news

Jagga Chopra

Articles by this Author

ਸਰਕਾਰੀ ਸਕੂਲਾਂ ਵਿੱਚ 3434 ਲੈਕਚਰਾਰਾਂ ਦੀਆਂ ਆਸਾਮੀਆਂ ਖਾਲੀ : ਸੰਜੀਵ ਕੁਮਾਰ

ਚੰਡੀਗੜ੍ਹ, 23 ਅਪ੍ਰੈਲ : ਗੌਰਮਿੰਟ ਸਕੂਲ ਲੈਕਚਰਾਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਸੰਜੀਵ ਕੁਮਾਰ ਅਤੇ ਸਰਪ੍ਰਸਤ ਹਾਕਮ ਸਿੰਘ ਵਾਲੀਆ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਸਕੂਲਾਂ ਵਿੱਚ ਲੈਕਚਰਾਰਜ਼ ਦੀਆਂ 3434,ਖਾਲੀ ਅਸਾਮੀਆਂ ਹੋਣ ਕਾਰਨ ਵਿਦਿਆਰਥੀਆਂ ਦੇ ਪੜ੍ਹਾਈ ਦੇ ਹੋ ਰਹੇ ਨੁਕਸਾਨ ਦੀ ਚਿੰਤਾ ਪ੍ਰਗਟ ਕਰਦਿਆਂ ਸੂਬਾ ਪ੍ਰਧਾਨ ਸੰਜੀਵ ਕੁਮਾਰ ਨੇ ਕਿਹਾ ਕਿ

ਪੰਜਾਬ ਵਿੱਚ ਇਹ ਪਹਿਲੀ ਵਾਰ ਹੈ ਕਿ ਹਿੰਸਾ ਅਤੇ ਖੂਨ-ਖਰਾਬੇ ਤੋਂ ਬਿਨਾਂ ਇੰਨਾ ਵੱਡਾ ਆਪ੍ਰੇਸ਼ਨ ਸਫਲ ਰਿਹਾ - ਮਾਲਵਿੰਦਰ ਸਿੰਘ ਕੰਗ

ਚੰਡੀਗੜ੍ਹ, 23 ਅਪ੍ਰੈਲ : ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ 'ਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸਾਰੇ ਵੱਡੇ-ਵੱਡੇ ਪੁਲਸ ਆਪ੍ਰੇਸ਼ਨਾਂ 'ਚ ਖੂਨ-ਖਰਾਬਾ ਅਤੇ ਹਿੰਸਾ ਹੋਈ ਅਤੇ ਕਈ ਬੇਕਸੂਰ ਲੋਕ ਇਸ ਕਾਰਵਾਈ ਦਾ ਸ਼ਿਕਾਰ ਹੋਏ। ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਬਿਨਾਂ ਕਿਸੇ ਖ਼ੂਨ

ਰਾਸ਼ਟਰੀ ਖੇਡਾਂ ਵਿੱਚ 8 ਤਮਗਾ ਜੇਤੂ ਖਿਡਾਰੀਆਂ ਨੂੰ ਮੁੱਖ ਮੰਤਰੀ ਨੇ ਨਗਦ ਰਾਸ਼ੀ ਦੇ ਕੇ ਕੀਤਾ ਸਨਮਾਨਿਤ
  • ਤੇਜਿੰਦਰਪਾਲ ਸਿੰਘ ਤੂਰ ਸਮੇਤ ਹੋਰ ਖਿਡਾਰੀਆਂ ਨੂੰ 32 ਲੱਖ ਰੁਪਏ ਦੀ ਰਾਸ਼ੀ ਪ੍ਰਦਾਨ
  • ਤਮਗਾ ਜੇਤੂ ਖਿਡਾਰੀਆਂ ਨੂੰ ਅਗਲੀਆਂ ਕੌਮੀ ਪੱਧਰ ਖੇਡਾਂ ਦੀ ਤਿਆਰੀ ਲਈ ਹਰ ਮਹੀਨੇ ਮਿਲਣਗੇ 16 ਹਜ਼ਾਰ ਰੁਪਏ
  • ਡਿਪਟੀ ਕਮਿਸ਼ਨਰ ਵੱਲੋਂ ਸ਼ੁਭ ਇੱਛਾਵਾਂ ਅਤੇ ਹੋਰ ਬੱਚਿਆਂ ਨੂੰ ਇਹਨਾਂ ਖਿਡਾਰੀਆਂ ਤੋਂ ਪ੍ਰੇਰਨਾ ਲੈਣ ਦੀ ਅਪੀਲ

ਮੋਗਾ, 23 ਅਪ੍ਰੈਲ : ਸੂਬੇ ਅੰਦਰ ਖੇਡਾਂ ਨੂੰ ਪ੍ਰਫੁਲਿਤ

ਭਾਜਪਾ ਦੇ ਚੋਣ ਪ੍ਰਚਾਰ ਨੂੰ ਲੈ ਕੇ ਹਲਕੇ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ : ਰਾਜੇਸ਼ ਬਾਘਾ

ਜਲੰਧਰ: 23 ਅਪ੍ਰੈਲ : ਅੱਜ ਮਹਾ ਸੰਪਰਕ ਅਭਿਆਨ ਤਹਿਤ ਭਾਜਪਾ ਦੇ ਡੋਰ ਟੂ ਡੋਰ ਚੋਣ ਪ੍ਰਚਾਰ ਨੂੰ ਲੈ ਕੇ ਹਲਕੇ ਦੇ ਲੋਕਾਂ ਵਿੱਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ ਅਤੇ ਵੋਟਰ ਭਾਜਪਾ ਨੂੰ ਭਰਵਾਂ ਹੁੰਗਾਰਾ ਵੀ ਦੇ ਰਹੇ ਹਨ। ਇਹਨਾ ਗੱਲਾਂ  ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਰਾਜੇਸ਼ ਬਾਘਾ ਨੇ ਪਿੰਡ ਬੋਲੀਨਾਂ ਦੋਆਬਾ ਵਿਖੇ ਡੋਰ ਟੂ ਡੋਰ ਚੋਣ ਪ੍ਰਚਾਰ ਦੌਰਾਨ

ਜਿ਼ਲ੍ਹੇ ਦੀਆਂ ਖਰੀਦ ਏਜੰਸੀਆਂ ਵੱਲੋਂ  3,51,115 ਮੀਟਰਕ ਟਨ ਕਣਕ ਦੀ  ਕੀਤੀ ਖਰੀਦ

ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ : ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚ ਪਿਛਲੀ ਦਿਨੀਂ 3,79,046 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ  3,51,115 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਖਰੀਦੀ

ਕੈਬਨਿਟ ਮੰਤਰੀ ਜਿੰਪਾ ਨੇ ਰਾਜਪੂਤ ਸਭਾ ਹੁਸ਼ਿਆਰਪੁਰ ਨੂੰ ਸੌਂਪਿਆ 3 ਲੱਖ ਰੁਪਏ ਦਾ ਚੈਕ

ਹੁਸ਼ਿਆਰਪੁਰ, 23 ਅਪ੍ਰੈਲ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਦੇ ਵਿਕਾਸ ਤੇ ਆਪਸੀ ਸਦਭਾਵਨਾ ਬਣਾਏ ਰੱਖਣ ਵਿਚ ਰਾਜਪੂਤ ਸਭਾ ਦਾ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਸਭਾ ਵਲੋਂ ਸਮਾਜ ਸੇਵਾ ਦੇ ਖੇਤਰ ਵਿਚ ਬੇਮਿਸਾਲ ਕਾਰਜ ਕੀਤੇ ਜਾ ਰਹੇ ਹਨ। ਉਹ ਅੱਜ ਰਾਜਪੂਤ ਸਭਾ ਹੁਸ਼ਿਆਰਪੁਰ ਨੂੰ 3 ਲੱਖ ਰੁਪਏ ਦਾ ਚੈਕ ਸੌਂਪਣ ਦੌਰਾਨ ਸੰਬੋਧਨ ਕਰ ਰਹੇ ਸਨ। ਇਸ

ਕਿਸਾਨਾ ਨੂੰ ਅਦਾਇਗੀ ਦੇ ਮਾਮਲੇ ਚ ਰੂਪਨਗਰ ਜ਼ਿਲ੍ਹਾ ਪੰਜਾਬ ਭਰ ਵਿੱਚੋਂ ਅੱਵਲ: ਡੀ.ਸੀ.ਰੂਪਨਗਰ
  • ਮੰਡੀਆਂ ਵਿੱਚ ਹੁਣ ਤੱਕ ਆਈ 78 ਹਜ਼ਾਰ 574 ਮੀਟਰਕ ਟਨ ਕਣਕ ਦੀ ਹੋਈ ਖਰੀਦ
  • ਖਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ 124 ਕਰੋੜ ਰੁਪਏ ਦੀ ਹੋਈ ਆਨਲਾਈਨ ਅਦਾਇਗੀ

ਰੂਪਨਗਰ, 23 ਅਪ੍ਰੈਲ : ਜ਼ਿਲ੍ਹਾ ਰੂਪਨਗਰ ਵਿੱਚ ਹੁਣ ਤੱਕ ਕਿਸਾਨਾ ਵੱਲੋਂ ਮੰਡੀਆਂ ਵਿੱਚ ਲਿਆਂਦੀ ਗਈ  78 ਹਜ਼ਾਰ 574 ਮੀਟਰਕ ਟਨ ਕਣਕ ਦੀ ਖਰੀਦ ਸਮੂਹ ਏਜੰਸੀਆਂ ਵੱਲ਼ੋ ਕੀਤੀ ਗਈ, ਜਦਕਿ 38 ਹਜਾਰ 704 ਮੀਟਰਕ ਟਨ ਕਣਕ

ਹੁਸ਼ਿਆਰਪੁਰ: ਨੈਸ਼ਨਲ ਗੇਮਜ-2022 ਦੇ ਮੈਡਲ ਜੇਤੂ ਜ਼ਿਲ੍ਹੇ ਦੇ 2 ਖਿਡਾਰੀਆਂ ਨੂੰ ਮੁੱਖ ਮੰਤਰੀ ਨੇ 9 ਲੱਖ ਰੁਪਏ ਦੀ ਨਕਦ ਰਾਸ਼ੀ ਨਾਲ ਕੀਤਾ ਸਨਮਾਨਿਤ
  • ਜ਼ਿਲ੍ਹੇ ਦੇ ਖਿਡਾਰੀਆਂ ਨੇ ਬਾਸਕਿਟਬਾਲ ਤੇ ਜੂਡੋ ਦੀ ਖੇਡ ’ਚ ਹਾਸਲ ਕੀਤੇ ਚਾਂਦੀ ਦੇ ਮੈਡਲ

ਹੁਸ਼ਿਆਰਪੁਰ, 23 ਅਪ੍ਰੈਲ : ਸੂਬੇ ਅੰਦਰ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵਲੋਂ ਰਾਸ਼ਟਰੀ ਖੇਡਾਂ ਵਿਚ ਮੈਡਲ ਜੇਤੂ ਖਿਡਾਰੀਆਂ ਨੂੰ ਨਕਦ ਪੁਰਸਕਾਰ ਦਿੱਤੇ ਜਾ ਰਹੇ ਹਨ। ਇਸ ਤਹਿਤ ਗੁਜਰਾਤ ਦੇ ਅਹਿਮਦਾਬਾਦ ਸ਼ਹਿਰ ਵਿਚ ਹੋਈ

ਸੂਬੇ ਦੀ ਅਮਨ-ਸ਼ਾਂਤੀ ਅਤੇ ਸਦਭਾਵਨਾ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਨਾਲ ਮੇਰੀ ਸਰਕਾਰ ਸਖ਼ਤੀ ਨਾਲ ਨਿਪਟੇਗੀ : ਮੁੱਖ ਮੰਤਰੀ ਮਾਨ 
  • ਸਮੁੱਚੀ ਕਾਰਵਾਈ ਮੁੱਖ ਮੰਤਰੀ ਦੀ ਅਗਵਾਈ ਤੇ ਸਖਤ ਨਿਗਰਾਨੀ 'ਚ ਹੋਈ
  • ਮੈਨੂੰ ਦੇਰ ਰਾਤ ਹੀ ਮਿਲੀ ਜਾਣਕਾਰੀ ਤੇ ਮੈਂ ਪੂਰੀ ਰਾਤ ਅਫ਼ਸਰਾਂ ਨਾਲ ਰਾਬਤੇ 'ਚ ਰਿਹਾ-ਮੁੱਖ ਮੰਤਰੀ
  • ਇੱਕ ਵੀ ਗੋਲੀ ਚੱਲੇ ਬਿਨਾਂ ਅੰਮ੍ਰਿਤਪਾਲ ਨੂੰ ਕੀਤਾ ਗ੍ਰਿਫਤਾਰ- ਮੁੱਖ ਮੰਤਰੀ
  • ਏਨਾ ਸਮਾਂ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਬਣਾਏ ਰੱਖਣ ਲਈ ਸਵਾ ਤਿੰਨ ਕਰੋੜ ਪੰਜਾਬੀਆਂ ਦਾ ਕੀਤਾ ਧੰਨਵਾਦ

ਚੰਡੀਗ

ਰਾਮਪੁਰਾ ਵਿਖੇ ਖੂਨਦਾਨ ਕੈਂਪ ਲਗਾਇਆ, ਅਦਾਕਾਰਾ ਰੂਪੀ ਨੇ ਕੀਤਾ ਉਦਘਾਟਨ

ਰਾਮਪੁਰਾ, 23 ਅਪ੍ਰੈਲ : ਰਾਮਪੁਰਾ ਦੇ ਫਲਾਈਟਾਕਸ ਆਇਲੈਟਸ ਸੈਂਟਰ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ, ਜਿਸਦਾ ਉਦਘਾਟਨ ਪੰਜਾਬੀ ਫ਼ਿਲਮਾਂ ਦੀ ਅਦਾਕਾਰਾ ਰੁਪਿੰਦਰ ਰੂਪੀ ਨੇ ਕੀਤਾ । ਇਸ ਮੌਕੇ ਸਿਵਲ ਹਸਪਤਾਲ ਰਾਮਪੁਰਾ ਫੂਲ ਦੀ ਬਲੱਡ ਬੈਂਕ ਦੀ ਟੀਮ ਵੱਲੋਂ 21 ਯੂਨਿਟ ਖੂਨਦਾਨ ਇਕੱਤਰ ਕੀਤਾ ਗਿਆ ਙ ਇਸ ਮੌਕੇ ਸੈਂਟਰ ਦੇ ਐਮ ਡੀ ਅਮਿਤ ਗਰਗ ਨੇ ਰੁਪਿੰਦਰ ਰੂਪੀ ਸਮੇਤ ਆਏ ਮਹਿਮਾਨਾ