news

Jagga Chopra

Articles by this Author

ਪੰਜਾਬ ਨਵੀਨਤਮ ਵਿਚਾਰਾਂ ਅਤੇ ਸਟਾਰਟਅੱਪਸ ਦੇ ਕੇਂਦਰ ਵਜੋਂ ਉੱਭਰ ਰਿਹੈ : ਅਮਨ ਅਰੋੜਾ
  • ਰੋਜ਼ਗਾਰ ਉਤਪਤੀ ਮੰਤਰੀ ਨੇ "ਵਟ ਐਨ ਆਈਡੀਆ- ਸਟਾਰਟਅੱਪ ਚੈਲੇਂਜ" ਮੁਕਾਬਲੇ ਦੇ ਜੇਤੂਆਂ ਨੂੰ ਇਨਾਮ ਵੰਡੇ
  • ਪੇਂਡੂ ਅਤੇ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਰਹਿੰਦੇ ਨੌਜਵਾਨਾਂ ਦੇ ਹੁਨਰ ਨੂੰ ਨਿਖਾਰਨ ਲਈ ਢੁਕਵਾਂ ਮਾਹੌਲ ਸਿਰਜਿਆ ਜਾਵੇਗਾ

ਚੰਡੀਗੜ੍ਹ, 12 ਅਪ੍ਰੈਲ : ਪੰਜਾਬ ਨੂੰ ਨਵੀਨਤਮ ਵਿਚਾਰਾਂ ਅਤੇ ਸਟਾਰਟਅੱਪਸ ਦਾ ਧੁਰਾ ਬਣਾਉਣ ਸਬੰਧੀ ਮੁੱਖ ਮੰਤਰੀ ਸ.ਭਗਵੰਤ ਮਾਨ ਦੇ

ਰਾਮਗੜ੍ਹੀਆ ਗਰਲਜ਼ ਕਾਲਜ ਵਿਖੇ" ਰਾਹਾਂ ਵਿੱਚ ਅੰਗਿਆਰ ਬੜੇ ਸੀ" ਨਾਟਕ ਦਾ ਸਫ਼ਲ ਮੰਚਨ 

ਲੁਧਿਆਣਾ, 12 ਅਪ੍ਰੈਲ : ਰਾਮਗੜ੍ਹੀਆ ਗਰਲਜ਼ ਕਾਲਜ , ਮਿੱਲਰ ਗੰਜ ਲੁਧਿਆਣਾ ਵਿਖੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਸਹਿਯੋਗ ਨਾਲ ਪੰਜਾਬੀ ਸਾਹਿਤ ਖੇਤਰ ਦੀ ਪ੍ਰਮੁੱਖ ਕਵਿੱਤਰੀ ਸੁਖਵਿੰਦਰ ਅੰਮ੍ਰਿਤ ਦੀ ਸ਼ਾਇਰੀ ਤੇ ਜੀਵਨ  'ਤੇ ਅਧਾਰਿਤ ਇੱਕ ਪਾਤਰੀ ਨਾਟਕ "ਰਾਹਾਂ ਵਿੱਚ ਅੰਗਿਆਰ ਬੜੇ ਸੀ "ਅਕਸ ਰੰਗਮੰਚ ਸਮਰਾਲਾ ਵੱਲੋਂ ਲੇਖਕ ਤੇ ਨਿਰਦੇਸ਼ਕ ਰਾਜਵਿੰਦਰ ਸਮਰਾਲਾ  ਦੇ ਨਿਗਰਾਨ

ਪੀ.ਏ.ਯੂ. ਦੇ ਖੇਤੀਬਾੜੀ ਕਾਲਜ ਨੇ ਅਭੈ ਸੈਣੀ ਐਕਸੀਲੈਂਸ ਐਵਾਰਡ ਸਮਾਰੋਹ ਦਾ ਆਯੋਜਨ ਕੀਤਾ

ਲੁਧਿਆਣਾ 12 ਅਪ੍ਰੈਲ : ਪੀ.ਏ.ਯੂ. ਦੇ ਖੇਤੀ ਇੰਜਨੀਅਰਿੰਗ ਕਾਲਜ ਨੇ 1973 ਬੈਚ ਦੇ ਸਾਬਕਾ ਵਿਦਿਆਰਥੀ ਸ਼੍ਰੀ ਅਭੈ ਸੈਣੀ ਐਕਸੀਲੈਂਸ ਐਵਾਰਡ ਸਮਾਗਮ ਦਾ ਆਯੋਜਨ ਕਾਲਜ ਦੀ ਅਲੂਮਨੀ ਐਸੋਸੀਏਸ਼ਨ ਦੇ ਸਹਿਯੋਗ ਨਾਲ ਕੀਤਾ | ਇਸ ਵਿੱਚ ਅਭੈ ਸੈਣੀ ਐਕਸੀਲੈਂਸ ਐਵਾਰਡ ਯੋਗ ਵਿਦਿਆਰਥੀਆਂ ਨੂੰ ਦਿੱਤੇ ਗਏ | ਪੁਰਸਕਾਰ ਸਮਾਰੋਹ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਪੀ.ਏ.ਯੂ. ਦੇ ਵਾਈਸ ਚਾਂਸਲਰ

ਫਿਲੀਪੀਨਜ਼ ਤੋਂ 2-ਮੈਂਬਰੀ ਵਫ਼ਦ ਚੌਲਾਂ 'ਤੇ ਪ੍ਰਮੁੱਖ ਪ੍ਰੋਜੈਕਟ 'ਤੇ ਚਰਚਾ ਕਰਨ ਲਈ PAU ਦਾ ਦੌਰਾ  

ਲੁਧਿਆਣਾ, 12 ਅਪ੍ਰੈਲ : ਇੰਟਰਨੈਸ਼ਨਲ ਰਾਈਸ ਰਿਸਰਚ ਇੰਸਟੀਚਿਊਟ (ਆਈਆਰਆਰਆਈ), ਫਿਲੀਪੀਨਜ਼ ਤੋਂ ਡਾ: ਵੈਨ ਸ਼ੈਪਲਰ-ਲੂ ਅਤੇ ਡਾ. ਜੀਨੀ ਦੇ ਦੋ ਮੈਂਬਰੀ ਵਫ਼ਦ ਨੇ ਪੰਜਾਬ ਅਤੇ ਦੁਨੀਆ ਦੇ ਹੋਰ ਹਿੱਸਿਆਂ ਵਿੱਚ ਚੌਲਾਂ ਦੀ ਕਾਸ਼ਤ ਲਈ ਉੱਭਰ ਰਹੇ ਖੋਜ ਖੇਤਰਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਦਾ ਦੌਰਾ ਕੀਤਾ। ਉਨ੍ਹਾਂ ਦੀ ਪੀਏਯੂ ਦੀ

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨੇ ਵਿਸ਼ਵ ਸਿਹਤ ਦਿਵਸ ਮਨਾਇਆ

ਲੁਧਿਆਣਾ, 12 ਅਪ੍ਰੈਲ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ.) ਦੇ ਕਾਲਜ ਆਫ਼ ਕਮਿਊਨਿਟੀ ਸਾਇੰਸ ਨੇ ਸਾਰਿਆਂ ਲਈ ਚੰਗੇ ਪੋਸ਼ਣ ਅਤੇ ਸਿਹਤ ਸਬੰਧੀ ਜਾਗਰੂਕਤਾ ਪੈਦਾ ਕਰਕੇ ਵਿਸ਼ਵ ਸਿਹਤ ਦਿਵਸ ਮਨਾਇਆ। ਕਾਲਜ ਦੇ ਫੈਕਲਟੀ ਅਤੇ ਵਿਦਿਆਰਥੀਆਂ ਨੇ ਰਾਵੇ (ਰੂਰਲ ਅਵੇਅਰਨੈਸ ਵਰਕ ਐਕਸਪੀਰੀਅੰਸ) ਪ੍ਰੋਗਰਾਮ ਲਈ ਗੋਦ ਲਏ ਪਿੰਡ ਬੋਪਾਰਾਏ ਕਲਾਂ ਵਿੱਚ ਇੱਕ ਖੁਰਾਕ ਕੌਂਸਲਿੰਗ

Punjab Image
ਪੀ.ਏ.ਯੂ. ਦੇ ਖੇਤੀਬਾੜੀ ਕਾਲਜ ਨੇ ਅਭੈ ਸੈਣੀ ਐਕਸੀਲੈਂਸ ਐਵਾਰਡ ਸਮਾਰੋਹ ਦਾ ਆਯੋਜਨ ਕੀਤਾ

ਲੁਧਿਆਣਾ 12 ਅਪ੍ਰੈਲ : ਪੀ.ਏ.ਯੂ. ਦੇ ਖੇਤੀ ਇੰਜਨੀਅਰਿੰਗ ਕਾਲਜ ਨੇ 1973 ਬੈਚ ਦੇ ਸਾਬਕਾ ਵਿਦਿਆਰਥੀ ਸ਼੍ਰੀ ਅਭੈ ਸੈਣੀ ਐਕਸੀਲੈਂਸ ਐਵਾਰਡ ਸਮਾਗਮ ਦਾ ਆਯੋਜਨ ਕਾਲਜ ਦੀ ਅਲੂਮਨੀ ਐਸੋਸੀਏਸ਼ਨ ਦੇ ਸਹਿਯੋਗ ਨਾਲ ਕੀਤਾ | ਇਸ ਵਿੱਚ ਅਭੈ ਸੈਣੀ ਐਕਸੀਲੈਂਸ ਐਵਾਰਡ ਯੋਗ ਵਿਦਿਆਰਥੀਆਂ ਨੂੰ ਦਿੱਤੇ ਗਏ | ਪੁਰਸਕਾਰ ਸਮਾਰੋਹ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਪੀ.ਏ.ਯੂ. ਦੇ ਵਾਈਸ ਚਾਂਸਲਰ

ਅਮਰੀਕਾ ਦੀ ਲੁਈਸਵਿਲੇ ਬੈਂਕ ‘ਚ ਹੋਈ ਗੋਲੀਬਾਰੀ, 5 ਲੋਕਾਂ ਦੀ ਮੌਤ, 2 ਪੁਲਿਸ ਅਧਿਕਾਰੀਆਂ ਸਮੇਤ 8 ਜਖ਼ਮੀ

ਅਮਰੀਕਾ, 12 ਅਪ੍ਰੈਲ : ਅਮਰੀਕਾ ਦੀ ਲੁਈਸਵਿਲੇ ਬੈਂਕ ‘ਚ ਹੋਈ ਗੋਲੀਬਾਰੀ ‘ਚ 5 ਲੋਕਾਂ ਦੀ ਮੌਤ, 2 ਪੁਲਿਸ ਅਧਿਕਾਰੀਆਂ ਸਮੇਤ 8 ਦੇ ਜਖ਼ਮੀ ਹੋਣ ਦੀ ਖ਼ਬਰ ਹੈ। ਇਸ ਸਬੰਧੀ ਅਮਰੀਕਾ ਦੀ ਕੈਂਟਕੀ ਪੁਲਿਸ ਨੇ ਲੁਈਸਵਿਲੇ ਬੈਂਕ ਗੋਲੀਬਾਰੀ  ਦੀ ਬਾਡੀ-ਕੈਮ ਫੁਟੇਜ ਜਾਰੀ ਕੀਤੀ ਹੈ। ਇਸ ਘਟਨਾ 'ਚ 5 ਲੋਕਾਂ ਦੀ ਮੌਤ ਹੋ ਗਈ ਸੀ। 2 ਪੁਲਿਸ ਅਧਿਕਾਰੀਆਂ ਸਮੇਤ 8 ਲੋਕ ਜ਼ਖਮੀ ਹੋ ਗਏ।

ਨਵੰਬਰ 1984 ਹਿੰਸਾ ਨੂੰ ਕੈਲੀਫੋਰਨੀਆ ਵਿਧਾਨ ਸਭਾ ਵੱਲੋਂ ਸਿੱਖ ਨਸਲਕੁਸ਼ੀ ਵਜੋਂ ਮਿਲੀ ਮਾਨਤਾ
  • ਅਸੈਂਬਲੀ ਵਿਚ ਸਿੱਖ ਮੈਂਬਰ ਜਸਮੀਤ ਕੌਰ ਬੈਂਸ ਨੇ ਪੇਸ਼ ਕੀਤਾ ਮਤਾ 

ਕੈਲੀਫੋਰਨੀਆ, 12 ਅਪ੍ਰੈਲ : ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੀ ਅਸੈਂਬਲੀ ਨੇ ਇੱਕ ਮਤਾ ਪਾਸ ਕਰਕੇ ਯੂਨਾਈਟਿਡ ਸਟੇਟਸ ਕਾਂਗਰਸ (ਅਮਰੀਕੀ) ਨੂੰ ਭਾਰਤ ਵਿੱਚ 1984 ਦੀ ਸਿੱਖ ਵਿਰੋਧੀ ਹਿੰਸਾ ਨੂੰ ਸਿੱਖ ਨਸਲਕੁਸ਼ੀ ਵਜੋਂ ਰਸਮੀ ਤੌਰ 'ਤੇ ਮਾਨਤਾ ਦੇਣ ਅਤੇ ਨਿੰਦਾ ਕਰਨ ਦੀ ਅਪੀਲ ਕੀਤੀ ਹੈ। ਇਹ ਮਤਾ ਵਿਧਾਨ

ਕੈਨੇਡਾ ‘ਚ ਪੁਲਿਸ ਅਧਿਕਾਰੀ ਦੀ ਇੱਕ ਸੜਕ ਹਾਦਸੇ ‘ਚ ਮੌਤ

ਅਲਬਰਟਾ, 12 ਅਪ੍ਰੈਲ : ਕੈਨੇਡਾ ਦੇ ਸੂਬੇ ਅਲਬਰਟਾ ‘ਚ ਇੱਕ ਪੁਲਿਸ ਅਧਿਕਾਰੀ ਦੀ ਇੱਕ ਸੜਕ ਹਾਦਸੇ ‘ਚ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਨੌਜਵਾਨ ਹਰਵਿੰਦਰ ਸਿੰਘ ਧਾਮੀ (32) ਡਿਊਟੀ ਤੇ ਤੈਨਾਤ ਸੀ, ਉਸਨੂੰ ਇੱਕ ਸਿਕਾਇਤ ਮਿਲਣ ਤੇ ਉਹ ਘਟਨਾਂ ਸਥਾਨ ਤੇ ਜਾ ਰਹੇ ਸਨ ਕਿ ਉਨ੍ਹਾਂ ਦੀ ਕਾਰ ਕੰਕ੍ਰੀਟ ਦੇ ਇੱਕ ਬੈਰੀਅਰ ਨਾਲ ਟਕਰਾ ਗਈ, ਜਿਸ ਕਾਰਨ ਇਹ

ਵਿਸਾਖੀ ਮੌਕੇ ਖੁਰਾਲਗੜ੍ਹ ਸਾਹਿਬ ਜਾ ਰਹੇ ਟਰੈਕਟਰ ਟਰਾਲੀ ਦੇ ਪਲਟ ਜਾਣ ਕਾਰਨ ਤਿੰਂਨ ਦੀ ਮੌਤ, ਕਈ ਜਖ਼ਮੀ

ਗੜ੍ਹਸ਼ੰਕਰ, 12 ਅਪ੍ਰੈਲ : ਖੁਰਾਲਗੜ੍ਹ-ਗੜ੍ਹਸ਼ੰਕਰ ਰੋਡ ਤੇ ਪਿੰਡ ਗੜ੍ਹੀ ਮਾਨਸੋਵਾਲ ਨੇੜੇ ਇੱਕ ਟੋਏ ਵਿੱਚ ਪਲਟੇ ਟਰੈਕਟਰ-ਟਰਾਲੀ ਕਾਰਨ ਤਿੰਨ ਦੀ ਮੌਤ ਅਤੇ ਕਈ ਜਖ਼ਮੀ ਹੋਣ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਵਿਸਾਖੀ ਮੌਕੇ ਗੁਰੂ ਰਵਿਦਾਸ ਜੀ ਦੇ ਤਪੋਸਥਲ ਖੁਰਾਲਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਲੁਧਿਆਣਾ ਤੋਂ ਗਏ ਸਰਧਾਂਲੂਆਂ ਦੀ ਟਰੈਕਟਰ ਟਰਾਲੀ ਪਿੰਡ ਗੜ੍ਹੀ ਮਾਨਸੋਵਾਲ