news

Jagga Chopra

Articles by this Author

ਭਗਵੰਤ ਮਾਨ ਵੱਲੋਂ ਕੌਮੀ ਖੇਡਾਂ 'ਚ ਜੇਤੂ ਰਹੇ ਪਟਿਆਲਾ ਜ਼ਿਲ੍ਹੇ ਦੇ 24 ਖਿਡਾਰੀ ਸਨਮਾਨਿਤ
  • ਸਾਈਕਲਿੰਗ 'ਚ ਕੌਮੀ ਖੇਡਾਂ 'ਚ ਚਾਰ ਤਗਮੇ ਜੇਤੂ ਵਿਸ਼ਵਜੀਤ ਸਿੰਘ ਨੂੰ ਮਿਲੀ 14 ਲੱਖ ਦੀ ਇਨਾਮੀ ਰਾਸ਼ੀ
  • ਜ਼ਿਲ੍ਹੇ ਦੇ 24 ਖਿਡਾਰੀਆਂ ਨੂੰ ਮਿਲੀ 97 ਲੱਖ ਦੀ ਇਨਾਮੀ ਰਾਸ਼ੀ

ਪਟਿਆਲਾ, 23 ਅਪ੍ਰੈਲ : ਸੂਬੇ ਨੂੰ ਖੇਡਾਂ ਦੇ ਖੇਤਰ 'ਚ ਮੋਹਰੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਦੇਸ਼ 'ਚ ਸਭ ਤੋਂ

ਪੰਜਾਬ ਸਰਕਾਰ ਨੇ ਲੋਕਾਂ ਦੇ ਘਰਾਂ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਪੁਗਾਈ : ਅਜੀਤਪਾਲ ਕੋਹਲੀ
  • ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਦੀ ਦੇਖ-ਰੇਖ ਹੇਠ 32 ਨੰਬਰ ਸਕੂਲ ਚ ਲੱਗਿਆ ਜਨ ਸੁਵਿਧਾ ਕੈਂਪ

ਪਟਿਆਲਾ, 23 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਨਿਵਾਸੀਆਂ ਨੂੰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਹੀ ਸਰਕਾਰੀ ਸਹੂਲਤਾਂ ਅਤੇ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਦੀ ਕੀਤੀ ਗਈ ਵਚਨਬੱਧਤਾ ਨੂੰ ਪੂਰੀ ਤਰ੍ਹਾਂ ਨਿਭਾਇਆ ਜਾ ਰਿਹਾ

ਵਹੀਕਲ ਟ੍ਰੈਕਿੰਗ ਸਿਸਟਮ ਨੂੰ ਸਫਲਤਾਪੂਰਵਕ ਲਾਗੂ ਕੀਤਾ ਗਿਆ, ਪਹਿਲੀ ਵਾਰ ਦਾਗੀ ਮੁਲਾਜ਼ਮ ਹਟਾਏ ਗਏ
  • ਜਿੰਨੀ ਤੇਜ਼ੀ ਨਾਲ ਫ਼ਸਲ ਦੀ ਆਮਦ, ਉਨੀ ਹੀ ਤੇਜ਼ੀ ਨਾਲ ਖ਼ਰੀਦ
  • 3.5 ਲੱਖ ਕਿਸਾਨਾਂ ਨੂੰ 11,000 ਕਰੋੜ ਰੁਪਏ ਤੋਂ ਵੱਧ ਦਾ ਭੁਗਤਾਨ ਕੀਤਾ ਗਿਆ : ਕਟਾਰੂਚੱਕ

ਚੰਡੀਗੜ੍ਹ, 23 ਅਪ੍ਰੈਲ : ਕਣਕ ਦੀ ਖਰੀਦ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਿਤਾ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਸੂਬੇ ਵਿੱਚ ਚੱਲ ਰਹੇ ਕਣਕ ਦੇ ਖਰੀਦ

ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 206 ਕਰੋੜ ਰੁਪਏ ਦੀ ਅਦਾਇਗੀ ਹੋਈ
  • ਐਤਵਾਰ ਸ਼ਾਮ ਤੱਕ 118851 ਮੀਟ੍ਰਿਕ ਟਨ ਖਰੀਦ ਕੀਤੀ ਗਈ

ਨਵਾਂਸ਼ਹਿਰ, 23 ਅਪਰੈਲ : ਚਾਲੂ ਰੱਬੀ ਖਰੀਦ ਸੀਜ਼ਨ ਦੌਰਾਨ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿਚ ਐਤਵਾਰ ਸ਼ਾਮ ਤਕ 118851 ਮੀਟ੍ਰਿਕ ਟਨ ਖਰੀਦੀ ਗਈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ

'ਆਪ ਸਰਕਾਰ ਪੰਜਾਬ ਦੀ ਸ਼ਾਂਤੀ ਅਤੇ ਸੁਰੱਖਿਆ ਲਈ ਹੈ ਵਚਨਬੱਧ : ਕੇਜਰੀਵਾਲ 
  • ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਿਸ਼ਨ ਨੂੰ ਪੂਰੀ ਦ੍ਰਿੜਤਾ ਅਤੇ ਹਿੰਮਤ ਨਾਲ ਪੂਰਾ ਕੀਤਾ
  • ਕੇਜਰੀਵਾਲ ਨੇ ਪੰਜਾਬ ਪੁਲਿਸ ਦੀ ਵੀ ਕੀਤੀ ਤਾਰੀਫ, ਕਿਹਾ - ਪੁਲਿਸ ਨੇ ਬਿਨਾਂ ਕਿਸੇ ਖੂਨ-ਖਰਾਬੇ ਜਾਂ ਗੋਲੀਬਾਰੀ ਦੇ ਹਾਸਿਲ ਕੀਤੀ ਸਫ਼ਲਤਾ।

ਚੰਡੀਗੜ੍ਹ, 23 ਅਪ੍ਰੈਲ : ਅਰਵਿੰਦ ਕੇਜਰੀਵਾਲ ਨੇ 'ਵਾਰਿਸ ਪੰਜਾਬ ਦੇ'ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ

ਪੰਜਾਬ ਪੁਲਿਸ ਨੇ ਉੱਤਰਾਖੰਡ ਦੇ ਵਪਾਰੀ ਦੀ ਟਾਰਗੇਟ ਕਿਲਿੰਗ ਦਾ ਮਨਸੂਬਾ ਕੀਤਾ ਨਾਕਾਮ; ਅਰਸ਼ ਡੱਲਾ ਗੈਂਗ ਦੇ ਦੋ ਮੈਂਬਰ ਕਾਬੂ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ
  • ਪੁਲਿਸ ਟੀਮਾਂ ਨੇ ਤਿੰਨ ਪਿਸਤੌਲਾਂ ਅਤੇ 1.90 ਲੱਖ ਰੁਪਏ ਦੀ ਨਕਦੀ ਵੀ ਕੀਤੀ ਬਰਾਮਦ

ਚੰਡੀਗੜ੍ਹ/ਬਠਿੰਡਾ, 23 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ

ਲੋਕ ਨਿਰਮਾਣ ਵਿਭਾਗ ‘ਚ ਵੱਖ-ਵੱਖ 107 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਮੁਕੰਮਲ; ਮੁੱਖ ਮੰਤਰੀ ਮਾਨ ਸੌਂਪਣਗੇ ਨਿਯੁਕਤੀ ਪੱਤਰ

ਚੰਡੀਗੜ੍ਹ, 23 ਅਪਰੈਲ : ਪੰਜਾਬ ਦੇ ਲੋਕ ਨਿਰਮਾਣ ਵਿਭਾਗ ‘ਚ ਗਰੁੱਪ ਸੀ ਅਤੇ ਡੀ ਦੀਆਂ 107 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ 24 ਅਪਰੈਲ, 2023 ਦਿਨ ਸੋਮਵਾਰ ਨੂੰ ਮੁੱਖ ਮੰਤਰੀ ਸ. ਭਗਵੰਤ ਮਾਨ ਚੁਣੇ ਗਏ ਉਮੀਦਵਾਰਾਂ ਨੂੰ ਮਿਊਂਸੀਪਲ ਭਵਨ ਚੰਡੀਗੜ੍ਹ

ਪੰਜਾਬ ਸਰਕਾਰ ਅੰਮ੍ਰਿਤਸਰ ਵਿਖੇ ਕੁੱਤਿਆਂ ਦੀ ਨਸਬੰਦੀ ਕਰਨ ਲਈ 3.19 ਕਰੋੜ ਰੁਪਏ ਖਰਚੇਗੀ: ਡਾ ਨਿੱਜਰ
  • ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਸ ਪਹਿਲ ਕਦਮੀ ਦਾ ਉਦੇਸ਼ ਸੂਬੇ ਦੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ

ਚੰਡੀਗੜ੍ਹ, 23 ਅਪ੍ਰੈਲ : ਪੰਜਾਬ ਸਰਕਾਰ ਨੇ ਨਗਰ ਨਿਗਮ ਅੰਮ੍ਰਿਤਸਰ ਵਿੱਚ ਕੁੱਤਿਆਂ ਦੀ ਨਸਬੰਦੀ ਲਈ 3.19 ਕਰੋੜ ਰੁਪਏ ਦਾ ਨਿਵੇਸ਼ ਕਰਕੇ ਆਪਣੇ ਵਸਨੀਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਅਹਿਮ ਕਦਮ ਚੁੱਕਿਆ ਹੈ।

ਇਤਿਹਾਸ ਗਵਾਹ ਹੈ, ਜਿਨ੍ਹਾਂ ਨੇ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕੀਤੀ, ਕਦੇ ਕਾਮਯਾਬ ਨਹੀਂ ਹੋਏ : ਚੀਮਾ
  • ਆਪ ਆਗੂ ਨੇ ਸ਼ਾਂਤੀ ਬਣਾਈ ਰੱਖਣ ਲਈ ਪੰਜਾਬ ਦੇ ਲੋਕਾਂ ਅਤੇ ਢੁੱਕਵੀਂ ਕਾਰਵਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਕੀਤਾ ਧੰਨਵਾਦ

ਚੰਡੀਗੜ੍ਹ, 23 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਪੰਜਾਬ ਦੇ ਲੋਕ ਸ਼ਾਂਤੀ ਪਸੰਦ ਲੋਕ ਹਨ ਜੋ ਵਿਕਾਸ ਚਾਹੁੰਦੇ ਹਨ। ਇਤਿਹਾਸ ਗਵਾਹ ਹੈ ਕਿ ਜਿਸ ਕਿਸੇ ਨੇ ਵੀ ਪੰਜਾਬ ਦੀ ਫਿਰਕੂ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼

ਘਰ ਦੀ ਛੱਤ ‘ਤੇ ਅਫੀਮ ਦੀ ਖੇਤੀ ਕਰਦਾ ਮੁਲਜ਼ਮ ਗ੍ਰਿਫਤਾਰ, 81 ਪੌਦੇ ਬਰਾਮਦ

ਲੁਧਿਆਣਾ, 22 ਅਪ੍ਰੈਲ : ਪੁਲਿਸ ਨੇ 81 ਅਫੀਮ ਦੇ ਪੌਦਿਆਂ ਸਣੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ। ਪੁਲਿਸ ਨੂੰ ਗੁਪਤ ਸੂਚਨਾ ਸੀ ਕਿ ਮੁਲਜ਼ਮ ਰਾਜੀਵ ਗੁਪਤਾ ਵਾਸੀ ਨਵੀਂ ਆਬਾਦੀ ਦਾ ਰਹਿਣ ਵਾਲਾ ਹੈ। ਪੁਲਿਸ ਪਾਰਟੀ ਨੇ ਲਲਹੇੜੀ ਚੌਕ ਖੰਨਾ ਵਿਚ ਨਾਕਾਬੰਦੀ ਕੀਤੀ ਹੋਈ ਸੀ। ਸੂਚਨਾ ਮਿਲੀ ਸੀ ਕਿ ਮੁਲਜ਼ਮ ਨੇ ਘਰ ਦੀ ਛੱਤ ਅਤੇ ਸਮਰਾਲਾ ਰੋਡ ‘ਤੇ ਲਕਸ਼ਮੀ ਨਗਰ ਖੰਨਾ ਪਲਾਟ ਵਿਚ ਅਫੀਮ