ਅੰਮ੍ਰਿਤਸਰ, 21 ਅਪ੍ਰੈਲ : ਬੀਤੇ ਮਹੀਨੇ ਜੀ-20 ਸੰਮੇਲਨ ਦੀ ਮੇਜ਼ਬਾਨੀ ਮੌਕੇ ਜਿਲ੍ਹੇ ਦੇ ਜਿੰਨਾ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਬੜੀ ਸ਼ਿਦਤ ਅਤੇ ਤਨਦੇਹੀ ਨਾਲ ਇਹ ਜਿੰਮੇਵਾਰੀ ਨਿਭਾਈ ਗਈ ਸੀ, ਨੂੰ ਬੀਤੀ ਸ਼ਾਮ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਵੱਲੋਂ ਵਿਸ਼ੇਸ਼ ਤੌਰ ਉਤੇ ਸਨਮਾਨਿਤ ਕੀਤਾ ਗਿਆ। ਸਰਕਾਰੀ ਕਾਲਜ ਅੰਮ੍ਰਿਤਸਰ ਦੇ ਆਡੀਟੋਰੀਅਮ ਵਿਚ ਹੋਏ ਇਸ ਸ਼ਾਨਦਾਰ
news
Articles by this Author
ਤਰਨਤਾਰਨ, 21 ਅਪ੍ਰੈਲ : ਡਿਪਟੀ ਕਮਿਸ਼ਨਰ ਤਰਨ ਤਾਰਨ ਰਿਸ਼ੀਪਾਲ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਜ਼ਿਲਾ੍ਹ ਪ੍ਰਬੰਧਕੀ ਕੰਪਲੈਕਸ ਤਰਨਤਾਰਨ ਵਿਖੇ ਫੂਡ ਸੇਫਟੀ ਸੰਬਧੀ ਜਿਲਾ੍ਹ ਪੱਧਰੀ ਐਡਵਾਜਰੀ ਕਮੇਟੀ ਦੀ ਮੀਟਿੰਗ ਕੀਤੀ ਗਈ, ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਵੱਖ-ਵੱਖ ਫੂਡ ਵਾਇੰਡਰਾਂ ਅਤੇ ਐੱਨ. ਜੀ. ਓ. ਨੇ ਵੀ ਨੇ ਸ਼ਿਰਕਤ ਕੀਤੀ। ਇਸ ਮੌਕੇੇ ਡਿਪਟੀ
ਤਰਨਤਾਰਨ, 21 ਅਪ੍ਰੈਲ : ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰ ਰਿਸ਼ੀਪਾਲ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕੋਵਿਡ-19 ਅਤੇ ਵਿਸ਼ਵ ਮਲੇਰੀਆਂ ਦਿਵਸ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਵਿਸ਼ੇਸ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਮੁਖੀ
ਪਟਿਆਲਾ, 21 ਅਪ੍ਰੈਲ : ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਜਿਸ ਤਰਾ ਅੱਜ-ਕੱਲ੍ਹ ਦੀ ਰੁਝੇਵਿਆਂ ਨਾਲ ਭਰੀ ਜ਼ਿੰਦਗੀ ਵਿੱਚ ਹਰ ਵਿਅਕਤੀ ਕਿਸੇ ਨਾ ਕਿਸੇ ਤਰ੍ਹਾਂ ਦੇ ਤਣਾਓ ਦੇ ਮਹੌਲ ਦੇ ਵਿੱਚ ਹੈ, ਇਸ ਤਣਾਓ ਵਿੱਚ ਕਦੇ ਕਿਸੇ ਦਾ ਮੋਬਾਇਲ ਬੱਸ ਵਿੱਚ ਰਹਿ ਜਾਂਦਾ ਹੈ, ਕਦੇ ਰਸਤੇ ਵਿੱਚ ਡਿੱਗ ਜਾਂਦਾ ਹੈ, ਕਦੇ ਵਿਅਕਤੀ ਆਪਣਾ ਮੋਬਾਇਲ
ਫਰੀਦਕੋਟ, 21 ਅਪ੍ਰੈਲ : ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤਰਲ ਅਤੇ ਠੋਸ ਕੂੜਾ ਪ੍ਰਬੰਧਨ ਸਬੰਧੀ ਪਿੰਡਾਂ ਵਿੱਚ ਲਗਾਏ ਜਾਣ ਵਾਲੇ ਛੋਟੇ ਪ੍ਰੋਜੈਕਟਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੋਲਿਡ ਵੇਸਟ ਮੈਨੇਜਮੈਂਟ ਤਹਿਤ ਪੂਰਾ ਜਿਲ੍ਹਾ ਕਵਰ ਕੀਤਾ ਜਾਣਾ ਹੈ ਜਿਸ ਦੇ ਲਈ ਪਹਿਲੇ ਪੜਾਅ ਦੇ ਤਹਿਤ
ਰੂਪਨਗਰ, 21 ਅਪ੍ਰੈਲ : ਸਰਕਾਰੀ ਕਾਲਜ ਰੋਪੜ ਵਿਖੇ ਕੰਪਿਊਟਰ ਸਾਇੰਸ ਦੇ ਵਿਦਿਆਰਥੀਆਂ ਲਈ ਕੰਪਿਊਟਰ ਲੈਬ ਤਿਆਰ ਕੀਤੀ ਗਈ, ਜਿਸ ਦਾ ਉਦਘਾਟਨ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਕੁਮਾਰ ਚੱਢਾ ਵੱਲੋਂ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਹਲਕਾ ਵਿਧਾਇਕ ਦਾ ਸਰਕਾਰੀ ਕਾਲਜ ਰੋਪੜ ਦੀ ਸਿੱਖਿਆ ਸਹੂਲਤਾਂ ਨੂੰ ਉੱਚਾ ਚੁੱਕਣ ਲਈ ਧੰਨਵਾਦ ਕੀਤਾ। ਵਾਈਸ ਪ੍ਰਿੰਸੀਪਲ
ਚੰਡੀਗੜ੍ਹ, 21 ਅਪ੍ਰੈਲ : ਚਿਤਕਾਰਾ ਯੂਨੀਵਰਸਿਟੀ ਵਿੱਚ ਅੱਜ ਬਹੁਤ ਹੀ ਉਡੀਕਿਆ ਜਾ ਰਿਹਾ ਚੰਡੀਗੜ੍ਹ ਡਿਜ਼ਾਈਨ ਫੈਸਟੀਵਲ 2023 ਦੀ ਸ਼ਾਨਦਾਰ ਸ਼ੁਰੂਆਤ ਹੋ ਗਈ। ਫੈਸਟੀਵਲ ਦੀ ਸ਼ੁਰੂਆਤ ਸਮ੍ਹਾਂ ਰੌਸ਼ਨ ਪ੍ਰੋਗਰਾਮ ਦੇ ਨਾਲ ਹੋਈ, ਜੋ ਡਿਜ਼ਾਇਨ ਦੀ ਸ਼ਕਤੀ ਦਾ ਜਸ਼ਨ ਮਨਾਉਣ ਵਾਲੇ ਦੋ-ਦਿਨਾ ਜਸ਼ਨ ਦੀ ਸ਼ੁਰੂਆਤ ਸੀ। ਚੰਡੀਗੜ੍ਹ ਡਿਜ਼ਾਈਨ ਫੈਸਟੀਵਲ 2023 ਦਾ ਪਹਿਲਾ ਦਿਨ ਚਿਤਕਾਰਾ ਡਿਜ਼ਾਈਨ ਸਕੂਲ
ਨਵਾਂਸ਼ਹਿਰ, 21 ਅਪ੍ਰੈਲ : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ, ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪੰਜਾਬ ਨੇ ਲੰਘੇ ਦਿਨ ਤੱਕ ਰਾਜ ਦੀਆਂ ਮੰਡੀਆਂ ਵਿੱਚ ਲਗਭਗ 45 ਲੱਖ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਖੁਰਾਕ ਤੇ ਸਿਵਲ ਸਪਲਾਈ ਮੰਤਰੀ ਅੱਜ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਬੰਗਾ ਮੰਡੀ ਵਿਖੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਆਏ ਹੋਏ ਸਨ।
- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੇ ਯਤਨਾਂ ਸਦਕਾ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ
- ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸਵਾਗਤ
ਜਲੰਧਰ, 21 ਅਪ੍ਰੈਲ : ਬੀਤੇ ਕੱਲ੍ਹ ਉੱਘੇ ਸਮਾਜਸੇਵੀ, ਦਲਿਤ ਲੀਡਰ ਅਤੇ ਪੰਜਾਬ ਗਊ ਕਮਿਸ਼ਨ ਦੇ ਸਾਬਕਾ ਚੇਅਰਮੈਨ ਕੀਮਤੀ ਭਗਤ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਪ੍ਰੇਰਨਾ ਸਦਕਾ ਮੁੱਖ ਮੰਤਰੀ ਭਗਵੰਤ
ਚੰਡੀਗੜ੍ਹ, 21 ਅਪ੍ਰੈਲ : ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਅੱਜ ਈਦ-ਉਲ-ਫਿਤਰ ਦੀ ਪੂਰਵ ਸੰਧਿਆ ਮੌਕੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਆਪਣੇ ਸੰਦੇਸ਼ ਵਿੱਚ ਸ੍ਰੀ ਪੁਰੋਹਿਤ ਨੇ ਕਿਹਾ ਕਿ ਰਮਜ਼ਾਨ ਦੇ ਪਵਿੱਤਰ ਮਹੀਨੇ ਦੀ ਸਮਾਪਤੀ ਦਾ ਪ੍ਰਤੀਕ ਇਹ ਤਿਉਹਾਰ ਸਵੈ