news

Jagga Chopra

Articles by this Author

ਨਰਿੰਦਰ ਮੋਦੀ ਦੁਆਰਾ ਕੀਤੇ 15 ਲੱਖ ਦੇ ਵਾਅਦੇ ‘ਚੋਂ ਹੁਣ ਤੱਕ ਇੱਕ ਪੈਸਾ ਵੀ ਨਹੀਂ ਮਿਲਿਆ : ਭਗਵੰਤ ਮਾਨ
  • ਕਰਨਾਟਕ ‘ਚ ਆਪਣੇ ਚੋਣ ਪ੍ਰਚਾਰ ਦੌਰਾਨ ਭਾਜਪਾ ਅਤੇ ਕਾਂਗਰਸ ‘ਤੇ ਰੱਜ ਕੇ ਵਰ੍ਹੇ ਮੁੱਖ ਮੰਤਰੀ ਭਗਵੰਤ ਮਾਨ
  • ਕਾਂਗਰਸ ਨੂੰ ਵੋਟ ਪਾਉਣ ਦਾ ਮਤਲਬ ਹੈ ਆਪਣੀ ਵੋਟ ਬਰਬਾਦ ਕਰਨਾ, ਭਾਜਪਾ ਨੂੰ ਵੋਟ ਪਾਉਣ ਦਾ ਮਤਲਬ ਹੈ ਝੂਠ ਅਤੇ ਜੁਮਲੇ ਨੂੰ ਵੋਟ ਕਰਨਾ: ਮਾਨ
  • ਅਸੀਂ (‘ਆਪ) ਸਿੱਖਿਆ, ਸਿਹਤ, ਰੁਜ਼ਗਾਰ ਅਤੇ ਬੁਨਿਆਦੀ ਢਾਂਚੇ ਦੀ ਗੱਲ ਕਰਦੇ ਹਾਂ; ਉਹ (ਭਾਜਪਾ) ਧਰਮ ਅਤੇ ਜਾਤ ਦੀ
ਗੁਰਦੁਆਰਾ ਸਿੰਘ ਸੰਗਤ ਦਰਬਾਰ ਨੋਗਾਰਾ ਵਿਖੇ ਵੈਸਾਖ ਜੋੜ ਮੇਲਾ ਸਮਾਗਮ ਕਰਵਾਇਆ ਗਿਆ।

ਇਟਲੀ, 18 ਅਪ੍ਰੈਲ (ਰੁਪਿੰਦਰਜੀਤ ਬਰ੍ਹਮੀ) : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਚਕਰਵਰਤੀ ਚਲਦਾ ਵਹੀਰ ਪੰਜਵਾਂ ਤਖ਼ਤ ਮਿਸਲ ਮੀਰੀ ਪੀਰੀ ਇਟਲੀ ਵੱਲੋਂ ਗੁਰਦੁਆਰਾ ਸਿੰਘ ਸੰਗਤ ਦਰਬਾਰ ਨੋਗਾਰਾ ਵਿਖੇ ਵੈਸਾਖ ਜੋੜ ਮੇਲਾ ਸਮਾਗਮ ਸਿੰਘ ਸਾਹਿਬ ਜੱਥੇਦਾਰ ਬਾਬਾ ਜੋਗਿੰਦਰ ਸਿੰਘ ਜੀ 96 ਕਰੋੜੀ ਬੁੱਢਾ ਦਲ ਅਤੇ ਸਮੂਹ ਫੌਜਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਗੁਰੁ

ਲੰਮੇ ਸਮੇਂ ਤੋਂ ਚੱਲ ਰਹੇ ਕੇਸਾਂ ਦਾ ਜਲਦ ਕੀਤਾ ਜਾਵੇ ਨਿਪਟਾਰਾ : ਡਿਪਟੀ ਕਮਿਸ਼ਨਰ 

ਬਠਿੰਡਾ, 18 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਵਿਜੀਲੈਂਸ ਮੋਨੀਟਰਿੰਗ ਕਮੇਟੀ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਹੇਠ ਅਤਿਆਚਾਰ ਰੋਕਥਾਮ ਐਕਟ 1989 ਤਹਿਤ ਜ਼ਿਲ੍ਹਾ ਵਿਜੀਲੈਂਸ ਮੋਨੀਟਰਿੰਗ ਕਮੇਟੀ ਸਾਲ 2023-24 ਦੀ ਪਹਿਲੀ ਤਿਮਾਹੀ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੌਕੇ ਵਿਧਾਇਕ ਭੁੱਚੋਂ ਮੰਡੀ ਮਾਸਟਰ ਜਗਸੀਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਡਿਪਟੀ

ਕਾਂਗਰਸ ਵੱਲੋਂ ਲਾਏ ਦੋਸ਼ਾਂ ‘ਤੇ ਆਮ ਆਦਮੀ ਪਾਰਟੀ ਦੀ ਦੋ-ਟੁੱਕ, ਕਿਹਾ, “ਦੂਜਿਆਂ ‘ਤੇ ਉਂਗਲ ਚੁੱਕਣ ਤੋਂ ਪਹਿਲਾ ਆਪਣੀ ਪੀੜੀ ਥੱਲੇ ਸੋਟਾ ਫ਼ੇਰੇ ਕਾਂਗਰਸ !”
  • “ਆਮ ਆਦਮੀ ਪਾਰਟੀ ਪੰਜਾਬ ਦਾ ਭਲਾ ਚਾਹੁਣ ਵਾਲੇ ਇਮਾਨਦਾਰ ਲੋਕਾਂ ਦਾ ਸਦਾ ਸਵਾਗਤ ਕਰਦੀ ਹੈ ਅਤੇ ਅੱਗਿਓ ਵੀ ਕਰਦੀ ਰਹੇਗੀ”-ਮਲਵਿੰਦਰ ਸਿੰਘ ਕੰਗ
  • “ਪੰਜਾਬ ਨੂੰ ਲਹੂ-ਲੁਹਾਣ ਕਰਨ ਵਾਲੀ ਕਾਂਗਰਸ ਕਰ ਰਹੀ ਹੈ ਲਾਸ਼ਾਂ ਦੀ ਸਿਆਸਤ” - ਕੰਗ
  • "ਆਪੋ ਵਿੱਚ ਖੱਖੜੀਆਂ-ਕਰੇਲੇ ਹੋਏ ਕਾਂਗਰਸੀ ਆਪਣਾ ਘਰ ਨਹੀਂ ਸੰਭਾਲ ਸਕੇ ਤਾਂ ਪੰਜਾਬ ਕਿੱਥੋਂ ਸੰਭਾਲ ਲੈਂਦੇ” - ਕੰਗ

ਚੰਡੀਗੜ੍ਹ, 18

ਪੀ.ਏ.ਯੂ. ਨੇ ਕਿਸਾਨਾਂ ਲਈ ਸਿਖਲਾਈ ਕੈਂਪ ਲਾਏ

ਲੁਧਿਆਣਾ 18 ਅਪ੍ਰੈਲ : ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ ਕੇਕ, ਬਿਸਕੁਟ ਅਤੇ ਮਠਿਆਈਆਂ ਬਨਾਉਣ ਸੰਬੰਧੀ ਪੰਜ ਦਿਨਾਂ ਕਿੱਤਾ ਸਿਖਲਾਈ ਕੋਰਸ ਸ਼ੁਰੂ ਹੋਇਆ| ਇਸ ਕੋਰਸ ਵਿੱਚ 67 ਸਿਖਿਆਰਥੀ ਭਾਗ ਲੈ ਰਹੇ ਹਨ| ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਕੁਲਦੀਪ ਸਿੰਘ ਪੰਧੂ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ

ਪੀ.ਏ.ਯੂ. ਦੇ ਵਾਈਸ ਚਾਂਸਲਰ ਨੇ ਨਵਾਂ ਫ਼ਸਲ ਕੈਲੰਡਰ ਜਾਰੀ ਕੀਤਾ

ਲੁਧਿਆਣਾ 18 ਅਪ੍ਰੈਲ : ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਸਾਲ 2023-24 ਲਈ ਯੂਨੀਵਰਸਟੀ ਦਾ ਫਸਲ ਕੈਲੰਡਰ ਅੱਜ ਕਿਸਾਨੀ ਸਮਾਜ ਨੂੰ ਅਰਪਿਤ ਕੀਤਾ | ਇਸ ਮੌਕੇ ਬੋਲਦਿਆਂ ਡਾ. ਗੋਸਲ ਨੇ ਕਿਹਾ ਕਿ ਯੂਨੀਵਰਸਿਟੀ ਹਰ ਮੁਹਾਜ਼ ਤੇ ਕਿਸਾਨੀ ਤੱਕ ਤਾਜ਼ਾ ਜਾਣਕਾਰੀ ਪਹੁੰਚਾਉਣ ਲਈ ਵਚਨਬੱਧ ਹੈ | ਉਹਨਾਂ ਕਿਹਾ ਕਿ ਯੂਨੀਵਰਸਿਟੀ ਨੇ ਬਦਲਦੇ ਸਮੇਂ ਮੁਤਾਬਿਕ ਨਾ

ਪੀ.ਏ.ਯੂ. ਦੀ ਵਿਦਿਆਰਥਣ ਨੂੰ ਅਮਰੀਕਾ ਦੀ ਯੂਨੀਵਰਸਿਟੀ ਤੋਂ ਫੈਲੋਸ਼ਿਪ ਹਾਸਲ ਹੋਈ

ਲੁਧਿਆਣਾ 18 ਅਪ੍ਰੈਲ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਐੱਮ ਐੱਸ ਸੀ ਕਮਿਸਟਰੀ ਦੀ ਵਿਦਿਆਰਥਣ ਕੁਮਾਰੀ ਹਰਮਿਲਨ ਕੌਰ ਨੂੰ ਅਮਰੀਕਾ ਦੀ ਦੱਖਣੀ ਕੈਰੋਲੀਨਾ ਰਾਜ, ਕੋਲੰਬੀਆ ਯੂਨੀਵਰਸਿਟੀ ਤੋਂ ਆਪਣੀ ਪੀ.ਐੱਚ.ਡੀ. ਕਰਨ ਲਈ ਫੈਲੋਸ਼ਿਪ ਹਾਸਲ ਹੋਈ ਹੈ | ਇਸ ਫੈਲੋਸ਼ਿਪ ਵਿੱਚ 28,000 ਅਮਰੀਕੀ ਡਾਲਰ ਸਲਾਨਾ ਦੀ ਅਧਿਆਪਨ ਅਸਿਸਟੈਂਟਸ਼ਿਪ ਪ੍ਰਾਪਤ ਕਰਨ ਤੋਂ ਇਲਾਵਾ ਖੋਜ ਕਰਨ ਦੇ

ਪੀ ਏ ਯੂ ਦੇ ਸਵਿੰਮਿੰਗ ਪੂਲ ਨੂੰ ਆਮ ਲੋਕਾਂ ਲਈ ਖੋਲ੍ਹਿਆ ਗਿਆ

ਲੁਧਿਆਣਾ 18 ਅਪ੍ਰੈਲ : ਪੀ ਏ ਯੂ ਦੇ ਵਿਦਿਆਰਥੀਆਂ, ਸਟਾਫ਼ ਅਤੇ ਬਾਹਰੀ ਲੋਕਾਂ ਲਈ ਪੀਏਯੂ ਸਵੀਮਿੰਗ ਪੂਲ ਖੋਲ੍ਹਣ ਦੀ ਰਵਾਇਤ ਅਨੁਸਾਰ ਬੀਤੇ ਦਿਨੀਂ   ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਗਰਮੀਆਂ ਦੇ ਸੈਸ਼ਨ ਲਈ ਪੂਲ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਯੂਨੀਵਰਸਿਟੀ ਦੀ ਰਵਾਇਤ ਹੈ ਕਿ ਖੇਡਾਂ ਅਤੇ

ਵਿਧਾਇਕ ਬੱਗਾ ਵਲੋਂ ਵਾਰਡ ਨੰ: 91, 92, 93 ਅਤੇ 79 ਨੂੰ ਜੋੜਨ ਵਾਲੀ ਮੁੱਖ 22 ਫੁੱਟੀ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
  • ਹਲਕਾ ਉੱਤਰੀ 'ਚ ਬਿਨ੍ਹਾਂ ਸ਼ਿਕਾਇਤ ਮਿਲੇ ਹੀ ਜਨਤਾ ਨੂੰ ਦਰਪੇਸ਼ ਸਮੱਸਿਆਵਾਂ ਦਾ ਕੀਤਾ ਜਾ ਰਿਹਾ ਨਿਪਟਾਰਾ - ਵਿਧਾਇਕ ਬੱਗਾ
  • ਸਥਾਨਕ ਲੋਕਾਂ ਵਲੋਂ ਸ਼ਲਾਘਾ ਕਰਦਿਆਂ ਕਿਹਾ! - ਸਾਲਾਂ ਬਾਅਦ ਉੱਤਰੀ ਹਲਕੇ 'ਚ ਸ਼ੁਰੂ ਹੋਇਆ ਵਿਕਾਸ

ਲੁਧਿਆਣਾ, 18 ਅਪ੍ਰੈਲ : ਵਿਧਾਨ ਸਭਾ ਹਲਕਾ ਉੱਤਰੀ ਦੇ ਵਾਰਡ ਨੰਬਰ 91, 92, 93 ਅਤੇ 79 ਨੂੰ ਜੋੜਦੀ ਮੁੱਖ 22 ਫੁੱਟੀ ਸੜਕ ਦੇ ਨਿਰਮਾਣ ਕਾਰਜ ਦਾ

ਡਾ. ਅਮਰ ਸਿੰਘ, ਰਵਨੀਤ ਸਿੰਘ ਬਿੱਟੂ ਨੇ ਏਅਰਪੋਰਟ ਦਾ ਦੌਰਾ ਕਰਕੇ ਚੱਲ ਰਹੇ ਕਾਰਜਾਂ ਦਾ ਲਿਆ ਜਾਇਜ਼ਾ 

ਲੁਧਿਆਣਾ, 18 ਅਪ੍ਰੈਲ : ਹਲਵਾਰਾ ਹਵਾਈ ਅੱਡੇ ’ਤੇ ਸ਼ੁਰੂ ਹੋਏ ਅੰਤਰਰਾਸ਼ਟਰੀ ਸਿਵਲ ਟਰਮੀਨਲ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਲਈ ਹਲਕਾ ਫਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਜਿੱਥੇ ਨੇੜਲੇ ਪਿੰਡ ਐਤੀਆਣਾ’ ਚ ਬਣ ਰਹੇ ਏਅਰਪੋਰਟ ਦਾ ਦੌਰਾ ਕਰਕੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ ਉੱਥੇ