news

Jagga Chopra

Articles by this Author

ਪੰਜਾਬ ਦੇ ਲੋਕ ਆਪਸੀ ਭਾਈਚਾਰਕ ਸਾਂਝ ਨਾਲ ਰਹਿਣਾ ਜਾਣਦੇ ਹਨ : ਅਮਨ ਅਰੋੜਾ
  • ਆਪਸੀ ਭਾਈਚਾਰਕ ਸਾਂਝ ਲਈ ਦੁਨੀਆ ਵਿੱਚ ਜਾਣਿਆ ਜਾਂਦਾ ਹੈ ਪੰਜਾਬ : ਡਾ. ਗੁਰਪ੍ਰੀਤ ਕੌਰ

ਮਾਲੇਰਕੋਟਲਾ, 22 ਅਪ੍ਰੈਲ : ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ਾਂ ਕਰ ਰਹੇ ਸਮਾਜ ਵਿਰੋਧੀ ਅਨਸਰਾਂ ਦੀ ਕੋਸ਼ਿਸ਼ਾਂ ਪੰਜਾਬ ਵਿੱਚ ਕਾਮਯਾਬ ਨਹੀਂ ਹੋ ਸਕਦੀਆਂ ਕਿਉਂਕਿ ਪੰਜਾਬ ਦੇ ਲੋਕ ਆਪਸੀ ਭਾਈਚਾਰਕ ਸਾਂਝ ਨਾਲ ਰਹਿਣਾ ਜਾਣਦੇ ਹਨ । ਸੂਬੇ ਦੇ ਲੋਕਾਂ ਵਿੱਚ ਮਜ਼ਬੂਤ

ਸ਼ਹੀਦ ਸੇਵਕ ਸਿੰਘ ਨੂੰ ਸਰਕਾਰੀ ਸਨਮਾਨਾਂ ਨਾਲ ਦਿੱਤੀ ਹੰਝੂਆਂ ਭਰੀ ਅੰਤਿਮ ਵਿਦਾਇਗੀ

ਬਠਿੰਡਾ, 22 ਅਪਰੈਲ : ਪਿਛਲੇ ਦਿਨੀਂ ਜੰਮੂ-ਕਸ਼ਮੀਰ ਦੇ ਪੁੰਛ ਖੇਤਰ ਵਿਚ ਦਹਿਸ਼ਤਗਰਦਾਂ ਵੱਲੋਂ ਘਾਤ ਲਗਾਕੇ ਕੀਤੇ ਹਮਲੇ ਦੌਰਾਨ ਸ਼ਹੀਦ ਹੋ ਗਏ 4 ਸਿੱਖ ਲਾਈਟ ਇਨਫੈਂਟਰੀ ਦੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਬਾਘਾ ਦੇ ਵਸਨੀਕ ਲਾਂਸ ਨਾਇਕ  ਸੇਵਕ ਸਿੰਘ ਨੂੰ ਅੱਜ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਮ ਵਿਦਾਇਗੀ ਦਿੱਤੀ ਗਈ। ਜਦੋਂ ਸ਼ਹੀਦ ਦੇ ਪਿਤਾ ਨੇ

ਪੀਆਰਟੀਸੀ ਬਠਿੰਡਾ ਦਾ ਡਰਾਈਵਰ ਸੇਫ਼ ਡਰਾਈਵਿੰਗ ਲਈ ਕੌਮੀ ਪੱਧਰ 'ਤੇ ਸਨਮਾਨਿਤ 

ਬਠਿੰਡਾ, 22 ਅਪ੍ਰੈਲ : ਪੀ.ਆਰ.ਟੀ.ਸੀ. ਦੇ ਬਠਿੰਡਾ ਡਿੱਪੂ ਦੇ ਡਰਾਈਵਰ ਨੂੰ ਉਸ ਵੱਲੋਂ ਸਵਾਰੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਕੀਤੀ ਜਾ ਰਹੀ ਸੁਰੱਖਿਅਤ ਡਰਾਇਵਿੰਗ ਲਈ ਕੌਮੀ ਪੱਧਰ ਦਾ ਸਨਮਾਨ ਮਿਲਿਆ ਹੈ।ਲੰਘੀ 18 ਅਪ੍ਰੈਲ ਨੂੰ ਕੇਂਦਰੀ ਟ੍ਰਾਂਸਪੋਰਟ ਵਿਭਾਗ ਵਲੋਂ ਐਸੋਸੀਏਸ਼ਨ ਆਫ਼ ਸਟੇਟ ਰੋਡ ਟ੍ਰਾਂਸਪੋਰਟ ਅੰਡਰਟੇਕਿੰਗ ਦੇ ਸਹਿਯੋਗ ਨਾਲ ਦਿੱਲੀ 'ਚ ਕਰਵਾਏ ਗਏ ਇਸ ਸਨਮਾਨ

ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਹੋਰਨਾਂ ਪਾਰਟੀਆਂ ਦੇ ਆਗੂਆਂ ਦਾ 'ਆਪ' ਵਿੱਚ ਸ਼ਾਮਿਲ ਹੋਣਾ ਲਗਾਤਾਰ ਜਾਰੀ
  • 'ਆਪ' ਸਰਕਾਰ ਦੀਆਂ ਨੀਤੀਆਂ ਅਤੇ ਕਾਰਜਾਂ ਤੋਂ ਪ੍ਰਭਾਵਿਤ ਹੋਕੇ ਪਾਰਟੀ ਦਾ ਹਿੱਸਾ ਬਣੇ ਸਥਾਨਕ ਆਗੂਆਂ ਹਰਚੰਦ ਸਿੰਘ ਬਰਸਟ ਨੇ ਕੀਤਾ ਸਵਾਗਤ
  • ਸਾਡੀ ਜਿੱਤ ਪੱਕੀ ਬਸ ਐਲਾਨ ਹੋਣਾ ਹੀ ਹੈ ਬਾਕੀ : ਹਰਚੰਦ ਬਰਸਟ
  • ਸਤੀਸ਼ ਰਿਹਾਨ ਕਾਂਗਰਸ ਪਾਰਟੀ ਛੱਡ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ 

ਜਲੰਧਰ, 22 ਅਪ੍ਰੈਲ : ਅੱਜ ਇਥੇ ਜਲੰਧਰ ਲੋਕ ਸਭਾ ਹਲਕਾ ਸ਼ਾਹਕੋਟ ਵਿਖੇ

ਕੈਨੇਡਾ ਤੋਂ ਅੰਮ੍ਰਿਤਸਰ ਸਿੱਧੀਆਂ ਉਡਾਣਾਂ ਸ਼ੁਰੂ ਕਰਵਾਉਣ ਲਈ ਕੈਨੇਡਾ ਦੀ ਕੰਜ਼ਰਵੇਟਿਵ ਪਾਰਟੀ ਨੇ ਵਿੱਢੀ ਮੁਹਿੰਮ
  • ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਅਤੇ ਪੰਜਾਬੀ ਭਾਈਚਾਰੇ ਨੇ ਕੀਤਾ ਸਵਾਗਤ

ਬਰੈਂਪਟਨ, 22 ਅਪ੍ਰੈਲ : ਕੈਨੇਡਾ ਅਤੇ ਅੰਮ੍ਰਿਤਸਰ ਦਰਮਿਆਨ ਸਿੱਧੀਆਂ ਉਡਾਣਾਂ ਸ਼ੁਰੂ ਕਰਵਾਉਣ ਲਈ ਕੈਨੇਡਾ ਵਿੱਚ ਵਿਰੋਧੀ ਧਿਰ ਦੇ ਨੇਤਾ ਪੀਅਰ ਪੋਇਲੀਵਰ ਵਲੋਂ ਵਿੱਢੀ ਗਈ ਮੁਹਿੰਮ ਦਾ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਨੇ ਪੁਰਜ਼ੋਰ ਸਵਾਗਤ ਕੀਤਾ ਹੈ। ਯਾਦ ਰਹੇ ਕਿ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ

ਫਿਰਕੂ ਫਾਸ਼ੀਵਾਦ ਖ਼ਿਲਾਫ਼ ਵਿਸ਼ਾਲ ਏਕਤਾ ਉਸਾਰਨ ਦਾ ਸੱਦਾ
  • ਸੀ ਪੀ ਆਈ ਐਮ ਐਲ ਦਾ ਸਥਾਪਨਾ ਦਿਵਸ ਮਨਾਇਆ

ਰਾਏਕੋਟ, 22 ਅਪ੍ਰੈਲ (ਗਿੱਲ) : ਸੀ ਪੀ ਆਈ ਐਮ ਐਲ ਦੇ ਸਥਾਪਨਾ ਦਿਵਸ ਤੇ ਕਾਮਰੇਡ ਲੈਨਿਨ ਦੇ ਜਨਮ ਦਿਨ ਮੌਕੇ  ਸੱਦਾ ਦਿੱਤਾ ਗਿਆ ਕਿ ਦੇਸ਼ ਅੰਦਰ ਮੋਦੀ ਸਰਕਾਰ ਦੀ ਅਗਵਾਈ ਹੇਠ ਫੈਲਾਏ ਜਾ ਰਹੇ ਫਿਰਕੂ ਫਾਸ਼ੀਵਾਦ ਖ਼ਿਲਾਫ਼ ਵਿਸ਼ਾਲ ਮੋਰਚਾ ਉਸਾਰਨ ਦਾ ਸੱਦਾ ਦਿੱਤਾ ਗਿਆ। ਇਸ ਸਮੇਂ ਪਾਰਟੀ ਸੰਕਲਪ ਪੱਤਰ ਪੜ੍ਹਿਆ ਗਿਆ।  ਇਸ ਮੌਕੇ

ਅਰੁਨਾਚਲ ਪ੍ਰਦੇਸ਼ ’ਚ ਸ੍ਰੀ ਗੁਰੂ ਨਾਨਕ ਦੇਵ ਦੇ ਗੁਰਦੁਆਰੇ ਨੂੰ ਬੋਧੀ ਅਸਥਾਨ ’ਚ ਤਬਦੀਲ ਕਰਨਾ ਸਿੱਖਾਂ ’ਤੇ ਹਮਲਾ : ਐਡਵੋਕੇਟ ਧਾਮੀ
  • ਕਿਹਾ; ਸਿੱਖ ਅਸਥਾਨ ਦੀ ਹੋਂਦ ਖ਼ਤਮ ਕਰਨਾ ਸੰਵਿਧਾਨ ਦੇ ਵਿਰੁੱਧ, ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਦੇਣ ਦਖ਼ਲ

ਅੰਮ੍ਰਿਤਸਰ, 22 ਅਪ੍ਰੈਲ : ਅਰੁਨਾਚਲ ਪ੍ਰਦੇਸ਼ ਦੇ ਮੇਚੁਕਾ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਨੂੰ ਬੋਧੀ ਅਸਥਾਨ ਵਿਚ ਤਬਦੀਲ ਕੀਤੇ ਜਾਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਮੇਚੁਕਾ ਵਿਖੇ

ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਭਰੇ ਗਏ ਪ੍ਰੋਫਾਰਮੇ 27 ਅਪ੍ਰੈਲ ਨੂੰ ਗਵਰਨਰ ਪੰਜਾਬ ਨੂੰ ਸੌਂਪੇ ਜਾਣਗੇ
  • 25 ਲੱਖ ਤੋਂ ਵੱਧ ਲੋਕਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਚੁੱਕੀ ਹੈ ਅਵਾਜ਼

ਅੰਮ੍ਰਿਤਸਰ, 22 ਅਪ੍ਰੈਲ : ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਦਸਤਖ਼ਤੀ ਮੁਹਿੰਮ ਤਹਿਤ ਭਰੇ ਗਏ ਪ੍ਰੋਫਾਰਮੇ 27 ਅਪ੍ਰੈਲ ਨੂੰ ਪੰਜਾਬ ਦੇ ਗਵਰਨਰ ਸ੍ਰੀ ਬਨਵਾਰੀ ਲਾਲ

ਭਗਤ ਧੰਨਾ ਜੀ ਦਾ ਜਨਮ ਉਤਸਵ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਮਨਾਇਆ
  • ਭਗਤ ਧੰਨਾ ਜੀ ਦਾ ਜੀਵਨ ਵਿਸ਼ਵਾਸ ਦ੍ਰਿੜ੍ਹਤਾ, ਸਚਾਈ, ਸਾਦਗੀ ਅਤੇ ਆਸਥਾ ਦਾ ਪ੍ਰਤੀਕ ਹੈ : ਬਾਵਾ

ਮੁੱਲਾਂਪੁਰ ਦਾਖਾ, 22 ਅਪ੍ਰੈਲ : ਅੱਜ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਭਗਤ ਧੰਨਾ ਜੀ ਜਿਨ੍ਹਾਂ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਅੰਕਿਤ ਹੈ, ਉਹਨਾਂ ਦਾ ਜਨਮ ਉਤਸਵ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਵੱਲੋਂ ਫਾਊਂਡੇਸ਼ਨ ਦੇ

ਸ਼ਹੀਦ ਹੌਲਦਾਰ ਮਨਦੀਪ ਸਿੰਘ ਦਾ ਅੱਜ ਪਿੰਡ ਚਣਕੋਈਆਂ ਕਲਾਂ (ਪਾਇਲ) ਵਿਖੇ ਪੂਰੇ ਸੈਨਿਕ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
  • ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਵੱਲੋ ਸ਼ਹੀਦ ਹੌਲਦਾਰ ਮਨਦੀਪ ਸਿੰਘ ਦੇ ਪਰਿਵਾਰ ਨਾਲ ਟੈਲੀਫੋਨ ਤੇ ਗੱਲਬਾਤ ਕਰਕੇ ਕੀਤਾ ਦੁੱਖ ਸਾਂਝਾ
  • ਪੰਜਾਬ ਸਰਕਾਰ ਦੀ ਤਰਫੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵੱਲੋਂ ਸ਼ਹੀਦ ਹੌਲਦਾਰ ਮਨਦੀਪ ਸਿੰਘ ਨੂੰ ਕੀਤੀ ਸ਼ਰਧਾਂਜਲੀ ਭੇਂਟ 

ਲੁਧਿਆਣਾ, 22 ਅਪ੍ਰੈਲ : ਫੌਜ ਦੀ