 8 ਵਜੇ ਸ਼ੁਰੂ ਹੋਇਆ ਅਤੇ 128 ਸਟਰੀਟ, 82 ਐਵੀਨਿਊ, 124 ਸਟਰੀਟ, 76 ਐਵੀਨਿਊ ਅਤੇ 128 ਸਟਰੀਟ ਹੁੰਦਾ ਹੋਇਆ ਸ਼ਾਮ 4 ਵਜੇ ਵਾਪਸ ਗੁਰਦੁਆਰਾ ਦਸ਼ੇਮਸ਼

ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਮੰਦਭਾਗੀ : ਢੀਂਡਸਾ

ਚੰਡੀਗੜ੍ਹ, 24 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਨੇ ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਮੰਦਭਾਗੀ ਘਟਨਾ ਦੀ ਸਖਤ ਨਿੰਦਾ ਕਰਦਿਆਂ ਬੇਅਦਬੀ ਦੇ ਦੋਸ਼ੀ ਵਿਰੁੱਧ ਕਰੜੀ ਕਾਰਵਾਈ ਦੀ ਮੰਗ ਕੀਤੀ ਹੈ। ਸ: ਢੀਂਡਸਾ ਨੇ ਕਿਹਾ ਕਿ

ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਚ ਗੁਰੂ ਗ੍ਰੰਥ ਸਾਹਿਬ ਦੀ ਕੀਤੀ ਬੇਅਦਬੀ, ਸੰਗਤ ਵਿਚ ਭਾਰੀ ਰੋਸ
  • ਗੁਰੂ ਗ੍ਰੰਥ ਸਾਹਿਬ ਦੀ ਕੀਤੀ ਬੇਅਦਬੀ ਸਿੱਖ ਨੌਜਵਾਨ  ਨੂੰ ਲੋਕਾਂ ਨੇ ਕਾਬੂ ਕਰਕੇ ਕੀਤਾ ਪੁਲਿਸ ਹਵਾਲੇ   
  • ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ਚ ਸਿੱਖ ਨੌਜਵਾਨ ਵੱਲੋਂ ਬੇਅਦਬੀ

ਮੋਰਿੰਡਾ, 24 ਅਪ੍ਰੈਲ : ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਚਰਨ ਛੋਹ

ਪੰਜਾਬ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ਦੀ ਅਦਾਇਗੀ ਦਾ ਸਭ ਤੋਂ ਵੱਡਾ ਰਿਕਾਰਡ ਕਾਇਮ
  • ਪਿਛਲੇ ਸਾਲ ਦੇ ਆਪਣੇ ਹੀ ਰਿਕਾਰਡ ਨੂੰ ਹੋਰ ਬਿਹਤਰ ਕਰਕੇ ਵਿਖਾਇਆ
  • ਪਿਛਲੇ ਸਾਲ 11,288 ਕਰੋੜ ਰੁਪਏ ਦੇ ਮੁਕਾਬਲੇ ਇਸ ਸਾਲ 3.54 ਲੱਖ ਕਿਸਾਨਾਂ ਨੂੰ 11,394 ਕਰੋੜ ਰੁਪਏ ਦੀ ਕੀਤੀ ਅਦਾਇਗੀ: ਲਾਲ ਚੰਦ ਕਟਾਰੂਚਕ

ਚੰਡੀਗੜ੍ਹ, 24 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 23 ਅਪ੍ਰੈਲ, 2023 ਤੱਕ ਕਿਸਾਨਾਂ ਨੂੰ 11,394 ਕਰੋੜ ਰੁਪਏ ਦੇ ਘੱਟੋ

ਮੁਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਵਾਪਰੀ ਘਟਨਾ ਸਹਿਣ ਯੋਗ ਨਹੀਂ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਅੰਮ੍ਰਿਤਸਰ,  24 ਅਪ੍ਰੈਲ : ਬੁੱਢਾ ਦਲ ਦੀ ਛਾਉਣੀ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਤੋਂ ਸਕੱਤਰ ਸ. ਦਿਲਜੀਤ ਸਿੰਘ ਬੇਦੀ ਵੱਲੋਂ ਜਾਰੀ ਕੀਤੇ ਇਕ ਲਿਖਤੀ ਬਿਆਨ ਵਿੱਚ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਮੁਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਵਾਪਰੀ

ਪਟੋਲਾ ਵਾਲੇ ਪ੍ਰਦੇਸੀ ਨਸ਼ਿਆਂ ਦੇ ਮੁੱਦੇ ਤੇ ਲੈਕੇ ਆ ਰਹੇ ਨਵੀਂ ਪੰਜਾਬੀ ਫਿਲਮ ਗਿੱਲ ਸਾਬ ਸਕੂਟਰ ਵਾਲੇ 

ਕੋਟਕਪੂਰਾ 24 ਅਪ੍ਰੈਲ : ਲਗਾਤਾਰ 10 ਸਾਲ ਅਕਾਲੀ-ਭਾਜਪਾ ਗਠਜੋੜ ਸਰਕਾਰ ਉੱਪਰ ਨਸ਼ਾ ਤਸਕਰਾਂ ਦੀ ਸਰਪ੍ਰਸਤੀ ਕਰਨ ਦੇ ਦੋਸ਼ ਲੱਗਦੇ ਰਹੇ, ਕਾਂਗਰਸ ਸਰਕਾਰ ਦੇ ਪੰਜ ਸਾਲ ਵੀ ਦੋਸ਼ ਬਰਕਰਾਰ ਰਹੇ ਤੇ ਹੁਣ ਸੱਤਾਧਾਰੀ ਧਿਰ ਉੱਪਰ ਵੀ ਨਸ਼ਿਆਂ ’ਤੇ ਕਾਬੂ ਨਾ ਪਾ ਸਕਣ ਦੇ ਦੋਸ਼ ਲੱਗ ਰਹੇ ਹਨ। ਨਸ਼ਿਆਂ ਦੇ ਅਸਲ ਮੁੱਦੇ ਨੂੰ ਸਮਝਾਉਣ ਅਤੇ ਇਸਦੇ ਹੱਲ ਲਈ 80 ਦੇ ਦਹਾਕੇ ਦੀ ਸੁਪਰ ਹਿੱਟ ਪੰਜਾਬੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰੀ ਕਾਲਜ ਲੜਕੀਆਂ ਦੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ।
  • ਮੁੱਖ ਮੰਤਰੀ ਵੱਲੋਂ ਸਰਕਾਰੀ ਕਾਲਜ ਲੜਕੀਆਂ ਦੀਆਂ ਅੱਵਲ ਆਉਣ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ
  • ਪੜਾਈ 'ਚ ਕੀਤੀ ਮਿਹਨਤ ਨੇ ਮੁੱਖ ਮੰਤਰੀ ਨੂੰ ਮਿਲਣ ਅਤੇ ਸਨਮਾਨ ਪ੍ਰਾਪਤ ਕਰਨ ਦਾ ਮੌਕਾ ਦਿੱਤਾ : ਵਿਦਿਆਰਥਣ

ਪਟਿਆਲਾ, 24 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਸਰਕਾਰੀ ਕਾਲਜ ਲੜਕੀਆਂ ਦੀਆਂ ਅੱਵਲ ਆਉਣ ਵਿਦਿਆਰਥਣਾਂ ਨੂੰ ਸਾਲਾਨਾ ਇਨਾਮ ਵੰਡ

ਕਾਂਗਰਸ ਨੇ ਪਹਿਲੇ ਸਾਲ ਸਿਰਫ 8000 ਨੌਕਰੀਆਂ ਦਿੱਤੀਆਂ, ਜਦਕਿ 'ਆਪ ਸਰਕਾਰ ਨੇ ਦਿੱਤੀਆਂ 28000 : ਕੰਗ
  • ਮਾਨ ਸਰਕਾਰ ਨੇ ਪੰਜਾਬ ਦੇ ਆਮ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ, ਜਦਕਿ ਕਾਂਗਰਸ ਆਪਣੇ ਨੇਤਾਵਾਂ ਦੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਨੂੰ ਨੌਕਰੀਆਂ ਵੰਡਦੀ ਸੀ : ਕਾਂਗਰਸ
  • ਮਾਨ ਸਰਕਾਰ 'ਚ ਪਹਿਲੀ ਵਾਰ ਭ੍ਰਿਸ਼ਟਾਚਾਰ ਅਤੇ ਸਿਫ਼ਾਰਿਸ਼ ਤੋਂ ਬਿਨਾਂ ਮੈਰਿਟ ਦੇ ਆਧਾਰ 'ਤੇ ਨੌਜਵਾਨਾਂ ਨੂੰ ਮਿਲੀ ਨੌਕਰੀ - ਕਾਂਗਰਸ
  • ਕਾਂਗਰਸ-ਅਕਾਲੀ ਸਰਕਾਰ 'ਚ ਆਮ ਧਾਰਨਾ ਸੀ ਕਿ - ਜੇਕਰ ਨੌਕਰੀ