news

Jagga Chopra

Articles by this Author

ਜਲੰਧਰ ਲੋਕ-ਸਭਾ ਜ਼ਿਮਨੀ ਚੋਣ ਜਿੱਤਣ ਦੀਆਂ ਭਾਜਪਾ ਅਤੇ ਕਾਂਗਰਸ ਦੀਆਂ ਉਮੀਦਾਂ 'ਤੇ ਫਿਰਿਆ ਪਾਣੀ
  • ਉੱਘੇ ਸਮਾਜ-ਸੇਵੀ ਅਤੇ ਕਾਰੋਬਾਰੀ ਸਟੀਵਨ ਕਲੇਰ ਅਤੇ ਸੀਨੀਅਰ ਕਾਂਗਰਸੀ ਆਗੂ ਪਰਮਜੀਤ ਸਿੰਘ ਰਾਏਪੁਰ ਨੇ ਫੜ੍ਹਿਆ ‘ਆਪ ਦਾ ਪੱਲਾ
  • ਕਿਹਾ, ਮਾਨ ਸਰਕਾਰ ਦੀ ਇਮਾਨਦਾਰੀ ਅਤੇ ਲੋਕ-ਭਲਾਈ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲਿਆ ਫ਼ੈਸਲਾ
  • ‘ਆਪ ਦੇ ਪੰਜਾਬ ਪ੍ਰਧਾਨ ਅਤੇ ਮੁੱਖ-ਮੰਤਰੀ ਭਗਵੰਤ ਮਾਨ ਨੇ ਕਰਵਾਇਆ ਪਾਰਟੀ ਵਿੱਚ ਸ਼ਾਮਿਲ

ਚੰਡੀਗੜ੍ਹ 24 ਅਪ੍ਰੈਲ : ਭਾਜਪਾ ਅਤੇ ਕਾਂਗਰਸ

ਖੂਨਦਾਨ ਕਰਕੇ ਮਾਨਵਤਾ ਦੀ ਸੇਵਾ ਵਿੱਚ ਪਾਇਆ ਜਾ ਸਕਦਾ ਯੋਗਦਾਨ : ਜਿੰਪਾ
  • ਮਾਨਵ ਏਕਤਾ ਦਿਵਸ ਮੌਕ ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਦੀ ਖੂਨਦਾਨ ਮੁਹਿੰਮ ਵਿੱਚ ਕੀਤੀ ਸ਼ਿਰਕਤ

ਹੁਸ਼ਿਆਰਪੁਰ, 24 ਅਪ੍ਰੈਲ : ਖੂਨਦਾਨ ਕਰਨਾ ਮਾਨਵਤਾ ਦੀ ਸਭ ਤੋਂ ਵੱਡੀ ਸੇਵਾ ਹੈ ਕਿਉਂਕਿ ਖੂਨਦਾਨ ਇਕ ਮਹਾਨ ਦਾਨ ਹੈ, ਜਿਸ ਨਾਲ ਅਨੇਕਾਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸੰਤ ਨਿਰੰਕਾਰੀ ਭਵਨ, ਅਸਲਾਮਾਬਾਦ

ਸਪੀਕਰ ਸੰਧਵਾਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਪ੍ਰਤੀਭਾ ਦਾ ਉਦਘਾਟਨ

ਕੋਟਕਪੂਰਾ, 24 ਅਪ੍ਰੈਲ : ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੋਮਵਾਰ ਨੂੰ ਵੈਸਟ ਪੁਆਇੰਟ ਸਕੂਲ ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਪ੍ਰਤੀਭਾ ਦੀ ਮੂਰਤੀ ਦਾ ਉਦਘਾਟਨ ਕੀਤਾ।ਇਸ ਮੌਕੇ ਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਕੂਲ ਪਰੇਡ ਦਾ ਬਹੁਤ ਹੀ ਸੋਹਣੇ ਢੰਗ ਨਾਲ ਪ੍ਰਦਰਸ਼ਨ ਕੀਤਾ।ਬੱਚਿਆਂ ਨੇ ਪਰੇਡ ਕੀਤੀ ਤੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਰੇਡ ਨੂੰ ਸਲਾਮੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀ ਖਿਲਾਫ਼ ਹੋਵੇ ਸਖ਼ਤ ਕਾਰਵਾਈ : ਐਡਵੋਕੇਟ ਧਾਮੀ
  • ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਫਰੀਦਕੋਟ ਦੇ ਗੋਲੇਵਾਲਾ ’ਚ ਬੇਅਦਬੀ ਦਾ ਵੀ ਲਿਆ ਨੋਟਿਸ

ਅੰਮ੍ਰਿਤਸਰ, 24 ਅਪ੍ਰੈਲ : ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੇਅਦਬੀ ਦੇ ਦੋਸ਼ੀ ਵਿਅਕਤੀ ਖਿਲਾਫ਼ ਕਰੜੀ ਕਾਰਵਾਈ

ਜ਼ਿਲ੍ਹੇ ਦੀਆਂ ਮੰਡੀਆਂ ’ਚ 198497 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ : ਡਿਪਟੀ ਕਮਿਸ਼ਨਰ ਅਗਰਵਾਲ 

ਗੁਰਦਾਸਪੁਰ, 24 ਅਪ੍ਰੈਲ  :  ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪੂਰੇ ਜ਼ੋਰਾਂ `ਤੇ ਚੱਲ ਰਹੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ 210967 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿੱਚੋਂ 198497 ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮੰਡੀਆਂ

ਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਤੇ ਚੁਕਾਈ ਨਿਰਵਿਘਨ ਜਾਰੀ
  • ਬਟਾਲਾ ਦਾਣਾ ਮੰਡੀ ਵਿੱਚ 2 ਲੱਖ 95 ਹਜ਼ਾਰ 830 ਮੀਟਰਕ ਟਨ ਦੀ ਕਣਕ ਦੀ ਖਰੀਦ ਤੇ ਕਿਸਾਨਾਂ ਦੇ ਖਾਤਿਆਂ ਵਿੱਚ 17 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਪਾਈ

ਗੁਰਦਾਸਪੁਰ , 24 ਅਪ੍ਰੈਲ : ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲੇ੍ਹ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਚੇ ਚੁਕਾਈ ਪ੍ਰਕਿਰਿਆ ਨਿਰਵਿਘਨ ਜਾਰੀ ਹੈ। ਬਟਾਲਾ ਦਾਣਾ

ਮਾਨ ਸਰਕਾਰ ਦੇ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ
  • ਨਕੋਦਰ ਹਲਕੇ ਦੀਆਂ ਵੱਖ ਵੱਖ ਪਾਰਟੀਆਂ ਦੇ ਆਗੂਆਂ 'ਤੇ ਸਮਰਥਕਾਂ ਨੇ ਵੱਡੀ ਗਿਣਤੀ ਵਿੱਚ ਫੜਿਆ 'ਆਪ' ਦਾ ਝਾੜੂ
  • ਕਾਂਗਰਸ 'ਚ 35 ਸਾਲ ਤੋਂ ਸੇਵਾ ਕਰ ਰਹੇ ਸੀਨੀਅਰ ਆਗੂ ਅਸ਼ਵਨੀ ਕੁਮਾਰ ਕੋਹਲੀ ਨੇ ਆਪਣੀ ਪੂਰੀ ਬਰਾਦਰੀ ਸਮੇਤ 'ਆਪ' ਵਿੱਚ ਸ਼ਾਮਲ ਹੋ ਕੇ ਦਿੱਤਾ ਕਾਂਗਰਸ ਨੂੰ ਵੱਡਾ ਝਟਕਾ
  • ਮੀਤ ਹੇਅਰ 'ਤੇ ਵਿਧਾਇਕਾ ਇੰਦਰਜੀਤ ਕੌਰ ਨੇ ਕਰਵਾਇਆ ਪਾਰਟੀ ਵਿੱਚ ਸ਼ਾਮਲ, ਕੀਤਾ ਸਵਾਗਤ
ਕਾਰੋਬਾਰੀਆਂ ਨੂੰ ਨੋਟਿਸ ਭੇਜ ਡਰਾਉਣਾ ਬੰਦ ਕਰੇ ਸੇਲ ਟੈਕਸ ਮਹਿਕਮਾ : ਬੈਂਸ

ਲੁਧਿਆਣਾ, 24 ਅਪ੍ਰੈਲ (ਸਰਬਜੀਤ ਸਿੰਘ) : ਵੈਟ ਮੁਲਾਂਕਣ ਲਈ ਦੂਜੇ ਰਾਜਾਂ ਤੋਂ ਸੀ-ਫਾਰਮ ਪ੍ਰਾਪਤ ਕਰਨਾ ਅਸੰਭਵ ਹੋ ਗਿਆ ਹੈ ਅਤੇ ਸੀ-ਫਾਰਮ ਤੋਂ ਬਿਨਾਂ ਵਪਾਰੀ ਆਪਣਾ ਵੈਟ ਮੁਲਾਂਕਣ ਨਹੀਂ ਕਰਵਾ ਸਕਦੇ।  ਜੀਐਸਟੀ ਵਿਭਾਗ ਦੇ ਅਧਿਕਾਰੀ ਇਸ ਤੱਥ ਤੋਂ ਭਲੀ-ਭਾਂਤ ਜਾਣੂ ਹਨ।ਪਰ  ਇਸ ਦੇ ਬਾਵਜੂਦ ਵਿਭਾਗ ਵੱਲੋਂ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਨੋਟਿਸ ਭੇਜੇ ਜਾ ਰਹੇ ਹਨ। ਜਦਕਿ ਸੀ

ਪਿਛਲੀ ਕਾਂਗਰਸ ਸਰਕਾਰ ਨੇ ਪਹਿਲੇ ਸਾਲ ਲਗਭਗ 8000 ਨੌਕਰੀਆਂ ਦਿੱਤੀਆਂ, ਜਦਕਿ ਸਾਡੀ ਸਰਕਾਰ ਨੇ ਹੁਣ ਤੱਕ 28,873 ਨੌਕਰੀਆਂ ਦਿੱਤੀਆਂ'
  • ਪਹਿਲਾਂ ਸਰਕਾਰੀ ਨੌਕਰੀ ‘ਦੂਰ ਦਾ ਸੁਫ਼ਨਾ ਸੀ ਪਰ ਅਸੀਂ ਇਕ ਸਾਲ ਵਿੱਚ ਇਸ ਨੂੰ ਸਾਕਾਰ ਕੀਤਾ
  • ਵੱਖ-ਵੱਖ ਵਿਭਾਗਾਂ ਵਿੱਚ ਨਵ-ਨਿਯੁਕਤ 409 ਐਸ ਡੀ ਓਜ਼, ਕਲਰਕਾਂ, ਜੂਨੀਅਰ ਡਰਾਫਟਸਮੈਨ ਅਤੇ ਹੋਰ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ
  • ਨੌਜਵਾਨਾਂ ਤੇ ਆਮ ਲੋਕਾਂ ਦੀ ਭਲਾਈ ਤੋਂ ਅੱਖਾਂ ਫੇਰਨ ਲਈ ਪਿਛਲੀਆਂ ਸਰਕਾਰਾਂ ਦੀ ਕੀਤੀ ਆਲੋਚਨਾ

ਚੰਡੀਗੜ੍ਹ, 24 ਅਪ੍ਰੈਲ :  ਪੰਜਾਬ ਦੇ

ਨੈਸ਼ਨਲ ਗੇਮਜ਼/ਖੇਲੋ ਇੰਡੀਆ ਗੇਮਜ਼ ਦੀ ਮੇਜ਼ਬਾਨੀ ਪੰਜਾਬ ਨੂੰ ਦਿੱਤੀ ਜਾਵੇ: ਮੀਤ ਹੇਅਰ
  • ਸੂਬਿਆਂ ਦੇ ਖੇਡ ਮੰਤਰੀਆਂ ਦੀ ਕੌਮੀ ਕਾਨਫਰੰਸ ਵਿੱਚ ਮੀਤ ਹੇਅਰ ਨੇ ਖੇਡ ਮੈਦਾਨਾਂ ਲਈ ਗੈਪ ਫਡਿੰਗ ਵਿੱਚ ਸਹਿਯੋਗ ਦੀ ਮੰਗ ਕੀਤੀ
  • ਖਿਡਾਰੀਆਂ ਲਈ ਇੰਜਰੀ ਸੈਂਟਰ ਅਤੇ ਨੈਸ਼ਨਲ ਚੈਂਪੀਅਨ ਖਿਡਾਰੀਆਂ ਲਈ ਵੱਡਾ ਮੰਚ ਮਹੱਈਆ ਕਰਨ ਦੀ ਕੀਤੀ ਵਕਾਲਤ

ਚੰਡੀਗੜ੍ਹ, 24 ਅਪਰੈਲ : ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇੰਫਾਲ ਵਿਖੇ ਕੇਂਦਰੀ