news

Jagga Chopra

Articles by this Author

ਲੋਕਾਂ ਦੇ ਹਿੱਤ ਵਿੱਚ ਲਗਾਤਾਰ ਇਤਿਹਾਸਕ ਫੈਸਲੇ ਲੈ ਰਹੇ ਹਨ ਮੁੱਖ ਮੰਤਰੀ ਮਾਨ : ਚੀਮਾ 
  • 'ਆਪ' ਸਰਕਾਰ ਨੇ ਇਕ ਸਾਲ ਦੇ ਅੰਦਰ ਮੁਫਤ ਬਿਜਲੀ, ਮੁਹੱਲਾ ਕਲੀਨਿਕ ਅਤੇ ਚੰਗੇ ਸਕੂਲਾਂ ਦਾ ਵਾਅਦਾ ਪੂਰਾ ਕੀਤਾ : ਚੀਮਾ 
  • ਸਰਕਾਰ ਨੇ ਪੰਜਾਬ ਦੇ 30000 ਦੇ ਕਰੀਬ ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ, ਅਧਿਆਪਕਾਂ ਨੂੰ ਚੰਗੀ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ ਵਿਦੇਸ਼- ਚੀਮਾ 

ਚੰਡੀਗੜ੍ਹ, 20 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਸਰਕਾਰ

ਜੇਕਰ ਤੁਸੀਂ ਆਪਣਾ ਕੰਮ ਕਰਵਾਉਣਾ ਚਾਹੁੰਦੇ ਹੋ ਤਾਂ ਆਮ ਆਦਮੀ ਪਾਰਟੀ ਨੂੰ ਵੋਟ ਕਰੋ, ਜੇਕਰ ਲੜਾਈ ਚਾਹੁੰਦੇ ਹੋ ਤਾਂ ਕਾਂਗਰਸ ਨੂੰ ਵੋਟ ਦਿਓ:  ਕੇਜਰੀਵਾਲ
  • ਸਾਨੂੰ ਨਹੀਂ ਪਤਾ ਕਿ ਰਾਜਨੀਤੀ ਕਿਵੇਂ ਕਰਨੀ ਹੈ, ਪਰ ਅਸੀਂ ਕੰਮ ਕਰਨਾ ਅਤੇ ਆਪਣੀਆਂ ਗਰੰਟੀਆਂ ਨੂੰ ਪੂਰਾ ਕਰਨਾ ਜਾਣਦੇ ਹਾਂ: 'ਆਪ' ਸੁਪਰੀਮੋ 
  • ਮੁਫਤ ਬਿਜਲੀ, ਭ੍ਰਿਸ਼ਟਾਚਾਰ ਮੁਕਤ ਸਿਸਟਮ, ਨੌਜਵਾਨਾਂ ਲਈ ਨੌਕਰੀਆਂ, ਬੱਚਿਆਂ ਲਈ ਵਿਸ਼ਵ ਪੱਧਰੀ ਸਕੂਲ, ਮੁਹੱਲਾ ਕਲੀਨਿਕ, ਅਸੀਂ ਆਪਣੇ ਸਾਰੇ ਵੱਡੇ ਵਾਅਦੇ ਪੂਰੇ ਕੀਤੇ: ਮੁੱਖ ਮੰਤਰੀ ਮਾਨ 
  • ਰਵਾਇਤੀ ਪਾਰਟੀ ਦੇ ਆਗੂ
ਗੁਰਦਾਸਪੁਰ ਨੈਸ਼ਨਲ ਹਾਈਵੇ ਤੇ ਟਰੱਕ ਟਕਰਾਇਆ ਖੰਭੇ ਨਾਲ, ਡਰਾਈਵਰ ਦੀ ਮੌਤ

ਗੁਰਦਾਸਪੁਰ, 20 ਅਪ੍ਰੈਲ : ਇੱਕ ਕੇਲਿਆਂ ਨਾਲ ਭਰਿਆ ਟਰੱਕ ਹਾਦਸਾ ਗ੍ਰਸਤ ਹੋਣ ਕਰਕੇ ਚਾਲਕ ਦੀ ਮੌਕੇ ਤੇ ਹੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਤੋਂ ਜੰਮੂ ਜਾ ਰਿਹਾ ਕੇਲਿਆਂ ਨਾਲ ਭਰੇ ਟਰੱਕ ਦਾ ਗੁਰਦਾਸਪੁਰ ਨੈਸ਼ਨਲ ਹਾਈਵੇ ਤੇ ਟਰੱਕ ਦਾ ਸੰਤੁਲਨ ਵਿਗੜਨ ਕਰਕੇ ਖੰਭੇ ਨਾ ਟਕਰਾ ਗਿਆ, ਹਾਦਸਾ ਐਨਾ ਭਿਆਨਕ ਸੀ ਕਿ ਟਰੱਕ ਚਾਲਕ ਦੀ ਮੌਕੇ ਤੇ ਮੌਤ ਹੋ

ਬਰਸਾਲ ਤੇ ਸੰਗਤਪੁਰਾ 'ਚ ਦਸਮੇਸ਼ ਕਿਸਾਨ - ਮਜ਼ਦੂਰ ਯੂਨੀਅਨ (ਰਜਿ.) ਦੀਆਂ ਪਿੰਡ ਇਕਾਈਆਂ ਦੀ ਚੋਣ 

ਮੁੱਲਾਂਪੁਰ ਦਾਖਾ 20 ਅਪ੍ਰੈਲ (ਸਤਵਿੰਦਰ ਸਿੰਘ ਗਿੱਲ) : ਦਸਮੇਸ਼ ਕਿਸਾਨ - ਮਜ਼ਦੂਰ ਯੂਨੀਅਨ (ਰਜਿ.) ਜ਼ਿਲ੍ਹਾ ਲੁਧਿਆਣਾ ਵੱਲੋਂ ਪਿੰਡ ਬਰਸਾਲ ਵਿਖੇ ਵਿਸ਼ਾਲ ਜਨਤਕ ਮੀਟਿੰਗ ਕੀਤੀ ਗਈ l ਜਿਸ ਵਿਚ ਯੂਨੀਅਨ ਦੇ ਆਗੂਆਂ - ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ,ਸਕੱਤਰ ਜਸਦੇਵ ਸਿੰਘ ਲਲਤੋਂ ,ਮੀਤ ਪ੍ਰਧਾਨ ਬਲਜੀਤ ਸਿੰਘ ਸਵੱਦੀ, ਜਥੇਬੰਦਕ ਸਕੱਤਰ ਅਵਤਾਰ ਸਿੰਘ ਬਿੱਲੂ ਵਲੈਤੀਆ, ਸੁਰਜੀਤ

ਡਾ. ਕੰਗ ਨੇ ਨਾਇਬ ਤਹਿਸੀਲਦਾਰ ਦਫਤਰ ਅਤੇ ਪਟਵਾਰ ਖਾਨੇ ਕੀਤੀ ਰੇਡ 
  • ਇੱਕ ਪਟਵਾਰੀ ਤੋਂ ਬਿਨਾ ਸੁੰਨ ਸਰਾਂ ਸੀ ਪਸਰੀ-ਡੀ.ਸੀ. ਅਤੇ ਐਸ ਡੀ ਐਮ ਨੂੰ ਕੀਤੀ ਸ਼ਿਕਾਇਤ

ਮੁੱਲਾਂਪੁਰ ਦਾਖਾ, 20 ਅਪਰੈਲ (ਸਤਵਿੰਦਰ  ਸਿੰਘ ਗਿੱਲ) : ਲੋਕਾਂ ਦੀ ਸ਼ਿਕਾਇਤਾਂ ਮਿਲਣ ’ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡਾ. ਕੇ.ਐੱਨ.ਐੱਸ ਕੰਗ ਨੇ ਸਥਾਨਕ ਨਾਇਬ ਤਹਿਸੀਲਦਾਰ ਦਫਤਰ ਵਿਖੇ ਅਚਾਨਕ ਚੈੱਕਿੰਗ ਕੀਤੀ ਜਿੱਥੇ ਨਾਇਬ ਤਹਿਸੀਲਦਾਰ, ਕਲਰਕ ਸਵੇਰੇ 9 ਵਜੇ ਗੈਰ ਹਾਜਰ

ਯਮਨ 'ਚ ਵਿੱਤੀ ਸਹਾਇਤਾ ਵੰਡ ਸਮਾਗਮ ਵਿੱਚ ਮੱਚੀ ਭਗਦੜ, 80 ਲੋਕਾਂ ਦੀ ਮੌਤ, 100 ਜਖ਼ਮੀ

ਯਮਨ, 20 ਅਪ੍ਰੈਲ : ਯਮਨ ਦੀ ਰਾਜਧਾਨੀ ਵਿੱਚ ਬੁੱਧਵਾਰ ਦੇਰ ਰਾਤ ਵਿੱਤੀ ਸਹਾਇਤਾ ਵੰਡਣ ਲਈ ਇੱਕ ਸਮਾਗਮ ਵਿੱਚ ਭਗਦੜ ਮੱਚ ਗਈ। ਅਧਿਕਾਰੀਆਂ ਮੁਤਾਬਕ ਭਗਦੜ 'ਚ 80 ਤੋਂ ਵੱਧ ਲੋਕ ਮਾਰੇ ਗਏ, ਜਦਕਿ 100 ਤੋਂ ਵੱਧ ਜ਼ਖਮੀ ਹੋ ਗਏ। ਹੂਥੀ ਦੁਆਰਾ ਚਲਾਏ ਗਏ ਗ੍ਰਹਿ ਮੰਤਰਾਲੇ ਦੇ ਅਨੁਸਾਰ, ਸਨਾ ਦੇ ਕੇਂਦਰ ਵਿੱਚ ਪੁਰਾਣੇ ਸ਼ਹਿਰ ਵਿੱਚ ਭਗਦੜ ਉਦੋਂ ਹੋਈ ਜਦੋਂ ਸੈਂਕੜੇ ਗਰੀਬ ਲੋਕ

ਸੂਰਤ ਦੀ ਅਦਾਲਤ ਨੇ ਦਿੱਤਾ ਝਟਕਾ, ਸਜ਼ਾ 'ਤੇ ਨਹੀਂ ਲੱਗੀ ਰੋਕ, ਰਾਹੁਲ ਗਾਂਧੀ ਜਾਣਗੇ ਹਾਈ ਕੋਰਟ

ਸੂਰਤ, 20 ਅਪ੍ਰੈਲ : ਮੋਦੀ ਸਰਨੇਮ ਕੇਸ ਸੂਰਤ ਦੀ ਇੱਕ ਅਦਾਲਤ 'ਮੋਦੀ ਸਰਨੇਮ' ਕੇਸ ਵਿੱਚ ਦੋਸ਼ੀ ਠਹਿਰਾਏ ਜਾਣ ਵਿਰੁੱਧ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਪਟੀਸ਼ਨ 'ਤੇ ਅੱਜ ਆਪਣਾ ਫੈਸਲਾ ਸੁਣਾਏਗੀ। ਪਟੀਸ਼ਨ 'ਚ 'ਮੋਦੀ ਸਰਨੇਮ' 'ਤੇ ਉਸ ਦੀ ਟਿੱਪਣੀ ਨੂੰ ਲੈ ਕੇ ਅਪਰਾਧਿਕ ਮਾਣਹਾਨੀ ਦੇ ਮਾਮਲੇ 'ਚ ਦੋਸ਼ੀ ਠਹਿਰਾਏ ਜਾਣ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ। ਰਾਹੁਲ ਗਾਂਧੀ ਦੀ

ਪੁਣਛ 'ਚ ਫੌਜ ਦੀ ਗੱਡੀ ਨੂੰ ਅੱਗ ਲੱਗਣ ਕਾਰਨ ਚਾਰ ਜਵਾਨ ਸ਼ਹੀਦ

ਪੁਣਛ, 20 ਅਪ੍ਰੈਲ : ਜੰਮੂ-ਕਸ਼ਮੀਰ ਦੇ ਜਿਲ੍ਹਾ ਪੁਣਛ ਦੇ ਭਿੰਬਰ ਤੋਂ ਸੰਗਤੋਤ ਜਾ ਰਹੀ ਫੌਜ ਦੀ ਗੱਡੀ ਨੁੰ ਅੱਗ ਲੱਗ ਗਈ, ਜਿਸ ਕਾਰਨ ਪੰਜ ਜਵਾਨਾਂ ਦੀ ਮੌਤ ਹੋਣ ਜਾ ਦੀ ਦੁੱਖਦਾਈ ਖ਼ਬਰ ਹੈ। ਫੌਜ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾਂ ਦੁਪਿਹਰ 3 ਵਜੇ ਦੇ ਕਰੀਬ ਵਾਪਰੀ ਜਦੋਂ ਫੌਜ ਦੀ ਗੱਡੀ ਪੁਣਛ ਜਿਲ੍ਹੇ ਦੇ ਭਿੰਬਰ ਗਲੀ ਤੋਂ ਸੰਗਤੋਤ ਵੱਲ ਜਾ ਰਹੀ ਸੀ, ਇਸ ਘਟਨਾਂ ਵਿੱਚ ਫੌਜ

ਜੱਸਾ ਸਿੰਘ ਰਾਮਗੜ੍ਹੀਆ ਸਬੰਧੀ ਖ਼ਾਲਸਾ ਫ਼ਤਿਹ ਮਾਰਚ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 20 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਜਰਨੈਲ ਸ. ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਖ਼ਾਲਸਾ ਫ਼ਤਹ ਮਾਰਚ ਜੋ 16 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਦਿੱਲੀ ਤੋਂ ਆਰੰਭ ਕੀਤਾ ਗਿਆ ਸੀ, ਅੱਜ ਗੁਰਦੁਆਰਾ ਸਾਹਿਬ ਛੋਟੇ ਸਾਹਿਬਜ਼ਾਦੇ ਤੋਂ ਅਗਲੇ ਪੜਾਅ ਲਈ ਖਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋਇਆ।

ਪੀ.ਏ.ਯੂ. ਵਿੱਚ 56ਵੀਂ ਐਥਲੈਟਿਕ ਮੀਟ ਜੋਸ਼-ਖਰੋਸ਼ ਨਾਲ ਸ਼ੁਰੂ ਹੋਈ 
  • ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਨੇ ਕੀਤਾ ਉਦਘਾਟਨ

ਲੁਧਿਆਣਾ, 20 ਅਪ੍ਰੈਲ : ਪੀ.ਏ.ਯੂ. ਦੇ ਖੇਡ ਸਟੇਡੀਅਮ ਵਿੱਚ ਅੱਜ 56ਵੀਂ ਐਥਲੈਟਿਕ ਮੀਟ ਸ਼ੁਰੂ ਹੋਈ | ਇਸ ਮੀਟ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਸ਼ਾਮਿਲ ਹੋਏ | ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਪੀ.ਏ.ਯੂ. ਦੇ ਵਾਈਸ ਚਾਂਸਲਰ