ਅਟਾਰੀ, 22 ਅਪ੍ਰੈਲ : ਭਾਰਤ-ਪਾਕਿਸਤਾਨ ਸਰਹੱਦ ਅਟਾਰੀ ਬਾਰਡਰ ‘ਤੇ ਵੀ ਅੱਜ ਈਦ ਮਨਾਈ ਗਈ। ਸਰਹੱਦ ‘ਤੇ ਈਦ ਦੇ ਸ਼ੁੱਭ ਮੌਕੇ ‘ਤੇ ਪਾਕਿਸਤਾਨ ਰੇਂਜਰਸ ਤੇ ਪੰਜਾਬ ਬਾਰਡਰ ‘ਤੇ ਤਾਇਨਾਤ ਬਾਰਡਰ ਸਕਿਓਰਿਟੀ ਫੋਰਸ ਦੇ ਜਵਾਨਾਂ ਨੇ ਇਕ-ਦੂਜੇ ਨਾਲ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ। ਇਕ ਦੂਜੇ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਦੋਵੇਂ ਦੇਸ਼ਾਂ ਵਿਚ ਸ਼ਾਂਤੀ ਦੀ ਦੁਆ ਵੀ ਮੰਗੀ। ਹਰ ਸਾਲ
news
Articles by this Author
ਚੰਡੀਗੜ੍ਹ, 22 ਅਪ੍ਰੈਲ : ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵਰਦੀਆਂ ਲਈ ਉਡੀਕ ਨਹੀਂ ਕਰਨੀ ਪਵੇਗੀ। ਇਸ ਮਹੀਨੇ ਦੇ ਅਖੀਰ ਤੱਕ ਸਿੱਖਿਆ ਵਿਭਾਗ ਸੂਬੇ ਦੇ ਸਾਰੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵਰਦੀਆਂ ਮੁਹੱਈਆ ਕਰਵਾ ਦੇਵੇਗਾ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ
ਇਸਲਾਮਾਬਾਦ, 22 ਅਪ੍ਰੈਲ : ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਸ਼ਨੀਵਾਰ ਨੂੰ ਇਕ ਸੜਕ ਹਾਦਸੇ ਵਿਚ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਇਹ ਘਟਨਾ ਸਵੇਰੇ ਤੜਕੇ ਵਾਪਰੀ ਜਦੋਂ ਸੂਬੇ ਦੇ ਲੋਧਰਾਨ ਜ਼ਿਲ੍ਹੇ ਵਿੱਚ ਸੜਕ ਕਿਨਾਰੇ ਸਥਿਤ ਝੁੱਗੀ-ਝੌਂਪੜੀ ਵਾਲੇ ਖੇਤਰ ਵਿੱਚ ਇੱਕ ਟਰਾਲਾ ਡਿੱਗ ਗਿਆ। ਸ਼ੁਰੂਆਤੀ ਰਿਪੋਰਟਾਂ ਦੇ ਅਨੁਸਾਰ, ਵਾਹਨ ਝੁੱਗੀਆਂ ਵਿੱਚ
ਕੇਪਟਾਊਨ, 22 ਅਪ੍ਰੈਲ : ਦੱਖਣੀ ਅਫ਼ਰੀਕਾ ਦੇ ਤੱਟਵਰਤੀ ਕਵਾਜ਼ੁਲੂ-ਨਤਾਲ ਸੂਬੇ ਵਿਚ ਇਕ ਪਰਿਵਾਰ ਦੇ 10 ਲੋਕਾਂ ਦੀ ਸਮੂਹਿਕ ਗੋਲੀਬਾਰੀ ਦੇ ਮਾਮਲੇ ਵਿਚ ਇਕ ਸ਼ੱਕੀ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ ਅਤੇ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਪੁਲਿਸ ਨੇ ਸ਼ਨੀਵਾਰ ਨੂੰ ਕਿਹਾ। ਕੁਝ ਬੰਦੂਕਧਾਰੀ ਸ਼ੁੱਕਰਵਾਰ ਸਵੇਰੇ ਸੂਬੇ ਦੇ ਪੀਟਰਮੈਰਿਟਜ਼ਬਰਗ ਦੇ
ਵਾਸ਼ਿੰਗਟਨ, 22 ਅਪ੍ਰੈਲ : ਵਾਸ਼ਿੰਗਟਨ ਡੀਸੀ 'ਚ ਸ਼ੁੱਕਰਵਾਰ ਰਾਤ ਨੂੰ ਗੋਲੀਬਾਰੀ ਹੋਈ, ਜਿਸ 'ਚ ਇਕ ਲੜਕੀ ਸਮੇਤ 8 ਲੋਕ ਜ਼ਖਮੀ ਹੋ ਗਏ। ਹਾਲਾਂਕਿ ਦੋ ਵਾਰ ਹੋਈ ਗੋਲੀਬਾਰੀ 'ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਗਸ਼ਤ ਸੇਵਾਵਾਂ ਦੇ ਸਹਾਇਕ ਚੀਫ਼ ਸਾਊਥ ਆਂਦਰੇ ਰਾਈਟ ਨੇ ਕਿਹਾ ਕਿ ਪੁਲਿਸ ਨੇ ਲੇਬੂਮ ਸਟ੍ਰੀਟ 'ਤੇ ਗੋਲੀਬਾਰੀ ਦੀ ਘਟਨਾ ਦਾ ਜਵਾਬ ਦਿੱਤਾ
ਮੋਗਾਦਿਸ਼ੂ 22 ਅਪ੍ਰੈਲ : ਸੋਮਾਲੀਆ ’ਚ ਅੱਤਵਾਦੀਆਂ ਵੱਲੋਂ ਕੀਤੀ ਗਈ ਫਾਇਰਿੰਗ ਦੇ ਜਵਾਬ ’ਚ ਕੀਤੀ ਗਈ ਕਾਰਵਾਈ ’ਚ ਅਲ ਸ਼ਬਾਬ ਅੱਤਵਾਦੀ ਸੰਗਠਨ ਦੇ 18 ਲੜਾਕੇ ਮਾਰੇ ਗਏ। ਮਸਾਗਵੇ ਸ਼ਹਿਰ ’ਚ ਹੋਈ ਇਸ ਫਾਇਰਿੰਗ ’ਚ ਤਿੰਨ ਨਾਗਰਿਕਾਂ ਦੀ ਵੀ ਮੌਤ ਹੋ ਗਈ। ਮਸਾਗਵੇ ਸ਼ਹਿਰ ਗਲਗਡੂਡ ਦੇ ਕੇਂਦਰ ’ਚ ਸਥਿਤ ਇਕ ਸੈਨਿਕ ਅੱਡਾ ਹੈ। ਸਥਾਨਕ ਨਾਗਰਿਕਾਂ ਨੇ ਦੱਸਿਆ ਕਿ ਵੱਡੀ ਗਿਣਤੀ ’ਚ
ਨਵੀਂ ਦਿੱਲੀ, 22 ਅਪ੍ਰੈਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਕੇਰਲ ਦੌਰੇ 'ਤੇ ਜਾ ਰਹੇ ਹਨ। ਪਹਿਲਾਂ ਮਿਲੇ ਇੱਕ ਪੱਤਰ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ ਹੈ। ਚਿੱਠੀ 'ਚ ਪੀਐੱਮ ਮੋਦੀ ਨੂੰ ਆਤਮਘਾਤੀ ਬੰਬ ਨਾਲ ਮਾਰਨ ਦੀ ਧਮਕੀ ਦਿੱਤੀ ਗਈ ਸੀ। ਕੋਚੀ ਦੇ ਕਿਸੇ ਵਿਅਕਤੀ ਦੁਆਰਾ ਕਥਿਤ ਤੌਰ 'ਤੇ ਮਲਿਆਲਮ ਵਿੱਚ ਲਿਖਿਆ ਗਿਆ ਇੱਕ ਪੱਤਰ
ਨਵੀਂ ਦਿੱਲੀ, 22 ਅਪ੍ਰੈਲ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਬੈਂਗਲੁਰੂ 'ਚ ਕਿਹਾ ਕਿ ਦੇਸ਼ 'ਚ ਖਾਲਿਸਤਾਨੀ ਲਹਿਰ ਨਹੀਂ ਹੈ ਅਤੇ ਕੇਂਦਰ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ। ਇਹ ਗੱਲ ਗ੍ਰਹਿ ਮੰਤਰੀ ਨੇ ਅਜਿਹੇ ਸਮੇਂ ਵਿਚ ਕਹੀ ਜਦੋਂ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਦੇਸ਼ ਦੇ ਹਰ ਕੋਨੇ ਵਿਚ ਫੜਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਗ੍ਰਹਿ
ਮਾਨਸਾ, 22 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਅਤੇ ਨੌਕਰੀ ਦੇ ਕਾਬਿਲ ਬਣਾਉਣ ਲਈ ਪੰਜਾਬ ਸਕਿੱਲ਼ ਡਿਵੈੱਲਪਮੈਂਟ ਮਿਸ਼ਨ (ਪੀ.ਐਸ.ਡੀ.ਐਮ.) ਅਧੀਨ ਪੇਂਡੂ ਅਤੇ ਸ਼ਹਿਰੀ ਨੌਜਵਾਨਾਂ ਨੂੰ ਮੁਫਤ ਵੱਖ-ਵੱਖ ਕੋਰਸਾਂ ਵਿੱਚ ਸਿਖਲਾਈ ਮੁਹੱਇਆ ਕਰਵਾਈ ਜਾ ਰਹੀ ਹੈ ਅਤੇ ਇਨ੍ਹਾਂ ਸਕੀਮਾਂ ਤਹਿਤ ਸਿਖਲਾਈ ਪ੍ਰਾਪਤ ਕਰ ਰਹੇ ਸਿੱਖਿਆਰਥੀਆਂ ਨੂੰ ਸਕੀਮ ਤਹਿਤ
ਲੁਧਿਆਣਾ, 22 ਅਪ੍ਰੈਲ : ਸੰਜੀਵ ਅਰੋੜਾ, ਸੰਸਦ ਮੈਂਬਰ (ਰਾਜ ਸਭਾ) ਨੇ ਨਗਰ ਨਿਗਮ ਕਮਿਸ਼ਨਰ ਡਾ. ਸ਼ੀਨਾ ਅਗਰਵਾਲ, ਨਗਰ ਨਿਗਮ ਲੁਧਿਆਣਾ ਦੇ ਸੀਨੀਅਰ ਅਧਿਕਾਰੀਆਂ ਅਤੇ ਨਾਹਰ ਇੰਡਸਟਰੀਅਲ ਇੰਟਰਪ੍ਰਾਈਜਿਜ਼ ਲਿਮਟਿਡ ਦੇ ਵਾਈਸ ਚੇਅਰਮੈਨ ਅਤੇ ਐਮ.ਡੀ. ਕਮਲ ਓਸਵਾਲ ਸਮੇਤ ਪ੍ਰਮੁੱਖ ਉਦਯੋਗਪਤੀਆਂ ਦੇ ਨਾਲ ਫੋਕਲ ਪੁਆਇੰਟ ਵਿਚ ਮੌਜੂਦ ਸੜਕੀ ਬੁਨਿਆਦੀ ਢਾਂਚੇ ਬਾਰੇ ਜਾਣਕਾਰੀ ਲੈਣ ਦੇ