news

Jagga Chopra

Articles by this Author

ਡਾਇਰੈਕਟਰ ਉਦਯੋਗ ਅਤੇ ਵਣਜ, ਪੰਜਾਬ ਵੱਲੋਂ ਸਾਈਕਲ ਅਤੇ ਸਿਲਾਈ ਮਸ਼ੀਨ ਉਦਯੋਗ ਲਈ ਖੋਜ ਅਤੇ ਵਿਕਾਸ ਕੇਂਦਰ ਦਾ ਦੌਰਾ
  • ਦੋਵਾਂ ਕੇਂਦਰਾਂ 'ਤੇ ਕੀਤੇ ਜਾ ਰਹੇ ਕੰਮ ਦੀ ਵੀ ਕੀਤੀ ਸ਼ਲਾਘਾ

ਲੁਧਿਆਣਾ, 22 ਅਪ੍ਰੈਲ : ਡਾਇਰੈਕਟਰ ਇੰਡਸਟਰੀਜ਼ ਐਂਡ ਕਾਮਰਸ, ਪੰਜਾਬ ਡਾ. ਅਮਰਪਾਲ ਸਿੰਘ ਵਲੋਂ ਬੀਤੇ ਕੱਲ੍ਹ ਲੁਧਿਆਣਾ ਦੇ ਸਾਈਕਲ ਅਤੇ ਸਿਲਾਈ ਮਸ਼ੀਨ ਲਈ ਖੋਜ ਅਤੇ ਵਿਕਾਸ ਕੇਂਦਰ ਅਤੇ ਇੰਸਟੀਚਿਊਟ ਫਾਰ ਆਟੋ ਪਾਰਟਸ ਅਤੇ ਹੈਂਡ ਟੂਲਜ਼, ਲੁਧਿਆਣਾ ਦਾ ਦੌਰਾ ਕੀਤਾ। ਉਨ੍ਹਾਂ ਵਲੋਂ ਇਨ੍ਹਾਂ ਕੇਂਦਰਾਂ ਦੁਆਰਾ ਉਦਯੋਗ

ਪੰਜਾਬੀ ਕਵੀ ਗੁਰਭਜਨ ਗਿੱਲ ਦੀ ਕਾਵਿ - ਪੁਸਤਕ ਚਰਖ਼ੜੀ ਦਾ ਦੂਜਾ ਐਡੀਸ਼ਨ ਪ੍ਰੋਃ ਰਵਿੰਦਰ ਸਿੰਘ ਭੱਠਲ ਤੇ ਹੋਰ ਲੇਖਕਾਂ ਵੱਲੋਂ ਲੋਕ ਅਰਪਣ

ਲੁਧਿਆਣਾ, 22 ਅਪਰੈਲ : ਪੰਜਾਬੀ ਕਵੀ ਪ੍ਰੋਃ ਗੁਰਭਜਨ ਸਿੰਘ ਗਿੱਲ ਦੇ ਸਿਰਫ਼ ਡੇਢ ਸਾਲ ਪਹਿਲਾਂ ਛਪੇ ਕਾਵਿ ਸੰਗ੍ਰਹਿ ਚਰਖ਼ੜੀ ਦਾ ਦੂਜਾ ਐਡੀਸ਼ਨ ਪ੍ਰਕਾਸ਼ਿਤ ਹੋਣਾ ਜਿੱਥੇ ਮਾਣ ਵਾਲੀ ਗੱਲ ਹੈ, ਓਥੇ ਇਸ ਗੱਲ ਦਾ ਵੀ ਜੁਆਬ ਹੈ ਕਿ ਪੰਜਾਬੀ ਕਵਿਤਾ ਪੜ੍ਹਨ ਵਾਲਿਆਂ ਦੀ ਗਿਣਤੀ ਘਟ ਰਹੀ ਹੈ। ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਪ੍ਰੋਃ ਰਵਿੰਦਰ ਸਿੰਘ ਭੱਠਲ ਨੇ

ਵਿਧਾਇਕ ਭੋਲਾ ਵਲੋਂ ਮੁਸਲਿਮ ਭਾਈਚਾਰੇ ਨੂੰ ਈਦ ਮੌਕੇ ਮੁਬਾਰਕਬਾਦ

ਲੁਧਿਆਣਾ, 22 ਅਪ੍ਰੈਲ : ਹਲਕਾ ਲੁਧਿਆਣਾ ਪੂਰਬੀ ਵਿਧਾਇਕ ਦਲਜੀਤ ਸਿੰਘ ਗਰੇਵਾਲ (ਭੋਲਾ) ਵਲੋਂ ਸਥਾਨਕ ਦਾਣਾ ਮੰਡੀ ਜਲੰਧਰ ਬਾਈਪਾਸ ਵਿਖੇ ਪਹੁੰਚ ਕੇ ਮੁਸਲਿਮ ਭਾਈਚਾਰੇ ਨੂੰ ਈਦ ਮੌਕੇ ਵਧਾਈ ਦਿੱਤੀ। ਵਿਧਾਇਕ ਭੋਲਾ ਵੱਲੋਂ ਈਦ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸੂਬੇ ਦੀ ਸ਼ਾਂਤੀ ਵਿਵਸਥਾ ਨੂੰ ਭੰਗ ਕਰਨ ਦੀ ਨਾਕਾਮ ਕੋਸ਼ਿਸ ਕੀਤੀ ਜਾ ਰਹੀ

ਭਗਵਾਨ ਸ੍ਰੀ ਪਰਸ਼ੂਰਾਮ ਜੈਅੰਤੀ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਈ 

ਰਾਏਕੋਟ, 22 ਅਪ੍ਰੈਲ (ਚਮਕੌਰ ਸਿੰਘ ਦਿਓਲ) : ਭਗਵਾਨ ਸ੍ਰੀ ਪਰਸ਼ੂਰਾਮ ਜੈਅੰਤੀ ਅੱਜ ਬੜੀ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਈ ਗਈ। ਇਸ ਸਬੰਧ ’ਚ ਬ੍ਰਾਹਮਣ ਸਭਾ ਰਾਏਕੋਟ ਵਲੋਂ ਸਥਾਨਕ ਪਰਸ਼ੂਰਾਮ ਭਵਨ ਵਿੱਚ ਸਭਾ ਦੇ ਸਰਪ੍ਰਸਤ ਡਾ. ਵਿਨੋਦ ਸ਼ਰਮਾਂ, ਚੇਅਰਮੈਨ ਓਮ ਪ੍ਰਕਾਸ਼ ਕਾਲੀਆ ਦੀ ਅਗਵਾਈ ਵਿੱਚ ਇੱਕ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਉੱਘੇ ਸਮਾਜਸੇਵੀ ਹੀਰਾ ਲਾਲ ਬਾਂਸਲ

ਈਦ ਉਲ ਫਿਤਰ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ

ਰਾਏਕੋਟ, 22 ਅਪ੍ਰੈਲ  (ਚਮਕੌਰ ਸਿੰਘ ਦਿਓਲ) : ਅੱਜ  ਈਦ ਉਲ ਫਿਤਰ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਇਸਲਾਮ ਧਰਮ ਦੇ ਹੁਕਮ ਅਨੁਸਾਰ ਈਦ ਗਾਹ ਬੱਸੀਆਂ ਰੋਡ ਰਾਏਕੋਟ ਵਿਖੇ ਮੁਸਲਿਮ ਭਾਈਚਾਰੇ ਵੱਲੋ ਵੱਡੇ ਪੱਧਰ ਤੇ ਇਕੱਠੇ ਹੋ ਕੇ ਮਨਾਇਆ ਗਿਆ। ਅੱਜ ਈਦ ਦੀ ਨਮਾਜ਼ ਮੁਫ਼ਤੀ ਮੁਹੰਮਦ ਕਾਮਰਾਨ ਜੀ ਨੇ ਅਦਾ ਕਾਰਵਾਈ ਤੇ ਇਸ ਮੌਕੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਈਦ

ਸੀ.ਐਮ ਮਾਨ ਨੇ ਈਦ-ਉਲ-ਫਿਤਰ ਦੇ ਮੌਕੇ ‘ਤੇ ਦੇਸ਼-ਵਿਦੇਸ਼ ‘ਚ ਵਸਦੇ ਮੁਸਲਿਮ ਭਾਈਚਾਰੇ ਨੂੰ ਦਿੱਤੀ ਵਧਾਈ

ਜਲੰਧਰ, 22 ਅਪ੍ਰੈਲ : ਲੋਕ ਸਭਾ ਉਪ ਚੋਣ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਜਲੰਧਰ ਦਾ ਦੌਰਾ ਕਰ ਰਹੇ ਹਨ। 2 ਦਿਨ ਪਹਿਲਾਂ ਸਾਂਈ ਦਾਸ ਸਕੂਲ ਦੀ ਗਰਾਊਂਡ ਵਿੱਚ ਸੀਐਮ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੁਸ਼ੀਲ ਰਿੰਕੂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਸੀ। ਅੱਜ ਇੱਕ ਵਾਰ ਫਿਰ ਸੀਐਮ ਮਾਨ ਜਲੰਧਰ ਪਹੁੰਚੇ ਹਨ। ਦਰਅਸਲ ਅੱਜ ਈਦ-ਉਲ-ਫਿਤਰ ਦੇ ਸ਼ੁਭ ਮੌਕੇ

ਪੰਜਾਬ ਪੁਲਿਸ ਨੇ ਤਰਨਤਾਰਨ ‘ਚ 4 ਕਿਲੋ ਹੈਰੋਇਨ ਫੜੀ, ਤਸਕਰ ਮੌਕੇ ਤੋਂ ਫਰਾਰ

ਤਰਨਤਾਰਨ, 22 ਅਪ੍ਰੈਲ : ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਵਿੰਗ ਨੇ ਤਰਨਤਾਰਨ ਇਲਾਕੇ ਦੇ ਹਰੀਕੇ ਤੋਂ 4 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਜਦੋਂਕਿ ਦੋ ਤਸਕਰ ਪੁਲਿਸ ਨਾਲ ਹੱਥੋਪਾਈ ਤੋਂ ਬਾਅਦ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ। ਇਸ ਦੌਰਾਨ ਹੱਥੋਪਾਈ ਦੌਰਾਨ ਹੈਰੋਇਨ ਨਾਲ ਭਰਿਆ ਬੈਗ ਹੇਠਾਂ ਡਿੱਗ ਗਿਆ, ਜਦਕਿ ਮੁਲਜ਼ਮ ਕਾਰ ਵਿੱਚ ਸਵਾਰ ਸਾਥੀ ਸਮੇਤ

ਰਾਜ ਸਰਕਾਰਾਂ ਅਤੇ ਵੱਖ-ਵੱਖ ਸੰਸਥਾਵਾਂ ਗੱਤਕਾ ਖੇਡ ਨੂੰ ਸਵੈ-ਰੱਖਿਆ ਵਜੋਂ ਪ੍ਰਫੁੱਲਤ ਕਰਨ : ਬਾਬਾ ਗੁਰਦੇਵ ਸਿੰਘ ਨਾਨਕਸਰ

ਪਹਿਲੀ ‘ਚੈਂਪੀਅਨਜ਼ ਗੱਤਕਾ ਟਰਾਫ਼ੀ’ ਦੇ ਮੁਕਾਬਲੇ ਕੁਰੂਕਸ਼ੇਤਰ ‘ਚ ਹੋਣਗੇ : ਗਰੇਵਾਲ 
ਚੰਡੀਗੜ੍ਹ 22 ਅਪਰੈਲ : ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਚੰਡੀਗੜ੍ਹ ਦੇ ਸਪੋਰਟਸ ਕੰਪਲੈਕਸ, ਸੈਕਟਰ 34 ਵਿਚ ਅੱਜ ਪਹਿਲੇ ਫੈਡਰੇਸ਼ਨ ਗੱਤਕਾ ਕੱਪ ਦੀ ਸ਼ੁਰੂਆਤ ਰਵਾਇਤੀ ਧੂਮ-ਧੜੱਕੇ ਨਾਲ ਹੋਈ ਜਿਸ ਦਾ ਉਦਘਾਟਨ ਗੁਰਦੁਆਰਾ ਨਾਨਕਸਰ ਚੰਡੀਗੜ੍ਹ ਦੇ ਮੁਖੀ ਸੰਤ ਬਾਬਾ ਗੁਰਦੇਵ

ਕੁਕੂਨੁਬਾ (ਕੋਲੰਬੀਆ) ਦੀ ਕੋਲਾ ਖਾਨ 'ਚ ਧਮਾਕਾ, 3 ਲੋਕਾਂ ਦੀ ਮੌਤ

ਕੁਕੂਨੁਬਾ, 21 ਅਪ੍ਰੈਲ :  ਕੋਲੰਬੀਆ ਦੀ ਨੈਸ਼ਨਲ ਮਾਈਨਿੰਗ ਏਜੰਸੀ ਨੇ ਪੁਸ਼ਟੀ ਕੀਤੀ ਹੈ ਕਿ ਕੁਕੂਨੁਬਾ ਦੀ ਨਗਰਪਾਲਿਕਾ ਵਿਚ ਕੋਲੇ ਦੀ ਖਾਨ ਵਿਚ ਧਮਾਕੇ ਤੋਂ ਬਾਅਦ ਲਾਪਤਾ ਹੋਏ 7 ਮਜ਼ਦੂਰਾਂ ਵਿਚੋਂ ਤਿੰਨ ਦੀ ਮੌਤ ਹੋ ਗਈ ਹੈ। ਗਵਰਨਰ ਨਿਕੋਲਸ ਗਾਰਸੀਆ ਦਾ ਹਵਾਲਾ ਦਿੰਦੇ ਹੋਏ, ਕੁੰਡੀਨਾਮਾਰਕਾ ਦੇ ਵਿਭਾਗ ਵਿੱਚ ਕੋਲੰਬੀਆ ਦੀ ਨਗਰਪਾਲਿਕਾ ਵਿੱਚ ਧਮਾਕੇ ਤੋਂ ਬਾਅਦ ਘੱਟੋ-ਘੱਟ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 16ਵੇਂ ਸਿਵਲ ਸੇਵਾਵਾਂ ਦਿਵਸ ਨੂੰ ਕੀਤਾ ਸੰਬੋਧਨ, 16 ਪੁਰਸਕਾਰ ਜੇਤੂਆਂ ਨੂੰ ਲੋਕ ਪ੍ਰਸ਼ਾਸਨ ਵਿੱਚ ਉੱਤਮਤਾ ਲਈ ਪ੍ਰਧਾਨ ਮੰਤਰੀ ਪੁਰਸਕਾਰ ਪ੍ਰਦਾਨ ਕੀਤੇ

ਨਵੀਂ ਦਿੱਲੀ, 21 ਅਪ੍ਰੈਲ : ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਵਿਗਿਆਨ ਭਵਨ ਵਿੱਚ 16ਵੇਂ ਸਿਵਲ ਸੇਵਾ ਦਿਵਸ, 2023 ਦੇ ਮੌਕੇ ਉੱਤੇ ਸਿਵਲ ਸਰਵੈਂਟਸ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਲੋਕ ਪ੍ਰਸ਼ਾਸਨ ਵਿੱਚ ਉੱਤਮਤਾ ਲਈ ਪ੍ਰਧਾਨ ਮੰਤਰੀ ਪੁਰਸਕਾਰ ਵੀ ਪ੍ਰਦਾਨ ਕੀਤੇ ਅਤੇ ਜਾਰੀ ਕੀਤੇ, ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ