news

Jagga Chopra

Articles by this Author

ਹੁਣ 8000 ਦੀ ਥਾਂ 16000 ਰੁਪਏ ਮਹੀਨਾ ਮਿਲੇਗਾ ਕੌਮੀ ਖਿਡਾਰੀਆਂ ਨੂੰ ਤਿਆਰੀ ਲਈ ਵਜ਼ੀਫਾ

ਚੰਡੀਗੜ੍ਹ, 21 ਅਪ੍ਰੈਲ : ਖੇਡਾਂ ਦੇ ਖੇਤਰ ਵਿਚ ਸੂਬੇ ਦੀ ਗਵਾਚੀ ਹੋਈ ਪੁਰਾਤਨ ਸ਼ਾਨ ਬਹਾਲ ਕਰਨ ਲਈ ਆਮ ਆਦਮੀ ਦੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੌਮੀ ਖੇਡਾਂ ਵਿਚ ਤਮਗਾ ਜਿੱਤਣ ਵਾਲੇ 147 ਖਿਡਾਰੀਆਂ ਦੀ ਸਮਰਪਿਤ ਭਾਵਨਾ ਅਤੇ ਵਚਨਬੱਧਤਾ ਦਾ ਸਤਿਕਾਰ ਕਰਦੇ ਹੋਏ ਇਨ੍ਹਾਂ ਖਿਡਾਰੀਆਂ ਨੂੰ 5.43 ਕਰੋੜ ਦੀ ਨਗਦ ਰਾਸ਼ੀ

ਸਰਕਾਰ ਮਾਲੇਰਕੋਟਲਾ ਵਿੱਚ ਵਿਰਾਸਤੀ ਰਹਿੰਦ-ਖੂੰਹਦ ਦੇ ਬਾਇਓ ਰੀਮੇਡੀਏਸਨ ਅਤੇ ਵਿਕਾਸ ਕਾਰਜਾਂ ‘ਤੇ 7.80 ਕਰੋੜ ਰੁਪਏ ਖਰਚ ਕਰੇਗੀ: ਨਿੱਜਰ

ਚੰਡੀਗੜ, 21 ਅਪ੍ਰੈਲ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਨਗਰ ਕੌਂਸਲ ਮਾਲੇਰਕੋਟਲਾ ਨੂੰ ਸੁੰਦਰ ਬਣਾਉਣ ਲਈ ਵਿਕਾਸ ਕਾਰਜਾਂ ‘ਤੇ ਲਗਭਗ 7.80 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ-ਸੁਥਰਾ

ਇਲੈਕਟ੍ਰਿਕ ਵਾਹਨ ਚਾਰਜਿੰਗ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਵਿੱਚ ਸੈਂਟਰ ਆਫ਼ ਐਕਸੀਲੈਂਸ ਜਲਦ ਸਥਾਪਤ ਕੀਤਾ ਜਾਵੇਗਾ

ਚੰਡੀਗੜ੍ਹ, 21 ਅਪ੍ਰੈਲ : ਸੂਬੇ ਨੂੰ ਵਿਕਸਤ ਤਕਨਾਲੋਜੀ ਵਿੱਚ ਇੱਕ ਕਦਮ ਹੋਰ ਅੱਗੇ ਲਿਜਾਣ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਇਲੈਕਟ੍ਰਿਕ ਵਾਹਨ (ਈ.ਵੀ.) ਚਾਰਜਿੰਗ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਸੈਂਟਰ ਆਫ ਐਕਸੀਲੈਂਸ ਸਥਾਪਤ ਕਰਨ ਬਾਰੇ ਵਿਚਾਰ ਕਰ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਵੀਂ ਅਤੇ ਨਵਿਆਉਣਯੋਗ

12,000 ਰੁਪਏ ਰਿਸ਼ਵਤ ਲੈਣ ਤੇ 7,000 ਰੁਪਏ ਹੋਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਜੇ.ਈ. ਗ੍ਰਿਫਤਾਰ

ਚੰਡੀਗੜ੍ਹ, 21 ਅਪ੍ਰੈਲ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਸ਼ਹਿਣਸ਼ੀਲਤਾ ਦੀ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਸ਼ੁੱਕਰਵਾਰ ਨੂੰ ਰਾਜਨ ਕੁਮਾਰ ਜੇ.ਈ. ਬਿਜਲੀ ਉਪ ਮੰਡਲ-2, ਪੰਜਾਬ ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ ਸਾਖਾ) ਬਠਿੰਡਾ ਨੂੰ 12,000 ਰੁਪਏ ਹਾਸਲ

ਅਰੁਣਾ ਸ਼ਰਮਾ ਵਸ਼ਿਸਟ ਵੱਲੋਂ ਦਿੱਤਾ ਗਿਆ ਦੂਜੇ ਸਾਲ ਦਾ ਰਿਪੋਰਟ ਕਾਰਡ
  • ਟ੍ਰਾਈ ਸਿਟੀ ਦੀ ਪਹਿਲੀ ਕੌਂਸਲਰ ਜਿਨ੍ਹਾਂ ਨੇ ਦਿੱਤਾ ਵਾਰਡ ਵਿੱਚ ਕਰਵਾਏ ਕੰਮਾਂ ਦਾ ਲੇਖਾ ਜ਼ੋਖਾ

​ਮੋਹਾਲੀ 21 ਅਪ੍ਰੈਲ : ਨਗਰ ਨਿਗਮ ਮੋਹਾਲੀ ਦੇ ਵਾਰਡ ਨੰ.35 (ਸੈਕਟਰ-69/78) ਤੋਂ ਚੁਣੇ ਗਏ ਕੌਂਸਲਰ ਅਰੁਣਾ ਸ਼ਰਮਾ ਵਸ਼ਿਸ਼ਟ ਵੱਲੋਂ ਆਪਣੇ ਵਾਰਡ ਨਿਵਾਸੀਆਂ ਲਈ ਕਰਵਾਏ ਗਏ ਦੋ ਸਾਲ ਦੇ ਕੰਮ- ਕਾਜ ਦੀ ਲੇਖਾ-ਜੋਖਾ ਰਿਪੋਰਟ ਕਾਰਡ ਅੱਜ ਸ. ਕੁਲਵੰਤ ਸਿੰਘ , ਐਮ.ਐਲ.ਏ. ਮੋਹਾਲੀ ਨੇ

ਸਸਤੀਆਂ ਦਰਾਂ ਉਤੇ ਰੇਤਾ ਮੁਹੱਈਆ ਕਰਨ ਲਈ ਮੁੱਖ ਮੰਤਰੀ ਨੇ ਪੰਜ ਜ਼ਿਲ੍ਹਿਆਂ ਦੀਆਂ 20 ਹੋਰ ਜਨਤਕ ਖੱਡਾਂ ਕੀਤੀਆਂ ਲੋਕਾਂ ਨੂੰ ਸਮਰਪਿਤ

ਮੋਗਾ, 21 ਅਪ੍ਰੈਲ : ਸੂਬੇ ਵਿੱਚ ਲੋਕਾਂ ਨੂੰ ਸਸਤੀਆਂ ਦਰਾਂ ਉਤੇ ਰੇਤਾ ਤੇ ਬਜਰੀ ਮੁਹੱਈਆ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਪੰਜ ਜ਼ਿਲ੍ਹਿਆਂ ਦੀਆਂ 20 ਹੋਰ ਜਨਤਕ ਖੱਡਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਤਾਂ ਕਿ ਰੇਤੇ ਦੀ ਪਿੱਟ ਹੈੱਡ ਤੋਂ ਕੀਮਤ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਯਕੀਨੀ ਬਣਾਈ ਜਾ ਸਕੇ। ਮੁੱਖ ਮੰਤਰੀ ਨੇ ਜ਼ਿਲ੍ਹਾ ਮੋਗਾ ਦੇ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਬਕਾ ਮੁੱਖ ਮੰਤਰੀ ਬਾਦਲ ਦਾ ਪੁੱਛਿਆ ਹਾਲ
  • ਖਰਾਬ ਸਿਹਤ ਦੇ ਚਲਦਿਆਂ ਹਸਪਤਾਲ ਵਿੱਚ ਹਨ ਭਰਤੀ

ਚੰਡੀਗੜ੍ਹ, 21 ਅਪ੍ਰੈਲ : ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ (95 ਸਾਲ) ਦੀ ਤਬੀਅਤ ਮੁੜ ਵਿਗੜ ਗਈ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਪ੍ਰਕਾਸ਼ ਸਿੰਘ ਬਾਦਲ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਦੇ ਆਈਸੀਯੂ ਵਿੱਚ ਦਾਖ਼ਲ ਹਨ। ਪ੍ਰਕਾਸ਼ ਸਿੰਘ

ਆਬਕਾਰੀ ਵਿਭਾਗ ਵੱਲੋਂ ਵਿਆਹ/ਨਿੱਜੀ ਸਮਾਗਮਾਂ ਲਈ ਸ਼ਰਾਬ ਦੇ ਪਰਮਿਟ ਦੇ ਨਾਲ ਵੱਧ ਤੋਂ ਵੱਧ ਪ੍ਰਚੂਨ ਮੁੱਲ ਸੂਚੀ ਮੁਹੱਈਆ ਕਰਨ ਦੀ ਸ਼ੁਰੂਆਤ : ਚੀਮਾ

ਚੰਡੀਗੜ੍ਹ, 21 ਅਪ੍ਰੈਲ : ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਆਬਕਾਰੀ ਵਿਭਾਗ ਨੇ ਆਮ ਲੋਕਾਂ ਨੂੰ ਸ਼ਰਾਬ ਮਾਫੀਆ ਦੇ ਹੱਥੋਂ ਹੋਣ ਵਾਲੀ ਕਿਸੇ ਵੀ ਲੁੱਟ ਤੋਂ ਬਚਾਉਣ ਲਈ ਵਿਆਹ/ਨਿੱਜੀ ਸਮਾਗਮਾਂ ਲਈ ਸ਼ਰਾਬ ਦੇ ਪਰਮਿਟ ਦੇ ਨਾਲ-ਨਾਲ ਸ਼ਰਾਬ ਦੀ ਵੱਧ ਤੋਂ ਵੱਧ ਪ੍ਰਚੂਨ ਕੀਮਤ ਸੂਚੀ ਮੁਹੱਈਆ ਕਰਨ ਦੀ ਪਹਿਲਕਦਮੀ ਕੀਤੀ ਹੈ

ਫਾਇਰ ਕਰਮਚਾਰੀਆਂ ਨੂੰ ਸਨਮਾਨਿਤ ਕਰਨਾ ਸਨਮਾਨ ਵਾਲੀ ਗੱਲ : ਨਰੇਸ਼ ਸਿੰਗਲਾ

ਚੰਡੀਗੜ੍ਹ, 21 ਅਪ੍ਰੈਲ : ਰੇਡੀਮੇਡ ਗਾਰਮੈਂਟ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਨਰੇਸ਼ ਸਿੰਗਲਾ ਅਤੇ ਉਨ੍ਹਾਂ ਦੀ ਟੀਮ ਨੇ ਫਾਇਰ ਡੇ ਮੌਕੇ ਤੇ ਧਰਮਪੁਰਾ ਬਜ਼ਾਰ ਵਿਖੇ ਫਾਇਰ ਕਰਮੀਆਂ ਤੇ ਫੁੱਲਾਂ ਦੀ ਵਰਖਾ ਕੀਤੀ ਅਤੇ ਉਨ੍ਹਾਂ ਨੂੰ ਸਨਮਾਨਤ ਵੀ ਕੀਤਾ। ਇਸ ਮੌਕੇ ਚੇਅਰਮੈਨ ਸਿੰਗਲਾ ਨੇ ਕਿਹਾ ਫਾਇਰ ਕਰਮੀ ਕਿਸੇ ਵੀ ਅਣਸੁਖਾਵੀਂ ਘਟਨਾ ਮੌਕੇ ਆਪਣੀ ਜਾਨ ਤੇ ਖੇਡ ਕੇ ਲੋਕਾਂ ਦੀਆਂ

ਅੰਤਰਰਾਸ਼ਟਰੀ ਮੰਡੀਆਂ ਵਿੱਚ ਸਬਜੀਆਂ ਦੀ ਬਰਾਮਦ ਲਈ ਚੁੱਕੇ ਜਾ ਰਹੇ ਹਨ ਕਦਮ: ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ, 21 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੇ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਦੀ ਸੁਹਿਰਦ ਤੇ ਦੂਰਅੰਦੇਸ਼ ਸੋਚ ਤਹਿਤ ਬਾਗਬਾਨੀ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਮੰਤਰੀ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਨੇ 21 ਅਪ੍ਰੈਲ, 2023 ਨੂੰ ਸਿਵਲ ਸਕੱਤਰੇਤ ਚੰਡੀਗੜ ਵਿਖੇ ਵੱਖ-ਵੱਖ ਭਾਈਵਾਲਾਂ ਦੀ ਇੱਕ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਉਨਾਂ ਨੇ ਖੇਤੀਬਾੜੀ ਅਤੇ