news

Jagga Chopra

Articles by this Author

ਲੁਧਿਆਣਾ ‘ਚ ਉੱਤਮ ਨਮਕੀਨ ਦੀ ਫੈਕਟਰੀ ‘ਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ, ਇੱਕ ਫਾਇਰਮੈਨ ਝੁਲਸਿਆ

ਲੁਧਿਆਣਾ, 12 ਅਪ੍ਰੈਲ : ਮਹਾਨਗਰ ਲੁਧਿਆਣਾ ‘ਚ ਉੱਤਮ ਨਮਕੀਨ ਦੀ ਫੈਕਟਰੀ ‘ਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ ਹੋਣ ਜਾਣ ਅਤੇ ਇੱਕ ਫਾਇਰਮੈਨ ਦੇ ਅੱਗ ‘ਚ ਝੁਲਸ ਜਾਣ ਦੀ ਖ਼ਬਰ ਹੈ। ਅੱਗ ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 12 ਗੱਡੀਆਂ ਮੌਕੇ ਤੇ ਪੁੱਜੀਆਂ ਅਤੇ ਅੱਗ ਤੇ ਕਾਬੂ ਪਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ ਫੈਕਟਰੀ ਭਾਈ ਹਿੰਮਤ ਸਿੰਘ ਨਗਰ ਗਲੀ ਨੰਬਰ 4

ਜਲੰਧਰ ਜ਼ਿਮਨੀ ਚੋਣ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਪ੍ਰੋਗਰਾਮ ਜਾਰੀ : ਸਿਬਨ ਸੀ
  • 10 ਮਈ ਨੂੰ ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ

ਚੰਡੀਗੜ੍ਹ, 12 ਅਪ੍ਰੈਲ : ਭਾਰਤੀ ਚੋਣ ਕਮਿਸ਼ਨ ਨੇ ਲੋਕ ਸਭਾ ਹਲਕਾ ਜਲੰਧਰ ਵਿੱਚ ਜ਼ਿਮਨੀ ਚੋਣ ਕਰਵਾਉਣ ਲਈ ਵਿਸਤ੍ਰਿਤ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਮੁੱਖ ਚੋਣ ਅਧਿਕਾਰੀ, ਪੰਜਾਬ (ਸੀ.ਈ.ਓ.) ਸਿਿਬਨ ਸੀ ਨੇ ਦੱਸਿਆ ਕਿ ਇਸ ਬਾਰੇ ਨੋਟੀਫਿਕੇਸ਼ਨ 13 ਅਪ੍ਰੈਲ, 2023 (ਵੀਰਵਾਰ)

ਬਠਿੰਡਾ ਦੇ ਮਿਲਟਰੀ ਸਟੇਸ਼ਨ ਵਿੱਚ ਹੋਈ ਗੋਲੀਬਾਰੀ, 4 ਲੋਕਾਂ ਦੀ ਮੌਤ
  • ਪੁਲਿਸ ਵੱਲੋਂ ਮੇਜਰ ਦੀ ਸ਼ਿਕਾਇਤ ਤੇ ਐਫਆਈਆਰ ਦਰਜ 
  • ਸਰਚ ਟੀਮ ਨੇ ਮੈਗਜ਼ੀਨ ਸਮੇਤ ਇੰਸਾਸ ਰਾਈਫਲ ਕੀਤੀ ਬਰਾਮਦ

ਬਠਿੰਡਾ, 12 ਅਪ੍ਰੈਲ : ਬਠਿੰਡਾ ਦੇ ਮਿਲਟਰੀ ਸਟੇਸ਼ਨ ਵਿੱਚ ਹੋਈ ਗੋਲੀਬਾਰੀ 'ਚ 4 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਕਵਿੱਕ ਰਿਐਕਸ਼ਨ ਟੀਮ ਮੌਕੇ 'ਤੇ ਮੌਜੂਦ ਹੈ। ਪੂਰੇ ਇਲਾਕੇ ਨੂੰ ਘੇਰਾ ਪਾ ਕੇ ਸੀਲ ਕਰ ਦਿੱਤਾ ਗਿਆ। ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।

ਕੇਂਦਰ ਸਰਕਾਰ ਵੱਲੋਂ ਕਣਕ ਦੀ ਫ਼ਸਲ ‘ਤੇ 31 ਰੁਪਏ ਕੱਟ ਲਗਾਉਣ ਖ਼ਿਲਾਫ਼ ਕਿਸਾਨ ਕਰਨਗੇ ਪ੍ਰਦਰਸ਼ਨ
  • ਪੰਜਾਬ ਸਰਕਾਰ ਵੱਲੋਂ ਵੀ ਕੇਂਦਰੀ ਫੈਸਲੇ ਦਾ ਵਿਰੋਧ,ਵੈਲੀਊ ਕੱਟ ਦੀ ਰਕਮ ਖੁਦ ਦੇਣ ਦੀ ਹਾਮੀ ਭਰੀ

ਚੰਡੀਗੜ੍ਹ, 12 ਅਪ੍ਰੈਲ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ, ਭਾਕਿਯੂ (ਚੜੂਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂੰਨੀ ਨੇ ਕਿਹਾ ਕਿ ਕਣਕ ਦੀ ਫ਼ਸਲ ‘ਤੇ ਕੱਟ ਲਗਾਉਣਾ ਕੇਂਦਰ ਸਰਕਾਰ ਦਾ ਕਿਸਾਨਾਂ ਖ਼ਿਲਾਫ਼ ਤੁਗਲਕੀ ਫ਼ਰਮਾਨ ਹੈ। ਜੇਕਰ ਕਣਕ ਦਾ

ਪੰਜਾਬ ਦਾ ਨੌਵਾਂ ਟੋਲ ਪਲਾਜ਼ਾ ਬੰਦ, ਇਹ ਬੰਦ ਹੋਣ ਵਾਲਾ ਆਖ਼ਰੀ ਟੋਲ ਪਲਾਜ਼ਾ ਨਹੀਂ : ਮੁੱਖ ਮੰਤਰੀ ਮਾਨ 
  • ਟੋਲ ਪਲਾਜ਼ਿਆਂ ਨੂੰ ਅਸਲ ਵਿੱਚ ਆਮ ਲੋਕਾਂ ਦੀ ਲੁੱਟ ਲਈ ਖੁੱਲ੍ਹੀਆਂ ਦੁਕਾਨਾਂ ਦੱਸਿਆ

ਸਮਾਣਾ, 12 ਅਪ੍ਰੈਲ : ਪੰਜਾਬ ਭਰ ਵਿੱਚ ਟੋਲ ਪਲਾਜ਼ੇ ਬੰਦ ਕਰਵਾਉਣ ਦੀ ਕਵਾਇਦ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਇੱਥੇ ਨੌਵਾਂ ਟੋਲ ਪਲਾਜ਼ਾ ਬੰਦ ਕਰਵਾਉਂਦਿਆਂ ਆਖਿਆ ਕਿ ਜਨਤਕ ਹਿੱਤ ਵਿੱਚ ਇਹ ਟੋਲ ਪਲਾਜ਼ਾ ਬੰਦ ਕੀਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ

ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਕੇਂਦਰ ਸਰਕਾਰ ਦੀਆਂ ਮਿੰਨਤਾਂ ਨਹੀਂ ਕਰਾਂਗੇ : ਭਗਵੰਤ ਮਾਨ
  • ਕਣਕ ਦੀ ਖਰੀਦ 'ਤੇ ਲਾਏ ਕੱਟ 'ਤੇ ਮੁੱਖ ਮੰਤਰੀ ਦੀ ਕੇਂਦਰ ਸਰਕਾਰ ਨੂੰ ਦੋ ਟੁੱਕ

ਸੰਗਰੂਰ, 12 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਮੀਂਹ ਤੇ ਹਨੇਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਕਿਸਾਨਾਂ ਨੂੰ ਦੇਣ ਲਈ ਕੇਂਦਰ ਸਰਕਾਰ ਦੀਆਂ ਮਿੰਨਤਾਂ ਨਹੀਂ ਕਰਾਂਗੇ, ਸਗੋਂ ਖਰਾਬ ਹੋਈ ਕਣਕ ਦੀ ਫਸਲ ਉਤੇ ਭਾਰਤ ਸਰਕਾਰ ਵੱਲੋਂ ਮੁੱਲ

ਪੰਜਾਬ ਭਰ ਚੋਂ ਮਾਨਸਾ ਦੇ ਵਿਦਿਆਰਥੀਆਂ ਦਾ ਅੱਵਲ ਆਉਣਾ ਸਿੱਖਿਆ ਖੇਤਰ ਵਿਚ ਵੱਡੀ ਪ੍ਰਾਪਤੀ : ਡੀ ਸੀ 

ਮਾਨਸਾ 12 ਅਪ੍ਰੈਲ : ਜ਼ਿਲ੍ਹਾ ਪ੍ਰਸ਼ਾਸਨ ਦੀ ਸਰਪ੍ਰਸਤੀ ਹੇਠ ਸਿੱਖਿਆ ਵਿਭਾਗ ਵੱਲ੍ਹੋਂ ਸਿੱਖਿਆ ਵਿਕਾਸ ਮੰਚ ਮਾਨਸਾ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਉਨ੍ਹਾਂ 27 ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ, ਜਿੰਨ੍ਹਾਂ ਨੇ ਨਾ ਸਿਰਫ ਪੰਜਵੀਂ ਜਮਾਤ ਵਿਚੋਂ 500 ਵਿਚੋਂ 500 ਅੰਕ ਹਾਸਲ ਕੀਤੇ, ਸਗੋਂ ਪੰਜਾਬ ਭਰ ਚੋਂ ਪਹਿਲਾ, ਦੂਜਾ ਸਥਾਨ ਪ੍ਰਾਪਤ ਕਰਕੇ ਆਪਣੇ ਮਾਪਿਆਂ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਨਗਰ ਕੌਂਸਲ ਕੋਟਕਪੂਰਾ ਅਤੇ ਹਲਕੇ ਦੇ ਵਿਕਾਸ ਕਾਰਜਾਂ ਦੀ ਸਮੀਖਿਆ
  • ਕੌਂਸਲ ਵਿੱਚ ਸੀਵਰੇਜ ਪਾਉਣ ਤੋਂ ਬਾਅਦ ਸੜਕਾਂ ਦੀ ਹਾਲਤ ਸੁਧਾਰਨ 'ਤੇ ਜ਼ੋਰ
  • ਸਥਾਨਕ ਸਰਕਾਰਾਂ ਵਿਭਾਗ, ਵਾਟਰ ਸਪਲਾਈ ਤੇ ਸੀਵਰੇਜ ਬੋਰਡ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਕੰਮ ਸਮਾਂਬੱਧ ਤਰੀਕੇ ਨਾਲ ਮੁਕੰਮਲ ਕਰਨ ਅਤੇ ਫੰਡਾਂ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ, 12 ਅਪ੍ਰੈਲ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਗਰ

ਜਲੰਧਰ ਜ਼ਿਮਨੀ ਚੋਣ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਪੂਰੇ ਪੰਨੇ ਦਾ ਇਸ਼ਤਿਹਾਰ ਜਾਰੀ ਕਰਨ 'ਤੇ ਚੋਣ ਕਮਿਸ਼ਨ ਕਾਰਵਾਈ ਕਰੇ: ਡਾ. ਚੀਮਾ 

ਚੰਡੀਗੜ੍ਹ, 12 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਜਲੰਧਰ ਸੰਸਦੀ ਹਲਕੇ ਦੀ ਉਪ ਚੋਣ ਦੌਰਾਨ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਪੂਰੇ ਪੰਨਿਆਂ ਦੇ ਇਸ਼ਤਿਹਾਰ ਜਾਰੀ ਕਰਕੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ ਹੈ। ਇੱਥੋਂ ਜਾਰੀ ਇੱਕ ਬਿਆਨ ਵਿੱਚ ਅਕਾਲੀ ਆਗੂ ਡਾ.ਦਲਜੀਤ ਸਿੰਘ ਚੀਮਾ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਅਤੇ

ਪੰਜਾਬ ਪੁਲਿਸ ਵੱਲੋਂ ਫਾਜ਼ਿਲਕਾ ਤੋਂ 36.9 ਕਿਲੋ ਹੈਰੋਇਨ ਬਰਾਮਦ, ਚਾਰ ਕਾਬੂ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
  • ਗ੍ਰਿਫ਼ਤਾਰ ਵਿਅਕਤੀ ਡਰੋਨ ਰਾਹੀਂ ਸੁੱਟੀ ਨਸ਼ੀਲੇ ਪਦਾਰਥਾਂ ਦੀ ਖੇਪ ਰਾਜਸਥਾਨ ਤੋਂ ਲੈ ਕੇ ਆ ਰਹੇ ਸਨ: ਡੀਜੀਪੀ ਗੌਰਵ ਯਾਦਵ
  • ਅਗਲੇਰੀ ਜਾਂਚ ਜਾਰੀ, ਹੋਰ ਗ੍ਰਿਫ਼ਤਾਰੀਆਂ ਦੀ ਉਮੀਦ: ਡੀਆਈਜੀ ਫਿਰੋਜ਼ਪੁਰ ਰੇਂਜ

ਚੰਡੀਗੜ੍ਹ/ਫਾਜ਼ਿਲਕਾ, 12 ਅਪ੍ਰੈਲ : ਪੰਜਾਬ ਪੁਲਿਸ